Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    10:40:55 AM

  • punjab schools summer vacations

    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ...

  • india  labor law  leave  3 days  companies  employees

    Labour Code Rules: ਹੁਣ ਹਫ਼ਤੇ 'ਚ 4 ਦਿਨ ਕੰਮ...

  • indian currency continues to decline for 8th consecutive day

    ਡਾਲਰ ਨੇ ਕੱਢੇ ਰੁਪਏ ਦੇ 'ਵੱਟ': ਇਤਿਹਾਸ ਦੇ ਸਭ...

  • 4 and a half year old girl kidnapped in kurali

    ਪੰਜਾਬ : ਅੱਖਾਂ ਸਾਹਮਣੇ ਪੋਤੀ ਹੋਈ KIDNAP,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਬੇਲਗ੍ਰਾਦ ਪਹੁੰਚਣ 'ਤੇ ਜੋਕੋਵਿਚ ਨੇ ਕਰਾਇਆ ਕੋਰੋਨਾ ਟੈਸਟ

SPORTS News Punjabi(ਖੇਡ)

ਬੇਲਗ੍ਰਾਦ ਪਹੁੰਚਣ 'ਤੇ ਜੋਕੋਵਿਚ ਨੇ ਕਰਾਇਆ ਕੋਰੋਨਾ ਟੈਸਟ

  • Updated: 23 Jun, 2020 04:44 PM
Sports
on arrival in belgrade  djokovic underwent a corona test
  • Share
    • Facebook
    • Tumblr
    • Linkedin
    • Twitter
  • Comment

ਬੇਲਗ੍ਰਾਦ : ਦੁਨੀਆ ਦੇ ਨੰਬਰ ਇਕ ਟੈਨਿਸ ਖਿਡਾਰੀ ਸਰਬੀਆ ਦੇ ਨੋਵਾਕ ਜੋਕੋਵਿਚ ਦਾ ਸੋਮਵਾਰ ਨੂੰ ਬੇਲਗ੍ਰਾਦ ਪਹੁੰਚਣ ਤੋਂ ਬਾਅਦ ਕੋਰੋਨਾ ਵਾਇਰਸ 'ਕੋਵਿਡ-19' ਦਾ ਟੈਸਟ ਕੀਤਾ ਗਿਆ। ਸਥਾਨਕ ਮੀਡੀਆ ਮੁਤਾਬਕ ਜਾਂਚ ਦੀ ਰਿਪੋਰਟ ਮੰਗਲਵਾਰ ਨੂੰ ਆਵੇਗੀ ਅਤੇ ਸਰਬੀਆ ਦੇ ਮਹਾਨ ਟੈਨਿਸ ਖਿਡਾਰੀ ਜਨਤਾ ਨੂੰ ਸੰਬੋਧਿਤ ਕਰਨਗੇ। ਵਿਸ਼ਵ ਪੱਧਰੀ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਪ੍ਰੋਫੈਸ਼ਨਲ ਟੈਨਿਸ ਮੁਲਤਵੀ ਹੈ। ਅਜਿਹੇ 'ਚ ਜੋਕੋਵਿਚ ਨੇ ਖੇਡ ਨੂੰ ਉਤਸ਼ਾਹਿਤ ਕਰਨ ਅਤੇ ਜ਼ਰੂਰਤਮੰਦਾਂ ਲਈ ਧੰਨ ਇਕੱਠਾ ਕਰਨ ਦੇ ਉਦੇਸ਼ ਨਾਲ 4 ਗੇੜਾਂ ਦੇ ਐਡ੍ਰੀਆ ਟੂਰ ਦੀ ਸ਼ੁਰੂਆਤ ਕੀਤੀ ਸੀ। ਇਸ ਟੂਰ ਦੇ 2 ਗੇੜ ਆਯੋਜਿਤ ਹੋਏ ਸੀ ਕਿ ਕੁਝ ਖਿਡਾਰੀਆਂ ਤੇ ਕੋਚਾਂ ਦੇ ਕੋਰੋਨਾ ਨਾਲ ਪ੍ਰਭਾਵਿਤ ਹੋਣ ਦੀ ਖਬਰ ਆ ਗਈ।

PunjabKesari

ਇਸ ਟੂਰ ਦੌਰਾਨ ਬੁਲਗਾਰੀਆ ਦੇ ਚੋਟੀ ਖਿਡਾਰੀ ਗ੍ਰਿਗੋਰ ਤੇ ਕ੍ਰੋਏਸ਼ੀਆ ਦੇ ਬੋਰਨਾ ਕੋਰਿਚ ਦਾ ਕੋਰੋਨਾ ਟੈਸਟ ਪਾਜ਼ੇਟਿਵ ਆ ਗਿਆ। ਇਸ ਤੋਂ ਇਲਾਵਾ ਜੋਕੋਵਿਚ ਦੇ ਫਿੱਟਨੈਸ ਕੋਚ ਮਾਕਰ ਪਨਿਕੀ ਅਤੇ ਦਿਮਿਤ੍ਰੋਵ ਦੇ ਕੋਚ ਕ੍ਰਿਸਟਿਜਾਨ ਗ੍ਰੋਹ ਵੀ ਕੋਰੋਨਾ ਨਾਲ ਪ੍ਰਭਾਵਿਤ ਹੋ ਗਏ। ਦਿਮਿਤ੍ਰੋਵ ਤੇ ਕੋਰਿਚ ਨੇ ਜੋਕੋਵਿਚ ਵੱਲੋਂ ਆਯੋਜਿਤ ਏਡ੍ਰੀਆ ਟੂਰ ਦੇ ਪ੍ਰਦਰਸ਼ਨੀ ਟੂਰਨਾਮੈਂਟ ਵਿਚ ਹਿੱਸਾ ਲਿਆ ਸੀ। ਦਿਮਿਤ੍ਰੋਵ ਤੇ ਕੋਰਿਚ ਦੇ ਪ੍ਰਭਾਵਿਤ ਹੋਣ ਤੋਂ ਬਾਅਦ ਕ੍ਰੋਏਸ਼ੀਆ ਦੇ ਜਦਰ ਵਿਚ ਇਸ ਟੂਰ ਦੇ ਦੂਜੇ ਗੇੜ ਦੇ ਫਾਈਨਲ ਮੈਚ ਨੂੰ ਰੱਦ ਕਰ ਦਿੱਤਾ ਗਿਆ। 

PunjabKesari

ਜੋਕੋਵਿਚ ਨੇ ਤਦ ਆਪਣਾ ਟੈਸਟ ਨਹੀਂ ਕਰਾਇਆ ਸੀ ਤੇ ਬੇਲਗ੍ਰਾਦ ਪਰਤਣ ਤੋਂ ਬਾਅਦ ਉਸ ਦਾ ਟੈਸਟ ਹੋਇਆ। ਜ਼ਿਕਰਯੋਗ ਹੈ ਕਿ ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਆਂਦ੍ਰੇਜ਼ ਪਲੇਂਕੋਵਿਚ ਵੀ ਸ਼ਾਨਦਾਰ ਨੂੰ ਜਦਰ ਟੂਰਨਾਮੈਂਟ ਵਿਚ ਪਹੁੰਚੇ ਸੀ ਤੇ ਟੈਨਿਸ ਖਿਡਾਰੀਆਂ ਨਾਲ ਮਿਲੇ ਸੀ। ਇਕ ਸਥਾਨਕ ਅਖਬਾਰ ਮੁਤਾਬਕ ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਆਪਣਾ ਟੈਸਟ ਕਰਾਇਆ ਸੀ। ਏਡ੍ਰੀਆ ਟੂਰ ਨੂੰ ਦੇਖਣ ਲਈ ਗੈਲਰੀ ਦਰਸ਼ਕਾਂ ਨਾਲ ਖਚਾਖਚ ਭਰੀ ਹੋਈ ਸੀ। ਖਿਡਾਰੀ ਨੈਟ 'ਤੇ ਇਕ-ਦੂਜੇ ਨੂੰ ਗਲੇ ਲਗਾ ਰਹੇ ਸੀ, ਤਸਵੀਰਾਂ ਖਿੱਚਵਾ ਰਹੇ ਸੀ ਤੇ ਕਲੱਬਾਂ ਵਿਚ ਡਾਂਸ ਕਰ ਰਹੇ ਸੀ। ਦੋਵੇਂ ਗੇੜਾਂ ਵਿਚ ਸੋਸ਼ਲ ਡਿਸਟੈਂਸਿੰਗ ਦਾ ਕੋਈ ਖਿਆਲ ਨਹੀਂ ਰੱਖਿਆ ਗਿਆ ਸੀ ਤੇ ਸਟੈਂਡ ਵਿਚ ਦਰਸ਼ਕ ਬਿਨਾ ਮਾਸਕ ਤੋਂ ਬੈਠੇ ਹੋਏ ਸਨ। ਇਸ ਟੂਰ ਵਿਚ ਮੋਂਟੇਨੇਗ੍ਰੋ ਵਿਚ 27-28 ਜੂਨ ਨੂੰ ਹੋਣ ਵਾਲਾ ਤੀਜਾ ਗੇੜ ਕੋਰੋਨਾ ਕਾਰਨ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ। ਟੂਰ ਦਾ ਚੌਥਾ ਤੇ ਆਖਰੀ ਗੇੜ ਬੋਸ੍ਰੀਆ ਦੇ ਸ਼ਹਿਰ ਬਾਂਜਾ ਲੂਕਾ ਵਿਚ 3-4 ਜੁਲਾਈ ਨੂੰ ਹੋਣਾ ਹੈ।

  • Novak Djokovic
  • Adria Tour
  • Corona Test
  • Tennis Player
  • ਨੋਵਾਕ ਜੋਕੋਵਿਚ
  • ਏਡ੍ਰੀਆ ਟੂਰ
  • ਕੋਰੋਨਾ ਟੈਸਟ
  • ਟੈਨਿਸ ਖਿਡਾਰੀ

ਟੀਮ ਇੰਡੀਆ ਨੂੰ ਲੜਕੀ ਬਣਾ ਕੇ ਯੁਵੀ ਨੇ ਪੁੱਛਿਆ- ਕਿਸ ਨੂੰ ਬਣਾਓਗੇ ਆਪਣੀ GF

NEXT STORY

Stories You May Like

  • djokovic will return to rome  takes to the practice court
    ਜੋਕੋਵਿਚ ਰੋਮ 'ਚ ਕਰਨਗੇ ਵਾਪਸੀ, ਪ੍ਰੈਕਟਿਸ ਕੋਰਟ 'ਤੇ ਉਤਰੇ
  • tones of rebellion in the tennis world
    ਟੈਨਿਸ ਜਗਤ ਵਿਚ ਬਗਾਵਤ ਦੇ ਸੁਰ : ਸਿਨਰ, ਸਬਾਲੇਂਕਾ ਅਤੇ ਜੋਕੋਵਿਚ ਨੇ ਖੋਲ੍ਹਿਆ ਮੋਰਚਾ
  • djokovic loses to young player prizmic
    ਇਟਾਲੀਅਨ ਓਪਨ 2026 : ਦੂਜੇ ਦੌਰ 'ਚ ਵੱਡਾ ਉਲਟਫੇਰ, ਯੁਵਾ ਖਿਡਾਰੀ ਪ੍ਰਿਜਮਿਕ ਤੋਂ ਹਾਰੇ ਜੋਕੋਵਿਚ
  • vinesh phogat in trouble  ita sends notice for missing dope test
    ਮੁਸੀਬਤ ਵਿੱਚ ਫਸੀ ਵਿਨੇਸ਼ ਫੋਗਾਟ; ਡੋਪ ਟੈਸਟ ਮਿਸ ਕਰਨ 'ਤੇ ITA ਨੇ ਭੇਜਿਆ ਨੋਟਿਸ
  • warm welcome for pm modi on arrival in sweden
    PM ਮੋਦੀ ਦਾ ਸਵੀਡਨ ਪਹੁੰਚਣ 'ਤੇ ਨਿੱਘਾ ਸਵਾਗਤ; AI, ਰੱਖਿਆ ਤੇ ਵਪਾਰ 'ਤੇ ਹੋਣਗੇ ਵੱਡੇ ਸਮਝੌਤੇ
  • test rankings  bumrah retains top spot
    ਟੈਸਟ ਰੈਂਕਿੰਗ : ਬੁਮਰਾਹ ਚੋਟੀ ’ਤੇ ਬਰਕਰਾਰ, ਜਾਇਸਵਾਲ ਤੇ ਗਿੱਲ ਟਾਪ-10 ’ਚ
  • world s oil lifeline in danger prices feared to reach 200
    ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
  • janik sinar equals djokovic  s historic record
    ਇਟਾਲੀਅਨ ਓਪਨ : ਜਾਨਿਕ ਸਿਨਰ ਨੇ ਜੋਕੋਵਿਚ ਦੇ ਇਤਿਹਾਸਕ ਰਿਕਾਰਡ ਦੀ ਕੀਤੀ ਬਰਾਬਰੀ
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • great cricketer passes away
      IPL ਵਿਚਾਲੇ ਮਹਾਨ ਕ੍ਰਿਕਟਰ ਦਾ ਦੇਹਾਂਤ, ਖੇਡ ਜਗਤ 'ਚ ਫੈਲਿਆ ਸੋਗ
    • team india has been announced
      ਟੀਮ ਇੰਡੀਆ ਦਾ ਹੋ ਗਿਆ ਐਲਾਨ! 5 ਨਵੇਂ ਚਿਹਰਿਆਂ ਨੂੰ ਮੌਕਾ, ਜਾਣੋ ਕਿੰਨਾਂ ਦੀ ਹੋਈ...
    • indian team in good shape for t20 world cup  mandhana
      ਭਾਰਤੀ ਟੀਮ ਟੀ20 ਵਿਸ਼ਵ ਕੱਪ ਲਈ ਚੰਗੀ ਸਥਿਤੀ 'ਚ : ਮੰਧਾਨਾ
    • ipl 2027  will ms dhoni play next season
      IPL 2027: ਕੀ MS ਧੋਨੀ ਅਗਲਾ ਸੀਜ਼ਨ ਖੇਡਣਗੇ? ਮਾਹੀ ਦੇ ਜਵਾਬ ਨੇ ਤੋੜਿਆ...
    • sachin tendulkar gave a big lesson to young players
      ਸਚਿਨ ਤੇਂਦੁਲਕਰ ਨੇ ਨੌਜਵਾਨ ਖਿਡਾਰੀਆਂ ਨੂੰ ਦਿੱਤੀ ਵੱਡੀ ਸਿੱਖਿਆ, ਦੱਸਿਆ ਕਿਵੇਂ...
    • italian open  janik sinar wins first title in rome
      Italian Open: ਰੋਮ 'ਚ ਜਾਨਿਕ ਸਿਨਰ ਨੇ ਜਿੱਤਿਆ ਪਹਿਲਾ ਖਿਤਾਬ, ਜੋਕੋਵਿਚ ਦੇ...
    • leander paes mother olympian jennifer paes passes away
      ਲੀਏਂਡਰ ਪੇਸ ਦੀ ਮਾਂ ਓਲੰਪੀਅਨ ਜੈਨੀਫਰ ਪੇਸ ਦਾ ਦਿਹਾਂਤ
    • punjab kings first wish fulfilled
      ਪੰਜਾਬ ਲਈ IPL ਟਰਾਫ਼ੀ ਦੀਆਂ ਉਮੀਦਾਂ ਕਾਇਮ! ਬਦਲ ਗਏ Playoff ਦੇ ਸਮੀਕਰਨ
    • neymar returns to brazil team after two and a half years
      ਨੇਮਾਰ ਦੀ ਢਾਈ ਸਾਲਾਂ ਬਾਅਦ ਬ੍ਰਾਜ਼ੀਲ ਟੀਮ ਵਿੱਚ ਵਾਪਸੀ; ਫੀਫਾ ਵਿਸ਼ਵ ਕੱਪ ਟੀਮ...
    • ipl 2026 rajasthan to face lucknow in do or die clash
      IPL 2026 : ਲਖਨਊ ਵਿਰੁੱਧ ‘ਕਰੋ ਜਾਂ ਮਰੋ’ ਦੇ ਮੁਕਾਬਲੇ 'ਚ ਉਤਰੇਗਾ ਰਾਜਸਥਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +