Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    2:34:35 PM

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

  • holy scriptures of sri guru granth sahib ji to canada kahlwan

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ...

  • sleeping woman was bitten by a snake then dead

    ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6...

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕੀਵੀ ਮੀਡੀਆ ਨੇ ਕਿਹਾ, ਅਜੀਬ ਨਿਯਮ ਨਾਲ ਠੱਗੀ ਗਈ ਉਨ੍ਹਾਂ ਦੀ ਟੀਮ

SPORTS News Punjabi(ਖੇਡ)

ਕੀਵੀ ਮੀਡੀਆ ਨੇ ਕਿਹਾ, ਅਜੀਬ ਨਿਯਮ ਨਾਲ ਠੱਗੀ ਗਈ ਉਨ੍ਹਾਂ ਦੀ ਟੀਮ

  • Updated: 15 Jul, 2019 03:54 PM
Sports
new zealand  world cup 2019  final
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ''22 ਨਾਇਕਾਂ ਦੇ ਨਾਲ ਕ੍ਰਿਕਟ ਵਰਲਡ ਕੱਪ ਦਾ ਫਾਈਨਲ ਅਤੇ ਕੋਈ ਜੇਤੂ ਨਹੀਂ' 'ਨਿਊਜ਼ੀਲੈਂਡ ਦੇ ਇਕ ਅਖ਼ਬਾਰ 'ਚ ਸੋਮਵਾਰ ਨੂੰ ਛੱਪਿਆ ਸਿਰਲੇਖ ਪੂਰੀ ਕਹਾਣੀ ਬਿਆਨ ਕਰਦਾ ਹੈ ਅਤੇ ਇੱਥੇ ਮੀਡੀਆ ਦਾ ਮੰਨਣਾ ਹੈ ਕਿ ਅਜੀਬ ਨਿਯਮ ਦੇ ਕਾਰਨ ਉਨ੍ਹਾਂ ਦੀ ਟੀਮ 'ਠੱਗੀ' ਗਈ ਹੈ। ਐਤਵਾਰ ਨੂੰ ਲਾਰਡਸ 'ਤੇ ਨਾਟਕੀ ਫਾਈਨਲ 'ਚ ਨਿਰਧਾਰਤ ਓਵਰਾਂ ਅਤੇ ਸੁਪਰ ਓਵਰਾਂ 'ਚ ਸਕੋਰ ਬਰਾਬਰ ਰਹਿਣ ਦੇ ਬਾਅਦ ਚੌਕੇ-ਛੱਕਿਆਂ ਦੀ ਗਿਣਤੀ ਦੇ ਆਧਾਰ 'ਤੇ ਜੇਤੂ ਦਾ ਨਿਰਧਾਰਨ ਹੋਇਆ। ਸਟਫ ਡਾਟ ਕਾਮ ਡਾਟ ਨਿਊਜ਼ੀਲੈਂਡ ਨੇ ਲਿਖਿਆ, ''ਕ੍ਰਿਕਟ ਵਰਲਡ ਕੱਪ ਫਾਈਨਲ : ਚੌਕਿਆਂ-ਛੱਕਿਆਂ ਦੀ ਗਿਣਤੀ ਨੇ ਨਿਊਜ਼ੀਲੈਂਡ ਨੂੰ ਜਿੱਤ ਤੋਂ ਵਾਂਝਾ ਕੀਤਾ।''

PunjabKesari

'ਨਿਊਜ਼ੀਲੈਂਡ ਹੈਰਾਲਡ' ਨੇ ਲਿਖਿਆ, ''ਕ੍ਰਿਕਟ ਵਰਲਡ ਕੱਪ ਫਾਈਨਲ : 22 ਨਾਇਕ ਅਤੇ ਕੋਈ ਜੇਤੂ ਨਹੀਂ।'' ਇਕ ਹੋਰ ਕਾਲਮ 'ਚ ਲਿਖਿਆ, ''ਓਵਰਥ੍ਰੋਅ ਲਈ ਇੰਗਲੈਂਡ ਨੂੰ 6 ਨਹੀਂ, ਪੰਜ ਦੌੜਾਂ ਮਿਲਣੀਆਂ ਚਾਹੀਦੀਆਂ ਸਨ।'' ਨਿਊਜ਼ੀਲੈਂਡ ਦੇ ਸਾਬਕਾ ਕੋਚ ਮਾਈਕ ਹੇਸਨ ਨੇ ਕਿਹਾ ਕਿ ਵਰਲਡ ਕੱਪ ਫਾਈਨਲ ਦਾ ਫੈਸਲਾ ਸੁਪਰ ਓਵਰ ਦੇ ਆਧਾਰ 'ਤੇ ਨਹੀਂ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਨੇ ਆਪਣੇ ਕਾਲਮ 'ਤੇ ਲਿਖਿਆ, ''ਕੇਨ ਵਿਲੀਅਮਸਨ ਅਤੇ ਇਓਨ ਮੋਰਗਨ ਦੋਹਾਂ ਨੂੰ ਕੱਪ ਦਿੱਤਾ ਜਾਣਾ ਚਾਹੀਦਾ ਸੀ। ਇਸ ਤਰ੍ਹਾਂ ਦਾ ਫਾਈਨਲ ਕੋਈ ਵੀ ਟੀਮ ਨਹੀਂ ਹਾਰਨਾ ਚਾਹੇਗੀ। ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੇ ਹੱਥ 'ਚ ਵੀ ਕੱਪ ਹੋਣਾ ਚਾਹੀਦਾ ਸੀ।'' ਹੇਸਨ ਨੇ ਕਿਹਾ, ''ਨਾਕਆਊਟ ਪੜਾਅ 'ਚ ਫੈਸਲਾ ਸੁਪਰ ਓਵਰ 'ਤੇ ਹੋ ਸਕਦਾ ਹੈ ਪਰ ਫਾਈਨਲ 'ਚ ਨਹੀਂ।''

  • New Zealand
  • World Cup 2019
  • final
  • ਨਿਊਜ਼ੀਲੈਂਡ
  • ਵਰਲਡ ਕੱਪ 2019
  • ਫਾਈਨਲ

ICC ਦੇ ਇਸ ਨਿਯਮ 'ਤੇ ਸਾਬਕਾ ਕ੍ਰਿਕਟਰਸ ਨੇ ਕਿਹਾ- 'ਕੀ ਇਹ ਮਜ਼ਾਕ ਹੋ ਰਿਹੈ'

NEXT STORY

Stories You May Like

  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ ਦਿੱਤੀ ਜਾਨੋਂ ਮਾਰਨ ਦੀ ਧਮਕੀ
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • government job  fraud with youth
    ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਮਾਰੀ 1,70,000 ਦੀ ਠੱਗੀ
  • bank officials  stock market  investment  cyber fraud
    ਬੈਂਕ ਅਧਿਕਾਰੀ ਨਾਲ ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ 46.41 ਲੱਖ ਰੁਪਏ ਦੀ ਠੱਗੀ
  • fraud case
    ਲੋਨ ਕਰਵਾ ਕੇ ਦੇਣ ਬਦਲੇ 3 ਲੱਖ ਦੀ ਮਾਰੀ ਠੱਗੀ
  • merchant navy officer  woman  fraud  russia  arrested  police
    ਮਰਚੈਂਟ ਨੇਵੀ ਅਫ਼ਸਰ ਬਣ ਕੇ ਔਰਤ ਨਾਲ 27 ਲੱਖ ਰੁਪਏ ਦੀ ਠੱਗੀ, ਰੂਸ ਭੱਜਣ ਦੀ ਕੋਸ਼ਿਸ਼ ’ਚ ਮੁਲਜ਼ਮ ਗ੍ਰਿਫ਼ਤਾਰ
  • fraud case
    ਬੇਟੇ ਦੀ ਪੜ੍ਹਾਈ ਲਈ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ ਦੀ ਠੱਗੀ
  • rain robs team india of victory
    IND vs ENG T20: ਬਾਰਿਸ਼ ਨੇ ਟੀਮ ਇੰਡੀਆ ਤੋਂ ਖੋਹਿਆ ਜਿੱਤ ਦਾ ਮੌਕਾ, ਅਭਿਸ਼ੇਕ-ਅਈਅਰ ਦੀ ਮਿਹਨਤ ਗਈ ਬੇਕਾਰ
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ind vs eng 5th t20i england set india a target of 258 runs
      Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ ਦਿੱਤਾ 258 ਦੌੜਾਂ ਦਾ ਟੀਚਾ,...
    • this star bowler is out of the odi series
      IND vs ENG: ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਵਨਡੇ ਸੀਰੀਜ਼ ਤੋਂ ਬਾਹਰ ਹੋਇਆ...
    • ind vs eng 5th t20i
      IND vs ENG 5th T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • animesh secured second place with a new achievement in the 100 meter race
      ਅਨੀਮੇਸ਼ ਨੇ 100 ਮੀਟਰ ਦੌੜ ਵਿੱਚ ਨਵੀਂ ਉਪਲੱਬਧੀ ਨਾਲ ਦੂਜਾ ਸਥਾਨ ਹਾਸਲ ਕੀਤਾ
    • pcb made shan masood a scapegoat  rameez raja
      ਪੀਸੀਬੀ ਨੇ ਸ਼ਾਨ ਮਸੂਦ ਨੂੰ ਬਲੀ ਦਾ ਬੱਕਰਾ ਬਣਾਇਆ: ਰਮੀਜ਼ ਰਾਜਾ
    • mustafizur rahman ruled out of remaining matches of zimbabwe tour
      ਮੁਸਤਫਿਜ਼ੁਰ ਰਹਿਮਾਨ ਹੈਮਸਟ੍ਰਿੰਗ ਦੀ ਸੱਟ ਕਾਰਨ ਜ਼ਿੰਬਾਬਵੇ ਦੌਰੇ ਦੇ ਬਾਕੀ ਮੈਚਾਂ...
    • indian football team to play two friendlies against new zealand
      ਭਾਰਤੀ ਫੁੱਟਬਾਲ ਟੀਮ ਨਿਊਜ਼ੀਲੈਂਡ ਦੇ ਆਪਣੇ ਪਹਿਲੇ ਦੌਰੇ 'ਤੇ ਦੋ ਦੋਸਤਾਨਾ ਮੈਚ...
    • r ashwin ruled out of mlc due to knee injury
      ਆਰ ਅਸ਼ਵਿਨ ਗੋਡੇ ਦੀ ਸੱਟ ਕਾਰਨ ਐਮਐਲਸੀ 2026 ਤੋਂ ਹੋਏ ਬਾਹਰ
    • telangana government to support archery premier league
      ਤੇਲੰਗਾਨਾ ਸਰਕਾਰ ਤੀਰਅੰਦਾਜ਼ੀ ਪ੍ਰੀਮੀਅਰ ਲੀਗ ਨੂੰ ਕਰੇਗੀ ਸਪੋਰਟ
    • it  s time for iyer to make his own mark as captain  saba karim
      ਅਈਅਰ ਲਈ ਕਪਤਾਨ ਦੇ ਰੂਪ ’ਚ ਆਪਣੀ ਵੱਖਰੀ ਪਛਾਣ ਬਣਾਉਣ ਦਾ ਸਮਾਂ ਆ ਗਿਐ : ਸਬਾ ਕਰੀਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +