Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    12:57:51 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਗਿਲਕ੍ਰਿਸਟ ਨਾਲ ਇੰਝ ਮਸਤੀ ਕਰਨ ਲੱਗੇ ਪੰਤ, ਫਿਰ ਮਹਾਨ ਵਿਕਟਕੀਪਰ ਨੇ ਜੋ ਕੀਤਾ... ਵੀਡੀਓ ਹੋ ਗਈ ਵਾਇਰਲ

SPORTS News Punjabi(ਖੇਡ)

ਗਿਲਕ੍ਰਿਸਟ ਨਾਲ ਇੰਝ ਮਸਤੀ ਕਰਨ ਲੱਗੇ ਪੰਤ, ਫਿਰ ਮਹਾਨ ਵਿਕਟਕੀਪਰ ਨੇ ਜੋ ਕੀਤਾ... ਵੀਡੀਓ ਹੋ ਗਈ ਵਾਇਰਲ

  • Author Tarsem Singh,
  • Updated: 09 Dec, 2024 02:37 PM
Sports
pant started having fun with gilchrist like this
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਆਸਟ੍ਰੇਲੀਆ ਨੇ ਬਾਰਡਰ ਗਾਵਸਕਰ ਟਰਾਫੀ ਸੀਰੀਜ਼ 'ਚ ਸ਼ਾਨਦਾਰ ਵਾਪਸੀ ਕੀਤੀ ਅਤੇ ਐਡੀਲੇਡ ਟੈਸਟ 'ਚ ਟੀਮ ਇੰਡੀਆ ਨੂੰ 10 ਵਿਕਟਾਂ ਨਾਲ ਹਰਾਇਆ। ਇਸ ਗੁਲਾਬੀ ਗੇਂਦ ਦੇ ਟੈਸਟ ਮੈਚ ਦਾ ਨਤੀਜਾ ਤੀਜੇ ਦਿਨ ਦੇ ਪਹਿਲੇ ਸੈਸ਼ਨ ਵਿੱਚ ਹੀ ਆ ਗਿਆ। ਭਾਰਤ ਨੇ ਪਰਥ ਮੈਚ ਜਿੱਤ ਕੇ ਲੜੀ ਦੀ ਸ਼ੁਰੂਆਤ ਕੀਤੀ, ਜੋ ਹੁਣ 1-1 ਨਾਲ ਬਰਾਬਰ ਹੈ। ਐਡੀਲੇਡ ਟੈਸਟ ਦੇ ਤੀਜੇ ਦਿਨ ਰਿਸ਼ਭ ਪੰਤ ਮਜ਼ੇਦਾਰ ਮੂਡ 'ਚ ਨਜ਼ਰ ਆਏ, ਜਦੋਂ ਉਨ੍ਹਾਂ ਨੇ ਮਹਾਨ ਵਿਕਟਕੀਪਰ ਬੱਲੇਬਾਜ਼ ਐਡਮ ਗਿਲਕ੍ਰਿਸਟ 'ਤੇ ਪ੍ਰੈਂਕ ਕਰਨ ਲੱਗੇ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬੀ ਕ੍ਰਿਕਟ ਖਿਡਾਰੀ ਦੀ ਬਣੇਗੀ ਬਾਇਓਪਿਕ, ਵਿਕੀ ਕੌਸ਼ਲ ਨਿਭਾਵੇਗਾ ਮੁੱਖ ਭੂਮਿਕਾ

ਗਿਲਕ੍ਰਿਸਟ ਨਾਲ ਮਸਤੀ ਕਰਨ ਲੱਗੇ ਪੰਤ

ਪੰਤ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਗਿਲਕ੍ਰਿਸਟ ਨਾਲ ਮਜ਼ਾਕ ਕਰਦੇ ਨਜ਼ਰ ਆ ਰਹੇ ਹਨ। ਦਰਅਸਲ ਜਦੋਂ ਗਿਲਕ੍ਰਿਸਟ ਲਾਈਵ ਇੰਟਰਵਿਊ ਦੇ ਰਹੇ ਸਨ ਤਾਂ ਪੰਤ ਨੇ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਐਡਮ ਗਿਲਕ੍ਰਿਸਟ ਨਾਲ ਮਜ਼ਾਕ ਕਰਨਾ ਸ਼ੁਰੂ ਕਰ ਦਿੱਤਾ। ਪੰਤ ਚੋਰੀ ਨਾਲ ਉਸ ਦੇ ਪਿੱਛੇ ਆਇਆ ਅਤੇ ਉਸਦੀਆਂ ਅੱਖਾਂ ਨੂੰ ਆਪਣੇ ਹੱਥਾਂ ਨਾਲ ਢੱਕ ਲਿਆ।

ਗਿਲਕ੍ਰਿਸਟ ਦਾ ਪ੍ਰਤੀਕਰਮ ਕੁਝ ਇਸ ਤਰ੍ਹਾਂ ਸੀ

ਪੰਤ ਨੂੰ ਅਜਿਹਾ ਕਰਦੇ ਦੇਖ ਗਿਲਕ੍ਰਿਸਟ ਜਲਦੀ ਹੀ ਸਮਝ ਗਿਆ। ਉਸ ਨੇ ਪੰਤ ਨੂੰ ਪਛਾਣਦੇ ਹੋਏ ਜੱਫੀ ਪਾ ਲਈ। ਦੋਵਾਂ ਕ੍ਰਿਕਟਰਾਂ ਵਿਚਾਲੇ ਕੁਝ ਗੱਲਬਾਤ ਵੀ ਹੋਈ। ਸਾਥੀ ਟਿੱਪਣੀਕਾਰਾਂ ਨਾਲ ਗੱਲ ਕਰਦੇ ਹੋਏ, ਗਿਲਕ੍ਰਿਸਟ ਨੇ ਮੰਨਿਆ ਕਿ ਪੰਤ ਦੇ ਮਜ਼ਾਕੀਆ ਅੰਦਾਜ਼ ਤੋਂ ਉਹ ਹੈਰਾਨ ਸੀ, ਪਰ ਉਸ ਨੇ ਇਸ ਪਲ ਦਾ ਆਨੰਦ ਮਾਣਿਆ। ਤੁਹਾਨੂੰ ਦੱਸ ਦੇਈਏ ਕਿ ਗਿਲਕ੍ਰਿਸਟ ਬਾਰਡਰ ਗਾਵਸਕਰ ਟਰਾਫੀ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਵਿਕਟਕੀਪਰ ਹਨ।

Gilly got a surprise on the field ⁉️#Cricket #AUSvIND #RishabhPant #AdamGilchrist #BrettLee #IsaGuha #RaviShastri #Foxtel pic.twitter.com/6PvwP5pr6j

— Foxtel (@Foxtel) December 8, 2024

ਇਹ ਵੀ ਪੜ੍ਹੋ : ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ

ਪੰਤ ਦਾ ਬੱਲਾ ਨਹੀਂ ਚੱਲਿਆ

ਐਡੀਲੇਡ ਟੈਸਟ 'ਚ ਰਿਸ਼ਭ ਪੰਤ ਦਾ ਬੱਲਾ ਕੰਮ ਨਹੀਂ ਕਰ ਸਕਿਆ। ਉਸ ਨੇ ਦੋਵੇਂ ਪਾਰੀਆਂ ਵਿੱਚ ਕ੍ਰਮਵਾਰ 21 ਅਤੇ 28 ਦੌੜਾਂ ਬਣਾਈਆਂ। ਇਸ ਮੈਚ 'ਚ ਭਾਰਤ ਦਾ ਸਮੁੱਚਾ ਬੱਲੇਬਾਜ਼ੀ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ, ਜਿਸ ਦਾ ਨਤੀਜਾ ਟੀਮ ਨੂੰ ਹਾਰ ਨਾਲ ਭੁਗਤਣਾ ਪਿਆ। ਭਾਰਤ ਨੇ ਆਪਣੀਆਂ ਦੋ ਪਾਰੀਆਂ ਕ੍ਰਮਵਾਰ 180 ਅਤੇ 175 ਦੌੜਾਂ 'ਤੇ ਸਮਾਪਤ ਕੀਤੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rishabh Pant
  • Adam Gilchrist
  • joke
  • cricket
  • ਰਿਸ਼ਭ ਪੰਤ
  • ਐਡਮ ਗਿਲਕ੍ਰਿਸਟ
  • ਮਜ਼ਾਕ
  • ਕ੍ਰਿਕਟ

ਨਿਊਜ਼ੀਲੈਂਡ ਨੂੰ 323 ਦੌੜਾਂ ਨਾਲ ਹਰਾ ਕੇ ਇੰਗਲੈਂਡ ਨੇ 2-0 ਦੀ ਅਜੇਤੂ ਬੜ੍ਹਤ ਬਣਾਈ

NEXT STORY

Stories You May Like

  • railway  fake video  viral  fir  ashwini vaishnaw
    ਰੇਲਵੇ ਦੇ ਫਰਜ਼ੀ ਅਤੇ ਪੁਰਾਣੇ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ FIR : ਅਸ਼ਵਨੀ ਵੈਸ਼ਨਵ
  • lover  daughter  father  wife  mother  police
    ਪ੍ਰੇਮੀ ਨਾਲ ਦੌੜ ਗਈ ਇਕਲੌਤੀ ਧੀ, ਸਦਮੇ 'ਚ ਜਹਾਨੋਂ ਤੁਰ ਗਈ ਮਾਂ, ਫਿਰ ਪਿਓ ਨੇ...
  • illicit activities were taking place in the nihangs   khoka
    ਨਿਹੰਗਾਂ ਦੇ ਖੋਖੇ 'ਚ ਚੱਲਦਾ ਸੀ ਗਲਤ ਕੰਮ! ਵਾਇਰਲ ਹੋਈਆ ਵੀਡੀਓ ਖੋਲ੍ਹ 'ਤਾ ਸਾਰਾ ਰਾਜ਼
  • customer beaten at phagwara gate
    ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ ਲੱਤ-ਮੁੱਕੇ, ਵੀਡੀਓ ਵਾਇਰਲ
  • ranbir kapoor  s phone number leaked  video goes viral
    ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ
  • uproar in parliament
    ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ ਵਾਇਰਲ
  • pak army left balochistan
    ਬਲੋਚਿਸਤਾਨ ਨੂੰ ਛੱਡ ਕੇ ਭੱਜ ਗਈ ਪਾਕਿ ਫ਼ੌਜ ! ਬਲੋਚ ਸਮਰਥਕ ਨੇ ਵੀਡੀਓ ਸ਼ੇਅਰ ਕਰ ਕੀਤਾ ਦਾਅਵਾ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • rahmat shah becomes the first afghan player to enter the top 10
      ਰਹਿਮਤ ਸ਼ਾਹ ICC ਟੈਸਟ ਰੈਂਕਿੰਗ ਦੇ ਟੌਪ-10 'ਚ ਸ਼ਾਮਲ ਹੋਣ ਵਾਲੇ ਪਹਿਲੇ ਅਫ਼ਗਾਨੀ...
    • sachin  will gift 26 of his bats and memorabilia items to the mca museum
      ਸਚਿਨ ਤੇਂਦੁਲਕਰ MCA ਅਜਾਇਬਘਰ ਨੂੰ ਭੇਂਟ ਕਰਨਗੇ ਆਪਣੇ 26 ਇਤਿਹਾਸਕ ਬੱਲੇ ਅਤੇ...
    • chennai will host the 2029 asian athletics championships
      ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ
    • squad announced for ind vs nz test series
      IND vs NZ ਟੈਸਟ ਸੀਰੀਜ਼ ਲਈ ਟੀਮ ਦਾ ਐਲਾਨ, ਦੋ ਸਟਾਰ ਖਿਡਾਰੀਆਂ ਦੀ ਹੋਈ ਵਾਪਸੀ
    • ind vs nz indian team changed for the last two odi matches
      IND vs NZ: ਆਖ਼ਰੀ ਦੋ ਵਨਡੇ ਮੈਚਾਂ ਲਈ ਬਦਲ ਗਈ ਭਾਰਤੀ ਟੀਮ, ਜਾਣੋ ਕਦੋਂ ਖੇਡਿਆ...
    • bangladesh women  s cricket team former coach sarwar imran
      ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ...
    • lalrinliana hnamte included in the indian football team
      ਨਿਊਜ਼ੀਲੈਂਡ ਵਿਰੁੱਧ ਮੈਤਰੀ ਮੈਚਾਂ ਲਈ ਭਾਰਤੀ ਫੁੱਟਬਾਲ ਟੀਮ 'ਚ ਲਾਲਰਿਨਲਿਆਨਾ...
    • chess  r  vaishali defeated wesley so and niemann
      ਸ਼ਤਰੰਜ : ਆਰ. ਵੈਸ਼ਾਲੀ ਨੇ ਵੇਸਲੀ ਸੋ ਅਤੇ ਨੀਮਨ ਨੂੰ ਹਰਾਇਆ
    • usman khawaja declined interviews
      ਆਤਮਕਥਾ 'ਸਬਰ' ਕਾਰਨ ਹੋ ਰਹੀ ਆਲੋਚਨਾ ਤੋਂ ਬਾਅਦ ਉਸਮਾਨ ਖ਼ਵਾਜਾ ਨੇ ਰੱਦ ਕੀਤੇ...
    • hardik pandya joins pbks arshdeep singh becomes part of mi
      ਹੋ ਗਿਆ ਫਾਈਨਲ ; PBKS ਛੱਡ MI 'ਚ ਗਏ ਅਰਸ਼ਦੀਪ ਸਿੰਘ, ਪੰਡਯਾ ਆਏ 'ਪੰਜਾਬ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +