Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:38:40 PM

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇਨ੍ਹਾਂ ਨਿਊਡ ਤਸਵੀਰਾਂ ਕਰਕੇ ਚਰਚਾ 'ਚ ਆਈ ਸੀ ਭਾਰਤੀ ਕ੍ਰਿਕਟਰ ਸ਼ਮੀ ਦੀ ਪਤਨੀ

SPORTS News Punjabi(ਖੇਡ)

ਇਨ੍ਹਾਂ ਨਿਊਡ ਤਸਵੀਰਾਂ ਕਰਕੇ ਚਰਚਾ 'ਚ ਆਈ ਸੀ ਭਾਰਤੀ ਕ੍ਰਿਕਟਰ ਸ਼ਮੀ ਦੀ ਪਤਨੀ

  • Updated: 11 Aug, 2020 11:00 AM
Sports
nude photos indian cricketer wife hussain jahan
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਕਸ : ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਪਤਨੀ ਹਸੀਨ ਜਹਾਂ ਪਿਛਲੇ ਕੁਝ ਸਮੇਂ ਤੋਂ ਆਪਣੇ ਇੰਸਟਾਗ੍ਰਾਮ ਪੋਸਟਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਚੱਲ ਰਹੀ ਹੈ। ਹਸੀਨ ਜਹਾਂ ਅਕਸਰ ਸ਼ਮੀ 'ਤੇ ਕੋਈ ਨਾ ਕੋਈ ਇਲਜ਼ਾਮ ਲਗਾ ਕੇ ਸੁਰਖੀਆਂ 'ਚ ਬਣੀ ਰਹਿੰਦੀ ਸੀ ਪਰ ਪਿਛਲੇ ਕੁਝ ਸਮਾਂ ਪਹਿਲਾਂ ਹੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇਕ ਬੇਹਦ ਬੋਲਡ ਤਸਵੀਰ ਸ਼ੇਅਰ ਕਰਦਿਆਂ ਸਭ ਨੂੰ ਹੈਰਾਨ ਕਰ ਦਿੱਤਾ ਸੀ।

PunjabKesariਇਸ ਤੋਂ ਬਾਅਦ ਕ੍ਰਿਕਟ ਫੈਨਜ਼ ਨੇ ਸ਼ਮੀ ਦੀ ਪਤਨੀ ਹਸੀਨ ਜਹਾਂ ਨੂੰ ਸੋਸ਼ਲ ਮੀਡੀਆ 'ਤੇ ਰੱਜ ਕੇ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਸੀ। 

ਇਹ ਵੀ ਪੜ੍ਹੋਂ : IPL ਦੀ ਟਾਈਟਲ ਸਪਾਂਸਰ ਦੀ ਦੌੜ 'ਚ ਸ਼ਾਮਲ ਹੋਏ ਬਾਬਾ ਰਾਮਦੇਵ
PunjabKesariਬੋਲਡ ਤਸਵੀਰ ਨੂੰ ਪੋਸਟ ਕਰਦੇ ਹੋਏ ਹਸੀਨ ਨੇ ਲਿਖਿਆ ਸੀ - ਕੱਲ੍ਹ ਤੂੰ ਕੁਝ ਨਹੀਂ ਸੀ ਤਾਂ ਮੈਂ ਪਾਕ ਸੀ, ਅੱਜ ਤੁੰ ਕੁਝ ਬਣ ਗਿਆ ਤਾਂ ਮੈਂ ਨਾਪਾਕ ਹੋ ਗਈ। ਝੂਠ ਬੁਰਖਾ ਪਾ ਕੇ ਬੇਪਰਦਾ ਸੱਚ ਨੂੰ ਮਿਟਾ ਨਹੀਂ ਸਕਦਾ। ਮਗਰਮੱਛ ਦੇ ਹੰਝੂ ਕੁਝ ਦਿਨਾਂ ਦਾ ਹੀ ਸਹਾਰਾ ਹੁੰਦੇ ਹਨ। ਇਸ ਦਾ ਜਵਾਬ ਦਿੰਦਿਆ ਸਟਾਰ ਗੇਂਦਬਾਜ਼ ਸ਼ਮੀ ਨੇ ਕਿਹਾ ਕਿ ਹਸੀਨ ਦੇ ਸਾਰੇ ਦੋਸ਼ ਬੇਬੁਨਿਆਦ ਹਨ। ਉਸ ਨੇ ਨਾਲ ਹੀ ਕਿਹਾ ਕਿ ਹਸੀਨ ਇਨ੍ਹਾਂ ਦੋਸ਼ਾਂ ਨੂੰ ਸਾਬਤ ਕਰ ਕੇ ਦਿਖਾਏ। ਸ਼ਮੀ ਨੇ ਦੋਹਰਾਇਆ ਕਿ ਉਸ ਦਾ ਹੁਣ ਹਸੀਨ ਜਹਾਂ ਨਾਲ ਕੋਈ ਮਤਲਬ ਨਹੀਂ ਹੈ। ਸ਼ਮੀ ਅਤੇ ਹਸੀਨ ਦੀ ਲੜਾਈ ਕੋਰਟ ਵਿਚ ਚੱਲ ਰਹੀ ਹੈ।

ਇਹ ਵੀ ਪੜ੍ਹੋਂ : ਖੇਡ ਜਗਤ ਨੂੰ ਵੱਡਾ ਝਟਕਾ: ਘੱਟ ਉਮਰ 'ਚ ਹੀ ਦੁਨੀਆ ਨੂੰ ਅਲਵਿਦਾ ਕਹਿ ਗਿਆ ਭਾਰਤੀ ਖਿਡਾਰੀ
PunjabKesari
ਦੱਸ ਦੇਈਏ ਕਿ ਹਸੀਨ ਜਹਾਂ ਅਤੇ ਮੁਹੰਮਦ ਸ਼ਮੀ ਦਾ ਵਿਆਹ ਸਾਲ 2014 'ਚ ਹੋਇਆ ਸੀ। ਮੁਹੰਮਦ ਸ਼ਮੀ ਦੇ ਪਰਿਵਾਰ ਵਾਲੇ ਹਸੀਨ ਜਹਾਂ ਉਨ੍ਹਾਂ ਦੇ ਵਿਆਹ ਦੇ ਖਿਲਾਫ ਸਨ, ਪਰ ਉਨ੍ਹਾਂ ਨੇ ਪਰਿਵਾਰ ਵਾਲਿਆਂ ਦੀ ਮਰਜੀ ਦੇ ਬਿਨ੍ਹਾਂ ਹੀ ਵਿਆਹ ਕੀਤਾ। 2018 ਮੁਹੰਮਦ ਸ਼ਮੀ ਅਤੇ ਹਸੀਨ ਜਹਾਂ ਵਿਚਾਲੇ ਵਿਵਾਦ ਦੀ ਸ਼ੁਰੂਆਤ ਦੋ ਸਾਲ ਪਹਿਲਾਂ ਹੋਈ ਸੀ।
PunjabKesari
ਹਸੀਨ ਜਹਾਂ ਨੇ ਸ਼ਮੀ ਖਿਲਾਫ ਘਰੇਲੂ ਹਿੰਸਾ ਦੇ ਦੋਸ਼ ਲਗਾਏ ਸਨ। ਉਨ੍ਹਾਂ ਨੇ ਇੱਥੋਂ ਤਕ ਕਿਹਾ ਸੀ ਕਿ ਸ਼ਮੀ ਦਾ ਪਰਿਵਾਰ ਉਨ੍ਹਾਂ ਨੂੰ ਜਾਨੋ ਮਾਰਨਾ ਚਾਹੁੰਦਾ ਹੈ। ਉਨ੍ਹਾਂ ਨੇ ਸ਼ਮੀ 'ਤੇ ਦੂਜੀ ਔਰਤਾਂ ਨਾਲ ਅਫੇਅਰ ਦਾ ਇਲਜ਼ਾਮ ਵੀ ਲਗਾਇਆ ਸੀ।

ਇਹ ਵੀ ਪੜ੍ਹੋਂ :  ਪੰਜਾਬ 'ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਵਾਰਦਾਤਾਂ, ਹੁਣ 14 ਸਾਲਾ ਕੁੜੀ ਨੂੰ ਬਣਾਇਆ ਸ਼ਿਕਾਰ

  • Nude photos
  • Indian cricketer
  • wife Hussain Jahan
  • ਨਿਊਡ ਤਸਵੀਰਾਂ
  • ਭਾਰਤੀ ਕ੍ਰਿਕਟਰ
  • ਪਤਨੀ ਹਸੀਨ ਜਹਾਂ

ਐੱਮ.ਜੀ. ਸ਼ਤਰੰਜ ਟੂਰ ਗ੍ਰਾਂਡ ਫਾਈਨਲ: ਡਿੰਗ ਨੇ ਕਾਰਲਸਨ ਨੂੰ ਹਰਾ ਕੇ ਬਣਾਈ ਬੜ੍ਹਤ

NEXT STORY

Stories You May Like

  • akshay kumar daughter s case
    ਅਕਸ਼ੈ ਕੁਮਾਰ ਦੀ ਧੀ ਤੋਂ ਨਿਊਡ ਤਸਵੀਰਾਂ ਮੰਗਣ ਵਾਲਾ ਗ੍ਰਿਫਤਾਰ
  • former indian cricketer makes serious allegations against tmc
    '5 ਕਰੋੜ ਦਿਓ ਤਾਂ ਮਿਲੇਗਾ ਟਿਕਟ', ਸਾਬਕਾ ਭਾਰਤੀ ਕ੍ਰਿਕਟਰ ਨੇ TMC 'ਤੇ ਲਗਾਏ ਗੰਭੀਰ ਦੋਸ਼
  • india retains top spot in icc t20 international rankings
    ਭਾਰਤ ਆਈ. ਸੀ. ਸੀ. ਟੀ-20 ਕੌਮਾਂਤਰੀ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ
  • cricketer ashok dinda becomes mla for the second time in west bengal
    ਮੰਤਰੀ ਬਣੇਗਾ ਸਾਬਕਾ ਭਾਰਤੀ ਕ੍ਰਿਕਟਰ! ਮਿਲ ਸਕਦੈ ਖੇਡ ਮੰਤਰਾਲਾ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • tanda students pass nmms exam
    ਟਾਂਡਾ ਦੀਆਂ ਇਨ੍ਹਾਂ ਵਿਦਿਆਰਥਣਾਂ ਨੇ NMMS ਪ੍ਰੀਖਿਆ ਪਾਸ ਕਰਕੇ ਚਮਕਾਇਆ ਪੰਜਾਬ ਦਾ ਨਾਂ
  • ipl 2026   indian cricketer  s mother passes away  will not play next match
    IPL 2026 ਵਿਚਾਲੇ ਪਸਰਿਆ ਸੋਗ! ਭਾਰਤੀ ਕ੍ਰਿਕਟਰ ਦੀ ਮਾਂ ਦਾ ਦੇਹਾਂਤ, ਨਹੀਂ ਖੇਡੇਗਾ ਅਗਲਾ ਮੈਚ
  • cbi officer sentenced institutional corruption questioned
    ਸੀ. ਬੀ. ਆਈ. ਅਧਿਕਾਰੀ ਨੂੰ ਸਜ਼ਾ : ਸੰਸਥਾਗਤ ਭ੍ਰਿਸ਼ਟਾਚਾਰ ’ਤੇ ਸਵਾਲ!
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • punjab s legendary cricketer passes away
      ਪੰਜਾਬ ਦੇ ਧਾਕੜ ਕ੍ਰਿਕਟਰ ਦਾ ਹੋ ਗਿਆ ਦਿਹਾਂਤ ! IPL 'ਚ ਵੀ ਕਿੰਗਜ਼ ਇਲੈਵਨ ਪੰਜਾਬ...
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • rayudu appointed as director of cricket operations
      ਰਾਇਡੂ ਬਣੇ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ 'ਡਾਇਰੈਕਟਰ ਆਫ ਕ੍ਰਿਕਟ ਆਪ੍ਰੇਸ਼ਨਸ
    • nitish rana got out twice on the same ball in ipl
      IPL 'ਚ ਦਿਖਿਆ ਅਨੋਖਾ ਨਜ਼ਾਰਾ ! ਬੱਲੇਬਾਜ਼ ਨੇ ਖੇਡਿਆ ਅਜਿਹਾ ਸ਼ਾਟ ਕਿ ਇਕੋ ਗੇਂਦ...
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • tsunami of runs in the punjab vs hyderabad match today
      ਪੰਜਾਬ ਬਨਾਮ ਹੈਦਰਾਬਾਦ ਦੇ ਮੈਚ 'ਚ ਕੀ ਅੱਜ ਫਿਰ ਆਵੇਗੀ ਦੌੜਾਂ ਦੀ ਸੁਨਾਮੀ? ਜਾਣੋ...
    • today match will be between hyderabad and punjab kings
      ਹੈਦਰਾਬਾਦ ਤੇ ਪੰਜਾਬ ਕਿੰਗਸ ਵਿਚਾਲੇ ਹੋਵੇਗਾ ਅੱਜ ਦਾ ਮੁਕਾਬਲਾ, ਇਸ ਗੇਂਦਬਾਜ਼ 'ਤੇ...
    • former indian cricketer makes serious allegations against tmc
      '5 ਕਰੋੜ ਦਿਓ ਤਾਂ ਮਿਲੇਗਾ ਟਿਕਟ', ਸਾਬਕਾ ਭਾਰਤੀ ਕ੍ਰਿਕਟਰ ਨੇ TMC 'ਤੇ ਲਗਾਏ...
    • but i gave my best every time  rahul
      ਹਾਲਾਤ ਹਮੇਸ਼ਾ ਤੁਹਾਡੇ ਅਨੁਕੂਲ ਨਹੀਂ ਹੁੰਦੇ ਪਰ ਮੈਂ ਹਰ ਵਾਰ ਆਪਣਾ ਸਰਵੋਤਮ ਦਿੱਤਾ...
    • india retains top spot in icc t20 international rankings
      ਭਾਰਤ ਆਈ. ਸੀ. ਸੀ. ਟੀ-20 ਕੌਮਾਂਤਰੀ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +