Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    4:38:14 AM

  • fine for driving without puc from october 1

    1 ਅਕਤੂਬਰ ਤੋਂ ਬਿਨਾਂ PUC ਵਾਹਨ ਚਲਾਉਣ 'ਤੇ...

  • chandigarh university athletes won 3 gold medals at asian games

    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮੈਗਨਸ ਕਾਰਲਸਨ ਨੇ 7ਵੀਂ ਵਾਰ ਆਪਣੇ ਨਾਂ ਕੀਤਾ ਨਾਰਵੇ ਸ਼ਤਰੰਜ ਦਾ ਖ਼ਿਤਾਬ, ਗੁਕੇਸ਼ ਨੂੰ ਮਿਲਿਆ ਤੀਜਾ ਸਥਾਨ

SPORTS News Punjabi(ਖੇਡ)

ਮੈਗਨਸ ਕਾਰਲਸਨ ਨੇ 7ਵੀਂ ਵਾਰ ਆਪਣੇ ਨਾਂ ਕੀਤਾ ਨਾਰਵੇ ਸ਼ਤਰੰਜ ਦਾ ਖ਼ਿਤਾਬ, ਗੁਕੇਸ਼ ਨੂੰ ਮਿਲਿਆ ਤੀਜਾ ਸਥਾਨ

  • Edited By Harpreet Singh,
  • Updated: 07 Jun, 2025 04:27 PM
Sports
norway chess 2025
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਨਾਰਵੇ ਦੇ ਗ੍ਰੈਂਡਮਾਸਟਰ ਮੈਗਨਸ ਕਾਰਲਸਨ ਨੇ ਆਪਣਾ 7ਵਾਂ ਨਾਰਵੇ ਸ਼ਤਰੰਜ ਖਿਤਾਬ ਜਿੱਤ ਲਿਆ ਹੈ, ਜਦਕਿ ਅੰਨਾ ਮੁਜ਼ੀਚੁਕ ਨੇ ਮਹਿਲਾ ਖਿਤਾਬ ਆਪਣੇ ਨਾਂ ਕੀਤਾ ਹੈ। ਨਾਰਵੇ ਸ਼ਤਰੰਜ 2025 ਟੂਰਨਾਮੈਂਟ ਦੇ ਰਾਊਂਡ 10 ਵਿੱਚ ਅਮਰੀਕੀ ਗ੍ਰੈਂਡਮਾਸਟਰ ਫੈਬੀਆਨੋ ਕਾਰੂਆਨਾ ਤੋਂ ਹਾਰਨ ਤੋਂ ਬਾਅਦ ਭਾਰਤ ਦੇ ਡੀ ਗੁਕੇਸ਼ 14.5 ਅੰਕਾਂ ਨਾਲ ਤੀਜੇ ਸਥਾਨ 'ਤੇ ਰਹੇ। 

ਮੈਗਨਸ ਕਾਰਲਸਨ ਨੂੰ ਗੁਕੇਸ਼ ਦੀ ਹਾਰ ਦਾ ਫਾਇਦਾ ਹੋਇਆ। ਉਸ ਨੇ 10ਵੇਂ ਰਾਊਂਡ ਵਿੱਚ ਭਾਰਤ ਦੇ ਅਰਜੁਨ ਏਰੀਗੈਸੀ ਵਿਰੁੱਧ ਮੇਨ ਗੇਮ ਡਰਾਅ ਖੇਡ ਕੇ 16 ਅੰਕਾਂ ਨਾਲ ਖਿਤਾਬ ਜਿੱਤਿਆ। ਫੈਬੀਆਨੋ ਕਾਰੂਆਨਾ 15.5 ਅੰਕਾਂ ਨਾਲ ਦੂਜੇ ਸਥਾਨ 'ਤੇ ਰਿਹਾ ਅਤੇ ਅਰਜੁਨ ਏਰੀਗੈਸੀ 13 ਅੰਕਾਂ ਨਾਲ ਪੰਜਵੇਂ ਸਥਾਨ 'ਤੇ ਰਿਹਾ। 

ਵਿਸ਼ਵ ਦੇ ਨੰਬਰ ਇੱਕ ਮੈਗਨਸ ਕਾਰਲਸਨ ਨੂੰ ਅਰਜੁਨ ਏਰੀਗੈਸੀ ਖ਼ਿਲਾਫ਼ ਖੇਡਦੇ ਹੋਏ ਨਾਲ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ। ਦਬਾਅ ਦੇ ਬਾਵਜੂਦ ਕਾਰਲਸਨ ਨੇ ਕੁਸ਼ਲਤਾ ਨਾਲ ਬਚਾਅ ਕੀਤਾ ਅਤੇ ਬਾਜ਼ੀ ਪਲਟਣ ਵਿੱਚ ਸਫਲ ਰਿਹਾ। ਫੈਬੀਆਨੋ ਕਾਰੂਆਨਾ ਨੇ ਹਮਲਾਵਰ ਖੇਡ ਵਿੱਚ ਵਿਸ਼ਵ ਚੈਂਪੀਅਨ ਡੋਮਾਰਾਜੂ ਗੁਕੇਸ਼ ਨੂੰ ਹਰਾਇਆ। 

ਇਹ ਵੀ ਪੜ੍ਹੋ- ਦਿੱਲੀ ਏਅਰਪੋਰਟ ਜਾਣ ਵਾਲਿਆਂ ਲਈ ਵੱਡੀ ਖ਼ਬਰ ! 3 ਮਹੀਨੇ ਤੱਕ ਰੋਜ਼ਾਨਾ 100 ਤੋਂ ਵੱਧ ਉਡਾਣਾਂ ਹੋਣਗੀਆਂ ਰੱਦ

ਗੁਕੇਸ਼ ਖ਼ਿਲਾਫ਼ ਜਿੱਤ ਨੇ ਕਾਰੂਆਨਾ ਨੂੰ ਦੂਜਾ ਸਥਾਨ ਦਿਵਾਇਆ, ਜਦਕਿ ਗੁਕੇਸ਼ ਫਾਈਨਲ ਸਟੈਂਡਿੰਗ ਵਿੱਚ ਤੀਜੇ ਸਥਾਨ 'ਤੇ ਖਿਸਕ ਗਿਆ। ਹਿਕਾਰੂ ਨਾਕਾਮੁਰਾ ਅਤੇ ਵੇਈ ਯੀ ਵਿਚਕਾਰ ਆਖਰੀ ਗੇਮ ਡਰਾਅ ਨਾਲ ਖਤਮ ਹੋਈ। ਵੇਈ ਯੀ ਨੇ ਆਰਮਾਗੇਡਨ ਗੇਮ ਜਿੱਤੀ। 

ਇਸ ਤੋਂ ਇਲਾਵਾ ਯੂਕ੍ਰੇਨ ਦੀ ਅੰਨਾ ਮੁਜ਼ੀਚੁਕ ਨੇ ਨਾਰਵੇ ਸ਼ਤਰੰਜ ਮਹਿਲਾ 2025 ਦਾ ਖਿਤਾਬ ਜਿੱਤਿਆ। ਅੰਨਾ ਮੁਜ਼ੀਚੁਕ ਨੇ ਫਾਈਨਲ ਰਾਊਂਡ ਵਿੱਚ ਭਾਰਤ ਦੀ ਆਰ. ਵੈਸ਼ਾਲੀ ਤੋਂ ਆਰਮਾਗੇਡਨ ਟਾਈ-ਬ੍ਰੇਕ ਹਾਰਨ ਦੇ ਬਾਵਜੂਦ 16.5 ਅੰਕਾਂ ਨਾਲ ਖਿਤਾਬ ਜਿੱਤਿਆ। ਹਮਵਤਨ ਕੋਨੇਰੂ ਹੰਪੀ 15 ਅੰਕਾਂ ਨਾਲ ਟੂਰਨਾਮੈਂਟ ਵਿੱਚ ਤੀਜੇ ਸਥਾਨ 'ਤੇ ਰਹੀ।

ਇਹ ਵੀ ਪੜ੍ਹੋ- 'ਮਾਸੂਮ' ਜਿਹੀ ਬੀਬੀ ਕਰ ਗਈ ਵੱਡਾ ਕਾਂਡ ; ਲੋਕਾਂ ਦੇ ਪੈਸੇ ਕਢਵਾ ਕੇ ਮਾਰਕੀਟ 'ਚ ਕੀਤੇ Invest, ਜਦੋਂ ਉਹ ਵੀ ਡੁੱਬੇ ਤਾਂ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Norway Chess 2025
  • Magnus Carlson
  • Victory
  • Chess

ਧਾਕੜ ਗੇਂਦਬਾਜ਼ ਦੀ ਹੈਟ੍ਰਿਕ, ਇੱਕ ਓਵਰ 'ਚ ਝਟਕਾਈਆਂ 4 ਵਿਕਟਾਂ, ਵਿਰੋਧੀ ਟੀਮ ਹੋਈ ਚਿੱਤ

NEXT STORY

Stories You May Like

  • understanding chess wasn  t easy at first  magnus carlsen
    ਸ਼ੁਰੂਆਤ 'ਚ ਸ਼ਤਰੰਜ ਸਮਝਣਾ ਆਸਾਨ ਨਹੀਂ ਸੀ : ਮੈਗਨਸ ਕਾਰਲਸਨ
  • india wins the asia cup title for the 8th time
    Asia Cup 2026: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖ਼ਿਤਾਬ, ਸ਼੍ਰੀਲੰਕਾ ਨੂੰ ਹਰਾ ਕੇ ਲਿਆ 2024 ਦਾ ਬਦਲਾ
  • usa wins fiba   women  s basketball world cup title
    ਅਮਰੀਕਾ ਨੇ ਲਗਾਤਾਰ ਪੰਜਵੀਂ ਵਾਰ ਜਿੱਤਿਆ FIBA ਮਹਿਲਾ ਬਾਸਕਟਬਾਲ WC ਦਾ ਖ਼ਿਤਾਬ
  • asia cup final indian women s cricket team wins gold meda
    Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਕੀਤਾ ਆਪਣੇ ਨਾਂ
  • naga film   angh   wins platform prize at tiff
    ਟੋਰਾਂਟੋ ਫ਼ਿਲਮ ਫੈਸਟੀਵਲ 'ਚ ਛਾਈ ਫ਼ਿਲਮ 'ਅੰਗ', 'ਪਲੇਟਫਾਰਮ' ਐਵਾਰਡ ਕੀਤਾ ਆਪਣੇ ਨਾਂ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • asian games  china  s yu zidi wins third gold medal in swimming
    ਏਸ਼ੀਆਈ ਖੇਡਾਂ : ਚੀਨ ਦੀ 13 ਸਾਲਾ ਯੂ ਜ਼ਡੀ ਨੇ ਤੈਰਾਕੀ 'ਚ ਜਿੱਤਿਆ ਤੀਜਾ ਸੋਨੇ ਦਾ ਤਗਮਾ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • big blow to team india
      ਟੀਮ ਇੰਡੀਆ ਨੂੰ ਵੱਡਾ ਝਟਕਾ ! ਧਾਕੜ ਖਿਡਾਰੀ ਦੇ ਲੱਗ ਗਈ ਸੱਟ, ਵਨਡੇ ਤੇ T20i...
    • india kabaddi gold
      ਏਸ਼ੀਅਨ ਗੇਮਜ਼ 'ਚ ਭਾਰਤ ਦੀਆਂ ਧੀਆਂ ਨੇ ਪਾਈ ਧੱਕ ! ਕਬੱਡੀ 'ਚ ਜਿੱਤਿਆ Gold
    • sachin s friend
      ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...
    • india wins a medal in the marathon after 44 years
      44 ਸਾਲ ਬਾਅਦ ਮੈਰਾਥਨ 'ਚ ਭਾਰਤ ਨੂੰ ਮਿਲਿਆ ਤਗਮਾ, ਸਾਵਨ ਬਰਵਾਲ ਨੇ ਜਿੱਤਿਆ ਸਿਲਵਰ
    • indian men  s hockey team to take the field aiming for a win against japan
      ਜਾਪਾਨ ’ਤੇ ਜਿੱਤ ਨਾਲ ਸੈਮੀਫਾਈਨਲ ’ਚ ਜਗ੍ਹਾ ਪੱਕੀ ਕਰਨ ਉਤਰੇਗੀ ਭਾਰਤ ਪੁਰਸ਼ ਹਾਕੀ...
    • indian men and women kabaddi teams reach asian games finals
      ਏਸ਼ੀਆਈ ਖੇਡਾਂ: ਭਾਰਤੀ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਦਾ ਧਮਾਕੇਦਾਰ ਪ੍ਰਦਰਸ਼ਨ,...
    • gambhir major statement regarding the 2027 mission
      'ਖਿਡਾਰੀਆਂ ਦੀ ਫਿੱਟਨੈੱਸ ਸਭ ਤੋਂ ਪਹਿਲਾਂ', 2027 ਦੇ ਮਿਸ਼ਨ ਲਈ ਗੰਭੀਰ ਦਾ...
    • major upset at the asian games
      ਏਸ਼ੀਅਨ ਗੇਮਜ਼ 'ਚ ਵੱਡਾ ਉਲਟਫੇਰ! Nepal ਨੇ AFG ਨੂੰ ਹਰਾ ਕੇ ਰਚਿਆ ਇਤਿਹਾਸ,...
    • salaries to be cut by 25 percent
      IND VS WI ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕਾ ! 25 ਫੀਸਦੀ ਘੱਟ ਮਿਲੇਗੀ ਤਨਖਾਹ
    • controversy during a boxing match in patiala female boxer serious allegations
      ਪਟਿਆਲਾ ਵਿਚ ਬਾਕਸਿੰਗ ਦੀ ਖੇਡ ਦੌਰਾਨ ਛਿੜਿਆ ਵਿਵਾਦ, ਖਿਡਾਰਣ ਨੇ ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +