Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    7:46:40 PM

  • punjab weather heavy raining yellow alert

    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ...

  • holiday declared in punjab on thursday

    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ,...

  • sgpc employees will now start their duty with gurmantar and ardas

    SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ...

  • aap mla pathanmajra on 4 day police remand

    AAP ਵਿਧਾਇਕ ਪਠਾਣਮਾਜਰਾ 4 ਦਿਨਾਂ ਦੇ ਪੁਲਸ ਰਿਮਾਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕਿੰਗਸਟਨ
  • ਚੈਂਪੀਅਨਸ ਟਰਾਫੀ 'ਚ ਜਡੇਜਾ 'ਤੇ ਮੇਰਾ ਗੁੱਸਾ ਥੋੜੇ ਸਮੇਂ 'ਚ ਹੀ ਸ਼ਾਂਤ ਹੋ ਗਿਆ ਸੀ : ਹਾਰਦਿਕ ਪੰਡਯਾ

SPORTS News Punjabi(ਖੇਡ)

ਚੈਂਪੀਅਨਸ ਟਰਾਫੀ 'ਚ ਜਡੇਜਾ 'ਤੇ ਮੇਰਾ ਗੁੱਸਾ ਥੋੜੇ ਸਮੇਂ 'ਚ ਹੀ ਸ਼ਾਂਤ ਹੋ ਗਿਆ ਸੀ : ਹਾਰਦਿਕ ਪੰਡਯਾ

  • Updated: 06 Jul, 2017 07:28 PM
ਕਿੰਗਸਟਨ
my anger at jadeja in the champions trophy was settled of time harshik pandya
  • Share
    • Facebook
    • Tumblr
    • Linkedin
    • Twitter
  • Comment

ਕਿੰਗਸਟਨ— ਵੈਸਟਇੰਡੀਜ਼ ਖਿਲਾਫ ਵੀਰਵਾਰ ਨੂੰ ਪੰਜਵੇਂ ਅਤੇ ਆਖਰੀ ਮੁਕਾਬਲੇ 'ਚ ਬੇਖੌਫ ਕ੍ਰਿਕਟ ਖੇਡਣ ਦਾ ਵਾਅਦਾ ਕਰਦੇ ਹੋਏ ਹਾਰਦਿਕ ਪੰਡਨਾ ਨੇ ਕਿਹਾ ਕਿ ਪਿਛਲੇ ਮੈਚ 'ਚ ਅਸਫਲ ਰਹਿਣ ਦੇ ਬਾਵਜੂਦ ਉਸ ਨੂੰ ਯਕੀਨ ਹੈ ਕਿ ਉਹ ਭਾਰਤ ਦੇ ਲਈ ਫਿਨਿਸ਼ਰ ਦੀ ਭੂਮਿਕਾ ਨਿਭਾਏਗਾ।
ਪਿਛਲੇ ਮੈਚ 'ਚ ਭਾਰਤ ਨੂੰ ਜਦੋਂ 31 ਗੇਂਦਾਂ 'ਚ 29 ਦੌੜਾਂ ਦੀ ਜਰੂਰਤ ਸੀ ਉਸ ਸਮੇਂ ਪੰਡਯਾ (21ਗੇਂਦਾਂ 'ਤੇ 20 ਦੌੜਾਂ) 'ਤੇ ਆਊਟ ਹੋ ਗਏ ਅਤੇ ਆਖੀਰ 'ਚ ਭਾਰਤ ਨੂੰ 11 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਵੀ 114 ਗੇਂਦਾਂ 'ਚ 54 ਦੌੜਾਂ ਦੀ ਬੇਹੱਦ ਹੋਲੀ ਪਾਰੀ ਖੇਡੀ। ਧੋਨੀ ਦੇ ਨਾਲ ਸਾਂਝੇਦਾਰੀ ਦੇ ਬਾਰੇ 'ਚ ਪੁੱਛਣ 'ਤੇ ਪੰਡਯਾ ਨੇ ਕਿਹਾ ਕਿ ਉਸ ਨੂੰ ਯਕੀਨ ਸੀ ਕਿ ਉਹ ਨੂੰ 190 ਦੌੜਾਂ ਦੇ ਟੀਚੇ ਨੂੰ ਹਾਸਲ ਕਰ ਲਵੇਗਾ।
ਪੰਡਯਾ ਨੇ ਨਬੀਨਾ ਪਾਰਕ 'ਚ ਕਿਹਾ ਕਿ ਈਮਾਨਦਾਰੀ ਨਾਲ ਕਿਹਾ ਜਾਵੇ ਤਾਂ ਧੋਨੀ ਨਾਲ ਗੱਲਬਾਤ ਕਾਫੀ ਵਧੀਆ ਸੀ। ਸਾਡੇ ਦੋਵਾਂ ਕੋਲ ਜੋਂ ਵੀ ਸਮਰੱਥਾ ਹੈ, ਉਸ ਨਾਲ ਅਸੀਂ ਪਾਰੀ ਨੂੰ ਅੱਗੇ ਵਧਾਉਣਾ ਚਾਹੁੰਦੇ ਸੀ ਅਤੇ ਫਿਰ ਟੀਚਾ ਹਾਸਲ ਕਰਦੇ। ਅਸੀਂ 29 ਗੇਂਦਾਂ 'ਤੇ 31 ਦੌੜਾਂ ਬਣਾ ਸਕਦੇ ਸੀ ਪਰ ਅਸੀਂ ਮੈਚ ਖਤਮ ਨਹੀਂ ਕਰ ਸਕੇ। ਮੈਂ ਟੀਮ ਦੇ ਲਈ ਮੈਚ ਖਤਮ ਕਰਨ ਲਈ ਆਪਣੇ ਆਪ ਦਾ ਸਮਰਥਨ ਕਰਦਾ ਹਾਂ ਅਤੇ ਇਹ ਸਾਰਾ ਸਿੱਖਣ ਦਾ ਹਿੱਸਾ ਹੈ।
ਉਸ ਨੇ ਕਿਹਾ ਕਿ ਅਸੀਂ ਆਖਰੀ ਮੁਕਾਬਲੇ 'ਚ ਬਿਨ੍ਹਾਂ ਕਿਸੇ ਡਰ ਤੋਂ ਖੇਡੇਗਾ ਪਿਛਲੇ ਮੈਚ ਉਨ੍ਹਾਂ ਮੈਚਾਂ 'ਚੋਂ ਸੀ ਜਿਨ੍ਹਾਂ ਚੀਜ਼ਾਂ ਨੂੰ ਅਸੀਂ ਆਪਣੇ ਪੱਖ ਨਹੀਂ ਦੇਖ ਸਕੇ। ਚੈਂਪੀਅਨਸ ਟਰਾਫੀ ਫਾਈਨਲ 'ਚ ਰਵਿੰਦਰ ਜਡੇਜਾ ਨਾਲ ਗਲਤ ਨਸੀਅਤ ਦਾ ਸ਼ਿਕਰ ਹੋਣ ਤੋਂ ਬਾਅਦ ਰਨ ਆਊਟ ਹੋਣ ਤੋਂ ਪਹਿਲਾਂ ਪੰਡਯਾ ਵਧੀਆ ਬੱਲੇਬਾਜ਼ੀ ਕਰ ਰਿਹਾ ਸੀ। ਇਸ ਆਲਰਾਊਂਡਰ ਨੇ ਕਿਹਾ ਕਿ ਉਹ ਨਾਰਾਜ਼ ਸੀ ਪਰ ਉਸ ਦਾ ਗੁੱਸਾ ਥੋੜੇ ਸਮੇਂ ਬਾਅਦ ਸ਼ਾਂਤ ਹੋ ਗਿਆ ਸੀ। 
ਪੰਡਯਾ ਨੇ ਕਿਹਾ ਕਿ ਸਿਰਫ ਤਿੰਨ ਮਿੰਟ ਹੀ ਲੱਗੇ ਗੁੱਸਾ ਸ਼ਾਂਤ ਹੋਣ ਲਈ। ਇਹ ਸਿਰਫ ਤੇਜ਼ ਪ੍ਰਕਿਰਿਆ ਸੀ। ਮੈਨੂੰ ਬਹੁਤ ਜ਼ਿਆਦਾ ਗੁੱਸਾ ਆ ਗਿਆ ਅਤੇ ਕੁਝ ਮਿੰਟ ਬਾਅਦ ਮੈਂ ਡ੍ਰੈਸਿੰਗ ਰੂਮ 'ਚ ਹੱਸ ਰਿਹਾ ਸੀ। ਮੈਨੂੰ ਦੇਖ ਕੇ ਕੁਝ ਹੋਰ ਖਿਡਾਰੀ ਵੀ ਹੱਸ ਰਹੇ ਸੀ।
ਪੰਡਯਾ ਨੇ ਕਿਹਾ ਕਿ ਆਈ. ਪੀ. ਐੱਲ. 'ਚ ਮੁੰਬਈ ਦੀ ਟੀਮ ਦੇ ਆਪਣੇ ਸਾਥਿਆਂ ਦੇ ਕਾਰਨ ਉਸ ਨੇ ਵੈਸਟਇੰਡੀਜ਼ ਆਉਣ ਤੋਂ ਪਹਿਲਾਂ ਹੀ ਕੈਰਿਬੀਆਈ ਪ੍ਰਰਿਸਥਿਤੀਆਂ ਦੀ ਜਾਣਕਾਰੀ ਸੀ। ਉਸ ਨੇ ਦੱਸਿਆ ਕਿ ਮੈਂ ਕਈ ਨਾਂ ( ਕੀਰੋਨ ਅਤੇ ਲੇਂਡਸ ਸਿਮੰਸ ਜੋਂ ਵਨ ਡੇ ਟੀਮ ਦਾ ਹਿੱਸਾ ਨਹੀਂ ਹੈ) ਦੇ ਕਾਫੀ ਨੇੜੇ ਹਾਂ। ਸਭ ਤੋਂ ਪਹਿਲਾਂ ਮੈਂ ਪੋਲਾਰਡ ਨੂੰ ਫੋਨ ਕੀਤਾ। ਮੈਂ ਉਸ ਨੂੰ ਪਿੰਚ ਅਤੇ ਹਾਲਾਤ ਦੇ ਬਾਰੇ 'ਚ ਪੁੱਛਿਆ।
ਪੰਡਯਾ ਨੂੰ ਵੱਡੇ ਛੱਕੇ ਲਗਾਉਣ ਲਈ ਜਾਣਿਆ ਜਾਂਦਾ ਹੈ ਮੈਨੂੰ ਯਾਦ ਹੈ ਕਿ ਜਦੋਂ ਮੈਂ ਇੰਗਲੈਂਡ ਖਿਲਾਫ 43 ਗੇਂਦਾਂ 'ਚ 40 ਦੌੜਾਂ ਬਣਾ ਕੇ ਮੈਚ ਖਤਮ ਕੀਤਾ ਤਾਂ ਉਸ ਦਿਨ ਵਿਰਾਟ ਨੇ ਮੈਨੂੰ ਕਿਹਾ ਕਿ ਕੌਮਾਂਤਰੀ ਕ੍ਰਿਕਟ ਕਾਪੀ-ਪੇਸਟ ਦੀ ਤਰ੍ਹਾਂ ਹੈ ਅਤੇ ਤੈਨੂੰ ਆਪਣੇ ਪ੍ਰਦਰਸ਼ਨ ਨੂੰ ਦਹਰਾਉਣਾ ਹੋਵੇਗਾ। ਮੈਂ ਇਨ੍ਹਾਂ ਚੀਜ਼ਾਂ ਨੂੰ ਦਿਮਾਗ 'ਚ ਰੱਖਦਾ ਹਾਂ, ਖਿਡਾਰੀਆਂ 'ਤੇ ਇਸ ਦਾ ਕਾਫੀ ਪ੍ਰਭਾਵ ਹੈ। 

  • ਵੈਸਟਇੰਡੀਜ਼
  • ਵੀਰਵਾਰ West Indies
  • Thursday

ਅਡਵਾਨੀ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਏਸ਼ੀਆਈ ਸਨੂਕਰ ਚੈਂਪੀਅਨਸ਼ਿਪ ਜਿੱਤੀ

NEXT STORY

Stories You May Like

  • hardik pandya bought a ferrari 12cilindri worth rs 12 crore
    ਹਾਰਦਿਕ ਪੰਡਯਾ ਨੇ ਖਰੀਦੀ 12 ਕਰੋੜੀ Ferrari 12Cilindri!,ਗਰਲਫ੍ਰੈਂਡ ਮਾਹੀਕਾ ਨੇ ਉਤਾਰੀ ਆਰਤੀ (ਵੀਡੀਓ)
  • hardik pandya will have to show   best game    harbhajan singh
    MI ਨੂੰ ਖਿਤਾਬ ਜਿਤਾਉਣ ਲਈ ਹਾਰਦਿਕ ਪੰਡਯਾ ਨੂੰ ਦਿਖਾਉਣਾ ਹੋਵੇਗਾ 'ਸਰਵੋਤਮ ਖੇਡ' : ਹਰਭਜਨ ਸਿੰਘ
  • t20 wc champion player s problems increase fir registered
    Team India ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਖ਼ਿਲਾਫ਼ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • aashiqui fame anu aggarwal reflects on life changing accident
    'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ ਹਿੱਲ ਗਿਆ ਸੀ' ; 'ਆਸ਼ਿਕੀ' ਗਰਲ ਅਨੂ ਅਗਰਵਾਲ ਦਾ ਛਲਕਿਆ ਦਰਦ
  • do you know the weight and value of the trophy awarded at the fifa world cup
    ਕੀ ਤੁਸੀਂ ਜਾਣਦੇ ਹੋ ਫੀਫਾ ਵਰਲਡ ਕੱਪ 'ਚ ਦਿੱਤੀ ਜਾਣ ਵਾਲੀ ਟਰਾਫੀ ਦਾ ਭਾਰ ਤੇ ਕੀਮਤ?
  • country  lockdown  narendra modi  24 march 2020
    ਜਦੋਂ ਕੋਰੋਨਾ ਕਾਰਨ ਠਹਿਰ ਗਿਆ ਸੀ ਦੇਸ਼, ਅੱਜ ਦੇ ਦਿਨ ਹੀ ਹੋਇਆ ਸੀ 'ਲੌਕਡਾਊਨ' ਦਾ ਐਲਾਨ
  • hardik pandya told how he gets the power to conquer the field
    'ਜਿੰਨੀ ਤਾਕਤ ਹਨੂੰਮਾਨ ਚਾਲੀਸਾ 'ਚ ਹੈ, ਓਨੀ ਹੋਰ ਕਿਤੋਂ ਨਹੀਂ ਮਿਲਦੀ..!', ਹਾਰਦਿਕ ਨੇ ਦੱਸਿਆ ਆਪਣੀ ਭਗਤੀ ਦਾ ਰਾਜ਼
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ipl 2026  kkr entrusts rinku singh with a big responsibility
      IPL 2026: KKR ਨੇ ਰਿੰਕੂ ਸਿੰਘ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ; ਰਹਾਣੇ ਨਾਲ...
    • justin langer is hopeful that rishabh pant will show his mettle as captain
      ਜਸਟਿਨ ਲੈਂਗਰ ਨੂੰ ਉਮੀਦ, ਇਸ ਵਾਰ ਕਪਤਾਨ ਵਜੋਂ ਆਪਣਾ ਜਲਵਾ ਦਿਖਾਉਣਗੇ ਰਿਸ਼ਭ ਪੰਤ
    • athiya shetty celebrates her   jaana   evaarah  s first birthday  shares glimpse
      1 ਸਾਲ ਦੀ ਹੋਈ ਕ੍ਰਿਕਟਰ KL ਰਾਹੁਲ ਦੀ ਧੀ 'ਇਵਾਰਾ', ਆਥੀਆ ਸ਼ੈੱਟੀ ਨੇ ਸਾਂਝੀਆਂ...
    • ipl 2026 delhi capitals suffer a big blow
      IPL 2026: ਦਿੱਲੀ ਕੈਪੀਟਲਜ਼ ਨੂੰ ਲੱਗਾ ਵੱਡਾ ਝਟਕਾ; ਧਾਕੜ ਖਿਡਾਰੀ ਨੇ ਟੂਰਨਾਮੈਂਟ...
    • ishan malinga gets clearance  hasranga and pathirana will have to wait
      ਈਸ਼ਾਨ ਮਲਿੰਗਾ ਨੂੰ ਮਿਲੀ ਮਨਜ਼ੂਰੀ; ਹਸਰੰਗਾ ਤੇ ਪਥਿਰਾਨਾ ਨੂੰ ਕਰਨਾ ਪਵੇਗਾ...
    • around rs 7 crore invested to improve audience management  rcb
      ਦਰਸ਼ਕਾਂ ਦੇ ਪ੍ਰਬੰਧਨ ’ਚ ਸੁਧਾਰ ਲਈ ਲੱਗਭਗ 7 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ :...
    • ipl 2026 champion
      IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...
    • ipl 2026 bcci announces new rules
      IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ
    • ipl 2026
      IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...
    • ipl 2026  gujarat titans coach nehra said
      IPL 2026: ਗੁਜਰਾਤ ਟਾਈਟਨਸ ਦੀ ਹੁੰਕਾਰ, ਕੋਚ ਨੇਹਰਾ ਬੋਲੇ- ‘ਅਸੀਂ ਸਿਰਫ਼ ਖੇਡਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +