Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    8:13:39 AM

  • pakistan sarabjit kaur

    ਪਾਕਿਸਤਾਨ ’ਚ ਫਸੀ ਸਰਬਜੀਤ ਕੌਰ ਨੇ ਫਿਰ ਬਦਲਿਆ...

  • massive fire breaks out near glasgow central station

    ਗਲਾਸਗੋ ਸੈਂਟਰਲ ਸਟੇਸ਼ਨ ਨੇੜੇ ਅੱਗ ਦਾ ਤਾਂਡਵ: 173...

  • not a single major budget promise has been fulfilled in four years pargat singh

    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ...

  • team india becomes rich by winning the t20 world cup

    T20 ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਹੋਈ ਮਾਲਾਮਾਲ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਹਾਰਦਿਕ ਨਾਲ ਕੋਈ ਮੁਕਾਬਲਾ ਨਹੀਂ, ਸਾਡਾ ਟੀਚਾ ਭਾਰਤ ਲਈ ਮੈਚ ਜਿੱਤਣਾ : ਵਿਜੇ ਸ਼ੰਕਰ

SPORTS News Punjabi(ਖੇਡ)

ਹਾਰਦਿਕ ਨਾਲ ਕੋਈ ਮੁਕਾਬਲਾ ਨਹੀਂ, ਸਾਡਾ ਟੀਚਾ ਭਾਰਤ ਲਈ ਮੈਚ ਜਿੱਤਣਾ : ਵਿਜੇ ਸ਼ੰਕਰ

  • Updated: 21 May, 2019 04:10 PM
New Delhi
no match with hardik   vijay shankar
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਵਿਸ਼ਵ ਕੱਪ ਲਈ ਭਾਰਤੀ ਕ੍ਰਿਕਟ ਟੀਮ ਵਿਚ ਜਗ੍ਹਾ ਪਾਉਣ ਵਾਲੇ ਆਲਰਾਊਂਡਰ ਵਿਜੇ ਸ਼ੰਕਰ ਨੇ ਕਿਹਾ ਕਿ ਉਹ ਪਲੇਇੰਗ ਇਲੈਵਨ ਵਿਚ ਜਗ੍ਹਾ ਬਣਾਉਣ ਲਈ ਹਾਰਦਿਕ ਨਾਲ ਮੁਕਾਬਲੇਬਾਜ਼ੀ ਨਹੀਂ ਕਰ ਰਹੇ ਅਤੇ ਜੇਕਰ ਕਿਹਾ ਗਿਆ ਤਾਂ ਉਹ ਚੌਥੇ ਨੰਬਰ 'ਤੇ ਵੀ ਬੱਲੇਬਾਜ਼ੀ ਕਰਨ ਲਈ ਤਿਆਰ ਹਨ। ਤਾਮਿਲਨਾਡੂ ਦੇ ਇਸ ਆਲਰਾਊਂਡਰ ਖਿਡਾਰੀ ਨੇ ਨਿਊਜ਼ੀਲੈਂਡ ਦੌਰੇ 'ਚੇ ਕਾਫੀ ਪ੍ਰਭਾਵਿਤ ਕੀਤਾ ਜਿਸ ਤੋਂ ਬਾਅਦ ਉਹ ਚੌਥੇ ਨੰਬਰ 'ਤੇ ਬੱਲੇਬਾਜ਼ੀ ਕਰਨ ਲਈ ਸੰਭਾਵਿਤਾਂ ਵਿਚ ਸ਼ਾਮਲ ਹਨ। ਸ਼ੰਕਰ ਦੇ ਖੇਡਣ ਦਾ ਤਰੀਕਾ ਪੰਡਯਾ ਤੋਂ ਬਿਲਕੁਲ ਅਲੱਗ ਹੈ ਅਤੇ ਸ਼ਾਇਦ ਇਸ ਲਈ ਉਸ ਨੂੰ ਲਗਦਾ ਹੈ ਕਿ ਉਹ ਪੰਡਯਾ ਨਾਲ ਕਿਸੇ ਦੌੜ ਵਿਚ ਸ਼ਾਮਲ ਨਹੀਂ ਹਨ।

PunjabKesari

ਸ਼ੰਕਰ ਨੇ ਮੀਡੀਆ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ, ''ਮੈਨੂੰ ਨਹੀਂ ਲਗਦਾ ਕਿ ਮੈਂ ਪੰਡਯਾ ਨਾਲ ਮੁਕਾਬਲਾ ਕਰ ਰਿਹਾ ਹਾਂ, ਉਹ ਕਮਾਲ ਦਾ ਕ੍ਰਿਕਟਰ ਹੈ। ਹਾਂ ਅਸੀਂ ਦੋਵੇਂ ਆਲਰਾਊਂਡਰ ਹਾਂ ਪਰ ਇਕ-ਦੂਜੇ ਤੋਂ ਵੱਖ ਹਾਂ। ਸਾਨੂੰ ਮੁਕਾਬਲਾ ਕਰਨ ਦੀ ਜ਼ਰੂਰਤ ਕਿਊਂ ਪਵੇਗੀ। ਜੇਕਰ ਅਸੀਂ ਦੋਵੇਂ ਦੇਸ਼ ਦੀ ਜਿੱਤ ਵਿਚ ਭੂਮਿਕਾ ਨਿਭਾ ਸਕੇ ਤਾਂ ਇਹ ਸ਼ਾਨਦਾਰ ਹੋਵੇਗਾ।'' ਸ਼ੰਕਰ ਅਤੇ ਪੰਡਯਾ ਦੋਵੇਂ ਵੱਡੇ ਸ਼ਾਟ ਖੇਡਣ ਲਈ ਜਾਣੇ ਜਾਂਦੇ ਹਨ ਪਰ ਪੰਡਯਾ ਜਿੱਥੇ ਤਾਕਤ ਦਾ ਇਸਤੇਮਾਲ ਕਰਦੇ ਹਨ ਤਾਂ ਉੱਥੇ ਹੀ ਸ਼ੰਕਰ ਟਾਈਮਿੰਗ 'ਤੇ ਜ਼ਿਆਦਾ ਨਿਰਭਰ ਰਹਿੰਦੇ ਹਨ। ਸ਼ੰਕਰ ਨੇ ਕਿਹਾ ਕਿ ਮੈਨੂੰ ਵੱਡੇ ਛੱਕੇ ਲਗਾਉਣਾ ਪਸੰਦ ਹੈ। ਮੇਰੇ ਲਈ ਲੈਅ ਵਿਚ ਬਣੇ ਰਹਿਣਾ ਜ਼ਰੂਰੀ ਹੈ। ਜਦੋਂ ਮੈਂ ਤਾਕਤ ਦਾ ਇਸਤੇਮਾਲ ਕਰਦਾ ਹਾਂ ਤਾਂ ਜ਼ਿਆਦਾਤਰ ਕਾਮਯਾਬ ਨਹੀਂ ਹੁੰਦਾ ਪਰ ਜੇਕਰ ਟਾਈਮਿੰਗ ਚੰਗੀ ਹੁੰਦੀ ਹੈ ਤਾਂ ਗੇਂਦ ਦਰਸ਼ਕਾਂ ਦੀ ਗੈਲਰੀ ਵਿਚ ਜਾਂਦੀ ਹੈ।

  • World Cup 2019
  • Hridayik Pandya
  • Vijay Shankar
  • statement
  • ਵਿਸ਼ਵ ਕੱਪ 2019
  • ਹਾਰਦਿਕ ਪੰਡਯਾ
  • ਵਿਜੇ ਸ਼ੰਕਰ
  • ਬਿਆਨ

ਆਸ‍ਟ੍ਰੇਲੀਆ ਨੂੰ ਵਿਸ਼ਵ ਕੱਪ 2019 'ਚ ਦਰਸ਼ਕਾਂ ਕੋਲੋਂ ਡਰ, ਮੋਇਨ ਅਲੀ ਨੇ ਕੀਤੀ ਭਾਵੁਕ ਅਪੀਲ

NEXT STORY

Stories You May Like

  • ind vs zim t20 world cup 2026
    T20 WC : ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 257 ਦੌੜਾਂ ਦਾ ਟੀਚਾ, ਅਭਿਸ਼ੇਕ-ਹਾਰਦਿਕ ਨੇ ਜੜੇ ਤੂਫਾਨੀ ਅਰਧ ਸੈਂਕੜੇ
  • no lpg or lng shortage  india expands talks with global energy suppliers
    ਭਾਰਤ 'ਚ LPG ਤੇ LNG ਦੀ ਕੋਈ ਕਮੀ ਨਹੀਂ, ਸਰਕਾਰ ਨੇ ਊਰਜਾ ਸੁਰੱਖਿਆ ਲਈ ਚੁੱਕੇ ਵੱਡੇ ਕਦਮ
  • ind vs aus  women 1st odi  india set australia a target of 215 runs
    IND vs AUS, Women 1st ODI: ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 215 ਦੌੜਾਂ ਦਾ ਟੀਚਾ
  • t20 wc 2026   if india reaches the semi finals  who will they face
    T20 WC 2026: ਜੇਕਰ ਭਾਰਤ ਸੈਮੀਫਾਈਨਲ 'ਚ ਪੁੱਜਾ, ਤਾਂ ਕਿਸ ਨਾਲ ਹੋਵੇਗਾ ਮੁਕਾਬਲਾ, ਟੀਮ ਦਾ ਨਾਂ ਤੈਅ
  • which team will india face in the semi finals and when
    T20 WC 2026 : ਭਾਰਤ ਦਾ ਕਿਸ ਟੀਮ ਨਾਲ ਤੇ ਕਦੋਂ ਹੋਵੇਗਾ ਸੈਮੀਫਾਈਨਲ ਮੁਕਾਬਲਾ, ਨੋਟ ਕਰ ਲਵੋ ਟਾਈਮ
  • ind vs nz  t20 world cup final
    IND vs NZ, T20 World Cup Final : ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 256 ਦੌੜਾਂ ਦਾ ਟੀਚਾ
  • hardik pandya gave a   royal   gift to his son
    ਹਾਰਦਿਕ ਪੰਡਯਾ ਨੇ ਖਿਡੌਣਿਆਂ ਨਾਲ ਖੇਡਣ ਦੀ ਉਮਰ 'ਚ ਪੁੱਤਰ ਨੂੰ ਦਿੱਤਾ 'ਰਾਇਲ' ਗਿਫਟ, ਕਰੋੜਾਂ 'ਚ ਹੈ ਕੀਮਤ
  • women s t20 world cup 2026 schedule announced
    ਮਹਿਲਾ ਟੀ20 ਵਿਸ਼ਵ ਕੱਪ 2026 ਦੇ ਸ਼ਡਿਊਲ ਦਾ ਐਲਾਨ; 14 ਜੂਨ ਨੂੰ ਹੋਵੇਗਾ ਭਾਰਤ-ਪਾਕਿ ਦਾ ਮਹਾ-ਮੁਕਾਬਲਾ
  • not a single major budget promise has been fulfilled in four years pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
Trending
Ek Nazar
t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • prithvi shaw engaged to actress akriti agarwal
      ਕ੍ਰਿਕਟਰ ਪ੍ਰਿਥਵੀ ਸ਼ਾਅ ਨੇ ਕਰਵਾਈ ਮੰਗਣੀ, ਸਨੀ ਲਿਓਨੀ ਦੀ ਫਿਲਮ 'ਚ ਕੰਮ ਕਰ...
    • t20 wc final ind vs nz
      T20 WC Final IND vs NZ :ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ...
    • indian wells open  jannik sinner enters next round with victory
      ਇੰਡੀਅਨ ਵੇਲਜ਼ ਓਪਨ: ਜੈਨਿਕ ਸਿਨਰ ਨੇ ਦਬਦਬੇ ਨਾਲ ਜਿੱਤ ਦਰਜ ਕਰਕੇ ਅਗਲੇ ਦੌਰ 'ਚ...
    • t20 wc police arrested two for selling black tickets
      10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...
    • t20 wc final pakistani legends also acknowledged india s iron
      T20 World Cup : ਪਾਕਿ ਦਿੱਗਜਾਂ ਨੇ ਵੀ ਮੰਨਿਆ ਭਾਰਤ ਦਾ ਲੋਹਾ; ਬੁਮਰਾਹ-ਸੈਮਸਨ...
    • amelia kerr breaks 44 year old record by taking 7 wickets
      ਅਮੇਲੀਆ ਕੇਰ ਨੇ ਰਚਿਆ ਇਤਿਹਾਸ; 7 ਵਿਕਟਾਂ ਲੈ ਕੇ ਤੋੜਿਆ 44 ਸਾਲ ਪੁਰਾਣਾ ਰਿਕਾਰਡ
    • t20 wc final  virat kohli  s childhood coach predicts the winning team
      T20 WC Final: ਵਿਰਾਟ ਕੋਹਲੀ ਦੇ ਬਚਪਨ ਦੇ ਕੋਚ ਨੇ ਜੇਤੂ ਟੀਮ ਦੀ ਕੀਤੀ ਭਵਿੱਖਬਾਣੀ
    • w w w w w the bowler created history by taking 5 consecutive wickets
      W,W,W,W,W : ਗੇਂਦਬਾਜ਼ ਨੇ ਲਗਾਤਾਰ 5 ਵਿਕਟਾਂ ਝਟਕਾ ਰਚਿਆ ਇਤਿਹਾਸ, ਹਰ ਪਾਸੇ ਹੋ...
    • t20 wc  sehwag  s advice before the final
      T20 WC:ਫਾਈਨਲ ਤੋਂ ਪਹਿਲਾਂ ਸਹਿਵਾਗ ਦੀ ਸਲਾਹ, ਅਭਿਸ਼ੇਕ ਓਪਨਿੰਗ ਛੱਡ ਇਸ ਨੰਬਰ...
    • jaya kishori wishes india victory ahead of t20 wc final
      ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ ਭਾਰਤ ਦੀ ਜਿੱਤ ਦੀ ਕੀਤੀ ਕਾਮਨਾ, ਟੀਮ ਦੀ ਰੱਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +