helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, FEB 28, 2025
UK ਦਾ ਵੀਜ਼ਾ ਅਸਲੀ ਹੈ ਜਾਂ ਨਕਲੀ, ਹੁਣ WhatsApp...
ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਮਗਰੋਂ ਜਥੇਦਾਰ...
'ਜੇ ਡੋਨਾਲਡ ਟਰੰਪ ਟੈਰਿਫ ਲਗਾਉਂਦੇ ਹਨ, ਤਾਂ ਅਸੀਂ...
ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਦੀ ਪਟੀਸ਼ਨ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਸ਼੍ਰੀਲੰਕਾ ਦੇ ਸਾਬਕਾ ਤੇਜ਼ ਗੇਂਦਬਾਜ਼ ਤੇ ਕੋਚ ਨੁਵਾਨ ਜੋਏਸਾ ਨੂੰ ਮੈਚਾਂ ਨੂੰ ਫ਼ਿਕਸ ਕਰਨ ਦੀ ਕੋਸ਼ਿਸ਼ ਤੇ ਸ਼ੱਕੀ ਭਾਰਤੀ ਸੱਟੇਬਾਜ਼ਾਂ ਦੀ ਭ੍ਰਿਸ਼ਟ ਪੇਸ਼ਕਸ਼ ਦਾ ਖ਼ੁਲਾਸਾ ਨਹੀਂ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਇਸ ਕਾਰਨ ਉਨ੍ਹਾਂ ਨੂੰ ਕ੍ਰਿਕਟ ਦੇ ਸਾਰੇ ਫ਼ਾਰਮੈਟਸ ਤੋਂ 6 ਸਾਲ ਲਈ ਬੈਨ ਲਾ ਦਿੱਤਾ ਗਿਆ ਹੈ। ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈ. ਸੀ. ਸੀ.) ਮੁਤਾਬਕ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਜੋਏਸਾ ’ਤੇ ਇਹ ਬੈਨ ਪਹਿਲਾਂ ਦੀ ਮਿਤੀ 31 ਅਕਤੂਬਰ 2018 ਤੋਂ ਲਾਗੂ ਹੋਵੇਗਾ ਜਦੋਂ ਉਨ੍ਹਾਂ ਨੂੰ ਅਸਥਾਈ ਤੌਰ ’ਤੇ ਮੁਅੱਤਲ ਕੀਤਾ ਗਿਆ ਸੀ। ਇਹ ਵੀ ਪੜ੍ਹੋ : IPL ਦੇ ਬਾਅਦ ਆਸਟ੍ਰੇਲੀਆਈ ਖਿਡਾਰੀਆਂ ਦੀ ਵਾਪਸੀ ਲਈ ਵਿਸ਼ੇਸ਼ ਜਹਾਜ਼ ’ਤੇ ਕੀਤਾ ਜਾ ਰਿਹੈ ਵਿਚਾਰ
ਆਈ. ਸੀ. ਸੀ. ਦੀ ਇੰਟੀਗਿ੍ਰਟੀ ਯੂਨਿਟ ਦੇ ਮਹਾਪ੍ਰਬੰਧਕ ਅਲੇਕਸ ਮਾਰਸ਼ਲ ਨੇ ਬਿਆਨ ’ਚ ਕਿਹਾ ਕਿ ਰਾਸ਼ਟਰੀ ਟੀਮ ਦੇ ਕੋਚ ਦੇ ਤੌਰ ’ਤੇ ਉਨ੍ਹਾਂ ਨੂੰ ਮਿਸਾਲ ਕਾਇਮ ਕਰਨੀ ਚਾਹੀਦੀ ਸੀ। ਇਸ ਦੇ ਬਜਾਏ ਉਹ ਭ੍ਰਿਸ਼ਟ ਗਤੀਵਿਧੀਆਂ ’ਚ ਸ਼ਾਮਲ ਹੋ ਕੇ ਭ੍ਰਿਸ਼ਟ ਬਣ ਗਏ ਹਨ ਤੇ ਹੋਰਨਾਂ ਨੂੰ ਇਸ ’ਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰਨ ਲੱਗੇ। ਇਹ ਵੀ ਪੜ੍ਹੋ : IOC ਨੇ ਟੋਕੀਓ ਓਲੰਪਿਕ ਆਯੋਜਨ ਵੱਲ ਇਕ ਕਦਮ ਹੋਰ ਅੱਗੇ ਵਧਾਇਆ
ਉਨ੍ਹਾਂ ਕਿਹਾ ਕਿ ਮੈਚਾਂ ਨੂੰ ਫ਼ਿਕਸ ਕਰਨਾ ਖੇਡ ਸਿਧਾਂਤਾ ਨਾਲ ਧੋਖਾ ਹੈ। ਸਾਡੇ ਖੇਡ ’ਚ ਇਸ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਸ਼੍ਰੀਲੰਕਾ ਵਲੋਂ 30 ਟੈਸਟ ਤੇ 95 ਵਨ-ਡੇ ਖੇਡਣ ਵਾਲੇ 42 ਸਾਲਾ ਜੋਏਸਾ ’ਤੇ 2017 ’ਚ ਯੂ. ਏ. ਈ. ’ਚ ਆਯੋਜਿਤ ਟੀ-10 ਟੂਰਨਾਮੈਂਟ ਦੇ ਦੌਰਾਨ ਸ਼੍ਰੀਲੰਕਾਈ ਟੀਮ ਦੇ ਗੇਂਦਬਾਜ਼ੀ ਕੋਚ ਦੇ ਤੌਰ ’ਤੇ ਭ੍ਰਿਸ਼ਟ ਗਤੀਵਿਧੀਆਂ ’ਚ ਸ਼ਾਮਲ ਹੋਣ ਲਈ 2018 ’ਚ ਦੋਸ਼ ਲਾਏ ਗਏ ਸਨ। ਜੋਏਸਾ ਇਸ ਤੋਂ ਪਹਿਲਾਂ ਸ਼੍ਰੀਲੰਕਾ ਏ ਟੀਮ ਦੇ ਗੇਂਦਬਾਜ਼ੀ ਕੋਚ ਵੀ ਰਹਿ ਚੁੱਕੇ ਹਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
IOC ਨੇ ਟੋਕੀਓ ਓਲੰਪਿਕ ਆਯੋਜਨ ਵੱਲ ਇਕ ਕਦਮ ਹੋਰ ਅੱਗੇ ਵਧਾਇਆ
Stories You May Like
ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਕੀ ਹੈ ਨਵੀਂ...
50 ਕਰੋੜ ਦੇ ਮਾਮਲੇ 'ਚ ਫਸੀ ਤਮੰਨਾ ਭਾਟੀਆ ਤੇ ਕਾਜਲ ਅਗਰਵਾਲ, ਪੜ੍ਹੋ ਪੂਰਾ ਮਾਮਲਾ
WHATSAPP ਨੇ ਕੀਤੇ 84 ਲੱਖ ਖਾਤੇ ਬੈਨ
ਮਸ਼ਹੂਰ ਅਦਾਕਾਰ ਨਾਲ ਵੀਡੀਓ ਕਾਲ 'ਤੇ ਗੱਲ ਕਰ ਹਿਨਾ ਖ਼ਾਨ ਹੋਈ ਭਾਵੁਕ
ਕਿਆਰਾ ਅਡਵਾਨੀ-ਸਿਧਾਰਥ ਮਲਹੋਤਰਾ ਨੇ ਦਿੱਤੀ ਗੁੱਡ ਨਿਊਜ਼, ਪੋਸਟ ਸਾਂਝੀ ਕਰਕੇ ਕੀਤਾ...
ਹੋਲੀ 'ਤੇ ਇਨ੍ਹਾਂ ਰਾਸ਼ੀ ਦੇ ਲੋਕਾਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਨਹੀਂ ਥੱਕਣਗੇ...
ਕ੍ਰਿਤਿਕਾ ਮਲਿਕ ਨੇ ਦੂਜੀ ਪਤਨੀ ਤੋਂ ਛੁਟਕਾਰਾ ਪਾਉਣ ਲਈ ਪੁੱਛਿਆ ਟੋਟਕਾ, ਹੋਈ ਟਰੋਲ
Preity Zinta ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਸੋਸ਼ਲ ਮੀਡੀਆ 'ਤੇ ਛਿੜਿਆ ਵਿਵਾਦ
ਮਾਰਚ 'ਚ 14 ਦਿਨ ਬੰਦ ਰਹਿਣਗੇ ਬੈਂਕ, ਚੈੱਕ ਕਰੋ ਪੂਰੀ ਲਿਸਟ
ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
10 ਮਾਰਚ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ, ਵਧ ਗਈ ਹਲਚਲ
ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ,...
ਤਲਾਕ ਮਗਰੋਂ ਸ਼ਿਖਰ ਧਵਨ ਨੂੰ ਮਿਲਿਆ ਨਵਾਂ ਪਿਆਰ, ਇੰਸਟਾ 'ਤੇ ਕੀਤਾ ਫਾਲੋ
ਕੀ Sonakshi Sinha ਨੇ ਵਿਆਹ ਤੋਂ ਬਾਅਦ ਬਦਲਿਆ ਆਪਣਾ ਧਰਮ! ਖੋਲ੍ਹਿਆ ਭੇਤ
ਨਰੇਸ਼ ਕਥੂਰੀਆ ਦਾ ਵੱਡਾ ਖ਼ੁਲਾਸਾ, ਦੱਸਿਆ- ਮਹਾਕੁੰਭ ਦੇ ਪਾਣੀ 'ਚ ਗਟਰ ਤੇ ਟਾਇਲਟ...
ਸਲਮਾਨ ਖ਼ਾਨ ਲਈ ਰਾਖੀ ਸਾਵੰਤ ਨੇ ਲੱਭੀ ਪਾਕਿਸਤਾਨੀ ਲਾੜੀ!
BSNL ਦਾ ਜ਼ਬਰਦਸਤ ਪਲਾਨ, ਪ੍ਰਤੀ ਦਿਨ 5 ਰੁਪਏ ਤੋਂ ਵੀ ਘੱਟ ਦਾ ਖ਼ਰਚਾ
ਵੱਡੀ ਕਾਰਵਾਈ: 6 ਕਾਂਗਰਸੀ ਕੌਂਸਲਰਾਂ 'ਤੇ ਡਿੱਗੀ ਗਾਜ, 5 ਸਾਲਾਂ ਲਈ ਪਾਰਟੀ ’ਚੋਂ...
Subscribe Now!