Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:57:47 AM

  • gurdaspur  4 arms smugglers arrested

    ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲ ਸਮੇਤ...

  • massive fire broke out in a three storey clothing showroom in khanna

    ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ...

  • 2 punajbis in usa

    ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ...

  • flydubai suspends flights

    Flydubai ਨੇ ਰੋਕ'ਤੀਆਂ ਸਾਰੀਆਂ ਉਡਾਣਾਂ ! ਹਾਈਜੈਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਮਗਾ, ਪਾਕਿਸਤਾਨ ਦੇ ਅਰਸ਼ਦ ਨੇ ਰਚਿਆ ਇਤਿਹਾਸ, ਸੋਨੇ 'ਤੇ ਕੀਤਾ ਕਬਜ਼ਾ

SPORTS News Punjabi(ਖੇਡ)

ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਮਗਾ, ਪਾਕਿਸਤਾਨ ਦੇ ਅਰਸ਼ਦ ਨੇ ਰਚਿਆ ਇਤਿਹਾਸ, ਸੋਨੇ 'ਤੇ ਕੀਤਾ ਕਬਜ਼ਾ

  • Edited By Harpreet Singh,
  • Updated: 09 Aug, 2024 02:24 AM
Sports
neeraj chopra in paris olympics final
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਲਈ ਮੈਡਲ ਦੀਆਂ ਸਭ ਤੋਂ ਵੱਧ ਉਮੀਦਾਂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਤੋਂ ਸਨ। ਨੀਰਜ ਟੋਕੀਓ ਓਲੰਪਿਕ ਦਾ ਚੈਂਪੀਅਨ ਹੈ। ਇਸ ਵਾਰ ਪੈਰਿਸ ਓਲੰਪਿਕ 'ਚ ਵੀ ਉਹ ਟੋਕੀਓ ਵਾਲਾ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਭਾਰਤ ਦਾ ਨਾਂ ਚਮਕਾਉਣ ਦੇ ਇਰਾਦੇ ਨਾਲ ਮੈਦਾਨ 'ਤੇ ਉਤਰਿਆ ਤੇ ਉਸ ਨੇ 89.45 ਮੀਟਰ ਦੀ ਥ੍ਰੋ ਨਾਲ ਚਾਂਦੀ ਤਮਗਾ ਹਾਸਲ ਕਰ ਲਿਆ ਹੈ।

PunjabKesari

ਮੁਕਾਬਲਾ ਸ਼ੁਰੂ ਹੁੰਦੇ ਹੀ ਮੈਦਾਨ 'ਤੇ ਚੀਕਾਂ ਨਾਲ ਨੀਰਜ ਚੋਪੜਾ ਦਾ ਸੁਆਗਤ ਕੀਤਾ ਗਿਆ। ਜਦੋਂ ਨੀਰਜ ਨੇ ਆਪਣੀ ਪਹਿਲੀ ਥ੍ਰੋ ਸੁੱਟੀ ਤਾਂ ਉਸ ਦਾ ਪੈਰ ਲਾਈਨ ਨੂੰ ਛੂਹ ਗਿਆ, ਜਿਸ ਕਾਰਨ ਇਹ ਥ੍ਰੋ ਫਾਊਲ ਹੋ ਗਈ।

PunjabKesari

ਇਸ ਤੋਂ ਬਾਅਦ ਪਾਕਿਸਤਾਨ ਦੇ ਥ੍ਰੋਅਰ ਅਰਸ਼ਦ ਨਦੀਮ ਨੇ 92.97 ਮੀਟਰ ਦੀ ਥ੍ਰੋ ਮਾਰ ਕੇ ਨਾਰਵੇ ਦੇ ਐਂਡ੍ਰਿਆਸ ਥੋਰਕਿਲਡਸਨ ਵੱਲੋਂ 2008 ਦੇ ਬੀਜਿੰਗ ਓਲੰਪਿਕ 'ਚ ਬਣਾਇਆ ਗਿਆ 90.57 ਮੀਟਰ ਥ੍ਰੋ ਦਾ 16 ਸਾਲ ਪੁਰਾਣਾ ਰਿਕਾਰਡ ਤੋੜ ਕੇ ਨਵਾਂ ਓਲੰਪਿਕ ਰਿਕਾਰਡ ਕਾਇਮ ਕਰ ਦਿੱਤਾ ਹੈ। ਉਹ ਸੋਨ ਤਮਗੇ ਦੀ ਦੌੜ 'ਚ ਸਭ ਤੋਂ ਅੱਗੇ ਪਹੁੰਚ ਗਿਆ ਤੇ ਅੰਤ ਤੱਕ ਉਹ ਪਹਿਲੇ ਸਥਾਨ 'ਤੇ ਰਿਹਾ, ਜਿਸ ਕਾਰਨ ਉਸ ਨੇ ਸੋਨ ਤਮਗੇ 'ਤੇ ਕਬਜ਼ਾ ਕਰ ਲਿਆ ਹੈ। ਉਸ ਦੀ ਆਖ਼ਰੀ ਥ੍ਰੋ ਵੀ 91.79 ਮੀਟਰ ਦੀ ਰਹੀ, ਜਿਸ ਦੇ ਆਸ-ਪਾਸ ਵੀ ਕੋਈ ਨਾ ਪਹੁੰਚ ਸਕਿਆ। ਓਲੰਪਿਕ ਖੇਡਾਂ 'ਚ ਵਿਅਕਤੀਗਤ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਪਾਕਿਸਤਾਨੀ ਅਥਲੀਟ ਬਣ ਗਿਆ ਹੈ।

PunjabKesari

ਨੀਰਜ ਨੇ ਆਪਣੀ ਦੂਜੀ ਕੋਸ਼ਿਸ਼ 'ਚ 89.45 ਮੀਟਰ ਦੀ ਥ੍ਰੋ ਮਾਰ ਕੇ ਦੂਜਾ ਸਥਾਨ ਹਾਸਲ ਕਰ ਲਿਆ ਹੈ, ਪਰ ਇਸ ਤੋਂ ਬਾਅਦ ਉਸ ਦੀਆਂ ਸਾਰੀਆਂ ਥ੍ਰੋਜ਼ ਫਾਊਲ ਰਹੀਆਂ। ਇਸ ਦੇ ਬਾਵਜੂਦ ਉਹ ਦੂਜੇ ਸਥਾਨ 'ਤੇ ਕਾਬਜ਼ ਰਿਹਾ, ਜਦਕਿ ਗ੍ਰੇਨਾਡਾ ਦੇ ਐਂਡਰਸਨ ਪੀਟਰਸ 88.54 ਮੀਟਰ ਦੀ ਥ੍ਰੋ ਨਾਲ ਤੀਜੇ ਸਥਾਨ 'ਤੇ ਰਿਹਾ।

PunjabKesari

ਜ਼ਿਕਰਯੋਗ ਹੈ ਕਿ ਟੋਕੀਓ ਓਲੰਪਿਕ 'ਚ ਨੀਰਜ ਚੋਪੜਾ ਨੇ ਭਾਰਤ ਨੂੰ ਐਥਲੈਟਿਕਸ 'ਚ ਪਹਿਲਾ ਗੋਲਡ ਮੈਡਲ ਦਿਵਾਇਆ ਸੀ। ਇੱਥੇ ਪੈਰਿਸ 'ਚ ਵੀ ਉਸ ਨੇ ਪਹਿਲੀ ਹੀ ਥ੍ਰੋ 'ਚ 89.23 ਮੀਟਰ ਦੀ ਥ੍ਰੋ ਸੁੱਟ ਕੇ ਸਿੱਧਾ ਫਾਈਨਲ 'ਚ ਕੁਆਲੀਫਾਈ ਕਰ ਲਿਆ ਸੀ। ਇਸ ਜਿੱਤ ਨਾਲ ਉਹ ਭਾਰਤ ਵੱਲੋਂ ਓਲੰਪਿਕ 'ਚ ਸੋਨ ਤੇ ਚਾਂਦੀ ਦਾ ਤਮਗਾ ਜਿੱਤਣ ਵਾਲਾ ਪਹਿਲਾ ਅਥਲੀਟ ਬਣ ਗਿਆ ਹੈ।

PunjabKesari

ਨੀਰਜ ਦੇ ਸਿਲਵਰ ਮੈਡਲ ਦੇ ਨਾਲ ਹੁਣ ਭਾਰਤ 4 ਕਾਂਸੀ ਤੇ 1 ਚਾਂਦੀ ਦਾ ਤਮਗਾ ਹੈ, ਜਿਸ ਨਾਲ ਉਹ ਹੁਣ ਮੈਡਲ ਟੈਲੀ 'ਚ 63ਵੇਂ ਨੰਬਰ 'ਤੇ ਪਹੁੰਚ ਗਿਆ ਹੈ, ਜਦਕਿ ਪਾਕਿਸਤਾਨ ਕੋਲ ਇਕ ਗੋਲਡ ਮੈਡਲ ਹੀ ਹੈ, ਫਿਰ ਵੀ ਉਹ 53ਵੇਂ ਸਥਾਨ 'ਤੇ ਪਹੁੰਚ ਗਿਆ ਹੈ।

PunjabKesari

ਉੱਥੇ ਹੀ ਅਮਰੀਕਾ 30 ਸੋਨ, 38 ਚਾਂਦੀ ਤੇ 35 ਕਾਂਸੀ ਤਮਗਿਆਂ ਨਾਲ ਪਹਿਲੇ, ਚੀਨ 28 ਸੋਨ, 25 ਚਾਂਦੀ ਤੇ 19 ਕਾਂਸੀ ਤਮਗਿਆਂ ਨਾਲ ਦੂਜੇ, ਜਦਕਿ ਆਸਟ੍ਰੇਲੀਆ 18 ਸੋਨ, 14 ਚਾਂਦੀ ਤੇ 13 ਕਾਂਸੀ ਤਮਗਿਆਂ ਨਾਲ ਤੀਜੇ ਸਥਾਨ 'ਤੇ ਕਾਬਜ਼ ਹਨ।

 PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Neeraj Chopra
  • Paris Olympics
  • Javelin Throw

ਹਾਕੀ ਇੰਡੀਆ ਨੇ ਕਾਂਸੀ ਤਗਮਾ ਜੇਤੂ ਖਿਡਾਰੀਆਂ ਤੇ ਸਹਿਯੋਗੀ ਸਟਾਫ਼ ਲਈ ਕੀਤਾ ਨਕਦ ਇਨਾਮ ਦਾ ਐਲਾਨ

NEXT STORY

Stories You May Like

  • mirabai chanu creates history at the asian games
    ਮੀਰਾਬਾਈ ਚਾਨੂ ਨੇ ਏਸ਼ੀਆਈ ਖੇਡਾਂ 'ਚ ਰਚਿਆ ਇਤਿਹਾਸ, 28 ਸਾਲ ਬਾਅਦ ਵੇਟਲਿਫਟਿੰਗ 'ਚ ਭਾਰਤ ਦੀ 'ਚਾਂਦੀ'
  • asian games 2026  jai meena wins bronze medal in soft tennis
    ਏਸ਼ੀਆਈ ਖੇਡਾਂ 2026 : ਜੈ ਮੀਣਾ ਨੇ ਰਚਿਆ ਇਤਿਹਾਸ, ਸੋਫਟ ਟੈਨਿਸ 'ਚ ਜਿੱਤਿਆ ਕਾਂਸੀ ਦਾ ਤਗਮਾ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • i am working on a comeback  neeraj chopra
    ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ
  • gold prices falling  silver also became cheaper
    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ
  • asian games neeru dhanda creates history
    ਏਸ਼ੀਆਈ ਖੇਡਾਂ : ਨੀਰੂ ਢਾਂਡਾ ਨੇ ਰਚਿਆ ਇਤਿਹਾਸ; ਮਹਿਲਾ ਟ੍ਰੈਪ ਈਵੈਂਟ 'ਚ ਭਾਰਤ ਲਈ ਜਿੱਤਿਆ ਗੋਲਡ
  • woman makes history at the age of 49
    49 ਦੀ ਉਮਰ 'ਚ ਮਹਿਲਾ ਨੇ ਰਚਿਆ ਇਤਿਹਾਸ ! ਜਿੱਤਿਆ 'ਆਇਰਨਮੈਨ' ਖ਼ਿਤਾਬ
  • asian games  china  s yu zidi wins third gold medal in swimming
    ਏਸ਼ੀਆਈ ਖੇਡਾਂ : ਚੀਨ ਦੀ 13 ਸਾਲਾ ਯੂ ਜ਼ਡੀ ਨੇ ਤੈਰਾਕੀ 'ਚ ਜਿੱਤਿਆ ਤੀਜਾ ਸੋਨੇ ਦਾ ਤਗਮਾ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • asian games  golf   strong start for saptak and pranvi
      ਏਸ਼ੀਆਈ ਖੇਡਾਂ (ਗੋਲਫ਼): ਸਪਤਕ ਤੇ ਪ੍ਰਣਵੀ ਦੀ ਮਜ਼ਬੂਤ ਸ਼ੁਰੂਆਤ
    • yuki bhambri and dakshineswar suresh exit men  s doubles quarter finals
      ਯੂਕੀ ਭਾਂਬਰੀ ਅਤੇ ਦਕਸ਼ਿਨੇਸ਼ਵਰ ਸੁਰੇਸ਼ ਪੁਰਸ਼ ਡਬਲਜ਼ ਦੇ ਕੁਆਰਟਰ ਫਾਈਨਲ ਵਿੱਚੋਂ...
    • ind vs wi
      IND vs WI 2nd ODI: ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ 406 ਦੌੜਾਂ ਦਾ...
    • asian games  sunil kumar wins bronze medal in greco roman wrestling
      ਏਸ਼ੀਆਈ ਖੇਡਾਂ : ਸੁਨੀਲ ਕੁਮਾਰ ਨੇ ਗ੍ਰੀਕੋ-ਰੋਮਨ ਕੁਸ਼ਤੀ 'ਚ ਜਿੱਤਿਆ ਕਾਂਸੀ ਦਾ...
    • india out of asian games   league of legends   esports event
      ਭਾਰਤ ਈ-ਸਪੋਰਟਸ ਲੀਗ ਆਫ਼ ਲੈਜੇਂਡਸ ਮੁਕਾਬਲੇ ਤੋਂ ਬਾਹਰ
    • mi emirates appoints mark boucher as head coach
      ਐੱਮ.ਆਈ. ਐਮੀਰੇਟਸ ਨੇ ਮਾਰਕ ਬਾਊਚਰ ਨੂੰ ਬਣਾਇਆ ਮੁੱਖ ਕੋਚ
    • asian games  indian men  s compound archery team wins gold
      ਏਸ਼ੀਆਈ ਖੇਡਾਂ: ਭਾਰਤੀ ਪੁਰਸ਼ ਕੰਪਾਊਂਡ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਸੋਨ ਤਗਮਾ
    • kapil pokhriyal won the bronze medal in the men  s 90 kg category
      ਕਪਿਲ ਪੋਖਰੀਆ ਨੇ ਪੁਰਸ਼ਾਂ ਦੇ 90 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ
    • neeru kinan win gold by defeating qatar
      ਨੀਰੂ-ਕਿਨਾਨ ਨੇ ਕਤਰ ਨੂੰ ਹਰਾ ਕੇ ਜਿੱਤਿਆ ਗੋਲਡ, ਟ੍ਰੈਪ ਮਿਕਸਡ 'ਚ ਬਣਾਇਆ ਏਸ਼ੀਅਨ...
    • asian games  sumit nagal reaches tennis singles quarter finals
      ਏਸ਼ੀਆਈ ਖੇਡਾਂ : ਸੁਮਿਤ ਨਾਗਲ ਟੈਨਿਸ ਸਿੰਗਲਜ਼ ਦੇ ਕੁਆਰਟਰ ਫਾਈਨਲ 'ਚ ਪੁੱਜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +