Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:41:55 PM

  • summons to meta head in case of removal of pm  s post

    PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • red alert police blockade punjab police

    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕਿੰਗਸ ਇਲੈਵਨ ਪੰਜਾਬ ਦੇ ਇਸ ਨੌਜਵਾਨ ਗੇਂਦਬਾਜ਼ ਨੇ ਕੀਤਾ ਵਿਆਹ, ਰੱਜ ਕੇ ਨੱਚੇ ਸਾਥੀ ਖਿਡਾਰੀ

SPORTS News Punjabi(ਖੇਡ)

ਕਿੰਗਸ ਇਲੈਵਨ ਪੰਜਾਬ ਦੇ ਇਸ ਨੌਜਵਾਨ ਗੇਂਦਬਾਜ਼ ਨੇ ਕੀਤਾ ਵਿਆਹ, ਰੱਜ ਕੇ ਨੱਚੇ ਸਾਥੀ ਖਿਡਾਰੀ

  • Author Tarsem Singh,
  • Updated: 15 Nov, 2020 01:31 PM
Sports
mujib ur rehman  ipl  marriage
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਟੀਮ ਕਿੰਗਜ਼ ਇਲੈਵਨ ਪੰਜਾਬ ਤੇ ਅਫਗਾਨਿਸਤਾਨ ਦੇ ਨੌਜਵਾਨ ਆਫ਼-ਸਪਿਨਰ ਗੇਂਦਬਾਜ਼ ਮੁਜਿਬ ਉਰ ਰਹਿਮਾਨ ਦੇ ਵਿਆਹ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਦੌਰਾਨ ਉਸ ਦੇ ਸਾਥੀ ਖਿਡਾਰੀ ਖੂਬ ਨਚਦੇ ਹੋਏ ਦਿਖਾਈ ਦਿੱਤੇ ਜਿਸ 'ਚ ਮੁਹੰਮਦ ਨਬੀ ਤੇ ਗੁਲਬਦੀਨ ਨਾਇਬ ਵੀ ਸ਼ਾਮਲ ਸਨ।

ਟੀ-20 ਕ੍ਰਿਕਟ 'ਚ ਦੁਨੀਆ ਦੇ ਦੂਜੇ ਨੰਬਰ ਦੇ ਗੇਂਦਬਾਜ਼ ਰਹਿਮਾਨ ਨੂੰ ਯੂਨਾਈਟਿਡ ਅਰਬ ਅਮੀਰਾਤ 'ਚ ਖੇਡੇ ਗਏ ਆਈ. ਪੀ. ਐੱਲ. 'ਚ 2 ਮੈਚਾਂ 'ਚ ਗੇਂਦਬਾਜ਼ੀ ਦਾ ਮੌਕਾ ਮਿਲਿਆ। ਪਰ ਇਸ ਦੌਰਾਨ ਉਹ ਅਸਫਲ ਰਹੇ ਤੇ ਕੋਈ ਵਿਕਟ ਨਹੀਂ ਲੈ ਸਕੇ ਜਦਕਿ ਉਨ੍ਹਾਂ ਦੀ ਟੀਮ ਕਿੰਗਜ਼ ਇਲੈਵਨ ਨੂੰ ਛੇਵੇਂ ਨੰਬਰ 'ਤੇ ਆਉਣ ਦੇ ਕਾਰਨ ਪਲੇਆਫ ਦੀ ਰੇਸ ਤੋਂ ਬਾਹਰ ਹੋਣਾ ਪਿਆ ਸੀ। ਹੁਣ ਇਹ ਖਿਡਾਰੀ ਮਸ਼ਹੂਰ ਟੀ-20 ਲੀਗ ਬਿਗ ਬੈਸ਼ ਲੀਗ 'ਚ ਬ੍ਰਿਸਬੇਨ ਹੀਟ ਵੱਲੋਂ ਖੇਡਦਾ ਦਿਸੇਗਾ।

Afghanistan cricket player @Mujeeb_R88 wedding. Dance seems like Indianpic.twitter.com/8U1CgTYjrM

— Farrago Abdullah (@abdullah_0mar) November 14, 2020

ਰਹਿਮਾਨ ਅਜੇ 20 ਸਾਲਾਂ ਦੇ ਵੀ ਨਹੀਂ ਹੋਏ ਹਨ ਤੇ ਉਹ ਵਿਸ਼ਵ ਭਰ 'ਚ ਕਈ ਟੀ-20 ਲੀਗਸ ਖੇਡ ਚੁੱਕੇ ਹਨ। ਅਫਗਾਨਿਸਤਾਨ ਦੀ ਸੀਨੀਅਰ ਟੀਮ, ਰਾਸ਼ਟਰੀ ਅੰਡਰ-19 ਟੀਮ ਅਤੇ ਬ੍ਰਿਸਬੇਨ ਹੀਟ ਦੇ ਇਲਾਵਾ ਰਹਿਮਾਨ ਨੇ ਕੋਮਿਲਾ ਵਿਕਟੋਰੀਅੰਸ, ਹੈਂਪਸ਼ਾਇਰ, ਨਾਂਗਰਹਾਰ ਤੇਂਦੁਏ, ਬੰਗਾਲ ਟਾਈਗਰਸ, ਮਿਡਲਸੇਕਸ, ਕਾਲੈਂਡਰਸ, ਕਮਿਲਾ ਵਾਰੀਅਰਸ, ਏਸ਼ੀਆ ਇਲੈਵਨ ਅਤੇ ਜਮੈਕਾ ਤੱਲਾਵਾਹ ਲਈ ਵੀ ਖੇਡਿਆ ਹੈ।

 

  • Mujib Ur Rehman
  • IPL
  • Marriage
  • ਮੁਜਿਬ ਉਰ ਰਹਿਮਾਨ
  • ਆਈ ਪੀ ਐਲ
  • ਵਿਆਹ

ਰਾਹੁਲ ਦ੍ਰਾਵਿੜ ਨੇ ਟੀ-20 ਕ੍ਰਿਕਟ ਨੂੰ ਓਲੰਪਿਕ 'ਚ ਸ਼ਾਮਲ ਕਰਨ 'ਤੇ ਦਿੱਤਾ ਇਹ ਵੱਡਾ ਬਿਆਨ

NEXT STORY

Stories You May Like

  • heavy rains expected tomorrow
    ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • heroin  youth  amritsar  police  arrested
    ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ
  • jasprit bumrah for the sri lanka test series
    ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ
  • this powerful player of the indian team has retired
    ਵੱਡੀ ਖਬਰ : ਭਾਰਤੀ ਟੀਮ ਦੇ ਇਸ ਧਾਕੜ ਖਿਡਾਰੀ ਨੇ ਲਿਆ ਸੰਨਿਆਸ
  • young man commits suicide by jumping in front of train
    ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
  • adults inter religious marriage rights
    'ਬਾਲਗਾਂ ਨੂੰ ਆਪਣਾ ਜੀਵਨ ਸਾਥੀ ਚੁਣਨ ਦਾ ਪੂਰਾ ਅਧਿਕਾਰ', ਕਲਕੱਤਾ ਹਾਈ ਕੋਰਟ ਦਾ ਅਹਿਮ ਬਿਆਨ
  • young cricketer  canada team
    ਪੰਜਾਬ ਦੇ ਨੌਜਵਾਨ ਕ੍ਰਿਕਟਰ ਨੇ ਕੈਨੇਡਾ 'ਚ ਬਣਾਈ ਪਛਾਣ, ਕੌਮਾਂਤਰੀ ਮੁਕਾਬਲੇ ਲਈ ਹੋਈ ਚੋਣ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • harshita becomes first indian woman to join   tour de france femmes
      ਹਰਸ਼ਿਤਾ ‘ਟੂਰ ਡੀ ਫਰਾਂਸ ਫੇਮਸ’ ਨਾਲ ਜੁੜਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ
    • 2 star players join the team ahead of india vs sri lanka series
      ਭਾਰਤ ਬਨਾਮ ਸ਼੍ਰੀਲੰਕਾ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜੇ 2 ਸਟਾਰ ਖਿਡਾਰੀ, ਇਸ...
    • tanvi  srikanth to lead indian challenge at korea open
      ਕੋਰੀਆ ਓਪਨ ’ਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਤਨਵੀ ਤੇ ਸ਼੍ਰੀਕਾਂਤ
    • duleep trophy   wadhawan and arshdeep singh in the jammu and kashmir team
      ਦਲੀਪ ਟਰਾਫੀ : ਜੰਮੂ ਕਸ਼ਮੀਰ ਦੇ ਵਧਾਵਨ ਨੂੰ ਮਿਲੀ ਉੱਤਰ ਖੇਤਰ ਦੀ ਕਮਾਨ, ਅਰਸ਼ਦੀਪ...
    • pcb takes big decision to replace cricket team coach
      ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...
    • isl 2026  jamshedpur fc players make emotional appeal to tata group
      ISL 2026: ਜਮਸ਼ੇਦਪੁਰ FC ਦੀ ਟਾਟਾ ਗਰੁੱਪ ਨੂੰ ਭਾਵੁਕ ਅਪੀਲ, ਕਲੱਬ ਬਚਾਉਣ ਲਈ...
    • nita ambani congratulates team india
      ਰਾਸ਼ਟਰਮੰਡਲ ਖੇਡਾਂ ਵਿੱਚ ਟੀਮ ਇੰਡੀਆ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਨੀਤਾ ਅੰਬਾਨੀ...
    • mike smith appointed pakistan  s batting coach
      ਮਾਈਕ ਸਮਿਥ ਪਾਕਿਸਤਾਨ ਦੇ ਬੱਲੇਬਾਜ਼ੀ ਕੋਚ ਬਣੇ
    • the team has many excellent leaders   markram
      ਟੀਮ ਕੋਲ ਕਈ ਸ਼ਾਨਦਾਰ ਲੀਡਰਸ, ਜਿਸ ਨੂੰ ਵੀ ਜ਼ਿੰਮੇਵਾਰੀ ਮਿਲੇਗੀ ਉਹ ਚੰਗੀ ਤਰ੍ਹਾਂ...
    • neeraj advised yashvir to keep the javelin in a straight line
      ਨੀਰਜ ਨੇ ਯਸ਼ਵੀਰ ਨੂੰ ਜੈਵਲਿਨ ਨੂੰ ਲਾਈਨ ਵਿੱਚ ਰੱਖਣ ਦੀ ਦਿੱਤੀ ਸੀ ਸਲਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +