Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:30:54 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮੈਚ ਹਾਰ ਜਾਣ ਤੋਂ ਬਾਅਦ ਪੰਤ ਹੋਏ ਆਪੇ ਤੋਂ ਬਾਹਰ, ਕੱਢੀ ਟੀਮ ਨੂੰ ਗਾਲ੍ਹ, (ਵੀਡੀਓ)

SPORTS News Punjabi(ਖੇਡ)

ਮੈਚ ਹਾਰ ਜਾਣ ਤੋਂ ਬਾਅਦ ਪੰਤ ਹੋਏ ਆਪੇ ਤੋਂ ਬਾਹਰ, ਕੱਢੀ ਟੀਮ ਨੂੰ ਗਾਲ੍ਹ, (ਵੀਡੀਓ)

  • Edited By SATPAL,
  • Updated: 20 May, 2026 11:44 AM
Sports
pant loses temper after losing match abuses team video
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਬੀਤੀ ਕੱਲ੍ਹ ਮੈਚ ਹਾਰ ਜਾਣ ਤੋਂ ਬਾਅਦ ਰਿਸ਼ਭ ਪੰਤ ਜਦ ਪ੍ਰੇਜੇਂਟੇਸ਼ਨ ਵਿੱਚ ਆਏ ਤਾਂ ਪੰਤ ਦੇ ਚੇਹਰੇ 'ਤੇ ਉਦਾਸੀ ਸਾਫ ਝਲਕ ਰਹੀ ਸੀ, ਪੰਤ ਨੇ ਆਪਣੇ ਬਿਆਨ ਵਿੱਚ ਇਤਰਾਜ਼ਯੋਗ ਸ਼ਬਦ ਕਹੇ, ਹਾਲਾਂਕਿ ਇਹ ਕਿਸੇ ਹੋਰ ਲਈ ਨਹੀਂ ਆਪਣੀ ਹੀ ਟੀਮ ਲਈ ਸੀ, ਪਲੇਆਫ ਦੀ ਦੌੜ ਤੋਂ ਪਹਿਲਾ ਹੀ ਬਾਹਰ ਚਲ ਰਹੀ ਲਖਨਊ ਸੁਪਰ ਜੁਆਇੰਟ ਮੰਗਲਵਾਰ ਨੂੰ ਰਾਜਸਥਾਨ ਰਾਇਲਸ ਤੋਂ ਬੁਰੀ ਤਰ੍ਹਾ ਹਾਰ ਗਈ ।

ਰਿਸ਼ਭ ਪੰਤ ਦੀ ਬੱਲੇਬਾਜ਼ੀ ਵੀ ਸਵਾਲਾਂ ਦੇ ਘੇਰੇ ਵਿੱਚ ਰਹੀ, ਜੋਂ ਆਖਰੀ ਓਵਰਾਂ ਵਿੱਚ ਤੇਜ਼ ਗਤੀ ਨਾਲ ਦੌੜਾਂ ਨਹੀਂ ਬਣਾ ਸਕੇ । ਪੰਤ ਨੇ 23 ਗੇਂਦਾਂ ਵਿੱਚ 35 ਦੌੜਾਂ ਦੀ ਪਾਰੀ ਖੇਡੀ । ਪੰਤ ਕੋਲੋਂ ਹੋਰ ਵਧੀਆ ਪ੍ਰਦਰਸ਼ਨ ਦੀ ਉਮੀਦ ਸੀ ਜਦੋਂ ਮਿਚੇਲ ਮਾਰਸ਼ ਅਤੇ ਜੋਸ਼ ਇੰਗਲਿਸ ਨੇ ਤੇਜ਼ ਪਾਰੀ ਨੂੰ ਸ਼ੁਰੂਆਤ ਕੀਤੀ ਸੀ । ਪੰਤ ਨੇ ਮੈਚ ਤੋਂ ਬਾਅਦ ਕਿਹਾ, ਮਿਡਲ ਓਵਰਾਂ ਵਿੱਚ ਅਤੇ ਜਿਸ ਤਰ੍ਹਾ ਨਾਲ ਜੋਰਫਾ ਆਰਚਰ ਨੇ ਆਖਰੀ ਓਵਰ ਵਿੱਚ ਗੇਂਦਬਾਜ਼ੀ ਕੀਤੀ ਉਹ ਸਚਮੁੱਚ ਬਹੁਤ ਸ਼ਾਨਦਾਰ ਸੀ, ਅਸੀ 5-10 ਦੌੜਾਂ ਹੋਰ ਬਣਾ ਸਕਦੇ ਸੀ ਪਰ 20ਵੇਂ ਓਵਰ ਵਿੱਚ ਅਸੀਂ ਅਜਿਹਾ ਨਹੀਂ ਕਰ ਸਕੇ । ਤੁਸੀਂ ਹਮੇਸ਼ਾ ਆਪਣੇ ਗੇਂਦਬਾਜ਼ਾਂ ਦਾ ਸਾਥ ਦੇਣਾ ਚਾਹੁੰਦੇ ਹੋ ਪਰ ਵਿਕਟ ਅਜਿਹੀ ਹੋਵੇ ਤਾਂ ਹੋਰ ਵੀ ਮੁਸ਼ਕਲ ਹੋ ਜਾਂਦਾ ਹੈ । ਜ਼ਿਆਦਾ ਸਲਾਹ ਦਿੱਤੀ ਵੀ ਕੰਮ ਨਹੀਂ ਆਉਂਦੀ ।

ਇਹ ਵੀ ਪੜੋ : IPL ਦੌਰਾਨ ਇਸ ਟੀਮ ਨੂੰ ਲੱਗਾ ਵੱਡਾ ਝਟਕਾ, ਦੋ ਧਾਕੜ ਖਿਡਾਰੀ ਟੀਮ 'ਚੋਂ ਹੋਏ ਬਾਹਰ

ਹਾਲਾਂਕਿ ਪੰਤ ਵਲੋਂ ਕਹੇ ਗਏ ਇਤਰਾਜ਼ਯੋਗ ਸ਼ਬਦ ਕਿਸੇ ਹੋਰ ਦੇ ਲਈ ਨਹੀਂ ਆਪਣੀ ਟੀਮ ਦੇ ਲਈ ਸਨ, ਟੀਮ ਦੇ ਪ੍ਰਦਰਸ਼ਨ ਕਾਰਨ ਗਲਤੀ ਨਾਲ ਉਸ ਵਲੋਂ ਇਹ ਸ਼ਬਦ ਇਸਤੇਮਾਲ ਕੀਤੇ ਗਏ । ਪੰਤ ਨੇ ਕਿਹਾ ਕਿ ਸਾਡੀ ਇਕ ਸ਼ਾਨਦਾਰ ਟੀਮ ਹੈ ਹਾਲਾਂਕਿ ਇਸ ਦੇ ਬਾਅਦ ਉਸਦਾ ਇਹ ਕਲਿੱਪ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਣ ਲੱਗਾ ।

Champion mindset right here! 💯 Haarne ke baad bhi no excuses, just pure belief. "We are such a good f***ing team" - Rishabh Pant. 🚀😂😂#RishabhPant #IPL #DelhiCapitals #CricketTwitter #ChampionMindset #Comeback #T20Cricket #CricketFever pic.twitter.com/xVRHwb4E9P

— santy (@sycosanty001) May 19, 2026

 

ਸ਼ਾਹਬਾਜ਼ ਕੋਲੋਂ ਪਹਿਲਾ ਗੇਂਦਬਾਜ਼ੀ ਨਾ ਕਰਵਾਉਣ ਕਾਰਨ ਪੁੱਛਣ 'ਤੇ ਰਿਸ਼ਭ ਪੰਤ ਨੇ ਕਿਹਾ ਕਿ 'ਸਾਹਮਣੇ ਖੱਬੇ ਹੱਥ ਦੇ ਬੱਲੇਬਾਜ਼ ਸਨ, ਇਸ ਲਈ ਦਿਗਵੇਸ਼ ਰਾਠੀ ਨੂੰ ਗੇਂਦਬਾਜ਼ੀ ਦਿੱਤੀ ਗਈ । ਅਸੀਂ ਸ਼ਾਹਬਾਜ਼ ਨੂੰ ਸਾਹਮਣੇ ਲੈ ਕੇ ਆਉਣਾ ਚਾਹੁੰਦੇ ਸੀ ਪਰ ਫਿਰ ਵੀ ਮੈਨੂੰ ਆਪਣੀ ਟੀਮ 'ਤੇ ਮਾਣ ਹੈ, ਸਾਰੀ ਟੀਮ ਵਧੀਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • ਆਈ ਪੀ ਐੱਲ 2026
  • ਰਿਸ਼ਭ ਪੰਤ
  • ਲਖਨਊ
  • ਰਾਜਸਥਾਨ
  • ਪੰਜਾਬ ਕਿੰਗਸ
  • IPL 2026
  • Rishabh Pant
  • Lucknow
  • Rajasthan
  • Punjab Kings

IPL ਦੌਰਾਨ ਇਸ ਟੀਮ ਨੂੰ ਲੱਗਾ ਵੱਡਾ ਝਟਕਾ, ਦੋ ਧਾਕੜ ਖਿਡਾਰੀ ਟੀਮ 'ਚੋਂ ਹੋਏ ਬਾਹਰ

NEXT STORY

Stories You May Like

  • messi gets emotional on the field after defeat by spain
    ਸਪੇਨ ਹੱਥੋਂ ਮਿਲੀ ਹਾਰ ਤੋਂ ਬਾਅਦ ਮੈਦਾਨ 'ਚ ਮੈਸੀ ਹੋਏ ਭਾਵੁਕ, ਫੈਨਜ਼ ਨੇ ਇਸ ਤਰ੍ਹਾ ਦਿੱਤੀ ਵਿਦਾਈ, ਵੀਡੀਓ
  • why was kuldeep yadav left out of the team for the england series
    ਕੁਲਦੀਪ ਯਾਦਵ ਨੂੰ ਇੰਗਲੈਂਡ ਸੀਰੀਜ਼ ਲਈ ਟੀਮ ਤੋਂ ਬਾਹਰ ਕਿਉਂ ਰੱਖਿਆ ਗਿਆ? ਸ਼ੁਭਮਨ ਗਿੱਲ ਨੇ ਦੱਸੀ ਵਜ੍ਹਾ
  • a big blow to team india  star player may be out of this important series
    ਟੀਮ ਇੰਡੀਆ ਨੂੰ ਤਗੜਾ ਝਟਕਾ! ਸੱਟ ਕਾਰਨ ਇਸ ਅਹਿਮ ਸੀਰੀਜ਼ ਤੋਂ ਬਾਹਰ ਹੋ ਸਕਦੈ ਸਟਾਰ ਖਿਡਾਰੀ
  • team india suffers a big setback before the sri lanka test series
    ਟੀਮ ਇੰਡੀਆ ਨੂੰ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ, ਧਾਕੜ ਖਿਡਾਰੀ ਪਹਿਲੇ ਟੈਸਟ ਤੋਂ ਬਾਹਰ
  • eng vs ind  another setback for india in england
    ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ
  • shabana azmi has swine flu
    ਸ਼ਬਾਨਾ ਆਜ਼ਮੀ ਨੂੰ ਹੋਇਆ ਸਵਾਈਨ ਫਲੂ, H1N1 ਟੈਸਟ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਆਈਸੋਲੇਸ਼ਨ 'ਚ ਅਦਾਕਾਰਾ
  • restaurants angry with swiggy zomato  online delivery will be closed
    Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ ਜਾਵੇਗੀ Online delivery?
  • firoza maintains lead after all matches in round 4 ended in draws
    ਰਾਊਂਡ 4 ਦੇ ਸਾਰੇ ਮੈਚ ਡਰਾਅ ਵਿੱਚ ਖਤਮ ਹੋਣ ਤੋਂ ਬਾਅਦ ਫਿਰੋਜ਼ਾ ਦੀ ਲੀਡ ਕਾਇਮ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • irfan pathan angry at ignoring this fast bowler
      ਇਸ ਤੇਜ਼ ਗੇਂਦਬਾਜ਼ ਨੂੰ ਨਜ਼ਰਅੰਦਾਜ਼ ਕਰਨ 'ਤੇ ਭੜਕੇ ਇਰਫਾਨ ਪਠਾਨ, ਰਣਜੀ ਟਰਾਫੀ...
    • golden girl mirabai chanu now sets her sights on the asian games
      'ਗੋਲਡਨ ਗਰਲ' ਮੀਰਾਬਾਈ ਚਾਨੂ ਦੀਆਂ ਨਜ਼ਰਾਂ ਹੁਣ ਏਸ਼ੀਆਈ ਖੇਡਾਂ 'ਤੇ
    • commonwealth games 2026  schedule for indian athletes on day 8
      ਕਾਮਨਵੈਲਥ ਗੇਮਸ 2026: ਅੱਠਵੇਂ ਦਿਨ ਭਾਰਤੀ ਐਥਲੀਟਾਂ ਦਾ ਸ਼ਡਿਊਲ, ਨੀਰਜ ਚੋਪੜਾ...
    • cwg 2026  why were the athletics events not stopped despite heavy rain
      CWG 2026: ਭਾਰੀ ਮੀਂਹ ਦੇ ਬਾਵਜੂਦ ਐਥਲੈਟਿਕਸ ਈਵੈਂਟ ਕਿਉਂ ਨਹੀਂ ਰੋਕੇ ਗਏ?  ਜਾਣੋ...
    • srihari nataraj misses out on 100m backstroke final
      ਸ਼੍ਰੀਹਰੀ ਨਟਰਾਜ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਖੁੰਝਿਆ
    • yuvraj singh got justice
      ਯੁਵਰਾਜ ਸਿੰਘ ਨੂੰ ਮਿਲਿਆ ਇਨਸਾਫ, ਦਿੱਲੀ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
    • icc fines these pakistani players
      ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ...
    • litton das named bangladesh odi captain
      ਲਿਟਨ ਦਾਸ ਬੰਗਲਾਦੇਸ਼ ਵਨਡੇ ਟੀਮ ਦਾ ਕਪਤਾਨ ਨਿਯੁਕਤ
    • vaibhav suryavanshi replied
      ਅਜਿਹਾ ਕਿਹੜਾ ਗੇਂਦਬਾਜ਼ ਹੈ ਜਿਸ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ...
    • ishan kishan created history
      ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +