Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    4:33:23 PM

  • center s big step to prevent cervical cancer

    ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ,...

  • rupee falls   indian currency falls past historic level of 96

    ਲਗਾਤਾਰ ਚੌਥੇ ਦਿਨ ਟੁੱਟਿਆ ਰੁਪਿਆ: 96 ਦੇ ਇਤਿਹਾਸਕ...

  • vehicles in punjab ban on vehicles

    ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ...

  • gurdaspur police robbery plan

    ਪੰਜਾਬ 'ਚ ਵੱਜਣ ਲੱਗਾ ਸੀ ਵੱਡਾ ਡਾਕਾ, ਪੁਲਸ ਨੇ ਐਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਹੁਣ ਹਰ ਮੁਕਾਬਲਾ ਨਾਕਆਊਟ ਵਰਗਾ, ਸਮੂਹਿਕ ਤੌਰ ’ਤੇ ਬਿਹਤਰ ਪ੍ਰਦਰਸ਼ਨ ਕਰਨਾ ਪਵੇਗਾ : ਬਦਾਨੀ

SPORTS News Punjabi(ਖੇਡ)

ਹੁਣ ਹਰ ਮੁਕਾਬਲਾ ਨਾਕਆਊਟ ਵਰਗਾ, ਸਮੂਹਿਕ ਤੌਰ ’ਤੇ ਬਿਹਤਰ ਪ੍ਰਦਰਸ਼ਨ ਕਰਨਾ ਪਵੇਗਾ : ਬਦਾਨੀ

  • Author Tarsem Singh,
  • Updated: 07 May, 2026 10:53 AM
Sports
now every match is like a knockout  badani
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਦਿੱਲੀ ਕੈਪੀਟਲਸ ਦੇ ਕੋਚ ਹੇਮਾਂਗ ਬਦਾਨੀ ਨੇ ਚੇਨਈ ਸੁਪਰ ਕਿੰਗਜ਼ ਵਿਰੁੱਧ ਮੈਚ ’ਚ ਮਿਲੀ 8 ਵਿਕਟਾਂ ਦੀ ਕਰਾਰੀ ਹਾਰ ਤੋਂ ਬਾਅਦ ਕਿਹਾ ਕਿ ਟੀਮ ਨੂੰ ਮੌਜੂਦਾ ਸਥਿਤੀ ਤੋਂ ਉੱਭਰਨ ਲਈ ਸਮੂਹਿਕ ਤੌਰ ’ਤੇ ਬਿਹਤਰ ਪ੍ਰਦਰਸ਼ਨ ਕਰਨਾ ਪਵੇਗਾ ਤੇ ਹੁਣ ਹਰ ਮੁਕਾਬਲਾ ਲੱਗਭਗ ਨਾਕਆਊਟ ਵਰਗਾ ਹੋ ਗਿਆ ਹੈ।

ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕਰਨ ਤੋਂ ਬਾਅਦ ਦਿੱਲੀ ਕੈਪੀਟਲਸ ਨੇ ਮੰਗਲਵਾਰ ਨੂੰ ਇੱਥੇ 12 ਓਵਰਾਂ ’ਚ 69 ਦੌੜਾਂ ਤੱਕ 5 ਵਿਕਟਾਂ ਗੁਆ ਦਿੱਤੀਆਂ ਸਨ। ਟੀਮ ਨੇ ਹਾਲਾਂਕਿ ਖਰਾਬ ਸ਼ੁਰੂਆਤ ਤੋਂ ਉੱਭਰਦੇ ਹੋਏ 7 ਵਿਕਟਾਂ ’ਤੇ 155 ਦੌੜਾਂ ਬਣਾਈਆਂ ਪਰ ਚੇਨਈ ਸੁਪਰ ਕਿੰਗਜ਼ ਨੇ ਸੰਜੂ ਸੈਮਸਨ ਦੀ 52 ਗੇਂਦਾਂ ’ਚ ਅਜੇਤੂ 87 ਦੌੜਾਂ ਦੀ ਪਾਰੀ ਦੀ ਬਦੌਲਤ 17.3 ਓਵਰਾਂ ’ਚ ਹੀ ਆਸਾਨੀ ਨਾਲ ਟੀਚਾ ਹਾਸਲ ਕਰ ਲਿਆ।

ਇਸ ਹਾਰ ਨਾਲ ਟੀਮ ਲਈ ਪਲੇਅ ਆਫ ’ਚ ਜਗ੍ਹਾ ਬਣਾਉਣ ਦੀ ਰਾਹ ਮੁਸ਼ਕਿਲ ਹੋ ਗਈ ਹੈ। ਟੀਮ ਨੂੰ ਇਸ ਦੇ ਲਈ ਆਪਣੇ ਬਚੇ ਹੋਏ ਚਾਰੋਂ ਮੈਚਾਂ ’ਚ ਜਿੱਤ ਦਰਜ ਕਰਨੀ ਪਵੇਗੀ। ਬਦਾਨੀ ਨੇ ਕਿਹਾ, ‘‘ਹੁਣ ਮਾਮਲਾ ਨਾਕਆਊਟ ਵਰਗਾ ਹੈ, 4 ਮੈਚਾਂ ’ਚੋਂ ਚਾਰੇ ਹੀ ਜਿੱਤਣੇ ਪੈਣਗੇ। ਡ੍ਰੈਸਿੰਗ ਰੂਮ ’ਚ ਸਾਰੇ ਖਿਡਾਰੀ ਸਥਿਤੀ ਤੋਂ ਜਾਣੂ ਹਨ ਤੇ ਹੁਣ ਪ੍ਰਦਰਸ਼ਨ ਕਰ ਕੇ ਟੀਚਾ ਹਾਸਲ ਕਰਨਾ ਹੀ ਇਕਲੌਤਾ ਬਦਲ ਹੈ। ਸਮੂਹਿਕ ਤੌਰ ’ਤੇ ਬਿਹਤਰ ਪ੍ਰਦਰਸ਼ਨ ਕਰਨਾ ਪਵੇਗਾ।’’

ਉਸ ਨੇ ਕਿਹਾ, ‘‘ਅਸੀਂ ਲਗਾਤਾਰ ਚੰਗਾ ਪ੍ਰਦਰਸ਼ਨ ਨਹੀਂ ਕਰ ਪਾ ਰਹੇ ਹਾਂ। ਕਦੇ ਗੇਂਦਬਾਜ਼ੀ ਚੰਗੀ ਹੁੰਦੀ ਹੈ, ਬੱਲੇਬਾਜ਼ੀ ਨਹੀਂ ਤੇ ਕਦੇ ਇਸ ਦਾ ਉਲਟ। ਇਸ ਪੱਧਰ ’ਤੇ 60-70 ਫੀਸਦੀ ਖਿਡਾਰੀਆਂ ਦਾ ਯੋਗਦਾਨ ਜ਼ਰੂਰੀ ਹੈ, ਜਿਹੜਾ ਅਜੇ ਨਹੀਂ ਹੋ ਪਾ ਰਿਹਾ।’’

  • IPL 2026
  • Delhi Capitals
  • Hemang Badani
  • Statement
  • ਆਈਪੀਐੱਲ 2026
  • ਦਿੱਲੀ ਕੈਪੀਟਲਜ਼
  • ਹੇਮਾਂਗ ਬਦਾਨੀ
  • ਬਿਆਨ

ਅੱਜ ਲਖਨਊ ਤੇ ਬੈਂਗਲੁਰੂ ਦੀ ਟੀਮ ਹੋਵੇਗੀ ਆਹਮੋ-ਸਾਹਮਣੇ,ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ

NEXT STORY

Stories You May Like

  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ
  • you won  t have to cry anymore when your instagram account is suspended
    Instagram ਅਕਾਊਂਟ ਸਸਪੈਂਡ ਹੋਣ 'ਤੇ ਹੁਣ ਨਹੀਂ ਪਵੇਗਾ ਰੋਣਾ! ਬਸ ਅਪਣਾਓ ਇਹ ਆਸਾਨ ਤਰੀਕਾ
  • how to freeze yogurt
    ਹੁਣ ਘਰ 'ਚ ਜਮਾਓ ਹਲਵਾਈ ਵਰਗਾ ਗਾੜ੍ਹਾ ਅਤੇ ਮਲਾਈਦਾਰ ਦਹੀਂ, ਬਸ ਅਪਣਾਓ ਇਹ ਸਹੀ ਤਰੀਕਾ
  • middle east tensions will now affect india too
    ਮਿਡਲ ਈਸਟ ਤਣਾਅ ਦਾ ਹੁਣ ਭਾਰਤ 'ਤੇ ਵੀ ਪਵੇਗਾ ਅਸਰ ! ਰੱਖਿਆ ਮੰਤਰੀ ਨੇ ਦੱਸਿਆ ਸਰਕਾਰ ਦਾ 'ਪਲਾਨ'
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ ਅਲਟੀਮੇਟਮ
  • 249 bodies found during excavation of mass grave in sri lanka
    ਸ਼੍ਰੀਲੰਕਾ ’ਚ ਸਮੂਹਿਕ ਕਬਰਗਾਹ ਦੀ ਖੋਦਾਈ ਦੌਰਾਨ 249 ਲਾਸ਼ਾਂ ਬਰਾਮਦ
  • these 2 smartphones will wake up the sleep of giant companies
    ਦਿੱਗਜ ਕੰਪਨੀਆਂ ਦੀ ਨੀਂਦ ਉਡਾਉਣਗੇ ਇਹ 2 ਸਮਾਰਟਫ਼ੋਨ ! ਮਿੰਟਾਂ 'ਚ ਹੋਣਗੇ ਚਾਰਜ ਤੇ DSLR ਵਰਗਾ ਕੈਮਰਾ
  • nayab singh saini  haryana cm  kafla  small
    ਛੋਟਾ ਹੋਇਆ CM ਨਾਇਬ ਸੈਣੀ ਦਾ ਕਾਫਲਾ, ਵਰਚੁਅਲ ਤੌਰ 'ਤੇ ਮੀਟਿੰਗਾਂ ਕਰਨ 'ਤੇ ਦਿੱਤਾ ਜ਼ੋਰ
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Trending
Ek Nazar
now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • chennai playoff hopes alive by registering a win against lucknow
      ਅੱਜ ਲਖਨਊ ਖ਼ਿਲਾਫ਼ ਜਿੱਤ ਦਰਜ ਕਰ ਕੇ ਪਲੇਆਫ ਦੀਆਂ ਉਮੀਦਾਂ ਕਾਇਮ ਰੱਖਣਾ ਚਾਹੇਗੀ...
    • vaibhav suryavanshi team india
      ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...
    • pbks vs mi
      IPL 2026: ਮੁੰਬਈ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ, 'ਸ਼੍ਰੇਅਸ...
    • ipl 2026 pbks vs mi
      IPL 2026: ਪ੍ਰਭਸਿਮਰਨ ਦਾ ਤੂਫ਼ਾਨੀ ਅਰਧ ਸੈਂਕੜਾ, ਪੰਜਾਬ ਨੇ ਮੁੰਬਈ ਨੂੰ ਦਿੱਤਾ...
    • pbks vs mi
      PBKS vs MI: ਬੁਮਰਾਹ ਨੂੰ ਕਪਤਾਨ ਬਣਾਉਂਦੇ ਹੀ ਮੁੰਬਈ ਇੰਡੀਅਨਜ਼ ਦੇ ਨਾਂ ਦਰਜ...
    • punjab kings clash with mumbai indians in dharamshala
      IPL: ਪੰਜਾਬ ਕਿੰਗਜ਼ ਦੀ ਟੀਮ 'ਚ 3 ਵੱਡੇ ਬਦਲਾਅ, ਮੁੰਬਈ ਨੇ ਬਦਲਿਆ ਕਪਤਾਨ
    • if pbks vs mi match gets canceled due to rain
      PBKS Vs MI ਮੈਚ ਮੀਂਹ ਕਾਰਨ ਰੱਦ ਹੋਇਆ ਤਾਂ..! ਜਾਣੋ ਕਿਸ ਨੂੰ ਹੋਵੇਗਾ ਫ਼ਾਇਦਾ
    • messi  s storm
      ਮੇਸੀ ਦਾ ਤੂਫਾਨ, ਦੋ ਗੋਲ ਦਾਗ ਕੇ ਇੰਟਰ ਮਿਆਮੀ ਨੂੰ ਦਿਵਾਈ ਰੋਮਾਂਚਕ ਜਿੱਤ
    • not scoring run makes me restless kohli
      ਲਗਾਤਾਰ ਸਿਫਰ 'ਤੇ ਆਊਟ ਹੋਣ ਨਾਲ ਨਰਵਸ ਸੀ, ਦੌੜਾਂ ਨਹੀਂ ਬਣਾਉਣ ਨਾਲ ਬੇਚੈਨ ਹੋ...
    • padikkal becomes a fan of kohli  s innings
      'ਵਿਰਾਟ ਦੀ ਮਹਾਨਤਾ ਨੂੰ ਅੱਖਾਂ ਸਾਹਮਣੇ ਦੇਖਣਾ ਸੁਭਾਗ ਦੀ ਗੱਲ'; ਕੋਹਲੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +