Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    11:42:11 PM

  • missile kills indian and bangladeshi in central saudi arabia

    ਇਜ਼ਰਾਈਲ-ਈਰਾਨ ਜੰਗ: ਸਾਊਦੀ ਅਰਬ ਦੇ ਅਲ-ਖਰਜ 'ਚ...

  • indians in dubai watch t20 world cup final

    ਨਾ ਮਿਜ਼ਾਈਲ ਦਾ ਡਰ, ਨਾ ਡਰੋਨ ਦੀ ਚਿੰਤਾ...! ਦੁਬਈ...

  • indian team wins t20 world cup

    ਲਗਾਤਾਰ ਦੂਜੀ ਵਾਰ T-20 ਵਿਸ਼ਵ ਕੱਪ ਜਿੱਤੀ ਭਾਰਤੀ...

  • arjun goyal of goraya scores 323 marks in ca intermediate

    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕੀ ਰੱਦ ਹੋ ਗਿਆ ਵਿਆਹ? ਪਲਾਸ਼ ਪੁੱਜੇ ਪ੍ਰੇਮਾਨੰਦ ਮਹਾਰਾਜ ਦੀ ਸ਼ਰਨ 'ਚ..., ਵਾਇਰਲ ਤਸਵੀਰਾਂ ਨਾਲ ਛਿੜੀ ਚਰਚਾ

SPORTS News Punjabi(ਖੇਡ)

ਕੀ ਰੱਦ ਹੋ ਗਿਆ ਵਿਆਹ? ਪਲਾਸ਼ ਪੁੱਜੇ ਪ੍ਰੇਮਾਨੰਦ ਮਹਾਰਾਜ ਦੀ ਸ਼ਰਨ 'ਚ..., ਵਾਇਰਲ ਤਸਵੀਰਾਂ ਨਾਲ ਛਿੜੀ ਚਰਚਾ

  • Author Tarsem Singh,
  • Updated: 03 Dec, 2025 03:38 PM
Sports
palash reached the shelter of premanand maharaj
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ-ਕਪਤਾਨ ਸਮ੍ਰਿਤੀ ਮੰਧਾਨਾ ਅਤੇ ਮਸ਼ਹੂਰ ਸੰਗੀਤਕਾਰ ਪਲਾਸ਼ ਮੁਛੱਲ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਅਟਕਲਾਂ ਅਤੇ ਰੱਦ ਹੋਣ ਦੀਆਂ ਖਬਰਾਂ ਕਾਰਨ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਜਾਣਕਾਰੀ ਅਨੁਸਾਰ, ਇਸ ਹਾਈ-ਪ੍ਰੋਫਾਈਲ ਜੋੜੇ ਦਾ ਵਿਆਹ ਪਹਿਲਾਂ 23 ਨਵੰਬਰ ਨੂੰ ਹੋਣਾ ਸੀ। ਇਸ ਤੋਂ ਪਹਿਲਾਂ ਹਲਦੀ ਅਤੇ ਸੰਗੀਤ ਸਮੇਤ ਸਾਰੇ ਪ੍ਰੋਗਰਾਮ ਸਫਲਤਾਪੂਰਵਕ ਨੇਪਰੇ ਚੜ੍ਹ ਚੁੱਕੇ ਸਨ, ਅਤੇ ਦੋਵਾਂ ਪਰਿਵਾਰਾਂ ਨੇ ਸੋਸ਼ਲ ਮੀਡੀਆ 'ਤੇ ਤਿਆਰੀਆਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ।

ਵਿਆਹ ਟਲਣ ਦਾ ਕਾਰਨ ਅਤੇ ਚਿੰਤਾ ਪੈਦਾ ਹੋਣਾ
ਵਿਆਹ ਤੋਂ ਐਨ ਪਹਿਲਾਂ, ਅਚਾਨਕ ਸਮ੍ਰਿਤੀ ਮਂਧਾਨਾ ਦੇ ਪਿਤਾ ਦੀ ਤਬੀਅਤ ਬਹੁਤ ਖਰਾਬ ਹੋ ਗਈ। ਇਸ ਤੋਂ ਬਾਅਦ ਦੋਵਾਂ ਪਰਿਵਾਰਾਂ ਨੇ ਵਿਆਹ ਨੂੰ ਅਨਿਸ਼ਚਿਤ ਸਮੇਂ ਲਈ ਪੋਸਟਪੋਨ ਕਰਨ ਫੈਸਲਾ ਕੀਤਾ। ਸਰੋਤਾਂ ਅਨੁਸਾਰ, ਹਾਲਾਤ ਤਣਾਅਪੂਰਨ ਹੋਣ ਕਾਰਨ ਪਲਾਸ਼ ਮੁਛਲ ਨੂੰ ਵੀ ਚਿੰਤਾ ਦੇ ਚਲਦਿਆਂ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ ਸੀ, ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਡਿਸਚਾਰਜ ਦੇ ਦਿੱਤਾ ਗਿਆ।

PunjabKesari

ਪਲਾਸ਼ ਮੁਛਲ ਪਹੁੰਚੇ ਪ੍ਰੇਮਾਨੰਦ ਮਹਾਰਾਜ ਦੀ ਸ਼ਰਨ ਵਿੱਚ
ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ, ਪਲਾਸ਼ ਮੁਛਲ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਪ੍ਰੇਮਾਨੰਦ ਮਹਾਰਾਜ ਦੇ ਪ੍ਰਵਚਨ ਵਿੱਚ ਬੈਠੇ ਦਿਖਾਈ ਦੇ ਰਹੇ ਹਨ। ਇੱਕ ਰੈਡਿਟ (Reddit) ਯੂਜ਼ਰ ਨੇ ਦਾਅਵਾ ਕੀਤਾ ਹੈ ਕਿ ਮਾਸਕ ਪਹਿਨੇ ਹੋਏ ਇਹ ਵਿਅਕਤੀ ਪਲਾਸ਼ ਮੁਛਲ ਹੀ ਹਨ। ਯੂਜ਼ਰ ਨੇ ਪਛਾਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਉਸ ਵਿਅਕਤੀ ਦੀਆਂ ਮਹਿੰਦੀ ਲੱਗੀਆਂ ਉਂਗਲਾਂ ਅਤੇ ਨਾਮਜਪ ਮਾਲਾ ਦਾ ਬੈਗ ਦੇਖ ਕੇ ਉਨ੍ਹਾਂ ਦੀ ਪਛਾਣ ਕੀਤੀ ਗਈ ਹੈ। ਕਈ ਹੋਰ ਯੂਜ਼ਰਸ ਨੇ ਵੀ ਇਸ ਦਾਅਵੇ 'ਤੇ ਸਹਿਮਤੀ ਜਤਾਈ ਅਤੇ ਕਿਹਾ ਕਿ ਵੀਡੀਓ ਵਿੱਚ ਉਨ੍ਹਾਂ ਦੇ ਬਾਡੀਗਾਰਡ ਅਤੇ ਮਾਂ ਵੀ ਉਨ੍ਹਾਂ ਦੇ ਨਾਲ ਦਿਖਾਈ ਦੇ ਰਹੇ ਹਨ।  ਹਾਲਾਂਕਿ, ਇਸ ਤਸਵੀਰ ਜਾਂ ਵੀਡੀਓ ਵਿੱਚ ਦਿਖ ਰਹੇ ਵਿਅਕਤੀ ਦੇ ਪਲਾਸ਼ ਹੋਣ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

PunjabKesari

7 ਦਸੰਬਰ ਦੀ ਨਵੀਂ ਤਾਰੀਖ਼ ਸਿਰਫ਼ ਅਫਵਾਹ
ਇਸ ਵਿਵਾਦ ਦੇ ਵਿਚਕਾਰ ਸੋਸ਼ਲ ਮੀਡੀਆ 'ਤੇ ਇੱਕ ਹੋਰ ਖ਼ਬਰ ਫੈਲ ਗਈ ਸੀ ਕਿ ਸਮ੍ਰਿਤੀ ਮਂਧਾਨਾ ਅਤੇ ਪਲਾਸ਼ ਮੁਛਲ ਦੀ ਸ਼ਾਦੀ ਹੁਣ 7 ਦਸੰਬਰ ਨੂੰ ਹੋਵੇਗੀ।  ਇਨ੍ਹਾਂ ਖਬਰਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਸਮ੍ਰਿਤੀ ਮੰਧਾਨਾ ਦੇ ਭਰਾ ਸ਼੍ਰਵਣ ਮੰਧਾਨਾ ਨੇ ਸਾਰੀਆਂ ਖ਼ਬਰਾਂ ਨੂੰ ਸਿਰੇ ਤੋਂ ਝੂਠ ਕਰਾਰ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਵਿਆਹ ਸਿਰਫ਼ ਮੁਲਤਵੀ  ਹੋਇਆ ਹੈ ਅਤੇ ਅਜੇ ਤੱਕ ਕੋਈ ਨਵੀਂ ਤਾਰੀਖ਼ ਤੈਅ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇੰਟਰਨੈੱਟ 'ਤੇ ਚੱਲ ਰਹੀ 7 ਦਸੰਬਰ ਦੀ ਤਾਰੀਖ਼ ਗਲਤ ਸੂਚਨਾ ਹੈ ਅਤੇ ਦੋਵੇਂ ਪਰਿਵਾਰ ਫਿਲਹਾਲ ਕਿਸੇ ਨਵੀਂ ਤਾਰੀਖ਼ 'ਤੇ ਵਿਚਾਰ ਨਹੀਂ ਕਰ ਰਹੇ।

  • Cricketer Smriti Mandhana
  • Marriage
  • Postponed
  • Palash Muchhal
  • Premanand Maharaj
  • ਕ੍ਰਿਕਟਰ ਸਮ੍ਰਿਤੀ ਮੰਧਾਨਾ
  • ਵਿਆਹ
  • ਪੋਸਟਪੋਨ
  • ਪਲਾਸ਼ ਮੁਛੱਲ
  • ਪ੍ਰੇਮਾਨੰਦ ਮਹਾਰਾਜ
  • ਸ਼ਰਨ

ਪੰਜਾਬ ਦਾ ਧਾਕੜ ਪਾਵਰਲਿਫਟਰ ਮਨੇਸ਼ ਕੁਮਾਰ, ਮਿਸਟਰ ਵਰਲਡ ਪਾਵਰਲਿਫਟਿੰਗ 'ਚ ਜਿੱਤਿਆ ਗੋਲਡ

NEXT STORY

Stories You May Like

  • accident with family  accident in fazilka
    ਵਿਆਹ 'ਤੇ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ
  • iran s new supreme leader
    ਮਾਰਿਆ ਗਿਆ ਇਰਾਨ ਦਾ ਨਵਾਂ ਸੁਪਰੀਮ ਲੀਡਰ ? ਸੋਸ਼ਲ ਮੀਡੀਆ 'ਤੇ ਵਾਇਰਲ ਪੋਸਟਾਂ ਨੇ ਛੇੜੀ ਚਰਚਾ
  • t 20 world cup ind vs zim match may be cancelled
    T-20 World Cup: ਰੱਦ ਹੋ ਸਕਦੈ IND vs ZIM ਮੈਚ! ਕੀ ਬਾਹਰ ਹੋ ਜਾਵੇਗੀ ਟੀਮ ਇੰਡੀਆ?
  • bikram majithia
    ਬਿਕਰਮ ਮਜੀਠੀਆ ਨੇ ਚੰਦੂਮਾਜਰਾ ਤੇ ਸੁਰਜੀਤ ਰੱਖੜਾ ਦੇ ਲਾਏ ਗੋਡੀਂ ਹੱਥ, ਛਿੜੀ ਨਵੀਂ ਚਰਚਾ
  • boy caught having sex with married woman in hotel
    ਹੋਟਲ 'ਚ ਵਿਆਹੁਤਾ ਔਰਤ ਨਾਲ ਰੰਗਰਲੀਆਂ ਮਨਾਉਂਦਾ ਫੜ੍ਹਿਆ ਗਿਆ ਮੁੰਡਾ, ਮੌਕੇ 'ਤੇ ਪੁੱਜੇ ਪਰਿਵਾਰ ਨੇ...
  • mess food insects viral
    ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ ਆਉਣਗੀਆਂ ਕਚੀਚੀਆਂ
  • ind vs nz final t20 world cup 2026
    ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ
  • zendaya tom holland wedding has happened claims stylist law roach
    Spider Man ਦਾ ਹੋ ਗਿਆ ਵਿਆਹ ! ਚੁੱਪ-ਚਪੀਤੇ ਆਪਣੀ ਗਰਲਫ੍ਰੈਂਡ ਨਾਲ ਜ਼ਿੰਦਗੀ ਭਰ ਸਾਥ ਦੇਣ ਦਾ ਕੀਤਾ ਵਾਅਦਾ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • not a single major budget promise has been fulfilled in four years  pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
Trending
Ek Nazar
t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • amelia kerr breaks 44 year old record by taking 7 wickets
      ਅਮੇਲੀਆ ਕੇਰ ਨੇ ਰਚਿਆ ਇਤਿਹਾਸ; 7 ਵਿਕਟਾਂ ਲੈ ਕੇ ਤੋੜਿਆ 44 ਸਾਲ ਪੁਰਾਣਾ ਰਿਕਾਰਡ
    • t20 wc final  virat kohli  s childhood coach predicts the winning team
      T20 WC Final: ਵਿਰਾਟ ਕੋਹਲੀ ਦੇ ਬਚਪਨ ਦੇ ਕੋਚ ਨੇ ਜੇਤੂ ਟੀਮ ਦੀ ਕੀਤੀ ਭਵਿੱਖਬਾਣੀ
    • w w w w w the bowler created history by taking 5 consecutive wickets
      W,W,W,W,W : ਗੇਂਦਬਾਜ਼ ਨੇ ਲਗਾਤਾਰ 5 ਵਿਕਟਾਂ ਝਟਕਾ ਰਚਿਆ ਇਤਿਹਾਸ, ਹਰ ਪਾਸੇ ਹੋ...
    • t20 wc  sehwag  s advice before the final
      T20 WC:ਫਾਈਨਲ ਤੋਂ ਪਹਿਲਾਂ ਸਹਿਵਾਗ ਦੀ ਸਲਾਹ, ਅਭਿਸ਼ੇਕ ਓਪਨਿੰਗ ਛੱਡ ਇਸ ਨੰਬਰ...
    • jaya kishori wishes india victory ahead of t20 wc final
      ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ ਭਾਰਤ ਦੀ ਜਿੱਤ ਦੀ ਕੀਤੀ ਕਾਮਨਾ, ਟੀਮ ਦੀ ਰੱਜ...
    • ind vs nz  t20 world cup final
      IND vs NZ, T20 World Cup Final : ਭਾਰਤ ਨੂੰ ਪਹਿਲਾ ਝਟਕਾ, ਅਭਿਸ਼ੇਕ ਸ਼ਰਮਾ...
    • t20 wc final  this kiwi bowler can be a big threat for team india
      T20 WC Final:ਟੀਮ ਇੰਡੀਆ ਲਈ ਵੱਡਾ ਖ਼ਤਰਾ ਬਣ ਸਕਦੈ ਇਹ ਕੀਵੀ ਗੇਂਦਬਾਜ਼; ਆਕਾਸ਼...
    • captain suryakumar yadav  s big revelation
      T20 WC:'ਉਹ ਡਰਾਪ ਹੋਣ 'ਤੇ ਖੁਸ਼ ਨਹੀਂ ਸੀ', ਟੀਮ ਇੰਡੀਆ ਦੀ ਚੋਣ 'ਤੇ ਕਪਤਾਨ...
    • ind vs nz  captain suryakumar  s big statement on varun chakravarthy
      IND vs NZ : ਵਰੁਣ ਚੱਕਰਵਰਤੀ 'ਤੇ ਕਪਤਾਨ ਸੂਰਿਆਕੁਮਾਰ ਦਾ ਵੱਡਾ ਬਿਆਨ, ਉਸ ਦੀ...
    • the powerful bowler retired before the t20 wc final
      T20 WC ਫਾਈਨਲ ਤੋਂ ਪਹਿਲਾਂ ਧਾਕੜ ਗੇਂਦਬਾਜ਼ ਨੇ ਲਿਆ ਸੰਨਿਆਸ, ਕ੍ਰਿਕਟ ਜਗਤ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +