Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    8:18:27 AM

  • punjab legislative assembly special session today

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ...

  • major houthi attack on saudi arabia  s king fahd international airport

    ਸਾਊਦੀ ਦੇ ਕਿੰਗ ਫਹਦ ਇੰਟਰਨੈਸ਼ਨਲ ਏਅਰਪੋਰਟ 'ਤੇ...

  • big incident in punjab

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ...

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • PCB ਨੇ ਹਾਈਬ੍ਰਿਡ ਮਾਡਲ ਲਈ ਜਗ੍ਹਾ ਕੀਤੀ ਫਾਈਨਲ, ਜਾਣੋ ਕਿੱਥੇ ਖੇਡਿਆ ਜਾਵੇਗਾ ਭਾਰਤ-ਪਾਕਿਸਤਾਨ ਮੈਚ

SPORTS News Punjabi(ਖੇਡ)

PCB ਨੇ ਹਾਈਬ੍ਰਿਡ ਮਾਡਲ ਲਈ ਜਗ੍ਹਾ ਕੀਤੀ ਫਾਈਨਲ, ਜਾਣੋ ਕਿੱਥੇ ਖੇਡਿਆ ਜਾਵੇਗਾ ਭਾਰਤ-ਪਾਕਿਸਤਾਨ ਮੈਚ

  • Edited By Sandeep Kumar,
  • Updated: 23 Dec, 2024 01:26 AM
Sports
pcb finalizes venue for hybrid   know where india pakistan match
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਚੈਂਪੀਅਨਸ ਟਰਾਫੀ 2025 ਦੇ ਹਾਈਬ੍ਰਿਡ ਮਾਡਲ ਲਈ ਸਥਾਨ ਤੈਅ ਹੋ ਗਿਆ ਹੈ। ਇਸ ਦਾ ਅਧਿਕਾਰਤ ਐਲਾਨ ਹੋਣਾ ਬਾਕੀ ਹੈ। ਪਾਕਿਸਤਾਨ ਕ੍ਰਿਕਟ ਬੋਰਡ ਨੇ ਆਈਸੀਸੀ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਹੈ। PCB ਨੇ ਟੀਮ ਇੰਡੀਆ ਦੇ ਮੈਚਾਂ ਲਈ ਯੂਏਈ ਨੂੰ ਚੁਣਿਆ ਹੈ। ਉਸ ਕੋਲ ਸ੍ਰੀਲੰਕਾ ਅਤੇ ਯੂ. ਏ. ਈ. ਇਹ ਦੋਵੇਂ ਦੇਸ਼ ਪਾਕਿਸਤਾਨ ਦੇ ਨੇੜੇ ਹਨ। ਪਰ ਇਕ ਰਿਪੋਰਟ ਮੁਤਾਬਕ ਯੂ. ਏ. ਈ. ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਕ੍ਰਿਕਬਜ਼ ਦੀ ਇਕ ਖਬਰ ਮੁਤਾਬਕ ਪੀਸੀਬੀ ਨੇ ਯੂਏਈ ਵਿਚ ਦਿਲਚਸਪੀ ਦਿਖਾਈ ਹੈ। ਉਨ੍ਹਾਂ ਨੇ ਇਸ ਬਾਰੇ ਅਧਿਕਾਰਤ ਤੌਰ 'ਤੇ ਆਈ. ਸੀ. ਸੀ. ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਅਮੀਰਾਤ ਕ੍ਰਿਕਟ ਬੋਰਡ ਦੇ ਚੇਅਰਮੈਨ ਸ਼ੇਖ ਮੁਬਾਰਕ ਅਲ ਨਾਹਯਾਨ ਨਾਲ ਮੀਟਿੰਗ ਕੀਤੀ। ਇਸ ਬੈਠਕ ਤੋਂ ਬਾਅਦ ਯੂਏਈ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹਾਲਾਂਕਿ, ਆਈਸੀਸੀ ਨੇ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਮੈਕਸਵੀਨੀ ਨੂੰ ਆਪਣੇ ਕਰੀਅਰ ਦੀ ਸ਼ੁਰੂਆਤ 'ਚ ਸਖਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ

ਕਦੋਂ ਅਤੇ ਕਿੱਥੇ ਖੇਡਿਆ ਜਾਵੇਗਾ ਭਾਰਤ-ਪਾਕਿਸਤਾਨ ਦਾ ਮਹਾਮੁਕਾਬਲਾ
ਟੀਮ ਇੰਡੀਆ ਅਤੇ ਪਾਕਿਸਤਾਨ ਵਿਚਾਲੇ ਮੈਚ 23 ਫਰਵਰੀ ਨੂੰ ਖੇਡਿਆ ਜਾ ਸਕਦਾ ਹੈ। ਇਹ ਮੈਚ ਦੁਬਈ ਵਿਚ ਹੋ ਸਕਦਾ ਹੈ। ਦੁਬਈ ਦਾ ਸਟੇਡੀਅਮ ਇਸ ਦੇ ਬਾਕੀ ਸਟੇਡੀਅਮਾਂ ਨਾਲੋਂ ਬਹੁਤ ਵੱਡਾ ਹੈ। ਇਸ ਲਈ ਇਸ ਮੈਦਾਨ 'ਤੇ ਮੈਚ ਹੋਣ ਦੀ ਜ਼ਿਆਦਾ ਸੰਭਾਵਨਾ ਹੈ।

ਯੂਏਈ ਕੋਲ ਦੁਬਈ ਦੇ ਨਾਲ-ਨਾਲ ਦੋ ਹੋਰ ਬਦਲ
ਯੂਏਈ ਵਿਚ ਕੁੱਲ ਤਿੰਨ ਸਟੇਡੀਅਮ ਹਨ, ਪਰ ਇਸ ਵਿਚ ਸਭ ਤੋਂ ਮਸ਼ਹੂਰ ਸਟੇਡੀਅਮ ਦੁਬਈ ਦਾ ਰਿਹਾ ਹੈ। ਇੱਥੇ ਕਈ ਮੈਚ ਹੋਏ ਹਨ। ਦੁਬਈ ਦੇ ਨਾਲ-ਨਾਲ ਅਬੂ ਧਾਬੀ ਅਤੇ ਸ਼ਾਰਜਾਹ ਦਾ ਬਦਲ ਵੀ ਹੈ। ਪਰ ਦੁਬਈ ਦਾ ਸਟੇਡੀਅਮ ਆਕਾਰ ਦੇ ਲਿਹਾਜ਼ ਨਾਲ ਇਨ੍ਹਾਂ ਦੋਵਾਂ ਤੋਂ ਵੱਡਾ ਹੈ। ਇਸ ਲਈ ਦੁਬਈ ਦਾ ਨਾਂ ਲਗਭਗ ਤੈਅ ਹੈ। ਈਸੀਬੀ ਅਤੇ ਪੀਸੀਬੀ ਦੀ ਬੈਠਕ ਤੋਂ ਬਾਅਦ ਟੀਮ ਇੰਡੀਆ ਅਤੇ ਪਾਕਿਸਤਾਨ ਵਿਚਾਲੇ ਮੈਚ ਨੂੰ ਲੈ ਕੇ ਚਰਚਾ ਵਧੇਗੀ।

ਕਦੋਂ ਜਾਰੀ ਹੋਵੇਗਾ ਚੈਂਪੀਅਨਸ ਟਰਾਫੀ 2025 ਦਾ ਸ਼ਡਿਊਲ?
ਚੈਂਪੀਅਨਸ ਟਰਾਫੀ ਦਾ ਸ਼ਡਿਊਲ ਅਜੇ ਅਧਿਕਾਰਤ ਤੌਰ 'ਤੇ ਜਾਰੀ ਨਹੀਂ ਕੀਤਾ ਗਿਆ ਹੈ ਪਰ ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ। ਟੂਰਨਾਮੈਂਟ 'ਚ ਟੀਮ ਇੰਡੀਆ ਆਪਣਾ ਪਹਿਲਾ ਮੈਚ ਬੰਗਲਾਦੇਸ਼ ਖਿਲਾਫ ਖੇਡ ਸਕਦੀ ਹੈ। ਇਹ ਮੈਚ 20 ਫਰਵਰੀ ਨੂੰ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Champions Trophy
  • India vs Pakistan
  • Hybrid Model
  • BCCI
  • ਚੈਂਪੀਅਨਸ ਟਰਾਫੀ
  • ਇੰਡੀਆ ਬਨਾਮ ਪਾਕਿਸਤਾਨ
  • ਹਾਈਬ੍ਰਿਡ ਮਾਡਲ
  • ਬੀਸੀਸੀਆਈ

ਮੈਕਸਵੀਨੀ ਨੂੰ ਆਪਣੇ ਕਰੀਅਰ ਦੀ ਸ਼ੁਰੂਆਤ 'ਚ ਸਖਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ

NEXT STORY

Stories You May Like

  • nana patekar  s last rites to be held at his farmhouse in pune
    ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ ਸੰਸਕਾਰ
  • rahane and ganguly played an exhibition cricket match with prince william
    ਰਹਾਣੇ ਅਤੇ ਗਾਂਗੁਲੀ ਨੇ ਪ੍ਰਿੰਸ ਵਿਲੀਅਮ ਨਾਲ ਖੇਡਿਆ ਪ੍ਰਦਰਸ਼ਨੀ ਕ੍ਰਿਕਟ ਮੈਚ
  • bangladesh replaced pakistan in the asian champions trophy hockey tournament
    ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਵਿੱਚ ਬੰਗਲਾਦੇਸ਼ ਨੇ ਪਾਕਿਸਤਾਨ ਦੀ ਜਗ੍ਹਾ ਲਈ
  • fourth t20i match between india and west indies today
    ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ ਹੈ ਭਾਰੀ
  • latest on school holidays amid punjab bandh
    'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ ਖੁੱਲ੍ਹੇ ਅਤੇ ਕਿੱਥੇ ਰਹੇ ਬੰਦ
  • amit shah s punjab visit schedule changed suddenly
    ਅਚਾਨਕ ਬਦਲਿਆ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਜਾਣੋ ਹੁਣ ਕਿੱਥੇ-ਕਿੱਥੇ ਜਾਣਗੇ
  • fokina defeats zverev to reach shanghai masters final
    ਫੋਕਿਨਾ ਨੇ ਜ਼ਵੇਰੇਵ ਨੂੰ ਹਰਾ ਕੇ ਸ਼ੰਘਾਈ ਮਾਸਟਰਜ਼ ਦੇ ਫਾਈਨਲ ’ਚ ਬਣਾਈ ਜਗ੍ਹਾ
  • otp  will change  trai  s full plan
    ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI ਦੀ ਪੂਰੀ ਯੋਜਨਾ
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • runner simran wins second gold medal
      ਦੌੜਾਕ ਸਿਮਰਨ ਨੇ 100 ਮੀਟਰ T12 ਸਪਰਧਾ 'ਚ ਨਵੇਂ ਰਿਕਾਰਡ ਨਾਲ ਜਿੱਤਿਆ ਦੂਜਾ ਸੋਨ...
    • french open 2026  satwik chirag pair knocked out in the first round
      ਫ੍ਰੈਂਚ ਓਪਨ 2026 : ਸਾਤਵਿਕ-ਚਿਰਾਗ ਦੀ ਜੋੜੀ ਲਗਾਤਾਰ ਤੀਜੀ ਵਾਰ ਪਹਿਲੇ ਦੌਰ...
    • ayush verma  praveen kumar  and sachin khilari won gold medals
      ਆਯੁਸ਼ ਵਰਮਾ, ਪ੍ਰਵੀਨ ਕੁਮਾਰ ਅਤੇ ਸਚਿਨ ਖਿਲਾਰੀ ਨੇ ਜਿੱਤੇ ਸੋਨ ਤਗਮੇ, ਭਾਰਤੀ...
    • big blow for team india star cricketer ruled out for 6 months
      ਟੀਮ ਇੰਡੀਆ ਨੂੰ ਵੱਡਾ ਝਟਕਾ, 6 ਮਹੀਨਿਆਂ ਲਈ ਬਾਹਰ ਹੋਇਆ ਸਟਾਰ ਕ੍ਰਿਕਟਰ, ਸਿੱਧੇ...
    • asian para games powerlifter kasturi rajamani wins silver medal
      ਏਸ਼ੀਆਈ ਪੈਰਾ ਖੇਡਾਂ : ਪਾਵਰਲਿਫ਼ਟਰ ਕਸਤੂਰੀ ਰਾਜਮਣੀ ਨੇ ਜਿੱਤਿਆ ਚਾਂਦੀ ਦਾ ਤਗਮਾ
    • khalsa chhauni sports tournament
      ਪਲੰਪਟਨ ਦਾ 12ਵਾਂ ਖ਼ਾਲਸਾ ਛਾਉਣੀ ਖੇਡ ਟੂਰਨਾਮੈਂਟ ਧੂਮ-ਧਾਮ ਨਾਲ ਸੰਪੰਨ (ਤਸਵੀਰਾਂ)
    • bhuvneshwar kumar will make up for the lack of experience   shreyas iyer
      ਭਾਰਤੀ ਗੇਂਦਬਾਜ਼ੀ 'ਚ ਤਜਰਬੇ ਦੀ ਕਮੀ ਨੂੰ ਪੂਰਾ ਕਰਨਗੇ ਭੁਵਨੇਸ਼ਵਰ ਕੁਮਾਰ :...
    • not easy to make space for vaibhav  iyer
      ਓਪਨਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਵੈਭਵ ਲਈ ਜਗ੍ਹਾ ਬਣਾਉਣਾ ਆਸਾਨ ਨਹੀਂ : ਅਈਅਰ
    • india won the third t20 match by 92 runs against zimbabwe
      ਭਾਰਤ ਨੇ ਤੀਜਾ ਮਹਿਲਾ ਟੀ-20 ਮੈਚ 92 ਦੌੜਾਂ ਨਾਲ ਜਿੱਤ ਕੇ ਜ਼ਿੰਬਾਬਵੇ ਖ਼ਿਲਾਫ਼...
    • tsitsipas in the second round of the almaty open
      ਸਿਤਸਿਪਾਸ ਅਲਮਾਟੀ ਓਪਨ ਦੇ ਦੂਜੇ ਦੌਰ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +