Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    5:45:13 PM

  • big encounter in jalandhar

    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ...

  • police action on farmers  clash

    ਕਿਸਾਨਾਂ 'ਤੇ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ...

  • sukhbir singh badal punjab bachao rally

    ਭਗਵੰਤ ਮਾਨ ਤਾਂ ਇਕੱਲਾ ਦਸਤਖ਼ਤ ਕਰਨ ਲਈ ਰੱਖਿਆ,...

  • prostitution busted in punjab s hotel sher e punjab in anandpur sahib

    ਪੰਜਾਬ ਦੇ ਇਸ ਹੋਟਲ 'ਚ ਛਾਪੇਮਾਰੀ! ਗੰਦਾ ਧੰਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਸਪੀਡ ਚੈੱਕ 'ਚ ਵਿਸ਼ਵ ਨੰਬਰ-4 ਮਕਸੀਮ ਕੋਲੋਂ ਹਾਰਿਆ ਨਿਹਾਲ

SPORTS News Punjabi(ਖੇਡ)

ਸਪੀਡ ਚੈੱਕ 'ਚ ਵਿਸ਼ਵ ਨੰਬਰ-4 ਮਕਸੀਮ ਕੋਲੋਂ ਹਾਰਿਆ ਨਿਹਾਲ

  • Updated: 03 Nov, 2020 12:23 AM
Jalandhar
nihal loses to world no  4 maxim in speed check
  • Share
    • Facebook
    • Tumblr
    • Linkedin
    • Twitter
  • Comment

ਤ੍ਰਿਚੂਰ (ਕੇਰਲ) (ਨਿਕਲੇਸ਼ ਜੈਨ)- ਭਾਰਤ ਦੇ 16 ਸਾਲਾ ਨਿਹਾਲ ਸਰੀਨ ਨੇ ਚੈੱਸ ਡਾਟ ਕਾਮ ਸਪੀਡ ਚੈੱਸ ਆਨਲਾਈਨ ਸ਼ਤਰੰਜ ਦੇ ਪ੍ਰੀ-ਕੁਆਰਟਰਫਾਈਨਲ 'ਚ ਵਿਸ਼ਵ ਨੰਬਰ-4 ਫਰਾਂਸ ਦੇ 30 ਸਾਲਾ ਗ੍ਰੈਂਡ ਮਾਸਟਰ ਮਕਸੀਮ ਲਾਗ੍ਰੇਵ ਨੂੰ ਜ਼ੋਰਦਾਰ ਟੱਕਰ ਦਿੱਤੀ ਪਰ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਮਕਸੀਮ ਦਾ ਹੁਣ ਮੁਕਾਬਲਾ ਵਿਸ਼ਵ ਚੈਂਪੀਅਨ ਨਾਰਵੇ ਦੇ ਮੈਗਨਸ ਕਾਰਲਸਨ ਅਤੇ ਇਰਾਨ ਦੇ ਪਰਹਮ ਮਘਸੂਦਲੂ ਦੇ ਜੇਤੂ ਨਾਲ ਹੋਵੇਗਾ। ਨਿਹਾਲ ਅਤੇ ਮਕਸੀਮ ਵਿਚਾਲੇ ਕੁੱਲ 28 ਮੁਕਾਬਲੇ ਖੇਡੇ ਗਏ ਜੋ 3 ਅਲੱਗ-ਅਲੱਗ ਫਾਰਮੈੱਟ 'ਚ ਖੇਡਿਆ ਗਿਆ ਅਤੇ ਮਕਸੀਮ ਨੇ 16.5-11.5 ਨਾਲ ਮੁਕਾਬਲਾ ਜਿੱਤਿਆ।
ਸਭ ਤੋਂ ਪਹਿਲਾਂ ਦੋਵਾਂ ਦੇ ਵਿਚ 5 ਮਿੰਟ ਦੇ 9 ਮੁਕਾਬਲੇ ਹੋਏ, ਜਿਸ 'ਚ ਨਿਹਾਲ ਨੇ ਪਹਿਲਾਂ ਹੀ ਮੈਚ ਜਿੱਤਿਆ ਤੇ ਉਸਤੋਂ ਬਾਅਦ ਸਕਸੀਮ ਨੇ ਸਾਵਧਾਨੀ ਨਾਲ ਖੇਡਿਆ ਤੇ ਕਿਸੇ ਤਰ੍ਹਾ 6-3 ਦੀ ਬੜ੍ਹਤ ਕਾਇਮ ਕਰ ਲਈ। ਇਸ ਤੋਂ ਬਾਅਦ 3 ਮਿੰਟ ਦੇ 9 ਮੁਕਾਬਲੇ ਖੇਡੇ ਗਏ, ਜਿਸ 'ਚ ਸਕੋਰ 5-4 ਤੋਂ ਫਿਰ ਮਕਸੀਮ ਦੇ ਪੱਖ 'ਚ ਗਿਆ ਤੇ ਕੁੱਲ ਸਕੋਰ 11-7 ਹੋ ਗਿਆ ਤੇ ਇਸ ਤੋਂ ਬਾਅਦ ਸੀ ਬਾਰੀ 1 ਮਿੰਟ ਦੇ 10 ਧਮਾਕੇਦਾਰ ਮੁਕਾਬਲੇ ਦੀ, ਜਿਸ 'ਚ ਵੀ ਮਕਸੀਮ ਨੇ ਲੈਅ ਕਾਇਮ ਰੱਖੀ ਅਤੇ 5.5 ਅੰਕ ਬਣਾਏ, ਜਦਕਿ ਨਿਹਾਲ ਦੇ ਖਾਤੇ 4.5 ਅੰਕ ਆਏ ਤੇ ਫਾਈਨਲ ਸਕੋਰ 16.5-11.5 ਰਿਹਾ।

  • India
  • Nihal Sareen
  • Speed Chess Online Chess
  • ਭਾਰਤ
  • ਨਿਹਾਲ ਸਰੀਨ
  • ਸਪੀਡ ਚੈੱਸ ਆਨਲਾਈਨ ਸ਼ਤਰੰਜ

ਹਾਰ ਤੋਂ ਬਾਅਦ ਬੋਲੇ ਕੋਹਲੀ- ਅਸੀਂ ਵਧੀਆ ਕ੍ਰਿਕਟ ਖੇਡ ਕੁਆਲੀਫਿਕੇਸ਼ਨ ਸਪਾਟ ਕੀਤਾ ਹਾਸਲ

NEXT STORY

Stories You May Like

  • 30 families of nihal singh wala join shiromani akali dal
    ਹਲਕਾ ਨਿਹਾਲ ਸਿੰਘ ਵਾਲਾ ਦੇ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • the fortune of 4 zodiac signs will shine
    120 ਸਾਲ ਬਾਅਦ ਬਣ ਰਿਹਾ ਮਹਾਂ-ਸੰਯੋਗ; 4 ਰਾਸ਼ੀਆਂ ਦੀ ਚਮਕੇਗੀ ਕਿਸਮਤ
  • heavy rain alert 4 days snowfall
    ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ
  • england beat nepal by 4 runs t20 world cup 2026
    ਟੀ-20 ਵਰਲਡ ਕੱਪ: ਵਾਲ-ਵਾਲ ਬਚਿਆ ਇੰਗਲੈਂਡ, ਆਖਰੀ ਗੇਂਦ 'ਤੇ ਹਾਰਿਆ ਇੰਗਲੈਂਡ, ਇੰਝ ਪਲਟੀ ਬਾਜ਼ੀ
  • 4 people killed in car truck collision near mansa
    ਮਾਨਸਾ ਨੇੜੇ ਕਾਰ ਤੇ ਟਰੱਕ ਦੀ ਟੱਕਰ ’ਚ 4 ਲੋਕਾਂ ਦੀ ਮੌਤ, ਡਰਾਈਵਰ ਗੰਭੀਰ ਜ਼ਖਮੀ
  • hindu brothers should have 14 children not 4
    '4 ਨਹੀਂ, 14 ਬੱਚੇ ਪੈਦਾ ਕਰਨ ਹਿੰਦੂ ਭਰਾ', AIMIM ਨੇਤਾ ਸ਼ੌਕਤ ਅਲੀ ਦਾ ਵਿਵਾਦਤ ਬਿਆਨ
  • 4 year old girl dies after drowning in pond
    ਖੇਡਦੇ-ਖੇਡਦੇ ਵਾਪਰਿਆ ਭਾਣਾ: ਤਲਾਅ 'ਚ ਡੁੱਬਣ ਨਾਲ 4 ਸਾਲਾ ਬੱਚੀ ਦੀ ਮੌਤ
  • drone with 4 kg heroin recovered in tarn taran
    ਤਰਨਤਾਰਨ ’ਚ 4 ਕਿਲੋ ਹੈਰੋਇਨ ਸਮੇਤ ਡਰੋਨ ਬਰਾਮਦ
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • sukhbir singh badal punjab bachao rally
    ਭਗਵੰਤ ਮਾਨ ਤਾਂ ਇਕੱਲਾ ਦਸਤਖ਼ਤ ਕਰਨ ਲਈ ਰੱਖਿਆ, ਸਰਕਾਰ ਤਾਂ ਦਿੱਲੀ ਤੋਂ ਚੱਲ ਰਹੀ:...
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ ਨਸ਼ਾ',...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
  • snatchers snatch purses and iphones from girls in jalandhar
    ਜਲੰਧਰ 'ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ...
  • vip treatment for aap rally jalandhar s main road blocked
    AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block
Trending
Ek Nazar
blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • aus team in danger of being eliminated from olympics
      AUS ਟੀਮ 'ਤੇ ਮੰਡਰਾਇਆ ਓਲੰਪਿਕ ਤੋਂ ਬਾਹਰ ਹੋਣ ਦਾ ਖ਼ਤਰਾ; ਸ਼੍ਰੀਲੰਕਾ 'ਚ...
    • good news for fans before ipl 2026 the captain of this team is fit
      IPL 2026 ਤੋਂ ਪਹਿਲਾਂ ਫੈਨਜ਼ ਲਈ ਖੁਸ਼ਖਬਰੀ, ਫਿੱਟ ਹੋਇਆ ਇਸ ਟੀਮ ਦਾ ਕਪਤਾਨ,...
    • t20 wc when and which country will india face in super 8
      T20 WC : ਸੁਪਰ-8 'ਚ ਭਾਰਤ ਦਾ ਕਦੋਂ ਤੇ ਕਿਸ ਦੇਸ਼ ਨਾਲ ਹੋਵੇਗਾ ਟਾਕਰਾ ? ਦੇਖੋ...
    • t20 wc ind vs ned
      T20 WC, IND vs NED : ਸੁਪਰ-8 ਤੋਂ ਪਹਿਲਾਂ ਨੀਦਰਲੈਂਡ ਨਾਲ ਭਿੜੇਗਾ ਭਾਰਤ, ਜਾਣੋ...
    • nagal  s impressive start sees top seed dane sweeney out of tournament
      ਨਾਗਲ ਦੀ ਸ਼ਾਨਦਾਰ ਸ਼ੁਰੂਆਤ, ਚੋਟੀ ਦਾ ਦਰਜਾ ਪ੍ਰਾਪਤ ਡੇਨ ਸਵੀਨੀ ਟੂਰਨਾਮੈਂਟ ਤੋਂ...
    • sreejesh re applies for the post of head coach
      ਸ਼੍ਰੀਜੇਸ਼ ਨੇ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਮੁੜ...
    • t20 world cup 2026 super 8
      T20 ਵਰਲਡ ਕੱਪ 'ਚੋਂ ਇੱਕੋ ਝਟਕੇ 'ਚ 3 ਟੀਮਾਂ ਬਾਹਰ, ਇਨ੍ਹਾਂ ਨੇ ਕੀਤਾ ਸੁਪਰ-8 'ਚ...
    • australia out of t20 world cup
      ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ
    • youngest century t20 world cup 2026
      6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...
    • zimbabwe super 8
      T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +