Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    12:43:00 PM

  • meenakshi goyal appointed as acting vice chancellor of panjab university

    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ...

  • punjabi youth in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ...

  • school holidays in punjab

    ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ,...

  • fssai licenses of  famous clubs in mumbai suspended

    5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ ਨਿਯਮ

SPORTS News Punjabi(ਖੇਡ)

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ ਨਿਯਮ

  • Edited By Rakesh,
  • Updated: 10 May, 2026 12:03 AM
Sports
new rule t20 cricket
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਧੁਨਿਕ ਕ੍ਰਿਕਟ ਵਿੱਚ ਖਿਡਾਰੀਆਂ ਦੀ ਬ੍ਰਾਂਡ ਵੈਲਿਊ ਕਿੰਨੀ ਅਹਿਮ ਹੋ ਗਈ ਹੈ, ਇਸ ਦਾ ਇੱਕ ਵੱਡਾ ਉਦਾਹਰਣ ਲੰਕਾ ਪ੍ਰੀਮੀਅਰ ਲੀਗ (LPL) ਵਿੱਚ ਦੇਖਣ ਨੂੰ ਮਿਲਿਆ ਹੈ। ਲੀਗ ਦੇ 6ਵੇਂ ਸੀਜ਼ਨ ਲਈ ਅਜਿਹੇ ਨਵੇਂ ਨਿਯਮ ਲਾਗੂ ਕੀਤੇ ਗਏ ਹਨ, ਜਿੱਥੇ ਹੁਣ ਸਿਰਫ਼ ਮੈਦਾਨੀ ਪ੍ਰਦਰਸ਼ਨ ਹੀ ਨਹੀਂ, ਸਗੋਂ ਖਿਡਾਰੀਆਂ ਦੀ ਸੋਸ਼ਲ ਮੀਡੀਆ ਪਹੁੰਚ ਵੀ ਉਨ੍ਹਾਂ ਦੀ ਕੈਟੇਗਰੀ ਅਤੇ ਕੀਮਤ ਤੈਅ ਕਰੇਗੀ।

ਨਵੇਂ ਨਿਯਮਾਂ ਅਨੁਸਾਰ, 'ਆਈਕਾਨ' ਕੈਟੇਗਰੀ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਖਿਡਾਰੀਆਂ ਕੋਲ ਘੱਟੋ-ਘੱਟ 75 ਟੀ-20 ਇੰਟਰਨੈਸ਼ਨਲ ਮੈਚਾਂ ਦਾ ਤਜਰਬਾ ਹੋਣਾ ਚਾਹੀਦਾ ਹੈ। ਪਰ ਸਭ ਤੋਂ ਹੈਰਾਨੀਜਨਕ ਸ਼ਰਤ ਇਹ ਹੈ ਕਿ ਖਿਡਾਰੀ ਦੇ ਸੋਸ਼ਲ ਮੀਡੀਆ 'ਤੇ 2.5 ਲੱਖ ਤੋਂ ਵੱਧ ਫਾਲੋਅਰਜ਼ ਹੋਣੇ ਲਾਜ਼ਮੀ ਹਨ। ਇਹੀ ਸ਼ਰਤ 'ਸਟਾਰ' ਕੈਟੇਗਰੀ ਦੇ ਖਿਡਾਰੀਆਂ ਲਈ ਵੀ ਰੱਖੀ ਗਈ ਹੈ।

ਇਹ ਵੀ ਪੜ੍ਹੋ- IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ ਕਿੰਗਜ਼ ਦਾ ਵੱਡਾ ਫੈਸਲਾ

ਵੱਖ-ਵੱਖ ਕੈਟੇਗਰੀਆਂ ਲਈ ਨਿਯਮ

ਗੋਲਡ ਕੈਟੇਗਰੀ: ਇਸ ਵਿੱਚ ਸ਼ਾਮਲ ਹੋਣ ਲਈ 30 ਟੀ-20 ਇੰਟਰਨੈਸ਼ਨਲ ਮੈਚਾਂ ਦੇ ਤਜਰਬੇ ਦੇ ਨਾਲ-ਨਾਲ ਘੱਟੋ-ਘੱਟ 1.5 ਲੱਖ ਸੋਸ਼ਲ ਮੀਡੀਆ ਫਾਲੋਅਰਜ਼ ਹੋਣਾ ਜ਼ਰੂਰੀ ਹੈ। 

ਕਲਾਸਿਕ ਕੈਟੇਗਰੀ: ਇਸ ਕੈਟੇਗਰੀ ਵਿੱਚ ਵੀ ਖਿਡਾਰੀਆਂ ਕੋਲ 'ਉਚਿਤ ਫੈਨ ਬੇਸ' ਅਤੇ ਕਮਰਸ਼ੀਅਲ ਅਪੀਲ ਹੋਣੀ ਚਾਹੀਦੀ ਹੈ।

ਲੀਗ ਨੇ ਸੀਜ਼ਨ 6 ਲਈ ਖਿਡਾਰੀਆਂ ਦੀ ਨਵੀਂ ਸੈਲਰੀ ਸੂਚੀ ਵੀ ਜਾਰੀ ਕੀਤੀ ਹੈ। ਆਈਕਾਨ ਅਤੇ ਸਟਾਰ ਖਿਡਾਰੀਆਂ ਦੀ ਸੈਲਰੀ 60,000 ਤੋਂ 80,000 ਡਾਲਰ ਦੇ ਵਿਚਕਾਰ ਹੋਵੇਗੀ। ਪਲੈਟੀਨਮ ਖਿਡਾਰੀਆਂ ਨੂੰ 50,000 ਡਾਲਰ, ਗੋਲਡ ਖਿਡਾਰੀਆਂ ਨੂੰ 30,000 ਡਾਲਰ ਅਤੇ ਕਲਾਸਿਕ ਖਿਡਾਰੀਆਂ ਨੂੰ 20,000 ਅਮਰੀਕੀ ਡਾਲਰ ਮਿਲਣਗੇ।

ਇਹ ਵੀ ਪੜ੍ਹੋ- ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ

LPL ਦੇ ਇਸ ਫੈਸਲੇ ਨੇ ਕ੍ਰਿਕਟ ਜਗਤ ਵਿੱਚ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ। ਕਈ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਨਿਯਮ ਖੇਡ ਦੀ ਬਜਾਏ ਮਾਰਕੀਟਿੰਗ 'ਤੇ ਜ਼ਿਆਦਾ ਕੇਂਦਰਿਤ ਹਨ। ਦਿਲਚਸਪ ਗੱਲ ਇਹ ਵੀ ਹੈ ਕਿ ਖੁਦ ਲੰਕਾ ਪ੍ਰੀਮੀਅਰ ਲੀਗ ਦੇ ਆਪਣੇ ਇੰਸਟਾਗ੍ਰਾਮ ਫਾਲੋਅਰਜ਼ ਦੀ ਗਿਣਤੀ 1 ਲੱਖ ਤੋਂ ਵੀ ਘੱਟ ਹੈ। ਦੱਸ ਦੇਈਏ ਕਿ ਲੰਕਾ ਪ੍ਰੀਮੀਅਰ ਲੀਗ ਦਾ ਛੇਵਾਂ ਸੀਜ਼ਨ 10 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ- IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ

  • lanka premier league
  • new rule
  • social media followers
  • t20 cricket

WFI ਨੇ ਵਿਨੇਸ਼ ਨੂੰ ਜਾਰੀ ਕੀਤਾ ਨੋਟਿਸ, 26 ਜੂਨ ਤਕ ਨਹੀਂ ਖੇਡ ਸਕਦੀ

NEXT STORY

Stories You May Like

  • thieves used to steal women  s underwear
    ਅਜੀਬੋ-ਗਰੀਬ ਮਾਮਲੇ: ਸੋਨਾ, ਨਕਦੀ ਜਾਂ ਕੀਮਤੀ ਸਾਮਾਨ ਨਹੀਂ ਔਰਤਾਂ ਦੇ ਅੰਡਰਵੀਅਰ ਚੋਰੀ ਕਰਦੇ ਸਨ ਚੋਰ
  • becoming a champion won  t be easy now
    ਹੁਣ ਚੈਂਪੀਅਨ ਬਣਨਾ ਨਹੀਂ ਹੋਵੇਗਾ ਆਸਾਨ! ICC ਨੇ ODI ਤੇ T20 ਦੇ ਫਾਰਮੈਟ 'ਚ ਕੀਤੇ ਵੱਡੇ ਬਦਲਾਅ
  • cockroach janta party instagram 2 56 crore followers
    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ' ਦੇ ਫਾਲੋਅਰਜ਼ ਦੀ ਗਿਣਤੀ, 3 ਦਿਨਾਂ 'ਚ ਜੁੜੇ 33 ਲੱਖ ਨਵੇਂ ਲੋਕ
  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • canada changes immigration rules
    ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲ'ਤੇ ਇਮੀਗ੍ਰੇਸ਼ਨ ਨਿਯਮ
  • now cylinders will be available even without lpg connection
    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ ਸਿਲੰਡਰ, ਸ਼ੁਰੂ ਹੋਈ ਨਵੀਂ ਸਹੂਲਤ, ਜਾਣੋ ਨਿਯਮ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • country  s first hydrogen train has covered 1200 km so far
    ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੇ ਹੁਣ ਤੱਕ ਤੈਅ ਕੀਤਾ 1200 km ਦਾ ਸਫ਼ਰ, 3200 ਲੀਟਰ ਡੀਜ਼ਲ ਦੀ ਹੋਈ ਬੱਚਤ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • pakistani player statement came out on virat rohit playing 2027 world cup
      ਵਿਰਾਟ-ਰੋਹਿਤ ਦੇ 2027 ਵਿਸ਼ਵ ਕੱਪ ਖੇਡਣ 'ਤੇ ਪਾਕਿ ਦੇ ਇਸ ਖਿਡਾਰੀ ਦਾ ਸਾਹਮਣੇ...
    • big news indian coach resigns
      ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL 2027 'ਚ KKR ਦਾ ਫੜ ਸਕਦੇ ਹਨ ਹੱਥ
    • neeraj chopra in   excellent form   for commonwealth games challenge
      ਰਾਸ਼ਟਰਮੰਡਲ ਖੇਡਾਂ ਦੀ ਚੁਣੌਤੀ ਲਈ ਨੀਰਜ ਚੋਪੜਾ 'ਸ਼ਾਨਦਾਰ ਫਾਰਮ' ਵਿੱਚ
    • cwg 2026  coach  s statement after gurinderveer  s poor performance
      CWG 2026: ਗੁਰਿੰਦਰਵੀਰ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕੋਚ ਦਾ ਬਿਆਨ, ਕਿਹਾ-...
    • sajan prakash fails to qualify for 50m butterfly semi finals
      CWG 2026: ਸਾਜਨ ਪ੍ਰਕਾਸ਼ 50 ਮੀਟਰ ਬਟਰਫਲਾਈ ਸੈਮੀਫਾਈਨਲ ਲਈ ਨਹੀਂ ਕਰ ਸਕੇ...
    • raina reveals team india  s big fielding secret
      "ਫੀਲਡਿੰਗ ਚੰਗੀ ਨਹੀਂ ਤਾਂ ਪਲੇਇੰਗ ਇਲੈਵਨ 'ਚ ਜਗ੍ਹਾ ਨਹੀਂ," ਰੈਨਾ ਨੇ ਖੋਲਿਆ...
    • issf wc 2026  sonam himanshu pair win bronze in 10m air rifle
      ISSF WC 2026: ਸੋਨਮ-ਹਿਮਾਂਸ਼ੂ ਦੀ ਜੋੜੀ ਨੇ 10 ਮੀਟਰ ਏਅਰ ਰਾਈਫਲ ਵਿੱਚ ਜਿੱਤਿਆ...
    • messi seen for the first time since the fifa world cup
      ਫੀਫਾ ਵਰਲਡ ਕੱਪ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਮੈਸੀ, ਅਜਿਹੀ ਲੁੱਕ 'ਚ ਆਏ...
    • cwg 2026  sarvesh kushare creates history
      CWG 2026: ਸਰਵੇਸ਼ ਕੁਸ਼ਾਰੇ ਨੇ ਰਚਿਆ ਇਤਿਹਾਸ , ਹਾਈ ਜੰਪ 'ਚ ਚਾਂਦੀ ਜਿੱਤਣ...
    • hero of india s u 19 world cup final denied bail in fixing case
      ਫਿਕਸਿੰਗ ਮਾਮਲੇ 'ਚ ਭਾਰਤ ਦੇ U19 WC ਫਾਈਨਲ ਦੇ ਹੀਰੋ ਨੂੰ ਨਹੀਂ ਮਿਲੀ ਜ਼ਮਾਨਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +