helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, JUL 04, 2025
ਹੁਣ 12 ਘੰਟੇ ਡਿਊਟੀ ਅਤੇ ਔਰਤਾਂ ਵੀ ਲਗਾਉਣਗੀਆਂ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ, ਜਾਣੋ...
ਫੁੱਫੜ ਦੇ ਪਿਆਰ 'ਚ ਪਾਗਲ ਕੁੜੀ ਨੇ ਚੜ੍ਹਾ'ਤਾ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ : ਹਰਿਆਣੇ ਦੀ ਰਹਿਣ ਵਾਲੀ ਸ਼ਾਮਿਆ ਆਰਜ਼ੂ ਪਾਕਿਸਤਾਨੀ ਕ੍ਰਿਕਟਰ ਹਸਨ ਅਲੀ ਦੀ ਲਾਡ਼ੀ ਬਣਨ ਜਾ ਰਹੀ ਹੈ। ਅੱਜ ਇਨ੍ਹਾਂ ਦੋਨਾਂ ਦਾ ਵਿਆਹ ਹੈ। ਇਨਾਂ ਹੀ ਨਹੀਂ ਹਸਨ ਅਲੀ ਨੇ ਆਪਣੀ ਬੈਚਲਰ ਪਾਰਟੀ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਹਸਨ ਅਲੀ ਅਤੇ ਸ਼ਾਮਿਆ ਦੀ ਪ੍ਰੀ ਵੈਡਿੰਗ ਫੋਟੋਸ਼ੂਟ ਦੀਆਂ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਜਿਸ ਨੂੰ ਫੈਨਜ਼ ਵੀ ਕਾਫ਼ੀ ਪੰਸਦ ਕਰ ਰਹੇ ਹਨ। ਅੱਜ ਹੋਵੇਗਾ ਹਸਨ-ਸ਼ਾਮਿਆ ਦਾ ਨਿਕਾਹ ਸ਼ਾਮਿਆ ਅਤੇ ਪਾਕਿਸਤਾਨੀ ਤੇਜ਼ ਗੇਂਦਬਾਜ਼ ਹਸਨ ਅਲੀ ਦਾ ਨਿਕਾਹ ਅੱਜ ਦੁਬਈ 'ਚ ਹੋਣ ਜਾ ਰਿਹਾ ਹੈ। ਦੋਨਾਂ ਦੇ ਨਿਕਾਹ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਦੋਨਾਂ ਦਾ ਨਿਕਾਹ ਸ਼ਾਮ 6 ਵਜੇ ਹੋਵੇਗਾ। ਨਿਕਾਹ ਦੀਆਂ ਰਸਮਾਂ ਅਟਲਾਟਿਸ ਦ ਪਾਮ ਹੋਟਲ 'ਚ ਪੂਰੀਆਂ ਕੀਤੀਆਂ ਜਾਣਗੀਆਂ। ਸ਼ਾਮਿਆ ਦੀ ਵਿਦਾਈ ਦੀਆਂ ਰਸਮਾਂ ਰਾਤ ਦੱਸ ਵਜੇ ਹੋਣਗੀਆਂ। ਕੌਣ ਹੈ ਸ਼ਾਮਿਆ ਆਰਜ਼ੂ 24 ਸਾਲ ਦੀ ਸ਼ਾਮਿਆ ਆਰਜ਼ੂ ਹਰਿਆਣੇ ਦੇ ਨੂੰਹ ਜਿਲ੍ਹੇ ਦੀ ਰਹਿਣ ਵਾਲੀ ਹੈ, ਪਰ ਉਨ੍ਹਾਂ ਦਾ ਪਰਿਵਾਰ ਫਰੀਦਾਬਾਦ 'ਚ ਰਹਿ ਰਿਹਾ ਹੈ। ਸ਼ਾਮਿਆ ਇਸ ਸਮੇਂ ਦੁਬਈ 'ਚ ਰਹਿ ਰਹੀ ਹੈ। ਉਸ ਦੇ ਪਿਤਾ ਲਿਆਕਤ ਅਲੀ ਇੱਕ ਉੱਚ ਸਰਕਾਰੀ ਅਧਿਕਾਰੀ ਰਹਿ ਚੁੱਕੇ ਹਨ, ਉਥੇ ਹੀ ਉਨ੍ਹਾਂ ਦੀ ਮਾਂ ਰਹੀਸ਼ਾ ਹਾਊਸ ਵਾਈਫ ਹੈ। ਸ਼ਾਮਿਆ ਆਰਜ਼ੂ ਦੀਆਂ ਦੋ ਭੈਣਾਂ ਵੀ ਹਨ। ਇਨ੍ਹਾਂ 'ਚੋਂ ਇਕ ਦਾ ਨਾਂ ਬਿਲਕਿਸ ਅਤੇ ਦੂਜੀ ਮੁਮਤਾਜ ਹੈ। ਇਸ ਤੋਂ ਇਲਾਵਾ ਇਕ ਭਰਾ ਵੀ ਹੈ। ਜਿਸ ਦਾ ਨਾਂ ਅਕਬਰ ਅਲੀ ਹੈ। ਸ਼ਾਮਿਆ ਆਰਜੂ ਨੇ ਮਾਨਵ ਰਚਨਾ ਯੂਨੀਵਰਸਿਟੀ ਤੋ੍ਂ ਐਰੋਨੋਟਿਕਲ ਇੰਜੀਨੀਅਰਿੰਗ 'ਚ ਬੀ.ਟੈੱਕ ਕੀਤੀ ਹੈ। ਸ਼ਾਮਿਆ ਆਰਜ਼ੂ ਜੈੱਟ ਏਅਰਵੇਜ਼ 'ਚ ਵੀ ਕੰਮ ਕਰ ਚੁੱਕੀ ਹੈ। ਫਿਲਹਾਲ 3 ਸਾਲ ਤੋਂ ਉਹ ਏਅਰ ਅਮੀਰਾਤ 'ਚ ਕੰਮ ਕਰ ਰਹੀ ਹੈ।
ਬੋਪੰਨਾ-ਸ਼ਰਨ ਦੀ ਜੋੜੀ ਪਹਿਲੇ ਰਾਊਂਡ 'ਚੋਂ ਬਾਹਰ
Stories You May Like
ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ
ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ
ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ
ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ
ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ
ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ
ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ
ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...
ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ
ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...
ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼
ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...
ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ
Subscribe Now!