Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    4:31:18 PM

  • surprising news for golgappa lovers

    ਅੰਮ੍ਰਿਤਸਰ: ਗੋਲਗੱਪਿਆਂ ਦੇ ਸ਼ੌਕੀਨਾਂ ਲਈ ਹੈਰਾਨਜਨਕ...

  • sukhpal khaira alleges misuse of 15th finance commission grants in punjab

    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ...

  • amritsar municipal corporation employee commits suicide

    ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ...

  • bikram singh majithia targets government in attari rally

    ਜਿਹੜਾ ਬੰਦਾ ਸ਼ਰਾਬ ਦੀ ਆਦਤ ਨਹੀਂ ਛੱਡ ਸਕਿਆ, ਉਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਨੀਦਰਲੈਂਡ ਦੇ ਕੋਚ ਵੈਨ ਗਾਲ ਕੈਂਸਰ ਨਾਲ ਪੀੜਤ, ਖਿਡਾਰੀਆਂ ਨੂੰ ਨਹੀਂ ਲੱਗਣ ਦਿੱਤਾ ਪਤਾ

SPORTS News Punjabi(ਖੇਡ)

ਨੀਦਰਲੈਂਡ ਦੇ ਕੋਚ ਵੈਨ ਗਾਲ ਕੈਂਸਰ ਨਾਲ ਪੀੜਤ, ਖਿਡਾਰੀਆਂ ਨੂੰ ਨਹੀਂ ਲੱਗਣ ਦਿੱਤਾ ਪਤਾ

  • Author Tarsem Singh,
  • Updated: 04 Apr, 2022 06:46 PM
Sports
netherlands coach van gaal suffering from cancer
  • Share
    • Facebook
    • Tumblr
    • Linkedin
    • Twitter
  • Comment

ਹੇਗ (ਨੀਦਰਲੈਂਡ)- ਨੀਦਰਲੈਂਡ ਦੀ ਰਾਸ਼ਟਰੀ ਫੁੱਟਬਾਲ ਟੀਮ ਦੇ ਕੋਚ ਲੁਈ ਵੈਨ ਗਾਲ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦਾ ਪ੍ਰੋਸਟੇਟ ਕੈਂਸਰ ਲਈ ਇਲਾਜ ਚਲ ਰਿਹਾ ਹੈ ਪਰ ਫਿਰ ਵੀ ਉਹ ਕਤਰ 'ਚ ਹੋਣ ਵਾਲੇ ਵਿਸ਼ਵ ਕੱਪ 'ਚ ਟੀਮ ਦੀ ਅਗਵਾਈ ਕਰਨਾ ਚਾਹੁੰਦੇ ਹਨ। 

ਵੈਨ ਗਾਲ ਨੇ ਐਤਵਾਰ ਦੀ ਰਾਤ ਨੂੰ ਇਕ ਟੀਵੀ ਪ੍ਰੋਗਰਾਮ 'ਚ ਕਿਹਾ ਕਿ ਉਨ੍ਹਾਂ ਦੇ ਖਿਡਾਰੀਆਂ ਨੂੰ ਪਤਾ ਨਹੀਂ ਹੈ ਕਿ ਉਹ ਇਸ ਗੰਭੀਰ ਬਿਮਾਰੀ ਨਾਲ ਜੂਝ ਰਹੇ ਹਨ ਤੇ ਉਨ੍ਹਾਂ ਨੇ ਚਾਰ ਅਭਿਆਸ ਕੈਂਪ ਦੇ ਦੌਰਾਨ ਰਾਤ ਨੂੰ ਇਲਾਜ ਕਰਵਾਇਆ। ਉਨ੍ਹਾਂ ਕਿਹਾ, 'ਤੁਸੀਂ ਜਿਨ੍ਹਾਂ ਲੋਕਾਂ ਲਈ ਕੰਮ ਕਰ ਰਹੇ ਹੋ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਬਿਮਾਰੀ ਨਹੀਂ ਦੱਸ ਸਕਦੇ ਕਿਉਂਕਿ ਇਸ ਨਾਲ ਉਨ੍ਹਾਂ ਦੀ ਪਸੰਦ, ਉਨ੍ਹਾਂ ਦੀ ਊਰਜਾ ਪ੍ਰਭਾਵਿਤ ਹੋ ਸਕਦੀ ਹੈ ਤੇ ਮੈਨੂੰ ਲੱਗਾ ਕਿ ਉਨ੍ਹਾਂ ਨੂੰ ਪਤਾ ਨਹੀਂ ਲਗਣਾ ਚਾਹੀਦਾ ਹੈ।' 

ਵੈਨ ਗਾਲ ਨੇ ਕਿਹਾ ਕਿ ਉਹ ਅਜੇ ਤਕ 25 ਰੈਡੀਏਸ਼ਨ ਥੈਰੇਪੀ ਕਰਾ ਚੁੱਕੇ ਹਨ। ਇਸ 70 ਸਾਲਾ ਕੋਚ ਨੇ ਕਿਹਾ, 'ਮੈਂ ਹਰ ਰਾਤ ਜਾਂ ਸ਼ਾਮ ਨੂੰ ਹਸਪਤਾਲ ਜਾਂਦਾ ਹਾਂ ਤੇ ਖਿਡਾਰੀਆਂ ਨੂੰ ਇਸ ਬਾਰੇ ਪਤਾ ਨਹੀਂ ਲੱਗਣ ਦਿੰਦਾ ਹਾਂ।' ਵੈਨ ਗਾਲ ਦੀ ਪਹਿਲੀ ਪਤਨੀ ਦੀ ਦਿਹਾਂਤ ਕੈਂਸਰ ਨਾਲ ਹੀ ਹੋਇਆ ਸੀ।

  • Netherlands
  • national football team
  • coach Van Gaal
  • cancer
  • ਨੀਦਰਲੈਂਡ
  • ਰਾਸ਼ਟਰੀ ਫੁੱਟਬਾਲ ਟੀਮ
  • ਕੋਚ ਵੈਨ ਗਾਲ
  • ਕੈਂਸਰ

ਪ੍ਰਸਿੱਧ ਕ੍ਰਿਸ਼ਨਾ ਨੂੰ ਭਾਰਤ ਲਈ ਤਿੰਨੋ ਫਾਰਮੈਟ 'ਚ ਖੇਡਦੇ ਹੋਏ ਦੇਖਦਾ ਹਾਂ : ਜੋਸ ਬਟਲਰ

NEXT STORY

Stories You May Like

  • aap government has done nothing to improve cancer treatment harsimrat badal
    'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ ਲਈ ਕੁਝ ਨਹੀਂ ਕੀਤਾ : ਹਰਸਿਮਰਤ ਬਾਦਲ
  • t20 world cup  netherlands beat namibia by 7 wickets
    T20 World Cup: ਨੀਦਰਲੈਂਡ ਨੇ ਨਾਮੀਬੀਆ ਨੂੰ 7 ਵਿਕਟਾਂ ਨਾਲ ਹਰਾਇਆ
  • pahalgam attack  victim  daughter  government job  maharashtra government
    ਪਹਿਲਗਾਮ ਹਮਲੇ ਦੇ ਪੀੜਤ ਦੀ ਧੀ ਨੂੰ ਸਰਕਾਰੀ ਨੌਕਰੀ ਦਾ ਵਾਅਦਾ, 10 ਮਹੀਨੇ ਬਾਅਦ ਵੀ ਨਹੀਂ ਹੋਇਆ ਪੂਰਾ
  • t20 wc 2026  pakistan beat netherlands by 3 wickets
    T20 WC 2026 : ਰੋਮਾਂਚਕ ਮੈਚ 'ਚ ਪਾਕਿ ਨੇ ਨੀਦਰਲੈਂਡ 3 ਵਿਕਟਾਂ ਨਾਲ ਹਰਾਇਆ
  • t20 wc ind vs ned
    T20 WC, IND vs NED : ਸੁਪਰ-8 ਤੋਂ ਪਹਿਲਾਂ ਨੀਦਰਲੈਂਡ ਨਾਲ ਭਿੜੇਗਾ ਭਾਰਤ, ਜਾਣੋ ਪੂਰੀ ਡਿਟੇਲ
  • akasa air co founder praveen iyer resigns
    ਅਕਾਸਾ ਏਅਰ ਦੇ ਸਹਿ-ਸੰਸਥਾਪਕ ਪ੍ਰਵੀਨ ਅਈਅਰ ਨੇ ਦਿੱਤਾ ਅਸਤੀਫਾ
  • davis cup  india  s bhambri and dakshineswar defeat netherlands
    ਡੇਵਿਸ ਕੱਪ : ਭਾਰਤ ਦੇ ਭਾਂਬਰੀ ਤੇ ਦਕਸ਼ਿਨੇਸ਼ਵਰ ਨੇ ਨੀਦਰਲੈਂਡ ਨੂੰ ਮੈਰਾਥਨ ਮੁਕਾਬਲੇ 'ਚ ਹਰਾਇਆ
  • t20 world cup 2026
    T20 ਵਿਸ਼ਵ ਕੱਪ: ਸ਼ਿਵਮ ਦੁਬੇ ਦੀ ਤੂਫਾਨੀ ਪਾਰੀ, ਭਾਰਤ ਨੇ ਨੀਦਰਲੈਂਡ ਨੂੰ ਦਿੱਤਾ 194 ਦੌੜਾਂ ਦਾ ਟੀਚਾ
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ...
  • california buys rs 1 25 crore rupees 105 year old tractor from jalandhar
    ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ!...
  • police finally find 15 year old missing   laddu   boy
    ਆਖ਼ਿਰਕਾਰ ਪੁਲਸ ਨੇ ਲੱਭ ਲਿਆ 15 ਸਾਲਾ ਲਾਪਤਾ 'ਲੱਡੂ', ਪਰਿਵਾਰ ਨੇ ਕੀਤਾ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • motorcycle thief arrested
    ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ...
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • sukhpal singh khaira statement on aam aadmi party advertisement
    ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ
Trending
Ek Nazar
accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

singer masoom sharma s dispute with the former sarpanch

'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ...

actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

heavy rain alert

24 ਫਰਵਰੀ ਤੱਕ ਪਏਗਾ ਭਾਰੀ ਮੀਂਹ! IMD ਨੇ 6 ਸੂਬਿਆਂ ਨੂੰ ਕੀਤਾ ਅਲਰਟ

filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • the captain of the team has been changed
      ਟੀਮ ਦਾ ਬਦਲ ਗਿਆ ਕਪਤਾਨ, T20 WC ਵਿਚਾਲੇ ਲਿਆ ਗਿਆ ਅਹਿਮ ਫੈਸਲਾ
    • harmanpreet becomes the most matched female cricketer
      ਹਰਮਨਪ੍ਰੀਤ ਬਣੀ ਸਭ ਤੋਂ ਵੱਧ ਮੈਚ ਖੇਡਣ ਵਾਲੀ ਮਹਿਲਾ ਕ੍ਰਿਕਟਰ
    • actress kritika kamra and host gaurav kapoor  s wedding date confirmed
      ਖ਼ੁਸ਼ਖਬਰੀ ! ਕ੍ਰਿਕਟ ਹੋਸਟ ਦੀ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ, ਪੱਕੀ ਹੋ...
    • indian cricketer announces divorce
      ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ
    • t20 world cup
      TEAM INDIA ਦਾ ਪਾਕਿਸਤਾਨ-ਕੈਨੇਡਾ ਤੋਂ ਵੀ ਬੁਰਾ ਹਾਲ!
    • ind vs pak no handshake
      'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...
    • australia vs oman t20 world cup 202
      ਆਸਟ੍ਰੇਲੀਆ ਨੇ ਜਿੱਤ ਨਾਲ ਲਈ T20 ਵਿਸ਼ਵ ਕੱਪ 'ਚੋਂ ਵਿਦਾਈ, ਓਮਾਨ ਨੂੰ 9 ਵਿਕਟਾਂ...
    • new contract  new controversy  demotion of two senior players
      ਨਵਾਂ ਕੰਟਰੈਕਟ, ਨਵਾਂ ਵਿਵਾਦ! ਦੋ ਸੀਨੀਅਰ ਖਿਡਾਰੀਆਂ ਦਾ ਡਿਮੋਸ਼ਨ, A+ ਸ਼੍ਰੇਣੀ...
    • csk suffers a big setback before ipl
      IPL ਤੋਂ ਪਹਿਲਾਂ CSK ਨੂੰ ਲੱਗਾ ਵੱਡਾ ਝਟਕਾ! 14.20 ਕਰੋੜ ਦਾ ਇਹ 'ਧਾਕੜ'...
    • this indian player will be out of the team
      T20 WC ਸੁਪਰ-8 : ਭਾਰਤ ਦਾ ਇਹ ਧਾਕੜ ਖਿਡਾਰੀ ਹੋਵੇਗਾ ਟੀਮ 'ਚੋਂ ਬਾਹਰ ! ਗੌਤਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +