Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    10:29:45 PM

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • accident occurs while returning from mata vaishno devi

    ਵੈਸ਼ਨੋ ਦੇਵੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • England
  • ਨੋਵਾਕ ਜੋਕੋਵਿਚ ਵਿੰਬਲਡਨ ਦੇ ਸੈਮੀਫਾਈਨਲ ਵਿੱਚ ਪੁੱਜਾ

SPORTS News Punjabi(ਖੇਡ)

ਨੋਵਾਕ ਜੋਕੋਵਿਚ ਵਿੰਬਲਡਨ ਦੇ ਸੈਮੀਫਾਈਨਲ ਵਿੱਚ ਪੁੱਜਾ

  • Author Tarsem Singh,
  • Updated: 10 Jul, 2024 08:04 PM
England
novak djokovic reached the semi finals of wimbledon
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਭਾਸ਼ਾ) ਸਾਬਕਾ ਵਿਸ਼ਵ ਨੰਬਰ ਇਕ ਖਿਡਾਰੀ ਨੋਵਾਕ ਜੋਕੋਵਿਚ ਨੇ ਬੁੱਧਵਾਰ ਨੂੰ ਵਿੰਬਲਡਨ ਟੈਨਿਸ ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ ਕਿਉਂਕਿ ਐਲੇਕਸ ਡੀ ਮਿਨੌਰ ਕਮਰ ਦੀ ਸੱਟ ਕਾਰਨ ਮੈਚ ਤੋਂ ਹਟ ਗਿਆ। ਆਸਟ੍ਰੇਲੀਆ ਦੇ ਨੌਵਾਂ ਦਰਜਾ ਪ੍ਰਾਪਤ ਡੀ ਮਿਨੋਰ ਨੇ ਸੈਂਟਰ ਕੋਰਟ 'ਤੇ ਜੋਕੋਵਿਚ ਦੇ ਖਿਲਾਫ ਕੁਆਰਟਰ ਫਾਈਨਲ ਮੁਕਾਬਲੇ ਤੋਂ ਕੁਝ ਘੰਟੇ ਪਹਿਲਾਂ ਟੂਰਨਾਮੈਂਟ ਤੋਂ ਹਟਣ ਦਾ ਐਲਾਨ ਕੀਤਾ। 

ਡੀ ਮਿਨੋਰ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, "ਸਪੱਸ਼ਟ ਤੌਰ 'ਤੇ ਇਹ ਉਹ ਘੋਸ਼ਣਾ ਨਹੀਂ ਹੈ ਜੋ ਮੈਂ ਕਰਨਾ ਚਾਹੁੰਦਾ ਸੀ। ਮੈਂ ਟੁੱਟ ਚੁੱਕਾ ਹਾਂ," ਉਸ ਨੇ ਕਿਹਾ ਕਿ ਸੋਮਵਾਰ ਨੂੰ ਚੌਥੇ ਦੌਰ 'ਚ ਆਰਥਰ ਫੀਲਡਜ਼ 'ਤੇ 6-2, 6-4, 4-6, 6-3 ਨਾਲ ਜਿੱਤ ਦਰਜ ਕਰਨ ਦੌਰਾਨ ਉਸ ਨੇ 'ਕਰੈਕ' ਦੀ ਆਵਾਜ਼ ਸੁਣੀ। ਜਦੋਂ ਉਹ ਮੈਚ ਖਤਮ ਹੋਇਆ, ਡੀ ਮਿਨੌਰ ਨੇ ਸਾਵਧਾਨੀ ਨਾਲ ਨੈੱਟ ਵੱਲ ਤੁਰਿਆ ਪਰ ਬਾਅਦ ਵਿੱਚ ਮੀਡੀਆ ਨਾਲ ਗੱਲ ਕਰਦੇ ਹੋਏ ਸਥਿਤੀ ਦੀ ਗੰਭੀਰਤਾ ਨੂੰ ਨਕਾਰਿਆ। 

ਇਸ ਵਾਕਓਵਰ ਨਾਲ ਜੋਕੋਵਿਚ ਨੇ 13ਵੀਂ ਵਾਰ ਵਿੰਬਲਡਨ ਦੇ ਸੈਮੀਫਾਈਨਲ ਵਿੱਚ ਥਾਂ ਬਣਾਈ ਅਤੇ ਇਸ ਤਰ੍ਹਾਂ ਪੁਰਸ਼ ਸਿੰਗਲਜ਼ ਵਿੱਚ ਰੋਜਰ ਫੈਡਰਰ ਦੇ ਰਿਕਾਰਡ ਦੀ ਬਰਾਬਰੀ ਕਰ ਲਈ। ਦੂਜਾ ਦਰਜਾ ਪ੍ਰਾਪਤ ਜੋਕੋਵਿਚ ਨੇ ਪੁਰਸ਼ ਸਿੰਗਲਜ਼ ਵਿੱਚ ਆਪਣੇ ਰਿਕਾਰਡ 24 ਗ੍ਰੈਂਡ ਸਲੈਮ ਵਿੱਚੋਂ ਸੱਤ ਵਿੰਬਲਡਨ ਜਿੱਤੇ ਹਨ। ਫਾਈਨਲ ਵਿੱਚ ਥਾਂ ਬਣਾਉਣ ਲਈ ਜੋਕੋਵਿਚ ਦਾ ਸਾਹਮਣਾ ਟੇਲਰ ਫਰਿਟਜ਼ ਅਤੇ ਲੋਰੇਂਜ਼ੋ ਮੁਸੇਟੀ ਵਿਚਾਲੇ ਸ਼ੁੱਕਰਵਾਰ ਨੂੰ ਹੋਣ ਵਾਲੇ ਮੈਚ ਦੇ ਜੇਤੂ ਨਾਲ ਹੋਵੇਗਾ। 

  • Novak Djokovic
  • Wimbledon tennis tournament
  • next round
  • ਨੋਵਾਕ ਜੋਕੋਵਿਚ
  • ਵਿੰਬਲਡਨ ਟੈਨਿਸ ਟੂਰਨਾਮੈਂਟ
  • ਅਗਲੇ ਦੌਰ

ਗੌਤਮ ਗੰਭੀਰ ਦੀ ਮੁੱਖ ਕੋਚ ਵਜੋਂ ਨਿਯੁਕਤੀ ਦੀ ਕ੍ਰਿਕਟ ਭਾਈਚਾਰੇ ਨੇ ਕੀਤੀ ਸ਼ਲਾਘਾ

NEXT STORY

Stories You May Like

  • djokovic withdraws from madrid open due to injury
    ਜੋਕੋਵਿਚ ਸੱਟ ਕਾਰਨ ਮੈਡ੍ਰਿਡ ਓਪਨ ਤੋਂ ਹਟਿਆ
  • jokovic makes heartwarming revelation about friendship with king kohli
    ਟੈਨਿਸ ਖਿਡਾਰੀ ਜੋਕੋਵਿਚ ਨੇ ਕਿੰਗ ਕੋਹਲੀ ਨਾਲ ਦੋਸਤੀ ਬਾਰੇ ਦਿਲ ਨੂੰ ਛੂਹ ਲੈਣ ਵਾਲਾ ਕੀਤਾ ਖੁਲਾਸਾ
  • aston villa in the europa league semi finals
    ਐਸਟਨ ਵਿਲਾ ਯੂਰੋਪਾ ਲੀਗ ਦੇ ਸੈਮੀਫਾਈਨਲ ’ਚ, ਹੁਣ ਨਾਟਿੰਘਮ ਫਾਰੈਸਟ ਨਾਲ ਹੋਵੇਗਾ ਮੁਕਾਬਲਾ
  • tiger jumps into audience
    ਰੂਸ 'ਚ ਸਰਕਸ ਦੇ ਸ਼ੋਅ ਦੌਰਾਨ ਦਰਸ਼ਕਾਂ 'ਚ ਪੁੱਜਾ 'ਟਾਈਗਰ', ਮਚੀ ਹਫੜਾ-ਦਫੜੀ
  • the case of merger of rajya sabha members with bjp has reached the supreme court
    ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਰਲੇਵੇਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ
  • poor laborer dies in road accident
    ਸੜਕ ਹਾਦਸੇ ਵਿੱਚ ਗਰੀਬ ਮਜ਼ਦੂਰ ਦੀ ਮੌਤ
  • heatwave in punjab  severe heat
    ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • there has been a sharp fall in the prices of silver and gold
    ਚਾਂਦੀ ਅਤੇ ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ, ਜਾਣੋ ਅੱਜ ਦੇ ਭਾਅ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  hardik  s statement on the defeat
      IPL 2026: ਹਾਰ 'ਤੇ ਹਾਰਦਿਕ ਦਾ ਬਿਆਨ, ਬੋਲੇ- ਅਸੀਂ ਉਹ ਨਹੀਂ ਕਰ ਸਕੇ ਜੋ MI...
    • kothari defeats advani to retain world billiards title
      ਕੋਠਾਰੀ ਨੇ ਅਡਵਾਨੀ ਨੂੰ ਹਰਾ ਕੇ ਵਿਸ਼ਵ ਬਿਲੀਅਰਡਸ ਖਿਤਾਬ ਰੱਖਿਆ ਬਰਕਰਾਰ
    • a major action was taken against the team captain during the ipl
      IPL ਵਿਚਾਲੇ ਟੀਮ ਦੇ ਕਪਤਾਨ 'ਤੇ ਹੋ ਗਈ ਵੱਡੀ ਕਾਰਵਾਈ ! 'ਬੈਨ' ਹੋਈ ਚੀਜ਼...
    • ipl 2026  pollard speaks on bumrah  s poor form
      IPL 2026: ਬੁਮਰਾਹ ਦੀ ਖ਼ਰਾਬ ਫਾਰਮ 'ਤੇ ਬੋਲੇ ਪੋਲਾਰਡ, ਹਰ ਖਿਡਾਰੀ ਨੂੰ ਬੁਰਾ...
    • not only ryan parg  these players have also smoked in a live match
      ਰਿਆਨ ਪਾਰਗ ਹੀ ਨਹੀਂ ਇਹ ਖਿਡਾਰੀ ਵੀ ਕਰ ਚੁੱਕੇ ਨੇ LIVE ਮੈਚ 'ਚ ਸਮੋਕਿੰਗ
    • ipl 2026  this big player will not play in the next few matches
      IPL 2026: ਅਗਲੇ ਕੁਝ ਮੈਚਾਂ 'ਚ ਨਹੀਂ ਖੇਡੇਗਾ ਇਹ ਧਾਕੜ ਖਿਡਾਰੀ, ਟੂਰਨਾਮੈਂਟ...
    • t20 world cup 2026 ind vs pak match will be held on this day
      T20 World Cup 2026: ਇਸ ਦਿਨ ਹੋਵੇਗਾ IND vs PAK ਮੁਕਾਬਲਾ, ਜਾਣੋ ਪੂਰਾ ਸ਼ਡਿਊਲ
    • ryan parag may be jailed for smoking e cigarette
      IPL ਵਿਚਾਲੇ ਕਸੂਤੇ ਫਸੇ 'ਕਪਤਾਨ ਸਾਬ੍ਹ', ਹੋ ਸਕਦੀ ਹੈ ਗ੍ਰਿਫ਼ਤਾਰੀ
    • team announced for t20 world cup
      T20 World Cup ਲਈ ਟੀਮ ਦਾ ਐਲਾਨ, 25 ਸਾਲਾ ਧਾਕੜ ਨੂੰ ਮਿਲੀ ਕਪਤਾਨੀ
    • sreeshankar beats olympic medalist to win long jump title
      ਸ਼੍ਰੀਸ਼ੰਕਰ ਨੇ ਓਲੰਪਿਕ ਤਮਗਾ ਜੇਤੂ ਨੂੰ ਪਛਾੜ ਕੇ ਲੌਂਗ ਜੰਪ ਦਾ ਖਿਤਾਬ ਜਿੱਤਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +