Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:10:23 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • PAK vs CAN : ਹੈਰਿਸ ਰਾਊਫ ਬਣੇ ਸਭ ਤੋਂ ਤੇਜ਼ 100 ਟੀ20 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼

SPORTS News Punjabi(ਖੇਡ)

PAK vs CAN : ਹੈਰਿਸ ਰਾਊਫ ਬਣੇ ਸਭ ਤੋਂ ਤੇਜ਼ 100 ਟੀ20 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼

  • Edited By Aarti Dhillon,
  • Updated: 12 Jun, 2024 10:39 AM
Sports
pak vs can haris rauf becomes the first fast bowler to take 100 t20 wickets
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਹੈਰਿਸ ਰਾਊਫ 100 ਟੀ-20 ਵਿਕਟਾਂ ਲੈਣ ਵਾਲੇ ਤੇਜ਼ ਗੇਂਦਬਾਜ਼ ਦੇ ਤੌਰ 'ਤੇ ਓਵਰਆਲ ਤੀਜੇ ਅਤੇ ਪਹਿਲੇ ਕ੍ਰਿਕਟਰ ਬਣ ਗਏ ਹਨ। ਹੈਰਿਸ ਨੇ ਇਹ ਕਾਰਨਾਮਾ ਨਿਊਯਾਰਕ ਦੇ ਨਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਟੀ-20 ਵਿਸ਼ਵ ਕੱਪ 2024 'ਚ ਕੈਨੇਡਾ ਖਿਲਾਫ ਮੈਚ 'ਚ ਦਰਜ ਕੀਤਾ। ਹੈਰਿਸ ਰਾਊਫ ਨੂੰ ਆਪਣੀਆਂ ਘਾਤਕ ਗੇਂਦਾਂ ਨਾਲ ਇਸ ਮੁਕਾਮ ਤੱਕ ਪਹੁੰਚਣ ਲਈ 71 ਮੈਚ ਲੱਗੇ ਹਨ। ਇਸ ਸਮੇਂ ਹੈਰਿਸ ਲਈ ਟੀ-20 ਕ੍ਰਿਕਟ ਵਿਸ਼ਵ ਕੱਪ ਚੰਗਾ ਚੱਲ ਰਿਹਾ ਹੈ। ਉਨ੍ਹਾਂ ਨੇ ਆਪਣਾ ਪਹਿਲਾ ਮੈਚ ਅਮਰੀਕਾ ਦੇ ਖਿਲਾਫ ਖੇਡਿਆ ਜਿਸ ਵਿੱਚ ਉਨ੍ਹਾਂ ਨੇ 37 ਦੌੜਾਂ ਦੇ ਕੇ ਇਕ ਵਿਕਟ ਲਈ ਹੈ। ਇਸ ਤੋਂ ਬਾਅਦ ਉਸ ਨੇ ਭਾਰਤੀ ਟੀਮ ਖਿਲਾਫ ਲੈਅ ਨਾਲ ਗੇਂਦਬਾਜ਼ੀ ਕੀਤੀ ਅਤੇ 21 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਫਿਰ ਕੈਨੇਡਾ ਦੇ ਖਿਲਾਫ ਉਸ ਨੇ 26 ਦੌੜਾਂ ਦੇ ਕੇ 2 ਵਿਕਟਾਂ ਲਈਆਂ ਅਤੇ ਕੈਨੇਡਾ ਨੂੰ 106 ਦੌੜਾਂ 'ਤੇ ਹੀ ਰੋਕ ਦਿੱਤਾ।
ਸਭ ਤੋਂ ਤੇਜ਼ 100 ਟੀ-20 ਵਿਕਟਾਂ (ਤੇਜ਼ ਗੇਂਦਬਾਜ਼)
71- ਹੈਰਿਸ ਰਾਊਫ, ਪਾਕਿਸਤਾਨ
72- ਮਾਰਕ ਐਡਾਇਰ, ਆਇਰਲੈਂਡ
72- ਬਿਲਾਲ ਖਾਨ, ਓਮਾਨ
76- ਲਸਿਥ ਮਲਿੰਗਾ, ਸ਼੍ਰੀਲੰਕਾ
ਤੁਹਾਨੂੰ ਦੱਸ ਦੇਈਏ ਕਿ ਜੇਕਰ ਓਵਰਆਲ ਸੂਚੀ 'ਤੇ ਨਜ਼ਰ ਮਾਰੀਏ ਤਾਂ ਅਫਗਾਨਿਸਤਾਨ ਦੇ ਰਾਸ਼ਿਦ ਖਾਨ ਇਸ ਸੂਚੀ 'ਚ ਟਾਪ 'ਤੇ ਹਨ। ਉਨ੍ਹਾਂ ਨੇ ਸਿਰਫ 53 ਮੈਚਾਂ 'ਚ 100 ਵਿਕਟਾਂ ਪੂਰੀਆਂ ਕੀਤੀਆਂ ਸਨ। ਇਸ ਤੋਂ ਬਾਅਦ ਸ਼੍ਰੀਲੰਕਾ ਦੇ ਵਾਨਿੰਦੂ ਹਸਾਰੰਗਾ (63 ਮੈਚ) ਦਾ ਨਾਂ ਆਉਂਦਾ ਹੈ। ਹੈਰਿਸ ਹੁਣ ਇਸ ਸੂਚੀ 'ਚ ਕੁੱਲ ਮਿਲਾ ਕੇ ਤੀਜੇ ਸਥਾਨ 'ਤੇ ਆ ਗਏ ਹੈ।

PunjabKesari
ਅਜਿਹਾ ਰਿਹਾ ਮੁਕਾਬਲਾ 
ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਖੇਡਦਿਆਂ ਕੈਨੇਡਾ ਨੇ ਆਰੋਨ ਜੌਹਨਸਨ ਦੀਆਂ 52 ਦੌੜਾਂ ਅਤੇ ਕਲੀਮ ਸਾਨਾ ਦੀਆਂ 13 ਦੌੜਾਂ ਦੀ ਬਦੌਲਤ 7 ਵਿਕਟਾਂ ਗੁਆ ਕੇ 106 ਦੌੜਾਂ ਬਣਾਈਆਂ। ਮੁਹੰਮਦ ਆਮੇਰ ਨੇ 4 ਓਵਰਾਂ 'ਚ 13 ਦੌੜਾਂ ਦੇ ਕੇ 2 ਵਿਕਟਾਂ, ਹੈਰਿਸ ਰਾਊਫ ਨੇ 26 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਸ਼ਾਹੀਨ ਅਫਰੀਦੀ ਅਤੇ ਨਸੀਮ ਸ਼ਾਹ ਨੂੰ 1-1 ਵਿਕਟ ਮਿਲੀ। ਜਵਾਬ 'ਚ ਖੇਡਣ ਉਤਰੀ ਪਾਕਿਸਤਾਨ ਨੂੰ ਮੁਹੰਮਦ ਰਿਜ਼ਵਾਨ ਅਤੇ ਬਾਬਰ ਆਜ਼ਮ ਨੇ ਸਹਾਰਾ ਦਿੱਤਾ। ਦੋਵਾਂ ਨੇ ਦੂਜੀ ਵਿਕਟ ਲਈ ਮਜ਼ਬੂਤ ​​ਸਾਂਝੇਦਾਰੀ ਕੀਤੀ ਅਤੇ ਇਕ ਵਾਰ ਸੈਟਲ ਹੋ ਕੇ ਜ਼ਬਰਦਸਤ ਸ਼ਾਟ ਲਗਾਏ। ਬਾਬਰ 33 ਦੌੜਾਂ ਬਣਾ ਕੇ ਆਊਟ ਹੋਏ ਪਰ ਰਿਜ਼ਵਾਨ ਨੇ ਆਖਿਰਕਾਰ ਟੀਮ ਨੂੰ ਜਿੱਤ ਤੱਕ ਪਹੁੰਚਾ ਦਿੱਤਾ।
ਦੋਵਾਂ ਟੀਮਾਂ ਦੀ ਪਲੇਇੰਗ 11 
ਪਾਕਿਸਤਾਨ:
ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸੈਮ ਅਯੂਬ, ਬਾਬਰ ਆਜ਼ਮ (ਕਪਤਾਨ), ਫਖਰ ਜ਼ਮਾਨ, ਉਸਮਾਨ ਖਾਨ, ਸ਼ਾਦਾਬ ਖਾਨ, ਇਮਾਦ ਵਸੀਮ, ਸ਼ਾਹੀਨ ਅਫਰੀਦੀ, ਨਸੀਮ ਸ਼ਾਹ, ਹੈਰਿਸ ਰਾਊਫ, ਮੁਹੰਮਦ ਆਮਿਰ।
ਕੈਨੇਡਾ: ਐਰੋਨ ਜੌਹਨਸਨ, ਨਵਨੀਤ ਧਾਲੀਵਾਲ, ਪ੍ਰਗਟ ਸਿੰਘ, ਨਿਕੋਲਸ ਕਿਰਟਨ, ਸ਼੍ਰੇਅਸ ਮੋਵਾ (ਵਿਕਟਕੀਪਰ), ਰਵਿੰਦਰਪਾਲ ਸਿੰਘ, ਸਾਦ ਬਿਨ ਜ਼ਫਰ (ਕਪਤਾਨ), ਡਿਲਨ ਹੀਲੀਗਰ, ਕਲੀਮ ਸਨਾ, ਜੁਨੈਦ ਸਿੱਦੀਕੀ, ਜੇਰੇਮੀ ਗਾਰਡਨ।

  • PAK vs CAN
  • Haris Rauf
  • T20 world cup 2024
  • cricket news
  • sports
  • ਪਾਕਿਸਤਾਨ
  • ਤੇਜ਼ ਗੇਂਦਬਾਜ਼
  • ਹੈਰਿਸ ਰਾਊਫ

ਭਾਰਤ ਤੇ ਇੰਗਲੈਂਡ ਦੀ ਡੈੱਫ ਟੀਮ ਵਿਚਾਲੇ ਪਹਿਲੀ ਵਾਰ ਹੋਵੇਗੀ ਦੋ-ਪੱਖੀ ਟੀ-20 ਲੜੀ

NEXT STORY

Stories You May Like

  • food poisoning  100 students
    ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ, ਮਚੀ ਹਾਹਾਕਾਰ
  • abhishek sharma created history
    ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, T20I 'ਚ ਅਜਿਹਾ ਕਮਾਲ ਕਰਨ ਵਾਲੇ ਬਣੇ ਪਹਿਲੇ ਭਾਰਤੀ ਓਪਨਰ
  • ind vs zim india defeated zimbabwe by 90 runs
    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ ਨੂੰ ਹਰਾਇਆ, ਕਿਸ਼ਨ ਬਣੇ ਜਿੱਤ ਦੇ ਹੀਰੋ
  • ind vs zim india beats zimbabwe by 7 wickets
    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ; ਵੈਭਵ ਸੂਰਿਆਵੰਸ਼ੀ ਨੇ ਖੇਡੀ ਤੂਫ਼ਾਨੀ ਪਾਰੀ
  • irfan pathan angry at ignoring this fast bowler
    ਇਸ ਤੇਜ਼ ਗੇਂਦਬਾਜ਼ ਨੂੰ ਨਜ਼ਰਅੰਦਾਜ਼ ਕਰਨ 'ਤੇ ਭੜਕੇ ਇਰਫਾਨ ਪਠਾਨ, ਰਣਜੀ ਟਰਾਫੀ ਵਿੱਚ ਝਟਕੀਆਂ ਸਨ 60 ਵਿਕਟਾਂ
  • india faces zimbabwe in the first t20 today
    ਪਹਿਲੇ ਟੀ20 'ਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ, ਇਕ ਝਾਤ ਖਾਸ ਗੱਲਾਂ 'ਤੇ
  • ind vs zim 1st t20i
    IND vs ZIM 1st T20I: 7 ਓਵਰਾਂ ਤੋਂ ਬਾਅਦ ਜ਼ਿੰਬਾਬਵੇ ਦਾ ਸਕੋਰ -31/3
  • big blow to diet coke fans
    Diet Coke ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ! ਅਚਾਨਕ ਮਹਿੰਗੇ ਹੋ ਗਏ can, ਕਾਰਨ ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • golden girl mirabai chanu now sets her sights on the asian games
      'ਗੋਲਡਨ ਗਰਲ' ਮੀਰਾਬਾਈ ਚਾਨੂ ਦੀਆਂ ਨਜ਼ਰਾਂ ਹੁਣ ਏਸ਼ੀਆਈ ਖੇਡਾਂ 'ਤੇ
    • commonwealth games 2026  schedule for indian athletes on day 8
      ਕਾਮਨਵੈਲਥ ਗੇਮਸ 2026: ਅੱਠਵੇਂ ਦਿਨ ਭਾਰਤੀ ਐਥਲੀਟਾਂ ਦਾ ਸ਼ਡਿਊਲ, ਨੀਰਜ ਚੋਪੜਾ...
    • cwg 2026  why were the athletics events not stopped despite heavy rain
      CWG 2026: ਭਾਰੀ ਮੀਂਹ ਦੇ ਬਾਵਜੂਦ ਐਥਲੈਟਿਕਸ ਈਵੈਂਟ ਕਿਉਂ ਨਹੀਂ ਰੋਕੇ ਗਏ?  ਜਾਣੋ...
    • srihari nataraj misses out on 100m backstroke final
      ਸ਼੍ਰੀਹਰੀ ਨਟਰਾਜ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਖੁੰਝਿਆ
    • yuvraj singh got justice
      ਯੁਵਰਾਜ ਸਿੰਘ ਨੂੰ ਮਿਲਿਆ ਇਨਸਾਫ, ਦਿੱਲੀ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
    • icc fines these pakistani players
      ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ...
    • litton das named bangladesh odi captain
      ਲਿਟਨ ਦਾਸ ਬੰਗਲਾਦੇਸ਼ ਵਨਡੇ ਟੀਮ ਦਾ ਕਪਤਾਨ ਨਿਯੁਕਤ
    • vaibhav suryavanshi replied
      ਅਜਿਹਾ ਕਿਹੜਾ ਗੇਂਦਬਾਜ਼ ਹੈ ਜਿਸ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ...
    • ishan kishan created history
      ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ...
    • this powerful player of the indian team has retired
      ਵੱਡੀ ਖਬਰ : ਭਾਰਤੀ ਟੀਮ ਦੇ ਇਸ ਧਾਕੜ ਖਿਡਾਰੀ ਨੇ ਲਿਆ ਸੰਨਿਆਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +