Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    7:28:13 PM

  • punjab weather rain big forecast till 13th september

    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ...

  • human bones found in ground excavation for a government project

    ਸਰਕਾਰੀ ਪ੍ਰਾਜੈਕਟ ’ਚ ਖ਼ੁਦਾਈ ਦੌਰਾਨ ਜ਼ਮੀਨ ’ਚੋਂ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • amritsar bandh punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Faridkot-Muktsar
  • ਗੁਣਸਾਖੀ ਦੀ ਤੂਫ਼ਾਨੀ ਪਾਰੀ ਤੇ ਰਹਿਮਤ ਦੇ ਆਲਰਾਊਂਡ ਖੇਡ ਸਦਕਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਾਨਦਾਰ ਜਿੱਤ

SPORTS News Punjabi(ਖੇਡ)

ਗੁਣਸਾਖੀ ਦੀ ਤੂਫ਼ਾਨੀ ਪਾਰੀ ਤੇ ਰਹਿਮਤ ਦੇ ਆਲਰਾਊਂਡ ਖੇਡ ਸਦਕਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਾਨਦਾਰ ਜਿੱਤ

  • Edited By Anmol Tagra,
  • Updated: 09 Sep, 2026 06:33 PM
Faridkot-Muktsar
muktsar sahib vs bathinda
  • Share
    • Facebook
    • Tumblr
    • Linkedin
    • Twitter
  • Comment

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਮੋਹਾਲੀ ਵੱਲੋਂ ਕਰਵਾਏ ਜਾ ਰਹੇ ਲੜਕੀਆਂ ਦੇ ਅੰਤਰ-ਜ਼ਿਲਾ ਵਨ ਡੇ ਅੰਡਰ-15 ਕ੍ਰਿਕਟ ਟੂਰਨਾਮੈਂਟ (2026-27) ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਦਾ ਜੇਤੂ ਰੱਥ ਬਰਕਰਾਰ ਹੈ। ਬਠਿੰਡਾ ਦੇ ਪੁਲਸ ਲਾਈਨ ਕ੍ਰਿਕਟ ਗਰਾਊਂਡ ਵਿੱਚ ਖੇਡੇ ਗਏ ਇੱਕਤਰਫ਼ਾ ਮੁਕਾਬਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਦੀਆਂ ਧੀਆਂ ਨੇ ਮੇਜ਼ਬਾਨ ਬਠਿੰਡਾ ਨੂੰ 8 ਵਿਕਟਾਂ ਨਾਲ ਧੂੜ ਚਟਾਉਂਦੇ ਹੋਏ ਟੂਰਨਾਮੈਂਟ ਵਿੱਚ ਲਗਾਤਾਰ ਤੀਜੀ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

​​ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਬਠਿੰਡਾ ਦੀ ਟੀਮ ਸ੍ਰੀ ਮੁਕਤਸਰ ਸਾਹਿਬ ਦੀ ਧਾਕੜ ਗੇਂਦਬਾਜ਼ੀ ਅੱਗੇ ਪੂਰੀ ਤਰ੍ਹਾਂ ਬੈਕਫੁੱਟ 'ਤੇ ਨਜ਼ਰ ਆਈ। ਸ੍ਰੀ ਮੁਕਤਸਰ ਸਾਹਿਬ ਦੀ ਸਟਾਰ ਗੇਂਦਬਾਜ਼ ਰਹਿਮਤ ਕੌਰ ਨੇ 2 ਵਿਕਟਾਂ ਝਟਕ ਕੇ ਬਠਿੰਡਾ ਦੇ ਬੱਲੇਬਾਜ਼ਾਂ ਨੂੰ ਖੁੱਲ੍ਹ ਕੇ ਖੇਡਣ ਦਾ ਮੌਕਾ ਹੀਨਹੀਂ ਦਿੱਤਾ, ਜਦਕਿ ਜਪਨੀਤ ਕੌਰ ਅਤੇ ਕਿਰਤਲੀਨ ਕੌਰ ਨੇ 1-1 ਵਿਕਟ ਲੈ ਕੇ ਵਿਰੋਧੀ ਟੀਮ 'ਤੇ ਦਬਾਅ ਬਣਾਈ ਰੱਖਿਆ। ਬਠਿੰਡਾ ਵੱਲੋਂ ਮੰਨਤ 24 ਦੌੜਾਂ , ਦਿਲਨੂਰ ਸੰਘੇੜਾ 13 ਦੌੜਾਂ ਅਤੇ ਨਵਕਿਰਨ ਜਤਵਾਲ 13 ਦੌੜਾਂ ਬਣਾ ਕੇ ਕੁਝ ਸੰਘਰਸ਼ ਕਰ ਸਕੀਆਂ ਅਤੇ ਟੀਮ 35 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ 'ਤੇ ਮਹਿਜ਼ 77 ਦੌੜਾਂ ਹੀ ਬਣਾ ਸਕੀ।
​
ਗੁਣਸਾਖੀ ਤੇ ਰਹਿਮਤ ਦਾ ਤੂਫ਼ਾਨ: 8 ਓਵਰਾਂ ਤੋਂ ਪਹਿਲਾਂ ਹੀ ਖ਼ਤਮ ਕੀਤਾ ਮੈਚ

​78 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ੁਰੂਆਤ ਤੋਂ ਹੀ ਹਮਲਾਵਰ ਰੁੱਖ ਅਪਣਾਇਆ। ਓਪਨਰ ਗੁਣਸਾਖੀ ਨੇ ਮੈਦਾਨ ਦੇ ਚਾਰੇ ਪਾਸੇ ਸ਼ਾਨਦਾਰ ਸ਼ਾਟ ਲਗਾਉਂਦੇ ਹੋਏ ਮਹਿਜ਼ 24 ਗੇਂਦਾਂ ਵਿੱਚ 7 ਚੌਕਿਆਂ ਦੀ ਮਦਦ ਨਾਲ ਅਜੇਤੂ 38 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਦੂਜੇ ਪਾਸੇ ਆਲਰਾਊਂਡਰ ਰਹਿਮਤ ਕੌਰ ਨੇ ਵੀ ਗੇਂਦਬਾਜ਼ੀ ਤੋਂ ਬਾਅਦ ਬੱਲੇ ਨਾਲ ਧਮਾਲ ਮਚਾਉਂਦੇ ਹੋਏ 14 ਗੇਂਦਾਂ 'ਚ 5 ਚੌਕਿਆਂ ਦੀ ਮਦਦ ਨਾਲ 24 ਦੌੜਾਂ ਦੀ ਤਾਬੜਤੋੜ ਪਾਰੀ ਖੇਡੀ ਜਦਕਿ ​ਚੇਤਨਾ ਨੇ ਅਜੇਤੂ 6 ਦੌੜਾਂ ਬਣਾ ਕੇ ਟੀਮ ਨੂੰ ਜਿੱਤ ਦੀ ਦਹਿਲੀਜ਼ ਪਾਰ ਕਰਵਾਈ। ਸ੍ਰੀ ਮੁਕਤਸਰ ਸਾਹਿਬ ਨੇ ਮਹਿਜ਼ 7.5 ਓਵਰਾਂ ਵਿੱਚ 2 ਵਿਕਟਾਂ ਗੁਆ ਕੇ 78 ਦੌੜਾਂ ਬਣਾ ਕੇ ਮੈਚ ਆਪਣੇ ਨਾਂ ਕਰ ਲਿਆ।

​ਗਰੁੱਪ-ਬੀ ਵਿੱਚ 12 ਅੰਕਾਂ ਨਾਲ ਮਜ਼ਬੂਤ ਸਥਿਤੀ

​ਜ਼ਿਲਾ ਕ੍ਰਿਕਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਸਕੱਤਰ  ਸਮਿੰਦਰ ਬੱਤਰਾ ਅਤੇ ਪ੍ਰੈਸ ਸਕੱਤਰ  ਵਿਜੇ ਕੁਮਾਰ ਨੇ ਦੱਸਿਆ ਕਿ ਇਸ ਧਮਾਕੇਦਾਰ ਜਿੱਤ ਨਾਲ ਟੀਮ ਨੇ ਗਰੁੱਪ-ਬੀ ਵਿੱਚ ਲਗਾਤਾਰ ਤੀਜਾ ਮੈਚ ਜਿੱਤ ਕੇ ਕੁੱਲ 12 ਅੰਕ ਹਾਸਲ ਕਰ ਲਏ ਹਨ। ​ਇਸ ਸ਼ਾਨਦਾਰ ਪ੍ਰਾਪਤੀ 'ਤੇ ਐਸੋਸੀਏਸ਼ਨ ਦੇ ਪ੍ਰਧਾਨ ਡਾ. ਵਿਕਰਮਜੀਤ, ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਖਿਡਾਰੀਆਂ, ਕੋਚਾਂ ਅਤੇ ਸਿਲੈਕਟਰਾਂ ਨੂੰ ਵਧਾਈ ਦਿੱਤੀ ਅਤੇ ਅਗਲੇ ਮੈਚਾਂ ਵਿੱਚ ਵੀ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਜਾਰੀ ਰੱਖਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

  • Punjab
  • Sri Muktsar Sahib
  • Bathinda

ਏਸ਼ੀਆਈ ਖੇਡਾਂ: ਗੋਲਡ ਬਚਾਉਣ ਲਈ ਜਾਪਾਨ ਰਵਾਨਾ ਹੋਈ ਭਾਰਤੀ ਹਾਕੀ ਟੀਮ; LA 2028 ਓਲੰਪਿਕ 'ਤੇ ਵੀ ਨਜ਼ਰ

NEXT STORY

Stories You May Like

  • po arrested
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
  • po arrested
    ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
  • po staff action
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਭਗੌੜਾ ਮੁਲਜ਼ਮ ਕਾਬੂ
  • muktsar sahib news
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ 2 ਭਗੌੜੇ ਮੁਲਜ਼ਮ ਕਾਬੂ
  • gutka sahib at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
  • desecration of gutka sahib in sri darbar sahib complex
    ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ: SGPC ਦੀ ਚੌਕਸੀ ਨਾਲ ਦੋਸ਼ੀ ਕਾਬੂ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • abhishek stormy innings overwhelmed gill half century
    ਗਿੱਲ ਦੇ ਅਰਧ ਸੈਂਕੜੇ ’ਤੇ ਭਾਰੀ ਪਈ ਅਭਿਸ਼ੇਕ ਦੀ ਤੂਫਾਨੀ ਪਾਰੀ, 4 ਵਿਕਟਾਂ ਨਾਲ ਕੀਤੀ ਜਿੱਤ ਹਾਸਲ
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • mussoorie thunders and selakui strikers to clash in title match
      ਮਸੂਰੀ ਥੰਡਰਜ਼ ਅਤੇ ਸੇਲਾਕੁਈ ਸਟ੍ਰਾਈਕਰਜ਼ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ
    • ben shelton pulls off a comeback to knock alcaraz out of the us open
      ਬੇਨ ਸ਼ੈਲਟਨ ਨੇ ਉਲਟਫੇਰ ਕਰਦੇ ਹੋਏ ਅਲਕਾਰਾਜ਼ ਨੂੰ US ਓਪਨ ਤੋਂ ਕੀਤਾ ਬਾਹਰ
    • indian hockey teams to wear blue jerseys at asian games
      ਏਸ਼ੀਅਨ ਖੇਡਾਂ ਵਿੱਚ ਨੀਲੀ ਜਰਸੀ ਵਿੱਚ ਖੇਡਣਗੀਆਂ ਭਾਰਤੀ ਹਾਕੀ ਟੀਮਾਂ
    • indian football league 2026 27 to kick off on october 30
      ਇੰਡੀਅਨ ਫੁੱਟਬਾਲ ਲੀਗ 2026-27 ਦਾ ਆਗਾਜ਼ 30 ਅਕਤੂਬਰ ਤੋਂ
    • sabalenka and pegula reach us open semifinals
      ਸਬਾਲੇਂਕਾ ਅਤੇ ਪੇਗੁਲਾ ਯੂਐਸ ਓਪਨ ਦੇ ਸੈਮੀਫਾਈਨਲ ਵਿੱਚ ਪੁੱਜੀਆਂ
    • indian kabaddi player chaudhary fails dope test
      ਭਾਰਤੀ ਕਬੱਡੀ ਖਿਡਾਰੀ ਚੌਧਰੀ ਡੋਪ ਟੈਸਟ ’ਚ ਅਸਫਲ, ਏਸ਼ੀਆਈ ਬੀਚ ਖੇਡਾਂ ਦਾ ਤਮਗਾ...
    • mandhana strengthens her place in the top 5
      ਮੰਧਾਨਾ ਨੇ ਟੀ-20 ਕੌਮਾਂਤਰੀ ਰੈਂਕਿੰਗ ਦੇ ਟਾਪ-5 ’ਚ ਆਪਣਾ ਸਥਾਨ ਕੀਤਾ ਮਜ਼ਬੂਤ
    • rybakina beats osaka  will face cha zheng in the quarterfinals
      ਰਾਏਬਾਕੀਨਾ ਨੇ ਓਸਾਕਾ ਨੂੰ ਹਰਾਇਆ, ਕੁਆਰਟਰ ਫਾਈਨਲ ’ਚ ਝੇਂਗ ਨਾਲ ਭਿੜੇਗੀ
    • manu bhaker  s grandmother daya kaur passes away
      ਮਨੂ ਭਾਕਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਦਾਦੀ ਦਇਆ ਕੌਰ ਦਾ ਹੋਇਆ ਦਿਹਾਂਤ
    • shreyas iyer will not be able to play in the odi series against west indies
      ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ 'ਚ ਨਹੀਂ ਖੇਡ ਸਕਣਗੇ ਸ਼੍ਰੇਅਸ ਅਈਅਰ, ਜਾਣੋ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +