Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    1:36:20 PM

  • big relief for thousands of sc families of punjab

    ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਨੂੰ ਵੱਡੀ ਰਾਹਤ,...

  • shreyas iyer s mother s special message goes viral before ipl final

    'ਬਸ ਜਿੱਤਣਾ ਹੈ...' IPL ਫਾਈਨਲ ਤੋਂ ਪਹਿਲਾਂ...

  • important news regarding langars during amarnath yatra

    ਅਮਰਨਾਥ ਯਾਤਰਾ ਦੌਰਾਨ ਲੰਗਰਾਂ ਨੂੰ ਲੈ ਕੇ ਅਹਿਮ...

  • mother married her son in law

    ਜਿਸਨੂੰ ਬਣਾਉਣਾ ਸੀ ਜਵਾਈ, ਉਸੇ ਨਾਲ ਮਾਂ ਨੇ ਪਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • PAK vs NED : ਪਾਕਿਸਤਾਨ ਨੇ ਜਿੱਤਿਆ ਵਿਸ਼ਵ ਕੱਪ ਦਾ ਪਹਿਲਾ ਮੈਚ, ਨੀਦਰਲੈਂਡ ਨੂੰ 81 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

PAK vs NED : ਪਾਕਿਸਤਾਨ ਨੇ ਜਿੱਤਿਆ ਵਿਸ਼ਵ ਕੱਪ ਦਾ ਪਹਿਲਾ ਮੈਚ, ਨੀਦਰਲੈਂਡ ਨੂੰ 81 ਦੌੜਾਂ ਨਾਲ ਹਰਾਇਆ

  • Updated: 06 Oct, 2023 09:25 PM
Sports
pakistan defeated netherlands by 81 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਪਾਕਿਸਤਾਨ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਕ੍ਰਿਕਟ ਵਿਸ਼ਵ ਕੱਪ 2023 ਦੇ ਪਹਿਲੇ ਮੈਚ 'ਚ ਨੀਦਰਲੈਂਡ ਨੂੰ 81 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਖੇਡਣ ਉੱਤਰੀ ਪਾਕਿਸਤਾਨ ਦੀ ਟੀਮ ਨੇ ਰਿਜ਼ਵਾਨ ਅਤੇ ਸੌਦ ਸ਼ਕੀਲ ਦੀਆਂ 68-68 ਦੌੜਾਂ ਦੀ ਬਦੌਲਤ 286 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਨੀਦਰਲੈਂਡ ਨੂੰ ਵਿਕਰਮਜੀਤ ਅਤੇ ਬਾਸ ਡੀ ਲੀਡ ਦਾ ਸਮਰਥਨ ਮਿਲਿਆ ਪਰ ਟੀਮ ਟੀਚੇ ਤੱਕ ਨਹੀਂ ਪਹੁੰਚ ਸਕੀ ਅਤੇ 81 ਦੌੜਾਂ ਨਾਲ ਮੈਚ ਹਾਰ ਗਈ।

ਇਸ ਤੋਂ ਪਹਿਲਾਂ ਪਾਕਿਸਤਾਨ ਇਕ ਸਮੇਂ ਫਖਰ ਜ਼ਮਾਨ (12), ਇਮਾਮ ਉਲ ਹੱਕ (15) ਅਤੇ ਬਾਬਰ ਆਜ਼ਮ (5) ਦੀਆਂ ਵਿਕਟਾਂ ਮਹਿਜ਼ 38 ਦੌੜਾਂ 'ਤੇ ਗੁਆ ਕੇ ਮੁਸੀਬਤ ਵਿੱਚ ਸੀ ਪਰ ਰਿਜ਼ਵਾਨ ਅਤੇ ਸੌਦ ਨੇ ਹੌਸਲੇ ਨਾਲ ਨੀਦਰਲੈਂਡ ਦੇ ਗੇਂਦਬਾਜ਼ਾਂ ਦਾ ਸਾਹਮਣਾ ਕੀਤਾ ਅਤੇ ਟੀਮ ਦੇ ਸਕੋਰ 158 ਦੌੜਾਂ ਤੱਕ ਪਹੁੰਚਿਆ, ਜਦਕਿ ਬਾਅਦ ਵਿੱਚ ਮੁਹੰਮਦ ਨਵਾਜ਼ (39) ਅਤੇ ਸ਼ਾਦਾਬ ਖਾਨ (32) ਨੇ ਸਕੋਰ ਨੂੰ ਚੁਣੌਤੀਪੂਰਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਪੁਛੱਲੇ ਸ਼ਾਹੀਨ ਸ਼ਾਹ ਅਫਰੀਦੀ (ਅਜੇਤੂ 13) ਅਤੇ ਹੈਰਿਸ ਰਾਊਫ (16) ਨੇ ਆਖਰੀ ਓਵਰਾਂ 'ਚ ਤੇਜ਼ ਰਫਤਾਰ ਨਾਲ ਦੌੜਾਂ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਪੂਰੀ ਟੀਮ 49 ਓਵਰਾਂ 'ਚ 286 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਈ। ਰਿਜ਼ਵਾਨ ਇਕ ਵਾਰ ਫਿਰ ਪਾਕਿਸਤਾਨ ਲਈ ਸੰਕਟ ਮੋਚਨ ਦੀ ਭੂਮਿਕਾ ਵਿੱਚ ਨਜ਼ਰ ਆਏ। ਉਸ ਨੇ ਸਾਊਦ ਦੀ ਮਦਦ ਨਾਲ ਟੀਮ ਨੂੰ ਮੁਸ਼ਕਿਲਾਂ 'ਚੋਂ ਕੱਢਿਆ। ਉਸ ਨੇ ਨੀਦਰਲੈਂਡਜ਼ ਦੇ ਤਜਰਬੇਕਾਰ ਗੇਂਦਬਾਜ਼ੀ ਹਮਲੇ ਦਾ ਪੂਰਾ ਫਾਇਦਾ ਉਠਾਇਆ ਤੇ ਢਿੱਲੀ ਗੇਂਦਬਾਜ਼ੀ 'ਤੇ ਚੌਕੇ ਲਗਾਏ, ਜਦਕਿ ਚੰਗੀਆਂ ਗੇਂਦਾਂ ਨੂੰ ਵਿਕਟ-ਟੂ-ਵਿਕਟ ਦਾ ਸਨਮਾਨ ਵੀ ਦਿੱਤਾ।

ਰਿਜ਼ਵਾਨ 101 ਮਿੰਟ ਤੱਕ ਕ੍ਰੀਜ਼ 'ਤੇ ਟਿਕੇ ਰਹੇ ਅਤੇ ਆਪਣੀ ਅਰਧ ਸੈਂਕੜੇ ਵਾਲੀ ਪਾਰੀ ਦੌਰਾਨ 8 ਵਾਰ ਗੇਂਦ ਨੂੰ ਬਾਊਂਡਰੀ ਲਾਈਨ ਦੇ ਪਾਰ ਪਹੁੰਚਾਇਆ। ਸਾਊਦ ਨੇ ਉਸ ਦਾ ਪੂਰਾ ਸਾਥ ਦਿੱਤਾ, ਹਾਲਾਂਕਿ ਕ੍ਰੀਜ਼ 'ਤੇ ਸੈਟਲ ਹੋਣ ਤੋਂ ਬਾਅਦ ਉਸ ਨੇ ਰਿਜ਼ਵਾਨ ਨਾਲੋਂ ਤੇਜ਼ ਰਫਤਾਰ ਨਾਲ ਦੌੜਾਂ ਬਣਾਈਆਂ। ਨੀਦਰਲੈਂਡ ਦਾ ਬਾਸ ਡਾਲੀਡ (62 ਦੌੜਾਂ ਦੇ ਕੇ 4 ਵਿਕਟਾਂ) ਸਭ ਤੋਂ ਪ੍ਰਭਾਵਸ਼ਾਲੀ ਗੇਂਦਬਾਜ਼ ਵਜੋਂ ਉਭਰਿਆ। ਉਸ ਨੇ ਨਾ ਸਿਰਫ ਰਿਜ਼ਵਾਨ ਦਾ ਕੀਮਤੀ ਵਿਕਟ ਲਿਆ ਸਗੋਂ ਇਫਤਿਖਾਰ ਅਹਿਮਦ, ਸ਼ਾਦਾਬ ਖਾਨ ਅਤੇ ਹਸਨ ਅਲੀ ਦੀਆਂ ਵਿਕਟਾਂ ਲੈ ਕੇ ਪਾਕਿਸਤਾਨ ਨੂੰ ਵੱਡੇ ਸਕੋਰ ਵੱਲ ਜਾਣ ਤੋਂ ਰੋਕਿਆ। ਕਾਲਿਨ ਐਕਰਮੈਨ ਨੇ ਬਾਬਰ ਆਜ਼ਮ ਅਤੇ ਹਸੀਦ ਰਾਊਫ ਦੀਆਂ ਵਿਕਟਾਂ ਲਈਆਂ।

ਜਵਾਬ 'ਚ ਵਿਕਰਮਜੀਤ ਸਿੰਘ ਨੇ ਅਰਧ ਸੈਂਕੜਾ ਬਣਾ ਕੇ ਟੀਚੇ ਦਾ ਪਿੱਛਾ ਕਰਨ ਉੱਤਰੀ ਡੱਚ ਟੀਮ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਬਾਕੀ ਬੱਲੇਬਾਜ਼ਾਂ ਵੱਲੋਂ ਸਹਿਯੋਗ ਨਾ ਮਿਲਣ ਕਾਰਨ ਟੀਚਾ ਹਾਸਲ ਨਹੀਂ ਕਰ ਸਕਿਆ। ਵਿਕਰਮਜੀਤ ਤੋਂ ਇਲਾਵਾ ਬਾਸ ਡੀ ਲੀਡੇ ਨੇ 68 ਗੇਂਦਾਂ 'ਚ 6 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 67 ਦੌੜਾਂ ਬਣਾਈਆਂ। ਪਾਕਿਸਤਾਨ ਲਈ ਹਸਨ ਅਲੀ 2 ਵਿਕਟਾਂ ਅਤੇ ਹੈਰਿਸ ਰੌਫ 3 ਵਿਕਟਾਂ ਲੈਣ ਵਿਚ ਸਫਲ ਰਹੇ।

ਪਲੇਇੰਗ 11

ਪਾਕਿਸਤਾਨ: ਇਮਾਮ-ਉਲ-ਹੱਕ, ਫਖਰ ਜ਼ਮਾਨ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸਾਊਦ ਸ਼ਕੀਲ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਹਸਨ ਅਲੀ, ਸ਼ਾਹੀਨ ਅਫਰੀਦੀ, ਹਰਿਸ ਰਾਊਫ।

ਨੀਦਰਲੈਂਡਜ਼: ਵਿਕਰਮਜੀਤ ਸਿੰਘ, ਮੈਕਸ ਓ'ਡੌਡ, ਕੋਲਿਨ ਐਕਰਮੈਨ, ਸਕਾਟ ਐਡਵਰਡਸ (wk/c), ਬਾਸ ਡੀ ਲੀਡੇ, ਤੇਜਾ ਨਿਦਾਮਨੁਰੂ, ਸਾਕਿਬ ਜ਼ੁਲਫਿਕਾਰ, ਲੋਗਨ ਵੈਨ ਬੀਕ, ਰੋਇਲੋਫ ਵੈਨ ਡੇਰ ਮਰਵੇ, ਆਰੀਅਨ ਦੱਤ, ਪਾਲ ਵੈਨ ਮੀਕੇਰੇਨ।

  • PAK vs NED
  • Cricket World Cup 2023
  • Pak Team
  • Sports
  • ਪਾਕਿਸਤਾਨ
  • ਨੀਦਰਲੈਂਡ
  • ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023

ਅੋਜ਼ੀ ਪੰਜਾਬੀ ਕਲੱਬ ਬਣਿਆ ਵਿਕਟੋਰੀਆ 'ਹਾਕੀ ਲੀਗ 3' ਦਾ ਚੈਂਪੀਅਨ

NEXT STORY

Stories You May Like

  • england beat west indies by 238 runs
    ਇੰਗਲੈਂਡ ਨੇ ਵੈਸਟਇੰਡੀਜ਼ ਨੂੰ 238 ਦੌੜਾਂ ਨਾਲ ਹਰਾਇਆ
  • ipl 2025  rcb vs srh match venue changed
    IPL 2025: RCB vs SRH ਮੈਚ ਦਾ ਸਥਾਨ ਬਦਲਿਆ, ਬੈਂਗਲੁਰੂ ਦੀ ਜਗ੍ਹਾ ਇੱਥੇ ਹੋਵੇਗਾ ਮੈਚ
  • tejaswini wins gold in 25m women  s pistol
    ISSF ਜੂਨੀਅਰ ਵਿਸ਼ਵ ਕੱਪ: ਤੇਜਸਵਿਨੀ ਨੇ 25 ਮੀਟਰ ਮਹਿਲਾ ਪਿਸਟਲ ਵਿੱਚ ਜਿੱਤਿਆ ਸੋਨ ਤਮਗਾ
  • hyderabad beat kolkata 110 by runs
    ਹੈਦਰਾਬਾਦ ਨੇ ਕੋਲਕਾਤਾ ਨੂੰ 110 ਦੌੜਾਂ ਨਾਲ ਹਰਾਇਆ
  • hyderabad beat bengaluru by runs
    ਹੈਦਰਾਬਾਦ ਨੇ ਬੈਂਗਲੁਰੂ ਨੂੰ 42 ਦੌੜਾਂ ਨਾਲ ਹਰਾਇਆ
  • ipl2025   lucknow beat gujarat by 33 runs
    IPL2025 : ਲਖਨਊ ਨੇ ਗੁਜਰਾਤ ਨੂੰ 33 ਦੌੜਾਂ ਨਾਲ ਹਰਾਇਆ
  • mumbai beat delhi by 59 runs
    IPL 2025 : ਮੁੰਬਈ ਨੇ ਦਿੱਲੀ ਨੂੰ 59 ਦੌੜਾਂ ਨਾਲ ਹਰਾਇਆ
  • amandeep wins first title of the season
    ਅਮਨਦੀਪ ਨੇ ਸੈਸ਼ਨ ਦਾ ਪਹਿਲਾ ਖਿਤਾਬ ਜਿੱਤਿਆ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
Trending
Ek Nazar
andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਖੇਡ ਦੀਆਂ ਖਬਰਾਂ
    • great player come back from retirement india england series
      ਭਾਰਤ-ਇੰਗਲੈਂਡ ਸੀਰੀਜ਼ ਤੋਂ ਪਹਿਲਾਂ ਰਿਟਾਇਰਮੈਂਟ ਤੋਂ ਵਾਪਸੀ ਕਰੇਗਾ ਇਹ ਧਾਕੜ...
    • ipl 2025 who will be the winner if the final is cancelled due to rain
      IPL 2025 : ਜੇ ਮੀਂਹ ਕਾਰਨ ਰੱਦ ਹੋ ਜਾਂਦੈ Final ਤਾਂ ਕੌਣ ਹੋਵੇਗਾ ਜੇਤੂ? ਕੀ...
    • d gukesh defeated world number one magnus carlsen
      ਡੀ ਗੁਕੇਸ਼ ਨੇ ਦੁਨੀਆ ਦੇ ਨੰਬਰ ਇੱਕ ਮੈਗਨਸ ਕਾਰਲਸਨ ਨੂੰ ਹਰਾਇਆ
    • england tour will be a tough test for gill  saba karim
      ਗਿੱਲ ਲਈ ਸਖਤ ਪ੍ਰੀਖਿਆ ਹੋਵੇਗਾ ਇੰਗਲੈਂਡ ਦਾ ਦੌਰਾ : ਸਬਾ ਕਰੀਮ
    • another retirement
      IPL ਫਾਈਨਲ ਤੋਂ ਪਹਿਲਾਂ ਇਕ ਹੋਰ ਧਾਕੜ ਖਿਡਾਰੀ ਨੇ ਅਚਾਨਕ ਛੱਡੀ ਕ੍ਰਿਕਟ ! ਸਾਰੇ...
    • the orange cap was decided even before the final
      ਫਾਈਨਲ  ਤੋਂ ਪਹਿਲਾਂ ਹੀ ਤੈਅ ਹੋ ਗਈ ਔਰੇਂਜ ਕੈਪ, ਹੁਣ ਇਸ ਬੱਲੇਬਾਜ਼ ਦੀ ਟੱਕਰ 'ਚ...
    • shreyas iyer after victory over mi
      ਮੁੰਬਈ ਨੂੰ ਹਰਾਉਣ ਮਗਰੋਂ ਪੰਜਾਬ ਦੇ ਇਸ ਖਿਡਾਰੀ 'ਤੇ ਭੜਕੇ 'ਸਰਪੰਚ ਸਾਬ੍ਹ' !...
    • bcci president will change  this person may get the responsibility
      ਬਦਲ ਜਾਵੇਗਾ BCCI ਦਾ ਪ੍ਰਧਾਨ! ਇਸ ਸ਼ਖਸ ਨੂੰ ਮਿਲ ਸਕਦੀ ਹੈ ਜ਼ਿੰਮੇਵਾਰੀ
    • ritika hooda wins gold in women  s 76 kg freestyle
      ਰਿਤਿਕਾ ਹੁੱਡਾ ਨੇ ਮਹਿਲਾਵਾਂ ਦੀ 76 ਕਿ. ਗ੍ਰਾ. ਫ੍ਰੀ ਸਟਾਈਲ ’ਚ ਜਿੱਤਿਆ ਸੋਨਾ
    • bopanna out of french open men  s doubles
      ਬੋਪੰਨਾ ਫ੍ਰੈਂਚ ਓਪਨ ਦੇ ਪੁਰਸ਼ ਡਬਲਜ਼ ’ਚੋਂ ਬਾਹਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +