Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    9:02:25 PM

  • the u s just activated a weapons

    ਅਮਰੀਕਾ ਨੇ Activate ਕੀਤਾ 'ਸੈਂਸਰ-ਸ਼ੂਟਰ'...

  • govt says petrol and diesel prices will

    ਗੈਸ ਸਿਲੰਡਰ ਮਗਰੋਂ ਹੁਣ ਪੈਟਰੋਲ-ਡੀਜ਼ਲ ਦੀਆਂ...

  • clashes over room in takht sri kesgarh  s sarai in neele bana

    ਤਖਤ ਸ੍ਰੀ ਕੇਸਗੜ੍ਹ ਦੀ ਸਰਾਂ 'ਚ ਕਮਰੇ ਨੂੰ ਲੈ ਕੇ...

  • congress launches yudh gappa virudh against aap government

    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • IND vs NZ : ਭਾਰਤ ਨੇ ਪਹਿਲੇ T20 ਮੁਕਾਬਲੇ 'ਚ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

IND vs NZ : ਭਾਰਤ ਨੇ ਪਹਿਲੇ T20 ਮੁਕਾਬਲੇ 'ਚ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

  • Updated: 24 Jan, 2020 03:45 PM
Jalandhar
new zealand vs india 1st t20i
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਭਾਰਤ-ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਮੁਕਾਬਲਾ ਅੱਜ ਆਕਲੈਂਡ ਦੇ ਈਡਨ ਪਾਰਕ ਮੈਦਾਨ 'ਚ ਖੇਡਿਆ ਗਿਆ, ਜਿੱਥੇ ਭਾਰਤ ਨੇ ਪਹਿਲੇ ਟੀ-20 ਮੁਕਾਬਲੇ 'ਚ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ ਅਤੇ ਸੀਰੀਜ਼ ਵਿਚ 1-0 ਦੀ ਬਡ਼ਤ ਹਾਸਲ ਕੀਤੀ। ਇਸ ਮੁਕਾਬਲੇ ਵਿਚ ਭਾਰਤ ਨੇ ਟਾਸ ਜਿੱਤ ਕੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਕੀਵੀ ਟੀਮ ਨੇ ਭਾਰਤ ਨੂੰ 204 ਦੌਡ਼ਾਂ ਦਾ ਵੱਡਾ ਟੀਚਾ ਦਿੱਤਾ। ਜਿਸਦੇ ਜਵਾਬ ਵਿਚ ਭਾਰਤ ਨੇ 19ਵੇਂ ਓਵਰ 'ਚ 4 ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕਰ ਲਿਆ।

ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਰੋਹਿਤ ਸ਼ਰਮਾ ਸੈਂਟਨਰ ਦੀ ਗੇਂਦ 'ਤੇ ਰੋਸ ਟੇਲਰ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। ਸਲਾਮੀ ਬੱਲੇਬਾਜ਼ ਰਾਹੁਲ ਨੇ ਇਸ ਮੈਚ 'ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਆਪਣਾ ਅਰਧ ਸੈਂਕੜਾ ਲਾਇਆ ਪਰ 56 ਦੌੜਾਂ ਬਣਾ ਕੇ ਉਹ ਸੋਢੀ ਦੀ ਗੇਂਦ 'ਤੇ ਆਊਟ ਹੋ ਗਏ। ਰਾਹੁਲ ਤੋਂ ਬਾਅਧ ਬੱਲੇਬਾਜ਼ੀ ਕਰ ਰਹੇ ਕਪਤਾਨ ਕੋਹਲੀ ਵੀ 45 ਦੌੜਾਂ ਦੀ ਪਾਰੀ ਖੇਡ ਪਵੇਲੀਅਨ ਪਰਤ ਗਏ। ਬੱਲੇਬਾਜ਼ ਲਈ ਆਏ ਦੂਬੇ ਕੁਝ ਖਾਸ ਕਮਾਲ ਨਾ ਕਰ ਸਕਿਆ ਅਤੇ ਸਿਰਫ 13 ਦੌੜਾਂ ਬਣਾ ਪਵੇਲੀਅਨ ਪਰਤ ਗਿਆ। ਇਸ ਤੋਂ ਬਾਅਦ ਅਈਅਰ ਅਤੇ ਪਾਂਡੇ ਨੇ ਸ਼ਾਨਦਾਰ ਪਾਰੀ ਖੇਡ ਮੈਚ ਜਿੱਤਾ ਕੇ ਹੀ ਪਵੇਲੀਅਨ ਪਰਤੇ। PunjabKesariਨਿਊਜ਼ੀਲੈਂਡ ਵਲੋਂ ਪਾਰੀ ਦੀ ਸ਼ੁਰੂਆਤ ਕੌਲਿਨ ਮੁਨਰੋ ਅਤੇ ਗੁਪਟਿਲ ਨੇ ਕੀਤੀ। ਦੋਵਾਂ ਸਲਾਮੀ ਬੱਲੇਬਾਜ਼ਾਂ ਨੇ ਪਾਰੀ ਦੀ ਤੇਜ਼ ਸ਼ੁਰੂਆਤ ਕੀਤੀ ਅਤੇ ਪੰਜ ਓਵਰਾਂ ਵਿਚ ਹੀ ਸਕੋਰ 50 ਦੇ ਪਾਰ ਕਰ ਦਿੱਤਾ। ਸਲਾਮੀ ਬੱਲੇਬਾਜ਼ ਮੁਨਰੋ ਨੇ ਕ੍ਰੀਜ਼ 'ਤੇ ਆਉਂਦੇ ਹੀ ਚੌਕੇ ਛੱਕਿਆ ਦਾ ਮੀਂਹ ਲਿਆ ਦਿੱਤਾ। ਦੂਜੇ ਪਾਸੇ ਗੁਪਟਿਲ ਵੀ ਮੁਨਰੋ ਦਾ ਪੂਰਾ ਸਾਥ ਦਿੰਦੇ ਨਜ਼ਰ ਆਇਆ ਅਤੇ ਤੇਜ਼ੀ ਨਾਲ ਦੌੜਾਂ ਬਣਾਉਣ 'ਚ ਮਦਦ ਕੀਤੀ। ਇਸ ਦੌਰਾਨ ਸ਼ਿਵਮ ਦੂੱਬੇ ਦੀ ਗੇਂਦ 'ਤੇ ਗੁਪਟਿਲ ਨੇ ਰੋਹਿਤ ਹੱਥੋਂ ਕੈਚ ਆਊਟ ਹੋ ਗਿਆ। ਗੁਪਟਿਲ ਨੇ ਆਪਣੀ ਪਾਰੀ ਦੌਰਾਨ 19 ਗੇਂਦਾਂ 'ਚ 30 ਦੌੜਾਂ ਬਣਾਈਆਂ।ਇਸ ਤੋਂ ਬਾਅਦ ਸਲਾਮੀ ਬੱਲੇਬਾਜ਼ ਮੁਨਰੋ ਨੇ ਸ਼ਾਨਦਾਰ ਪਾਰੀ ਖੇਡੀ ਅਤੇ ਪਹਿਲੇ ਮੈਚ 'ਚ ਅਰਧ ਸੈਂਕੜਾ ਪੂਰਾ ਕੀਤਾ। ਮੁਨਰੋ 59 ਦੌੜਾਂ ਦੀ ਪਾਰੀ ਖੇਡ ਸ਼ਰਦੁਲ ਠਾਕੁਰ ਦਾ ਸ਼ਿਕਾਰ ਬਣੇ। ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਗ੍ਰੈਂਡਹੋਮ ਬਿਨਾਂ ਖਾਤਾ ਖੋਲ੍ਹੇ ਹੀ ਪਵੇਲੀਅਨ ਪਰਤ ਗਏ। ਇਸ ਮੈਚ 'ਚ ਵਿਲੀਅਮਸਨ ਨੇ ਕਪਤਾਨੀ ਪਾਰੀ ਖੇਡੀ ਅਤੇ 51 ਦੌੜਾਂ ਬਣਾ ਜਡੇਜਾ ਦੇ ਸ਼ਿਕਾਰ ਬਣੇ। ਬੱਲੇਬਾਜ਼ੀ ਲਈ ਸਿਫਟਰ ਸਿਰਫ ਇਕ ਦੌੜ ਹੀ ਬਣੀ ਸਕਿਆ ਅਤੇ ਬੁਮਰਾਹ ਦੀ ਗੇਂਦ 'ਤੇ ਅਈਅਰ ਹੱਥੋਂ ਕੈਚ ਆਊਟ ਹੋ ਗਿਆ। ਇਸ ਮੈਚ 'ਚ ਟੇਲਰ ਨੇ ਸ਼ਾਨਦਾਰ ਪਾਰੀ ਖੇਡਦੇ ਹੋਏ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਅਤੇ 54 ਦੌੜਾਂ ਬਣਾ ਅਜੇਤੂ ਪਵੇਲੀਅਨ ਪਰਤੇ। ਦੂਜੇ ਪਾਸੇ ਸੈਨਟਰ 2 ਦੌੜਾਂ ਬਣਾ ਕੇ ਅਜੇਤੂ ਰਿਹਾ।PunjabKesariਟੀਮਾਂ ਇਸ ਤਰ੍ਹਾਂ ਹਨ:-

ਭਾਰਤ  : ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ),ਲੋਕੇਸ਼ ਰਾਹੁਲ (ਵਿਕਟਕੀਪਰ), ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਸ਼ਿਵਮ ਦੂਬੇ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਨਵਦੀਪ ਸੈਣੀ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ।

ਨਿਊਜ਼ੀਲੈਂਡ- ਕੇਨ ਵਿਲੀਅਮਸਨ (ਕਪਤਾਨ), ਹੈਮਿਸ਼ ਬੇਨੇਟ, ਮਾਰਟਿਨ ਗੁਪਟਿਲ, ਕੌਲਿਨ ਮੁਨਰੋ, ਰੋਸ ਟੇਲਰ, ਬਲੇਅਰ ਟਿਕਰ, ਮਿਸ਼ੇਲ ਸੈਂਟਨਰ, ਟਿਮ ਸਿਫਰਟ, ਈਸ਼ ਸ਼ੋਢੀ, ਟਿਮ ਸਾਊਥੀ, ਕੌਲਿਨ ਡੀ ਗ੍ਰੈਂਡਹੋਮ।

PunjabKesari

  • India
  • New Zealand
  • first T20 match
  • Auckland
  • Eden Park ground
  • ਭਾਰਤ
  • ਨਿਊਜ਼ੀਲੈਂਡ
  • ਪਹਿਲਾ ਟੀ20 ਮੈਚ
  • ਆਕਲੈਂਡ
  • ਈਡਨ ਪਾਰਕ ਮੈਦਾਨ

ਦਿਵਿਜ ਸ਼ਰਨ ਆਸਟਰੇਲੀਆਈ ਓਪਨ ਤੋਂ ਬਾਹਰ

NEXT STORY

Stories You May Like

  • ind vs zim t20 wc
    IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ
  • t20 wc  nz vs pak
    T20 WC, NZ vs PAK: ਥੋੜ੍ਹੀ  ਦੇਰ ਤਕ ਹੋਵੇਗੀ ਟਾਸ
  • ind vs nz final sanju samson
    IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ ਜਾਵੇਗੀ TEAM INDIA!
  • eng vs nz live cricket score t20 world cup
    ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ਰੋਮਾਂਚਕ ਮੁਕਾਬਲੇ 'ਚ ਹਰਾਇਆ; ਪਾਕਿਸਤਾਨ ਦੀਆਂ ਸੈਮੀਫਾਈਨਲ ਉਮੀਦਾਂ ਬਰਕਰਾਰ
  • t20 wc semi final nz vs sa
    T20 WC Semi Final NZ vs SA: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • t20 wc 2026 ind vs wi
    T20 WC 2026, IND vs WI : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • t20 wc ind vs sa
    T20 WC, IND vs SA: ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • t20 wc 2026  nz vs sl
    T20 WC 2026, NZ vs SL: ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ ਲਈ...
  • major incident in punjab sarpanch dies after attack
    ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • punjab summer weather imd chandigarh
    ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ...
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
Trending
Ek Nazar
t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • aditi enters top 10 after first round in china
      ਅਦਿਤੀ ਚੀਨ ਵਿੱਚ ਪਹਿਲੇ ਦੌਰ ਤੋਂ ਬਾਅਦ ਚੋਟੀ ਦੇ 10 ਵਿੱਚ
    • d gukesh ends drought with final round win
      ਡੀ ਗੁਕੇਸ਼ ਨੇ ਆਖਰੀ ਦੌਰ ਵਿੱਚ ਜਿੱਤ ਨਾਲ ਖ਼ਤਮ ਕੀਤਾ ਸੋਕਾ; ਅਰਵਿੰਦ ਚਿਦੰਬਰਮ...
    • india s record against new zealand in t20 wc is very bad
      T20 WC 'ਚ ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਰਿਕਾਰਡ ਹੈ ਬੇਹੱਦ ਖ਼ਰਾਬ, ਅੰਕੜੇ...
    • good news for cricket lovers
      T20 WC Final: ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ! ਰੇਲਵੇ ਨੇ ਕਰ'ਤਾ ਵੱਡਾ ਐਲਾਨ
    • akshar on the path to join india  s greats  gavaskar
      ਅਕਸ਼ਰ ਭਾਰਤ ਦੇ ਮਹਾਨ ਖਿਡਾਰੀਆਂ ’ਚ ਸ਼ਾਮਲ ਹੋਣ ਦੀ ਰਾਹ ’ਤੇ : ਗਾਵਸਕਰ
    • lionel messi gifts donald trump a pink football studded with gems
      ਲਿਓਨਿਲ ਮੈਸੀ ਨੇ ਡੋਨਾਲਡ ਟਰੰਪ ਨੂੰ ਰਤਨਾਂ ਨਾਲ ਜੜੀ ਗੁਲਾਬੀ ਫੁੱਟਬਾਲ ਕੀਤੀ ਭੇਟ
    • abhishek sharma trolls arshdeep for wide funny video goes viral
      'ਦੋ-ਦੋ ਵਿਕਟਕੀਪਰ ਚਾਹੀਦੇ..!', ਵਾਈਡ ਗੇਂਦਾਂ ਸੁੱਟਣ 'ਤੇ ਅਭਿਸ਼ੇਕ ਸ਼ਰਮਾ ਨੇ...
    • money will rain down on the winning team of the t20 world cup
      T20 World Cup ; ਚੈਂਪੀਅਨ ਟੀਮ 'ਤੇ ਵਰ੍ਹੇਗਾ ਪੈਸਿਆਂ ਦਾ ਮੀਂਹ ! ਰਨਰਅੱਪ ਟੀਮ...
    • varun will have to slow down  harbhajan
      ਵਰੁਣ ਨੂੰ ਆਪਣੀ ਗਤੀ ਘੱਟ ਕਰਨੀ ਪਵੇਗੀ : ਹਰਭਜਨ
    • ronaldo  s injury more serious than expected
      ਰੋਨਾਲਡੋ ਦੀ ਸੱਟ ਉਮੀਦ ਤੋਂ ਜ਼ਿਆਦਾ ਗੰਭੀਰ; ਪੁਰਤਗਾਲ ਦੇ ਅਗਲੇ ਮੈਚਾਂ 'ਚ ਖੇਡਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +