Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    11:58:53 AM

  • punjabi boy dies under suspicious circumstances in lebanon

    ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ...

  • change implemented in basic salary of private employees in hand salary

    ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ...

  • big administrative reshuffle in jalandhar 137 police employees asi transferred

    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ...

  • iran declines trump claims

    ਫੜਿਆ ਗਿਆ ਟਰੰਪ ਦਾ ਇਕ ਹੋਰ ਝੂਠ ! ਇਰਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਨਤਾਸ਼ਾ ਨਾਲ ਡਰਾਈਵ 'ਤੇ ਨਿਕਲੇ ਪੰਡਯਾ, ਸ਼ੇਅਰ ਕੀਤੀ ਤਸਵੀਰ

SPORTS News Punjabi(ਖੇਡ)

ਨਤਾਸ਼ਾ ਨਾਲ ਡਰਾਈਵ 'ਤੇ ਨਿਕਲੇ ਪੰਡਯਾ, ਸ਼ੇਅਰ ਕੀਤੀ ਤਸਵੀਰ

  • Updated: 26 Jun, 2020 09:56 PM
Jalandhar
pandya on the drive with natasha  shared photo
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਟੀਮ ਦੇ ਆਲਰਾਊਂਡਰ ਕ੍ਰਿਕਟਰ ਹਾਰਦਿਕ ਪੰਡਯਾ ਨੇ ਆਪਣੀ ਮੰਗੇਤਰ ਨਤਾਸ਼ਾ ਸਟੈਕੋਵਿਚ ਦੇ ਨਾਲ ਸ਼ੁੱਕਰਵਾਰ ਨੂੰ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਸੈਲਫੀ 'ਚ ਇਹ ਕਪਲ ਆਪਣੀ ਕਾਰ 'ਚ ਬੈਠੇ ਹੋਏ ਹਨ ਤੇ ਦੋਵਾਂ ਨੇ ਹੱਸਦੇ ਹੋਏ ਪੋਜ਼ ਦਿੱਤਾ ਹੈ। ਹਾਰਦਿਕ ਨੇ ਇਸ ਤਸਵੀਰ 'ਤੇ ਨਤਾਸ਼ਾ ਨੂੰ ਟੈਗ ਕਰਦੇ ਹੋਏ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ। ਪੰਡਯਾ ਨੇ ਲਿਖਿਆ- 'ਬਬਸ (ਪਿਆਰ ਨਾਲ ਪੁਕਾਰਨਾ) ਤੁਮ ਆਪਣੇ ਚਿਹਰੇ 'ਤੇ ਇਤਨੀ ਚਮਕ ਕਹਾਂ ਸੇ ਲਾ ਰਹੀ ਹੋ?' ਇਸਦੇ ਨਾਲ ਹੀ ਹਾਰਦਿਕ ਪੰਡਯਾ ਨੇ ਪਿਆਰ ਨਾਲ ਹੱਸਣ ਵਾਲਾ ਲਾਫਟਰ ਇਮੋਜ਼ੀ ਵੀ ਇਸਤੇਮਾਲ ਕੀਤਾ ਹੈ। ਦੱਸ ਦੇਈਏ ਕਿ ਨਤਾਸ਼ਾ ਗਰਭਵਤੀ ਹੈ। ਇਸ ਕਪਲ ਨੇ ਇਸ ਸਾਲ ਦੀ ਸ਼ੁਰੂਆਤ 'ਚ 'ਨਿਊ ਯੀਅਰ' ਦੇ ਦਿਨ ਆਪਣੀ ਮੰਗਣੀ ਕੀਤੀ ਸੀ ਤੇ ਫੈਂਸ ਦੇ ਨਾਲ ਸੋਸ਼ਲ ਮੀਡੀਆ 'ਤੇ ਇਸਦਾ ਐਲਾਨ ਕੀਤਾ ਸੀ।

 
 
 
 
 
View this post on Instagram
 
 
 
 
 
 
 
 
 

@natasastankovic__ bubs from where are you getting the glow on your face? 😍

A post shared by Hardik Pandya (@hardikpandya93) on Jun 26, 2020 at 5:54am PDT


ਲਾਕਡਾਊਨ ਦੀ ਵਜ੍ਹਾ ਨਾਲ ਪੰਡਯਾ ਤੇ ਨਤਾਸ਼ਾ ਆਪਣੇ ਵੱਡੇ ਭਰਾ ਕਰੁਣਾਲ ਤੇ ਉਸਦੀ ਪਤਨੀ ਦੇ ਨਾਲ ਬੀਤੇ ਤਿੰਨ ਮਹੀਨੀਆਂ ਤੋਂ ਘਰ 'ਚ ਸਨ। ਹੁਣ ਲਾਕਡਾਊਨ ਦੇ ਨਿਯਮਾਂ 'ਚ ਕੁਝ ਹਾਰਤ ਮਿਲੀ ਤਾਂ ਇਹ ਕਪਲ ਵੀ ਸ਼ਾਇਦ ਕਿਸੇ ਜ਼ਰੂਰੀ ਕੰਮ ਨਾਲ ਬਾਹਰ ਨਿਕਲੇ ਹਨ। ਹਾਲਾਂਕਿ ਹਾਰਦਿਕ ਨੇ ਇਸ ਦੀ ਜਾਣਕਾਰੀ ਨਹੀਂ ਦਿੱਤੀ ਹੈ ਕਿ ਉਹ ਗੱਡੀ 'ਚ ਬੈਠ ਕੇ ਕਿੱਥੇ ਜਾ ਰਹੇ ਹਨ।

 

 
 
 
 
 
View this post on Instagram
 
 
 
 
 
 
 
 
 

✨❤️

A post shared by Nataša Stanković✨ (@natasastankovic__) on Jun 26, 2020 at 4:09am PDT

  • Hardik Pandya
  • Natasha Stakovich
  • photo ਹਾਰਦਿਕ ਪੰਡਯਾ
  • ਨਤਾਸ਼ਾ ਸਟੈਕੋਵਿਚ
  • ਤਸਵੀਰ

ਵਿਸ਼ਵ ਟੀਮ ਟੈਨਿਸ ਮੁਕਾਬਲੇ 'ਚ 15ਵੀਂ ਵਾਰ ਹਿੱਸਾ ਲਵੇਗੀ ਵੀਨਸ ਵਿਲੀਅਮਸ

NEXT STORY

Stories You May Like

  • rr vs mi  hardik pandya  s big statement after the defeat
    RR vs MI: ਹਾਰ ਤੋਂ ਬਾਅਦ ਹਾਰਦਿਕ ਪੰਡਯਾ ਦਾ ਵੱਡਾ ਬਿਆਨ, ਹਾਰ ਦੀ ਦੱਸੀ ਵਜ੍ਹਾ
  • jammu kashmir  mata vaishno devi  darshan  social media
    ਮਾਤਾ ਵੈਸ਼ਨੋ ਦੇਵੀ ਨੇ ਦਰਬਾਰ 'ਚ ਦਿੱਤੇ 'ਦਰਸ਼ਨ', ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਸਵੀਰ
  • ipl 2026  hardik pandya gives stern warning to team
    IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • mi vs dc
    MI vs DC ; ਅੱਜ ਪੰਤ ਤੇ ਪੰਡਯਾ ਆਹਮੋ-ਸਾਹਮਣੇ ! ਦਿੱਲੀ 'ਚ ਵਰ੍ਹੇਗਾ ਚੌਕੇ-ਛੱਕਿਆਂ ਦਾ ਮੀਂਹ
  • stock market closes in red due to tensions over ceasefire
    ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ
  • trump deletes ai picture
    ''ਮੈਂ ਤਾਂ ਡਾਕਟਰ..!'' ਟਰੰਪ ਨੇ ਡਿਲੀਟ ਕੀਤੀ ਯਿਸੂ ਦੇ ਅਵਤਾਰ ਵਾਲੀ AI ਤਸਵੀਰ
  • khushbaz singh jatana embarks on his final journey
    ਅੰਤਿਮ ਸਫ਼ਰ 'ਤੇ ਨਿਕਲੇ ਖੁਸ਼ਬਾਜ਼ ਸਿੰਘ ਜਟਾਣਾ, ਅੰਤਿਮ ਵਿਦਾਈ ਵੇਲੇ ਹਰ ਅੱਖ ਹੋਈ ਨਮ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
Trending
Ek Nazar
father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • tom banton out of ipl
      ਟੌਮ ਬੈਂਟਨ IPL ਤੋਂ ਬਾਹਰ, ਗੁਜਰਾਤ ਟਾਈਟਨਸ ਨੇ ਇਸ ਧਾਕੜ ਦੱਖਣੀ ਅਫਰੀਕੀ ਖਿਡਾਰੀ...
    • gt vs kkr  ipl 2026  kkr wins the toss
      GT vs KKR, IPL 2026 : ਕੋਲਕਾਤਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ
    • t20 series india
      IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...
    • cricket pitch tractor incident
      ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ
    • ipl 2026 rr manager punished
      IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ
    • big on rohit sharma  s injury
      ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ'...
    • ricky ponting reveals the secret to punjab kings success
      ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ...
    • 00000 from hero to zero yorker king
      00000...!  ਹੀਰੋ ਤੋਂ 'ਜ਼ੀਰੋ' ਬਣਿਆ 'ਯਾਰਕਰ ਕਿੰਗ', ਵਿਕਟਾਂ ਲਈ ਤਰਸਿਆ...
    • gt vs kkr who will prevail in todays match
      GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ...
    • sarpanch sahab sets another record
      IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +