Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    9:01:01 PM

  • indigo bengaluru chennai flight evacuated after smoke

    ਬੈਂਗਲੁਰੂ ਹਵਾਈ ਅੱਡੇ 'ਤੇ ਇੰਡੀਗੋ ਦੀ ਫਲਾਈਟ 'ਚੋਂ...

  • sit formed is interfering in sgpc s administrative powers advocate dhami

    328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT...

  • uproar during elections in majitha

    ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ...

  • isi s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • PBKS vs GT: ਡੈਬਿਊ 'ਤੇ ਛਾਏ ਕੂਪਰ ਕੋਨੋਲੀ, ਮੈਚ ਜੇਤੂ ਪਾਰੀ ਨਾਲ ਬਣਾਇਆ ਵੱਡਾ ਰਿਕਾਰਡ

SPORTS News Punjabi(ਖੇਡ)

PBKS vs GT: ਡੈਬਿਊ 'ਤੇ ਛਾਏ ਕੂਪਰ ਕੋਨੋਲੀ, ਮੈਚ ਜੇਤੂ ਪਾਰੀ ਨਾਲ ਬਣਾਇਆ ਵੱਡਾ ਰਿਕਾਰਡ

  • Author Tarsem Singh,
  • Updated: 01 Apr, 2026 12:23 PM
Sports
pbks vs gt  cooper connolly shines on debut
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ ਇੱਕ ਰੋਮਾਂਚਕ ਮੁਕਾਬਲੇ ਵਿੱਚ ਪੰਜਾਬ ਕਿੰਗਜ਼ (PBKS) ਨੇ ਗੁਜਰਾਤ ਟਾਈਟਨਜ਼ (GT) ਨੂੰ 3 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਮੁੱਲਾਂਪੁਰ ਵਿੱਚ ਖੇਡੇ ਗਏ ਇਸ ਮੈਚ ਵਿੱਚ ਪੰਜਾਬ ਦੀ ਜਿੱਤ ਦੇ ਸਭ ਤੋਂ ਵੱਡੇ ਹੀਰੋ 22 ਸਾਲਾ ਆਸਟ੍ਰੇਲੀਆਈ ਬੱਲੇਬਾਜ਼ ਕੂਪਰ ਕੋਨੋਲੀ ਰਹੇ, ਜਿਨ੍ਹਾਂ ਨੇ ਆਪਣੇ ਡੈਬਿਊ ਮੈਚ ਵਿੱਚ ਹੀ ਅਜਿਹੀ ਪਾਰੀ ਖੇਡੀ ਕਿ ਕਈ ਦਿੱਗਜਾਂ ਦੇ ਰਿਕਾਰਡ ਤੋੜ ਦਿੱਤੇ।

ਕੋਨੋਲੀ ਦਾ ਇਤਿਹਾਸਕ ਡੈਬਿਊ
ਕੂਪਰ ਕੋਨੋਲੀ ਨੇ ਗੁਜਰਾਤ ਦੇ ਗੇਂਦਬਾਜ਼ਾਂ ਦੀ ਜੰਮ ਕੇ ਖ਼ਬਰ ਲਈ ਅਤੇ ਨਾਬਾਦ 72 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। ਉਨ੍ਹਾਂ ਦੀ ਇਹ ਪਾਰੀ IPL ਇਤਿਹਾਸ ਵਿੱਚ ਡੈਬਿਊ ਮੈਚ 'ਚ ਪੰਜਵਾਂ ਸਭ ਤੋਂ ਵੱਡਾ ਵਿਅਕਤੀਗਤ ਸਕੋਰ ਬਣ ਗਈ ਹੈ।ਕੋਨੋਲੀ ਨੇ ਮੈਚ ਤੋਂ ਬਾਅਦ ਆਪਣੀ ਸਫਲਤਾ ਦਾ ਸਿਹਰਾ ਕੋਚ ਰਿਕੀ ਪੋਂਟਿੰਗ ਨੂੰ ਦਿੱਤਾ ਅਤੇ ਕਿਹਾ ਕਿ ਪੋਂਟਿੰਗ ਦੀਆਂ ਛੋਟੀਆਂ-ਛੋਟੀਆਂ ਸਲਾਹਾਂ ਨੇ ਉਨ੍ਹਾਂ ਦੀ ਬੱਲੇਬਾਜ਼ੀ ਵਿੱਚ ਕਾਫੀ ਮਦਦ ਕੀਤੀ।

ਯੁਜਵੇਂਦਰ ਚਾਹਲ ਨੇ ਰਚਿਆ ਇਤਿਹਾਸ 
ਬੱਲੇਬਾਜ਼ੀ ਦੇ ਨਾਲ-ਨਾਲ ਪੰਜਾਬ ਦੀ ਗੇਂਦਬਾਜ਼ੀ ਵਿੱਚ ਯੁਜਵੇਂਦਰ ਚਾਹਲ ਨੇ ਵੀ ਵੱਡਾ ਰਿਕਾਰਡ ਆਪਣੇ ਨਾਮ ਕੀਤਾ। ਚਾਹਲ ਹੁਣ IPL ਦੇ ਮਿਡਲ ਓਵਰਾਂ (7 ਤੋਂ 15 ਓਵਰ) ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਉਨ੍ਹਾਂ ਨੇ ਇਸ ਫੇਜ਼ ਵਿੱਚ 138 ਵਿਕਟਾਂ ਪੂਰੀਆਂ ਕਰਕੇ ਰਵਿੰਦਰ ਜਡੇਜਾ (136) ਅਤੇ ਪੀਯੂਸ਼ ਚਾਵਲਾ (132) ਵਰਗੇ ਦਿੱਗਜਾਂ ਨੂੰ ਪਿੱਛੇ ਛੱਡ ਦਿੱਤਾ ਹੈ

ਮੈਚ ਦਾ ਵੇਰਵਾ 
ਗੁਜਰਾਤ ਟਾਈਟਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 162/6 ਦੌੜਾਂ ਬਣਾਈਆਂ ਸਨ, ਜਿਸ ਵਿੱਚ ਜੋਸ ਬਟਲਰ ਨੇ 39 ਅਤੇ ਕਪਤਾਨ ਸ਼ੁਭਮਨ ਗਿੱਲ ਨੇ 38 ਦੌੜਾਂ ਦਾ ਯੋਗਦਾਨ ਪਾਇਆ। ਜਵਾਬ ਵਿੱਚ ਪੰਜਾਬ ਕਿੰਗਜ਼ ਨੇ 19.1 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ 'ਤੇ 165 ਦੌੜਾਂ ਬਣਾ ਕੇ ਟੀਚਾ ਹਾਸਲ ਕਰ ਲਿਆ। ਕੋਨੋਲੀ ਤੋਂ ਇਲਾਵਾ ਪ੍ਰਭਸਿਮਰਨ ਸਿੰਘ ਨੇ ਵੀ 37 ਦੌੜਾਂ ਦੀ ਅਹਿਮ ਪਾਰੀ ਖੇਡੀ

ਜਿੱਤ ਦੇ ਬਾਵਜੂਦ ਅਈਅਰ ਨੂੰ ਜੁਰਮਾਨਾ 
ਹਾਲਾਂਕਿ ਪੰਜਾਬ ਕਿੰਗਜ਼ ਨੇ ਇਹ ਮੈਚ ਜਿੱਤ ਲਿਆ, ਪਰ ਕਪਤਾਨ ਸ਼੍ਰੇਅਸ ਅਈਅਰ ਲਈ ਖਬਰ ਥੋੜ੍ਹੀ ਨਿਰਾਸ਼ਾਜਨਕ ਰਹੀ। BCCI ਨੇ ਸਲੋਅ ਓਵਰ ਰੇਟ ਕਾਰਨ ਅਈਅਰ 'ਤੇ ਭਾਰੀ ਜੁਰਮਾਨਾ ਲਗਾਇਆ ਹੈ।

  • IPL 2026
  • Punjab Kings
  • Cooper Connolly
  • brilliant debut
  • ਆਈਪੀਐੱਲ 2026
  • ਪੰਜਾਬ ਕਿੰਗਜ਼
  • ਕੂਪਰ ਕੋਨੋਲੀ
  • ਸ਼ਾਨਦਾਰ ਡੈਬਿਊ

LSG vs DC: ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11 ਬਾਰੇ

NEXT STORY

Stories You May Like

  • pbks vs mi
    PBKS vs MI: ਬੁਮਰਾਹ ਨੂੰ ਕਪਤਾਨ ਬਣਾਉਂਦੇ ਹੀ ਮੁੰਬਈ ਇੰਡੀਅਨਜ਼ ਦੇ ਨਾਂ ਦਰਜ ਹੋਇਆ ਅਨੋਖਾ  ਰਿਕਾਰਡ
  • cooper connolly creates a big record in ipl
    ਕੂਪਰ ਕੌਨੋਲੀ ਨੇ IPL 'ਚ ਬਣਾਇਆ ਵੱਡਾ ਰਿਕਾਰਡ, ਡੈਬਿਊ ਸੀਜ਼ਨ 'ਚ ਜੈਸੂਰੀਆ ਨੂੰ ਛੱਡਿਆ ਪਿੱਛੇ
  • bollywood music composer injured during pbks vs rcb match
    PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ ਨੂੰ ਸਪੋਰਟ ਕਰਦੇ ਵਾਪਰਿਆ ਹਾਦਸਾ
  • if pbks vs mi match gets canceled due to rain
    PBKS Vs MI ਮੈਚ ਮੀਂਹ ਕਾਰਨ ਰੱਦ ਹੋਇਆ ਤਾਂ..! ਜਾਣੋ ਕਿਸ ਨੂੰ ਹੋਵੇਗਾ ਫ਼ਾਇਦਾ
  • pbks vs dc
    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3 ਵਿਕਟਾਂ ਨਾਲ ਜਿੱਤਿਆ ਮੈਚ
  • ipl 2026 pbks vs rcb
    IPL 2026 PBKS vs RCB : ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • rcb vs gt  who will be the most dangerous on the dharamshala pitch
    RCB vs GT : ਧਰਮਸ਼ਾਲਾ ਦੀ ਪਿੱਚ 'ਤੇ ਕੌਣ ਹੋਵੇਗਾ ਸਭ ਤੋਂ ਖ਼ਤਰਨਾਕ, ਇਰਫਾਨ ਪਠਾਨ ਨੇ ਦਿੱਤੀ ਰਾਏ
  • ipl 2026 qualifier 1 rcb vs gt
    ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • there will be a tough competition between bhuvneshwar and rabada
      IPL Qualifier 1: RCB vs GT ਮੈਚ 'ਚ ਭੁਵਨੇਸ਼ਵਰ ਤੇ ਰਬਾਡਾ ਵਿਚਾਲੇ ਹੋਵੇਗਾ...
    • star cricketer retires midway through ipl 2026
      IPL 2026 ਵਿਚਾਲੇ ਸਟਾਰ ਕ੍ਰਿਕਟਰ ਨੇ ਲਿਆ ਸੰਨਿਆਸ, ਪੰਜਾਬ, RCB ਤੇ MI ਲਈ ਮਚਾ...
    • samrat  babuta to lead indian challenge at issf world cup
      ISSF ਵਿਸ਼ਵ ਕੱਪ ’ਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਸਮਰਾਟ ਤੇ ਬਬੂਤਾ
    • french open  djokovic advances to second round
      ਫ੍ਰੈਂਚ ਓਪਨ : ਜੋਕੋਵਿਚ ਦੂਜੇ ਦੌਰ ’ਚ ਪੁੱਜਾ
    • indian origin player basavareddy defeats taylor fritz at french open
      ਭਾਰਤੀ ਮੂਲ ਦੇ ਖਿਡਾਰੀ ਬਸਵਰੈੱਡੀ ਨੇ ਫ੍ਰੈਂਚ ਓਪਨ ’ਚ ਟੇਲਰ ਫ੍ਰਿਟਜ਼ ਨੂੰ ਹਰਾਇਆ
    • messi left the field during the match  suspected of being injured
      ਮੈਸੀ ਨੇ ਮੈਚ ਦੌਰਾਨ ਛੱਡਿਆ ਮੈਦਾਨ, ਜ਼ਖ਼ਮੀ ਹੋਣ ਦਾ ਸ਼ੱਕ
    • shreyas iyer s sister breaks silence after controversy
      ਵਾਇਰਲ ਵੀਡੀਓ ਦੇ ਵਿਵਾਦ 'ਤੇ ਸ਼੍ਰੇਅਸ ਅਈਅਰ ਦੀ ਭੈਣ ਸ਼੍ਰੇਸ਼ਠਾ ਨੇ ਤੋੜੀ ਚੁੱਪੀ,...
    • ipl 2026 qualifier 1  gujarat face rcb today
      IPL 2026 Qualifier 1: ਗੁਜਰਾਤ ਦਾ ਸਾਹਮਣਾ ਅੱਜ RCB ਨਾਲ, ਖਾਸ ਗੱਲਾਂ 'ਤੇ ਇਕ...
    • lakshya  sindhu to present indian challenge at singapore open
      ਲਕਸ਼, ਸਿੰਧੂ ਸਿੰਗਾਪੁਰ ਓਪਨ ’ਚ ਭਾਰਤੀ ਚੁਣੌਤੀ ਪੇਸ਼ ਕਰਨਗੇ
    • emma raducanu loses in first round of french open
      ਐੱਮਾ ਰਾਡੂਕਾਨੂ ਫ੍ਰੈਂਚ ਓਪਨ ਦੇ ਪਹਿਲੇ ਰਾਊਂਡ ’ਚ ਹਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +