Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    11:23:22 AM

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

  • boat explosion

    ਮਿਆਮੀ ਬੀਚ 'ਤੇ ਕਿਸ਼ਤੀ 'ਚ ਧਮਾਕਾ, 11 ਲੋਕ ਗੰਭੀਰ...

  • punjab advocate news

    ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ...

  • israel attack on lebanon

    ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs NZ: ਰਾਹੁਲ-ਅਈਅਰ ਦੀ ਬਦੌਲਤ ਭਾਰਤ ਨੇ ਜਿੱਤਿਆ ਨਿਊਜ਼ੀਲੈਂਡ ਖਿਲਾਫ ਦੂਜਾ ਟੀ-20 ਮੁਕਾਬਲਾ

SPORTS News Punjabi(ਖੇਡ)

IND vs NZ: ਰਾਹੁਲ-ਅਈਅਰ ਦੀ ਬਦੌਲਤ ਭਾਰਤ ਨੇ ਜਿੱਤਿਆ ਨਿਊਜ਼ੀਲੈਂਡ ਖਿਲਾਫ ਦੂਜਾ ਟੀ-20 ਮੁਕਾਬਲਾ

  • Updated: 26 Jan, 2020 03:31 PM
Sports
new zealand vs india 2nd t20i
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ—  ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਆਕਲੈਂਡ ਦੇ ਈਡਨ ਪਾਰਕ 'ਚ ਖੇਡਿਆ ਗਿਆ। ਜਿੱਥੇ ਭਾਰਤ ਨੇ ਨਿਊਜ਼ੀਲੈਂਡ ਨੂੰ ਲਗਾਤਾਰ ਦੂਜੇ ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਚ 2-0 ਦੀ ਬੜ੍ਹਤ ਹਾਸਲ ਕਰ ਲਈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 133 ਦੌੜਾਂ ਦਾ ਆਸਾਨ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੇ 17.3 ਓਵਰਾਂ 'ਚ 3 ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕਰ ਲਿਆ। 

Clinical performance by #TeamIndia to take a 2-0 lead in the series 🔥🙌 #NZvIND pic.twitter.com/kYNGckrhjz

— BCCI (@BCCI) January 26, 2020

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਪਾਰੀ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਬੱਲੇਬਾਜ਼ ਲਈ ਮੈਦਾਨ 'ਤੇ ਉਤਰੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਪਿਛਲੇ ਮੈਚ ਦੀ ਤਰ੍ਹਾ ਇਸ ਵਾਰ ਸਸਤੇ 'ਚ ਹੀ ਆਊਟ ਹੋ ਗਿਆ। ਰੋਹਿਤ ਸਿਰਫ 8 ਦੌੜਾਂ ਬਣਾ ਪਵੇਲੀਅਨ ਪਰਤ ਗਿਆ। ਇਸ ਬਾਅਦ ਬੱਲੇਬਾਜ਼ੀ ਲਈ ਆਏ ਕਪਤਾਨ ਕੋਹਲੀ ਨੇ ਕੁਝ ਸਮੇਂ ਤਕ ਸਾਥ ਦਿੱਤਾ ਪਰ ਉਹ 11 ਦੌੜਾਂ ਬਣਾ ਕੇ ਸਾਊਥੀ ਦਾ ਸ਼ਿਕਾਰ ਬਣ ਗਏ। ਕੋਹਲੀ ਦੇ ਆਊਟ ਹੋਣ ਤੋਂ ਮੈਦਾਨ 'ਚ ਉਤਰੇ ਅਈਅਰ ਨੇ ਰਾਹੁਲ ਨਾਲ ਮਿਲ ਕੇ ਨਿਊਜ਼ੀਲੈਂਡ ਦੇ ਗੇਂਦਬਾਜ਼ਾਂ ਦੀ ਰੱਜ ਕੇ ਕਲਾਸ ਲਗਾਈ। ਇਸ ਦੌਰਾਨ ਅਈਅਰ 44 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ ਆਊਟ ਹੋ ਗਿਆ। ਦੂਜੇ ਪਾਸੇ ਸਲਾਮੀ ਬੱਲੇਬਾਜ਼ ਰਾਹੁਲ ਨੇ ਇਸ ਮੈਚ 'ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਆਪਣੇ ਦਾ ਕਮਾਲ ਦਿਖਾਉਂਦਾ ਹੋਇਆ 57 ਦੌੜਾਂ ਦੀ ਪਾਰੀ ਨਾਲ ਮੈਚ 'ਚ ਜਿੱਤ ਹਾਸਲਕ ਕਰ ਅਜੇਤੂ ਪਵੇਲੀਅਨ ਪਰਤਿਆ। ਦੂਜੇ ਪਾਸੇ ਸ਼ਿਵਮ ਦੂਬੇ ਨੇ ਨੇ ਅਜੇਤੂ 8 ਦੌੜਾਂ ਦੀ ਪਾਰੀ ਖੇਡੀ। 

ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਗੁਪਟਿਲ ਨੇ ਇਸ ਮੈਚ 'ਚ ਵੀ ਤੇਜ਼ ਪਾਰੀ ਦੀ ਸ਼ੁਰੂਆਤ ਕੀਤੀ ਅਤੇ ਸਕੋਰ ਬੋਰਡ 'ਤੇ ਤੇਜ਼ੀ ਨਾਲ ਦੌੜਾਂ ਜੋੜਨ ਲੱਗ ਪਿਆ, ਪਰ ਇਸ ਵਾਰ ਵੱਡਾ ਸ਼ਾਟ ਮਾਰਨ ਦੇ ਚੱਕਰ 'ਚ ਉਹ 33 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ ਸਲਾਮੀ ਬੱਲੇਬਾਜ਼ ਮੁਨਰੋ ਇਸ ਮੈਚ 'ਚ ਕੁਝ ਖਾਸ ਕਮਾਲ ਨਹੀਂ ਕਰ ਸਕਿਆ ਅਤੇ ਸਿਰਫ 25 ਗੇਂਦਾਂ 'ਚ 26 ਦੌੜਾਂ ਬਣਾ ਆਊਟ ਹੋ ਗਿਆ। ਮੁਨਰੋ ਨੂੰ ਸ਼ਿਵਮ ਦੂਬੇ ਨੇ ਆਪਣਾ ਸ਼ਿਕਾਰ ਬਣਾਇਆ। ਮੁਨਰੋ ਦੇ ਆਊਟ ਤੋਂ ਬਾਅਦ ਆਏ ਗਰੈਂਡਹੋਮ ਜ਼ਿਆਦਾ ਸਮਾਂ ਕ੍ਰੀਜ਼ 'ਤੇ ਨਹੀਂ ਟਿਕੇ ਅਤੇ 3 ਦੌੜਾਂ ਜਡੇਜਾ ਦੀ ਗੇਂਦ 'ਤੇ ਆਊਟ ਹੋ ਗਿਆ। ਇਸ ਵਾਰ ਕਪਤਾਨ ਵਿਲੀਅਮਸਨ ਵੀ ਇਸ ਮੈਚ 'ਚ ਕਪਤਾਨੀ ਪਾਰੀ ਨਹੀਂ ਖੇਡ ਸਕਿਆ ਅਤੇ ਸਿਰਫ 14 ਦੌੜਾਂ ਬਣਾ ਕੇ ਜਡੇਜਾ ਦਾ ਸ਼ਿਕਾਰ ਬਣ ਗਿਆ। ਪਿਛਲੇ ਮੈਚ 'ਚ ਅਰਧ ਸੈਂਕੜੇ ਵਾਲੀ ਪਾਰੀ ਖੇਡਣ ਵਾਲੇ ਟੇਲਰ ਇਸ ਵਾਰ ਵੱਡੀ ਪਾਰੀ ਨਹੀਂ ਖੇਡ ਸਕਿਆ ਅਤੇ ਉਹ 18 ਦੌੜਾਂ ਬਣਾ ਕੇ ਬੁਮਰਾਹ ਦਾ ਸ਼ਿਕਾਰ ਬਣਿਆ। ਸ਼ਿਫਰਟ ਨੇ ਬਿਹਤਰੀਨ ਪਾਰੀ ਖੇਡੀ ਅਤੇ 33 ਦੌੜਾਂ ਬਣਾ ਕੇ ਅਜੇਤੂ ਪਵੇਲੀਅਨ ਪਰਤਿਆ। 

New Zealand have won the toss and they will bat first in the 2nd T20I.#NZvIND pic.twitter.com/bd8Xnn6fgU

— BCCI (@BCCI) January 26, 2020

ਟੀਮਾਂ ਇਸ ਤਰ੍ਹਾਂ ਹਨ:-

ਭਾਰਤ  : ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ),ਲੋਕੇਸ਼ ਰਾਹੁਲ (ਵਿਕਟਕੀਪਰ), ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਸ਼ਿਵਮ ਦੂਬੇ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਨਵਦੀਪ ਸੈਣੀ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ।

ਨਿਊਜ਼ੀਲੈਂਡ- ਕੇਨ ਵਿਲੀਅਮਸਨ (ਕਪਤਾਨ), ਮਾਰਟਿਨ ਗੁਪਟਿਲ, ਕੌਲਿਨ ਮੁਨਰੋ, ਰੋਸ ਟੇਲਰ, ਬਲੇਅਰ ਟਿਕਰ, ਮਿਸ਼ੇਲ ਸੈਂਟਨਰ, ਟਿਮ ਸਿਫਰਟ, ਈਸ਼ ਸ਼ੋਢੀ, ਟਿਮ ਸਾਊਥੀ, ਕੌਲਿਨ ਡੀ ਗ੍ਰੈਂਡਹੋਮ,ਹੈਮਿਸ਼ ਬੇਨੇਟ।

  • New Zealand
  • India
  • 2nd T20 Match
  • Auckland Eden Park
  • ਨਿਊਜ਼ੀਲੈਂਡ
  • ਭਾਰਤ
  • ਦੂਜਾ ਟੀ20 ਮੈਚ
  • ਆਕਲੈਂਡ ਈਡਨ ਪਾਰਕ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜੇ ਟੀ20 ਮੁਕਾਬਲੇ 'ਚ ਬਣ ਸਕਦੇ ਹਨ ਇਹ ਵੱਡੇ ਰਿਕਾਰਡ

NEXT STORY

Stories You May Like

  • t20 world cup 2026 ind vs pak match will be held on this day
    T20 World Cup 2026: ਇਸ ਦਿਨ ਹੋਵੇਗਾ IND vs PAK ਮੁਕਾਬਲਾ, ਜਾਣੋ ਪੂਰਾ ਸ਼ਡਿਊਲ
  • shreyas iyer reveals the reason behind the defeat against srh
    ਸ਼੍ਰੇਅਸ ਅਈਅਰ ਨੇ ਸਨਰਾਈਜ਼ਰਜ਼ ਹੈਦਰਾਬਾਦ ਖਿਲਾਫ ਹਾਰ ਦੀ ਦੱਸੀ ਵਜ੍ਹਾ
  • csk vs mi
    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ CSK ਨੇ MI ਨੂੰ 8 ਵਿਕਟਾਂ ਨਾਲ ਹਰਾਇਆ
  • bcci is preparing to make this player not iyer the t20 captain
    ਸ਼੍ਰੇਅਸ ਅਈਅਰ ਨਹੀਂ ਇਸ ਖਿਡਾਰੀ ਨੂੰ ਟੀ-20 ਕਪਤਾਨ ਬਣਾਉਣ ਦੀ ਤਿਆਰੀ ਕਰ ਰਿਹਾ BCCI?
  • pbks vs rr
    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ 6 ਵਿਕਟਾਂ ਨਾਲ ਜਿੱਤਿਆ ਮੈਚ
  • duty free access 20b investment 5 000 visas
    5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ
  • ipl 2026 dc vs pbks
    IPL 2026 DC vs PBKS: ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • csk vs mi toss between chennai and mumbai
    CSK vs MI : ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, ਦੇਖੋ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
Trending
Ek Nazar
preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • athletes from 30 countries in asian weightlifting championships
      ਏਸ਼ੀਆਈ ਵੇਟਲਿਫਟਿੰਗ ਚੈਂਪੀਅਨਸ਼ਿਪ 'ਚ 30 ਦੇਸ਼ਾਂ ਦੇ ਖਿਡਾਰੀ ਲੈਣਗੇ ਹਿੱਸਾ
    • sahil jadhav wins bronze medal in archery world cup 2026
      ਤੀਰਅੰਦਾਜ਼ੀ ਵਿਸ਼ਵ ਕੱਪ 2026 'ਚ ਸਾਹਿਲ ਜਾਧਵ ਨੇ ਜਿੱਤਿਆ ਕਾਂਸੀ ਦਾ ਤਮਗਾ
    • entry of indian players in the pakistan team
      ਪਾਕਿ ਟੀਮ 'ਚ ਭਾਰਤੀ ਖਿਡਾਰੀਆਂ ਦੀ ਐਂਟਰੀ ! ਚੱਲਦੇ ਮੈਚ 'ਚ ਹੋਇਆ ਕੁਝ ਅਜਿਹਾ ਕਿ...
    • wfi issues notice to vinesh  she cannot play till june 26
      WFI ਨੇ ਵਿਨੇਸ਼ ਨੂੰ ਜਾਰੀ ਕੀਤਾ ਨੋਟਿਸ, 26 ਜੂਨ ਤਕ ਨਹੀਂ ਖੇਡ ਸਕਦੀ
    • charlie dean to take over england captaincy
      ਚਾਰਲੀ ਡੀਨ ਸੰਭਾਲੇਗੀ ਇੰਗਲੈਂਡ ਦੀ ਕਮਾਨ; NZ ਵਿਰੁੱਧ ਵਨਡੇ ਸੀਰੀਜ਼ ਲਈ ਬਣੀ ਕਪਤਾਨ
    • 2 team india cricketers receive doping notice
      ਟੀਮ ਇੰਡੀਆ 'ਚ ਵੀ ਸ਼ੁਰੂ ਹੋਈ ਡੋਪਿੰਗ ਦੀ ਟੈਨਸ਼ਨ, ਇਕੱਠਿਆਂ 2 ਕ੍ਰਿਕਟਰਾਂ ਨੂੰ...
    • ipl 2026  big statement from kkr star all rounder
      IPL 2026: 'ਮੈਂ ਚਾਰ ਓਵਰ ਸੁੱਟਣ ਲਈ ਪੂਰੀ ਤਰ੍ਹਾਂ ਤਿਆਰ', KKR ਸਟਾਰ...
    • gukesh finished fourth after defeating caruana in the final round of rapid
      ਰੈਪਿਡ ਦੇ ਆਖਰੀ ਦੌਰ 'ਚ ਕਾਰੂਆਨਾ ਨੂੰ ਹਰਾ ਕੇ ਚੌਥੇ ਸਥਾਨ 'ਤੇ ਰਹੇ ਗੁਕੇਸ਼
    • gautam gambhir reaches the temple of mata vaishno devi
      ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਪੁੱਜੇ ਗੌਤਮ ਗੰਭੀਰ; ਭਾਰਤੀ ਟੀਮ ਵਿੱਚ ਵੱਡੇ ਬਦਲਾਅ...
    • bcci is preparing to make this player not iyer the t20 captain
      ਸ਼੍ਰੇਅਸ ਅਈਅਰ ਨਹੀਂ ਇਸ ਖਿਡਾਰੀ ਨੂੰ ਟੀ-20 ਕਪਤਾਨ ਬਣਾਉਣ ਦੀ ਤਿਆਰੀ ਕਰ ਰਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +