Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:14:51 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL : ਮੁੰਬਈ ਤੇ ਕੋਲਕਾਤਾ ਵਿਚਾਲੇ ਮੁਕਾਬਲਾ ਅੱਜ, ਜਾਣੋ ਦੋਹਾਂ ਟੀਮਾਂ ਵਿਚਾਲੇ ਖੇਡੇ ਗਏ ਮੈਚਾਂ ਦੇ ਦਿਲਚਸਪ ਅੰਕੜੇ

SPORTS News Punjabi(ਖੇਡ)

IPL : ਮੁੰਬਈ ਤੇ ਕੋਲਕਾਤਾ ਵਿਚਾਲੇ ਮੁਕਾਬਲਾ ਅੱਜ, ਜਾਣੋ ਦੋਹਾਂ ਟੀਮਾਂ ਵਿਚਾਲੇ ਖੇਡੇ ਗਏ ਮੈਚਾਂ ਦੇ ਦਿਲਚਸਪ ਅੰਕੜੇ

  • Author Tarsem Singh,
  • Updated: 13 Apr, 2021 09:48 AM
Sports
mumbai indians  kolkata knight riders  ipl 2021
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2021 ਸੀਜ਼ਨ ਦਾ 5ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ ਤੇ ਕੋਲਕਾਤਾ ਨਾਈਟਰਾਈਡਰਜ਼ ਵਿਚਾਲੇ ਚੇਨੱਈ ਦੇ ਚਿਦਾਂਬਰਮ ਸਟੇਡੀਅਮ ’ਚ ਖੇਡਿਆ ਜਾਵੇਗਾ। ਚੇਨਈ ਦੇ ਇਸ ਸਟੇਡੀਅਮ ’ਚ ਹੋਣ ਵਾਲਾ ਇਹ ਮੈਚ ਸ਼ਾਮ 7.30 ਵਜੇ ਤੋਂ ਸ਼ੁਰੂ ਹੋਵੇਗਾ। ਮੈਚ ਤੋਂ ਪਹਿਲਾਂ ਆਓ ਇਕ ਝਾਤ ਮਾਰੀਏ ਦੋਹਾਂ ਟੀਮਾਂ ਵਿਚਾਲੇ ਖੇਡੇ ਗਏ ਮੈਚਾਂ ਦੇ ਦਿਲਚਸਪ ਅੰਕੜੇ, ਪਿੱਚ ਰਿਪੋਰਟ ਤੇ ਸੰਭਾਵੀ ਪਲੇਇੰਗ ਇਲੈਵਨ ’ਤੇ-

ਮੁੰਬਈ ਦਾ ਕੋਲਕਾਤਾ ਖ਼ਿਲਾਫ਼ ਸ਼ਾਨਦਾਰ ਰਿਕਾਰਡ
ਕੋਲਕਾਤਾ, ਮੁੰਬਈ ਦੀਆਂ ਪਸੰਦੀਦਾ ਟੀਮਾਂ ’ਚੋਂ ਇਕ ਹੈ। ਅਜਿਹਾ ਇਸ ਲਈ ਹੈ ਕਿਉਂਕਿ ਦੋਹਾਂ ਵਿਚਾਲੇ ਕੁਲ 27 ਮੈਚਾਂ ’ਚੋਂ 21 ਵਾਰ ਮੁੰਬਈ ਨੇ ਜਿੱਤ ਹਾਸਲ ਕੀਤੀ ਹੈ ਜਦਕਿ ਕੋਲਕਾਤਾ ਨਾਈਟਰਾਈਡਰਜ਼ ਸਿਰਫ਼ 6 ਮੈਚ ਹੀ ਜਿੱਤ ਸਕੀ ਹੈ। 5 ਵਾਰ ਦੀ ਚੈਂਪੀਅਨ ਮੁੰਬਈ ਦੀ ਕੋਰ ਸਟ੍ਰੈਂਥ ਹੀ ਉਸ ਦੀ ਕਾਮਯਾਬੀ ਦਾ ਮੁੱਖ ਕਾਰਨ ਰਿਹਾ ਹੈ। ਜਦਕਿ, ਦੋ ਵਾਰ ਦੀ ਚੈਂਪੀਅਨ ਕੋਲਕਾਤਾ ਦੀ ਟੀਮ ਪਿਛਲੇ 2 ਸੀਜ਼ਨ ’ਚ ਪਲੇਆਫ਼ ’ਚ ਨਹੀਂ ਪਹੁੰਚ ਸਕੀ। ਹਾਲਾਂਕਿ ਟੀਮ ਨੇ ਇਸ ਸਾਲ ਨੀਲਾਮੀ ’ਚ ਕੁਝ ਸ਼ਾਨਦਾਰ ਖਿਡਾਰੀ ਖ਼ਰੀਦੇ ਸਨ। ਮੁੰਬਈ ਦੀ ਕਪਤਾਮਨੀ ਕਰ ਚੁੱਕੇ ਹਰਭਜਨ ਸਿੰਘ ਵੀ ਇਸ ਸਾਲ ਕੋਲਕਾਤਾ ’ਚ ਹੀ ਹਨ।

ਪਿੱਚ ਰਿਪੋਰਟ
ਐੱਮ. ਏ. ਚਿਦਾਂਬਰਮ ਸਟੇਡੀਅਮ ਦੀ ਪਿੱਚ-ਹਾਲ-ਫ਼ਿਲਹਾਲ ਸਪਿਨਰਸ ਲਈ ਮਦਦਗਾਰ ਰਹੀ ਹੈ। ਹਾਲਾਂਕਿ, ਇਸ ਵਾਰ ਪਿੱਚ ਦੀ ਤਿਆਰੀ ਚੇਨੱਈ ਫ਼੍ਰੈਂਚਾਈਜ਼ੀ ਦੀ ਬਜਾਏ ਆਈ. ਪੀ. ਐੱਲ. ਦੀ ਦੇਖਰੇਖ ’ਚ ਹੋਈ, ਫਿਰ ਵੀ ਉਮੀਦ ਲਾਈ ਜਾ ਰਹੀ ਹੈ ਕਿ ਇੱਥੇ ਸਪਿਨਰਸ ਕਮਾਲ ਦਿਖਾ ਸਕਦੇ ਹਨ। ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਮੁੰਬਈ ਇੰਡੀਅਨਜ਼ ਵਿਚਾਲੇ ਇੱਥੇ ਸੀਜ਼ਨ ਦੇ ਪਹਿਲੇ ਮੈਚ ’ਚ ਚੇਜ਼ ਕਰਨ ਵਾਲੀ ਟੀਮ (ਆਰ. ਸੀ. ਬੀ.) ਜਿੱਤੀ ਸੀ। ਜਦਕਿ, ਸਨਰਾਈਜ਼ਰਜ ਹੈਦਰਾਬਾਦ ਤੇ ਕੋਲਕਾਤਾ ਨਾਈਟਰਾਈਡਰਜ਼ ਵਿਚਾਲੇ ਹੋਏ ਸੀਜ਼ਨ ਦੇ ਤੀਜੇ ਮੈਚ ’ਚ ਪਹਿਲਾਂ ਬੈਟਿੰਗ ਕਰਨ ਵਾਲੀ ਟੀਮ (ਕੋਲਕਾਤਾ) ਨੇ ਜਿੱਤ ਹਾਸਲ ਕੀਤੀ ਸੀ।

ਦੋਵੇਂ ਟੀਮਾਂ ਦੀਆਂ ਸੰਭਾਵੀ ਪਲੇਇੰਗ ਇਲੈਵਨ :

ਕੇ. ਕੇ. ਆਰ. : ਈਓਨ ਮੋਰਗਨ (ਕਪਤਾਨ), ਦਿਨੇਸ਼ ਕਾਰਤਿਕ, ਸ਼ੁਭਮਨ ਗਿੱਲ, ਨਿਤੀਸ਼ ਰਾਣਾ, ਟਿਮ ਸੇਫਰਟ, ਰਿੰਕੂ ਸਿੰਘ, ਆਂਦਰੇ ਰਸਲ, ਸੁਨੀਲ ਨਰਾਇਣ, ਕੁਲਦੀਪ ਯਾਦਵ, ਸ਼ਿਵਮ ਮਾਵੀ, ਲਾਕੀ ਫਰਗਿਊਸਨ, ਪੈਟ ਕਮਿੰਸ, ਕਮਲੇਸ਼ ਨਾਗੇਰਕੋਟੀ, ਸੰਦੀਪ ਵਾਰੀਅਰ, ਪ੍ਰਸਿੱਧ ਕ੍ਰਿਸ਼ਨਾ, ਰਾਹੁਲ ਤ੍ਰਿਪਾਠੀ, ਵਰੁਣ ਚੱਕਰਵਰਤੀ, ਸ਼ਾਕਿਬ ਅਲ ਹਸਨ, ਸ਼ੈਲਡਨ ਜੈਕਸਨ, ਵੈਭਵ ਅਰੋੜਾ, ਹਰਭਜਨ ਸਿੰਘ, ਕਰੁਣ ਨਾਇਰ, ਬੇਨ ਕਟਿੰਗ, ਵੈਂਕਟੇਸ਼ ਅਈਅਰ ਅਤੇ ਪਵਨ ਨੇਗੀ ਸ਼ਾਮਲ ਹਨ।

ਮੁੰਬਈ : ਰੋਹਿਤ ਸ਼ਰਮਾ (ਕਪਤਾਨ), ਸੂਰਯਕੁਮਾਰ ਯਾਦਵ, ਅਨਮੋਲਪ੍ਰੀਤ ਸਿੰਘ, ਕ੍ਰਿਸ ਲਿਨ, ਸੌਰਭ ਤਿਵਾੜੀ, ਧਵਲ ਕੁਲਕਰਨੀ, ਜਸਪ੍ਰੀਤ ਬੁਮਰਾਹ, ਰਾਹੁਲ ਚਾਹਰ, ਟ੍ਰੇਂਟ ਬੋਲਟ, ਮੋਹਸਿਨ ਖਾਨ, ਹਾਰਦਿਕ ਪੰਡਯਾ, ਜੈਅੰਤ ਯਾਦਵ, ਕੀਰੋਨ ਪੋਲਾਰਡ, ਕਰੂਨਾਲ  ਪੰਡਯਾ, ਅਨੁਕੂਲ ਰਾਏ, ਈਸ਼ਾਨ ਕਿਸ਼ਨ, ਕੁਇੰਟੋਨ ਡਿਕੌਕ, ਆਦਿਤਿਆ ਤਾਰੇ, ਐਡਮ ਮਿਲਨੇ, ਨਾਥਨ ਕੁਲਟਰ ਨਾਈਲ, ਪਿਯੂਸ਼ ਚਾਵਲਾ, ਜੇਮਸ ਨੀਸ਼ਮ, ਯੁੱਧਵੀਰ ਚਰਕ, ਮਾਰਕੋ ਜਾਨਸਨ, ਅਰਜੁਨ ਤੇਂਦੁਲਕਰ।

  • Mumbai Indians
  • Kolkata Knight Riders. IPL 2021
  • matches
  • interesting statistics
  • ਮੁੰਬਈ ਇੰਡੀਅਨਜ਼
  • ਕੋਲਕਾਤਾ ਨਾਈਟਰਾਈਡਰਜ਼. ਆਈ ਪੀ ਐੱਲ 2021
  • ਮੈਚ
  • ਦਿਲਚਸਪ ਅੰਕੜੇ

KKR v MI : ਆਤਮਵਿਸ਼ਵਾਸ ਨਾਲ ਭਰੀ ਕੋਲਕਾਤਾ ਦਾ ਸਾਹਮਣਾ ਮੁੰਬਈ ਨਾਲ

NEXT STORY

Stories You May Like

  • women  s asia cup final  title match between india and sri lanka
    Women's Asia Cup Final: ਭਾਰਤ-ਸ਼੍ਰੀਲੰਕਾ ਵਿਚਾਲੇ ਖਿਤਾਬੀ ਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਭਾਰੀ
  • encounter between punjab police and murder suspect
    ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ
  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • the race to become the   ai king   between siri and gemini
    Siri ਤੇ Gemini ਵਿਚਾਲੇ 'ਏਆਈ ਕਿੰਗ' ਬਣਨ ਦੀ ਹੋੜ : ਜਾਣੋ ਕਿਸ 'ਤੇ ਭਾਰੀ
  • ipl 2027 auction announced
    IPL 2027 ਦੀ Auction ਦਾ ਹੋ ਗਿਆ ਐਲਾਨ ! 3 ਸਾਲਾਂ ਬਾਅਦ...
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • ufo in iran
    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
  • trump confirms meeting
    ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ ਪੁਸ਼ਟੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • a golden opportunity for the indian football team
      ਪਨਾਮਾ ਖ਼ਿਲਾਫ਼ ਮੈਚ ਵਿੱਚ ਭਾਰਤੀ ਫੁੱਟਬਾਲ ਟੀਮ ਕੋਲ ਸਿੱਖਣ ਦਾ ਸੁਨਹਿਰੀ ਮੌਕਾ
    • luke williams appointed as mumbai indians   new head coach in wpl
      ਲਿਊਕ ਵਿਲੀਅਮਜ਼ WPL ਵਿੱਚ ਮੁੰਬਈ ਇੰਡੀਅਨਜ਼ ਦੇ ਨਵੇਂ ਮੁੱਖ ਕੋਚ ਬਣੇ
    • asian games  india defeated south korea 8 2
      ਏਸ਼ੀਆਈ ਖੇਡਾਂ: ਦਿਲਪ੍ਰੀਤ ਦੇ ਦੋ ਗੋਲਾਂ ਦੀ ਮਦਦ ਨਾਲ ਭਾਰਤ ਨੇ ਦੱ. ਕੋਰੀਆ ਨੂੰ...
    • the joshna velavan duo reached the mixed doubles squash quarter finals
      ਜੋਸ਼ਨਾ-ਵੇਲਾਵਨ ਦੀ ਜੋੜੀ ਮਿਕਸਡ ਡਬਲਜ਼ ਸਕੁਐਸ਼ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ
    • indian men  s kabaddi team reaches semi finals
      ਚੀਨੀ ਤਾਈਪੇ ਨੂੰ ਹਰਾ ਕੇ ਭਾਰਤੀ ਪੁਰਸ਼ ਕਬੱਡੀ ਟੀਮ ਸੈਮੀਫਾਈਨਲ 'ਚ ਪੁੱਜੀ
    • roshibina devi wins silver medal
      ਰੋਸ਼ੀਬੀਨਾ ਦੇਵੀ ਨੇ ਜਿੱਤਿਆ ਚਾਂਦੀ ਦਾ ਤਗ਼ਮਾ, ਏਸ਼ੀਆਈ ਖੇਡਾਂ 'ਚ ਤਗ਼ਮਿਆਂ ਦੀ...
    • anant jeet and parinaaz won the bronze medal
      ਅਨੰਤ ਜੀਤ ਅਤੇ ਪਰਿਨਾਜ਼ ਨੇ ਮਿਕਸਡ ਟੀਮ ਸਕੀਟ ਈਵੈਂਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ
    • indian women  s cricket will move forward  shafali verma
      ਜ਼ਿਆਦਾ ਤਗ਼ਮੇ ਅਤੇ ਟਰਾਫ਼ੀਆਂ ਜਿੱਤ ਕੇ ਹੀ ਭਾਰਤੀ ਮਹਿਲਾ ਕ੍ਰਿਕਟ ਅੱਗੇ ਵਧੇਗਾ:...
    • star cricketer retires  magnificent 14 year career comes to an end
      ਧਾਕੜ ਕ੍ਰਿਕਟਰ ਨੇ ਲੈ ਲਿਆ ਸੰਨਿਆਸ, 14 ਸਾਲ ਦੇ ਸ਼ਾਨਦਾਰ ਕਰੀਅਰ ਦਾ ਹੋਇਆ ਅੰਤ
    • salman khan won a medal at the asian games
      Asian Games 2026 : ਏਸ਼ੀਅਨ ਖੇਡਾਂ 'ਚ ਸਲਮਾਨ ਖਾਨ ਨੇ ਜਿੱਤਿਆ ਤਗਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +