Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    12:48:41 PM

  • congress cm candidate  mp gurjit aujla

    ਕਾਂਗਰਸ ਕੋਲ ਮੁੱਖ ਮੰਤਰੀ ਦੇ ਚਿਹਰਿਆਂ ਦੀ ਕਮੀ...

  • rules will change from tomorrow

    ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG,...

  • israel attacked iran

    BIg Breaking: ਇਜ਼ਰਾਈਲ ਨੇ ਈਰਾਨ 'ਤੇ ਕਰ 'ਤਾ...

  • preparations for major changes in bjp at the national level

    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਦੀਪਿਕਾ ਨਹੀਂ, ਇਸ ਅਭਿਨੇਤਰੀ ਦਾ ਫੈਨ ਹੈ ਭਾਰਤੀ ਗੇਂਦਬਾਜ਼ ਜਸਪ੍ਰੀਤ ਬੁਮਰਾਹ

SPORTS News Punjabi(ਖੇਡ)

ਦੀਪਿਕਾ ਨਹੀਂ, ਇਸ ਅਭਿਨੇਤਰੀ ਦਾ ਫੈਨ ਹੈ ਭਾਰਤੀ ਗੇਂਦਬਾਜ਼ ਜਸਪ੍ਰੀਤ ਬੁਮਰਾਹ

  • Updated: 11 Sep, 2019 08:22 PM
Jalandhar
no deepika  this actress is a fan of indian bowler jaspreet bumrah
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਬੀਤੇ ਦਿਨੀਂ ਇਕ ਚੈਟ ਸ਼ੋਅ ਦੌਰਾਨ ਆਪਣੀ ਫੇਵਰੇਟ ਅਭਿਨੇਤਰੀ ਦਾ ਖੁਲਾਸਾ ਕੀਤਾ ਸੀ। ਸ਼ੋਅ ਦੇ ਹੋਸਟ ਨੇ ਜਦੋਂ ਉਸ ਤੋਂ ਪੁੱਛਿਆ ਸੀ ਕਿ ਬਾਲੀਵੁੱਡ ਅਭਿਨੇਤਰੀਆਂ ਅਨੁਸ਼ਕਾ ਸ਼ਰਮਾ ਤੇ ਦੀਪਿਕਾ ਪਾਦੁਕੋਣ 'ਚੋਂ ਕਿਹੜੀ ਜ਼ਿਆਦਾ ਹੌਟ ਹੈ, ਬੁਮਰਾਹ ਇਹ ਸਵਾਲ ਤੋਂ ਪਹਿਲਾਂ ਹੀ ਹੈਰਾਨ ਰਹਿ ਗਿਆ ਕਿਉਂਕਿ ਅਨੁਸ਼ਕਾ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਪਤਨੀ ਹੈ, ਅਜਿਹੀ ਹਾਲਤ ਵਿਚ ਉਸ ਦੇ ਜਵਾਬ 'ਤੇ ਸਾਰਿਆਂ ਦੀਆਂ ਨਜ਼ਰਾਂ ਬਣ ਗਈਆਂ ਪਰ ਬੁਮਰਾਹ ਨੇ ਅਜਿਹੇ ਸਮੇਂ ਵਿਚ ਵੀ ਸਬਰ ਨਹੀਂ ਖੋਹਿਆ। ਉਸ ਨੇ ਤੁਰੰਤ ਐਂਕਰ ਨੂੰ ਕਿਹਾ ਕਿ ਤੁਸੀਂ ਜਿਹੜੇ ਬਦਲ ਦਿੱਤੇ ਹਨ, ਉਹ ਸੁਰੱਖਿਅਤ ਨਹੀਂ ਹਨ। ਬੁਮਰਾਹ ਦੇ ਇੰਨਾ ਕਹਿੰਦੇ ਹੀ ਹਾਲ ਤਾੜੀਆਂ ਨਾਲ ਗੂੰਜ ਉਠਿਆ। ਹਾਲਾਂਕਿ ਸ਼ੋਅ ਹੋਸਟ ਨੇ ਬੁਮਰਾਹ ਨੂੰ ਇਥੇ ਨਹੀਂ ਛੱਡਿਆ। ਇਸ ਤੋਂ ਬਾਅਦ ਉਸ ਨੇ ਉਸ ਤੋਂ ਆਲੀਆ ਤੇ ਪਰਿਣੀਤੀ ਚੋਪੜਾ ਵਿਚੋਂ ਕਿਹੜੀ ਅਭਿਨੇਤਰੀ ਹੈ ਜ਼ਿਆਦਾ ਮਜ਼ੇਦਾਰ, ਸਵਾਲ ਪੁੱਛਿਆ ਤਾਂ ਇਕ ਵਾਰ ਫਿਰ ਤੋਂ ਬੁਮਰਾਹ ਦੇ ਚਿਹਰੇ 'ਤੇ ਚੁੱਪੀ ਜਿਹੀ ਛਾ ਗਈ।

PunjabKesariPunjabKesari
ਥੋੜ੍ਹਾ ਸੋਚ ਕੇ ਉਹ ਬੋਲਿਆ, ''ਹਾਂ, ਮੈਂ ਆਲੀਆ ਦੀਆਂ ਕੁਝ ਫੋਟੋਆਂ ਦੇਖੀਆਂ ਹਨ।'' ਐਂਕਰ ਨੇ ਜਦੋਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਤੁਹਾਨੂੰ ਦੀਪਿਕਾ-ਅਨੁਸ਼ਕਾ ਨਹੀਂ ਸਗੋਂ ਆਲੀਆ ਪਸੰਦ ਹੈ, ਇਸ 'ਤੇ ਬੁਮਰਾਹ ਨੇ ਕਿਹਾ, ''ਮੈਂ ਉਸਦੀਆਂ ਫਿਲਮਾਂ ਦੇਖੀਆਂ ਹਨ, ਇਸ ਲਈ ਮੈਂ ਉਸ ਨਾਲ ਸੰਬੰਧਤ ਹੋ ਸਕਦਾ ਹਾਂ।''

PunjabKesari
ਜ਼ਿਕਰਯੋਗ ਹੈ ਕਿ ਬੁਮਰਾਹ ਨੇ ਬੀਤੇ ਦਿਨੀਂ ਹੀ ਫੈਸ਼ਨ ਜਗਤ ਦੀ ਮਸ਼ਹੂਰ ਮੈਗਜ਼ੀਨ ਐਲੇ ਲਈ ਰੈਟ੍ਰੋ ਫੋਟੋਸ਼ੂਟ ਵੀ ਕਰਵਾਇਆ ਸੀ। ਬੁਮਰਾਹ ਨੇ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਸਨ, ਜਿਨ੍ਹਾਂ ਨੂੰ ਉਸ ਦੇ ਫੈਨਜ਼ ਨੇ ਖੂਬ ਪਸੰਦ ਕੀਤਾ ਸੀ। ਜ਼ਿਕਰਯੋਗ ਹੈ ਕਿ ਜਸਪ੍ਰੀਤ ਬੁਮਰਾਹ ਅਜੇ ਰੈਸਟ 'ਤੇ ਹੈ। ਦੱਖਣੀ ਅਫਰੀਕਾ ਵਿਰੁੱਧ ਹੋਣ ਵਾਲੀ ਟੀ-20 ਸੀਰੀਜ਼ 'ਚ ਉਹ ਨਹੀਂ ਖੇਡ ਰਿਹਾ।

PunjabKesari

  • Deepika
  • Aliya Bhatt
  • Indian bowler
  • Jaspreet Bumrah
  • ਦੀਪਿਕਾ
  • ਆਲੀਆ ਭੱਟ
  • ਭਾਰਤੀ ਗੇਂਦਬਾਜ਼
  • ਜਸਪ੍ਰੀਤ ਬੁਮਰਾਹ

ਕੋਚਿੰਗ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਨਿਰਾਸ਼ ਬਾਂਗੜ ਨੇ ਦਿੱਤਾ ਇਹ ਬਿਆਨ

NEXT STORY

Stories You May Like

  • actress deepika reaches hospital again
    ਫਿਰ ਹਸਪਤਾਲ ਜਾਵੇਗੀ ਅਦਾਕਾਰਾ ਦੀਪਿਕਾ ! ਕੈਂਸਰ ਤੋਂ ਬਾਅਦ ਹੁਣ ਇਸ ਨਵੀਂ ਬਿਮਾਰੀ ਨੇ ਵਧਾਈ ਚਿੰਤਾ
  • new jersey governor  s chief counsel jaspreet singh discusses sikh issues
    ਨਿਊ ਜਰਸੀ ਦੇ ਗਵਰਨਰ ਦੇ ਮੁੱਖ ਸਲਾਹਕਾਰ ਤੇ US ਦੇ ਪ੍ਰਮੁੱਖ ਸਿੱਖ ਵਕੀਲ ਜਸਪ੍ਰੀਤ ਸਿੰਘ ਨੇ ਵਿਚਾਰੇ ਸਿੱਖਾਂ ਦੇ ਮਸਲੇ
  • funeral night time garuda purana  astrology
    ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ
  • it is the dharma of the indian union to reject hegemony
    ਗਲਬੇ ਨੂੰ ਨਕਾਰਨਾ ਭਾਰਤੀ ਸੰਘ ਦਾ ਸਵੈ-ਧਰਮ ਹੈ
  • benefits of eating onions
    ਸਿਰਫ਼ ਸਬਜ਼ੀ ਨਹੀਂ, ਸਗੋਂ 'ਕੁਦਰਤੀ ਦਵਾਈ' ਹੈ ਪਿਆਜ਼! ਜਾਣੋ ਇਸ ਦੇ ਅਣਸੁਣੇ ਫਾਇਦੇ
  • do not ignore dizziness that starts as soon as you wake up in the morning
    ਸਵੇਰੇ ਉੱਠਦੇ ਹੀ ਆਉਣ ਲੱਗਦੇ ਨੇ ਚੱਕਰ ਤਾਂ ਨਾ ਕਰੋ ਨਜ਼ਰਅੰਦਾਜ਼, ਇਸ ਘਾਤਕ ਬਿਮਾਰੀ ਦੀ ਹੋ ਸਕਦੀ ਹੈ ਨਿਸ਼ਾਨੀ
  • benefits of rose water
    ਸਿਰਫ਼ ਸੁੰਦਰਤਾ ਹੀ ਨਹੀਂ, ਅੱਖਾਂ ਦੀ ਥਕਾਵਟ ਵੀ ਦੂਰ ਕਰਦਾ ਹੈ 'ਗੁਲਾਬ ਜਲ'; ਜਾਣੋ ਇਸ ਦੇ ਬੇਮਿਸਾਲ ਗੁਣ
  • our democracy is indian in its meaning context and temperament
    ਆਪਣੇ ਅਰਥ, ਸੰਦਰਭ ਅਤੇ ਮਿਜ਼ਾਜ ’ਚ ਭਾਰਤੀ ਹੈ ਸਾਡਾ ਲੋਕਤੰਤਰ
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
  • robbed 600 euros at gunpoint after entering money exchange shop
    ਪਹਿਲਾਂ ਕਿਹਾ 'ਪੈਰੀਂ ਪੈਣਾ' ਫਿਰ ਦਿਖਾਈ ਪਿਸਤੌਲ, ਲੁਟੇਰੇ ਮਨੀ ਐਕਸਚੇਂਜਰ ਤੋਂ...
  • punjab long powercut
    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
Trending
Ek Nazar
special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • cricketer rinku singh bids farewell to father
      ਕ੍ਰਿਕਟਰ ਰਿੰਕੂ ਸਿੰਘ ਨੇ ਪਿਤਾ ਨੂੰ ਦਿੱਤੀ ਅੰਤਿਮ ਵਿਦਾਈ; ਅਲੀਗੜ੍ਹ ਵਿਖੇ ਨਮ...
    • arshdeep singh created history
      T-20 WC ਸੁਪਰ-8 : ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ! ਇਸ ਮਾਮਲੇ 'ਚ ਬਣੇ NO-1...
    • australia won the series with georgia  s century
      ਹਰਮਨਪ੍ਰੀਤ ਦੀ ਪਾਰੀ ਗਈ ਬੇਕਾਰ; ਜਾਰਜੀਆ ਦੇ ਸੈਂਕੜੇ ਨਾਲ ਆਸਟ੍ਰੇਲੀਆ ਨੇ ਭਾਰਤ...
    • captain sophie molyneux ruled out of series against india
      ਆਸਟ੍ਰੇਲੀਆ ਨੂੰ ਲੱਗਾ ਝਟਕਾ, ਭਾਰਤ ਵਿਰੁੱਧ ਸੀਰੀਜ਼ ਤੋਂ ਬਾਹਰ ਹੋਈ ਕਪਤਾਨ ਸੋਫੀ...
    • the untold story of rinku singh  s father  s abandonment
      ਮੋਢਿਆਂ 'ਤੇ ਸਿਲੰਡਰ ਦਾ ਭਾਰ ਤੇ ਦਿਲ 'ਚ ਪੁੱਤਰ ਦਾ ਸੁਪਨਾ, ਰਿੰਕੂ ਸਿੰਘ ਦੇ...
    • india west indies match called off due to rain
      T-20 WC ਸੁਪਰ-8 : ਮੀਂਹ ਕਾਰਨ ਰੱਦ ਹੋ ਗਿਆ ਭਾਰਤ-ਵੈਸਟਇੰਡੀਜ਼ ਮੈਚ ਤਾਂ...!...
    • american billionaire blitzer joins bidding war for ipl teams
      ਅਮਰੀਕੀ ਅਰਬਪਤੀ ਬਲਿਟਜ਼ਰ IPL ਟੀਮਾਂ ਲਈ ਬੋਲੀ ਦੀ ਜੰਗ 'ਚ ਹੋਏ ਸ਼ਾਮਲ !
    • special video message sent to zimbabwean bowler  s sister
      ਤਿਲਕ ਵਰਮਾ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ: ਜ਼ਿੰਬਾਬਵੇ ਦੇ ਗੇਂਦਬਾਜ਼ ਦੀ ਭੈਣ...
    • the shadow of his father rose from rinku singh  s head
      ਰਿੰਕੂ ਸਿੰਘ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ; ਕ੍ਰਿਕਟ ਜਗਤ 'ਚ ਸੋਗ ਦੀ ਲਹਿਰ,...
    • rinku singh father passes away
      ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +