Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    1:57:26 PM

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • warning bell for patiala residents

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ...

  • dragon challenge to trump s blockade

    ਟਰੰਪ ਦੀ ਨਾਕਾਬੰਦੀ ਨੂੰ ਡ੍ਰੈਗਨ ਦੀ ਚੁਣੌਤੀ!...

  • punjab police advisory

    INTERNET ਚਲਾਉਣ ਵਾਲੇ ਮੁੰਡੇ-ਕੁੜੀਆਂ ਲਈ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • T20 WC 'ਚ ਫਲਾਪ ਹੋਣ ਦੀ ਮਿਲੀ ਵੱਡੀ ਸਜ਼ਾ: PCB ਨੇ ਹਰ ਖਿਡਾਰੀ 'ਤੇ ਲਾਇਆ 50-50 ਲੱਖ ਦਾ ਜੁਰਮਾਨਾ

SPORTS News Punjabi(ਖੇਡ)

T20 WC 'ਚ ਫਲਾਪ ਹੋਣ ਦੀ ਮਿਲੀ ਵੱਡੀ ਸਜ਼ਾ: PCB ਨੇ ਹਰ ਖਿਡਾਰੀ 'ਤੇ ਲਾਇਆ 50-50 ਲੱਖ ਦਾ ਜੁਰਮਾਨਾ

  • Author Tarsem Singh,
  • Updated: 02 Mar, 2026 04:49 PM
Sports
pcb fines each player rs 50 lakh
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਟੀ-20 ਵਿਸ਼ਵ ਕੱਪ 2026 ਵਿੱਚ ਪਾਕਿਸਤਾਨੀ ਕ੍ਰਿਕਟ ਟੀਮ ਦੇ ਬੇਹੱਦ ਘਟੀਆ ਪ੍ਰਦਰਸ਼ਨ ਅਤੇ ਸੈਮੀਫਾਈਨਲ ਦੀ ਦੌੜ ਵਿੱਚੋਂ ਬਾਹਰ ਹੋਣ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ (PCB) ਪੂਰੀ ਤਰ੍ਹਾਂ ਬੌਖਲਾ ਗਿਆ ਹੈ। ਬੋਰਡ ਨੇ ਸਖ਼ਤ ਕਾਰਵਾਈ ਕਰਦਿਆਂ ਟੀਮ ਦੇ ਹਰ ਖਿਡਾਰੀ 'ਤੇ 50-50 ਲੱਖ ਪਾਕਿਸਤਾਨੀ ਰੁਪਏ ਦਾ ਮੋਟਾ ਜੁਰਮਾਨਾ ਲਗਾਇਆ ਹੈ। ਭਾਰਤੀ ਕਰੰਸੀ ਵਿੱਚ ਇਹ ਰਕਮ ਲਗਭਗ 12 ਲੱਖ ਰੁਪਏ ਬਣਦੀ ਹੈ। ਆਮ ਤੌਰ 'ਤੇ ਜਿੱਤਣ 'ਤੇ ਇਨਾਮ ਮਿਲਣ ਦੀਆਂ ਖ਼ਬਰਾਂ ਆਉਂਦੀਆਂ ਹਨ, ਪਰ ਹਾਰ ਤੋਂ ਬਾਅਦ ਪੂਰੀ ਟੀਮ 'ਤੇ ਅਜਿਹਾ ਜੁਰਮਾਨਾ ਲਗਾਉਣ ਦਾ ਇਹ ਇੱਕ ਅਨੋਖਾ ਮਾਮਲਾ ਹੈ।

ਭਾਰਤ ਤੋਂ ਹਾਰਦੇ ਹੀ ਲਿਆ ਸੀ ਫੈਸਲਾ 
ਸੂਤਰਾਂ ਅਨੁਸਾਰ, ਖਿਡਾਰੀਆਂ 'ਤੇ ਜੁਰਮਾਨਾ ਲਗਾਉਣ ਦਾ ਇਹ ਫੈਸਲਾ ਭਾਰਤ ਵਿਰੁੱਧ ਮਿਲੀ ਹਾਰ ਤੋਂ ਤੁਰੰਤ ਬਾਅਦ ਲਿਆ ਗਿਆ ਸੀ। ਬੋਰਡ ਦੇ ਅਧਿਕਾਰੀਆਂ ਨੇ ਖਿਡਾਰੀਆਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਹੁਣ 'ਲਾਡ-ਪਿਆਰ' ਦਾ ਸਮਾਂ ਖਤਮ ਹੋ ਚੁੱਕਾ ਹੈ ਅਤੇ ਭਵਿੱਖ ਵਿੱਚ ਵਿੱਤੀ ਲਾਭ ਸਿਰਫ਼ ਮੈਦਾਨ 'ਤੇ ਕੀਤੇ ਗਏ ਪ੍ਰਦਰਸ਼ਨ ਦੇ ਆਧਾਰ 'ਤੇ ਹੀ ਮਿਲਣਗੇ। ਜੇਕਰ ਖਿਡਾਰੀ ਚੰਗੇ ਪ੍ਰਦਰਸ਼ਨ ਲਈ ਇਨਾਮ ਦੇ ਹੱਕਦਾਰ ਹਨ, ਤਾਂ ਖ਼ਰਾਬ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਜੁਰਮਾਨਾ ਵੀ ਭਰਨਾ ਪਵੇਗਾ।

ਸੁਪਰ-8 'ਚੋਂ ਬਾਹਰ ਹੋਣ ਦਾ ਸਫ਼ਰ 
ਪਾਕਿਸਤਾਨ ਨੇ ਇਸ ਵਿਸ਼ਵ ਕੱਪ ਵਿੱਚ ਕੁੱਲ ਚਾਰ ਮੈਚ ਜਿੱਤੇ, ਜਦਕਿ ਦੋ ਵਿੱਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇੱਕ ਮੈਚ ਮੀਂਹ ਕਾਰਨ ਬੇਨਤੀਜਾ ਰਿਹਾ। ਸੁਪਰ-8 ਪੜਾਅ ਵਿੱਚ ਇੰਗਲੈਂਡ ਤੋਂ ਮਿਲੀ ਹਾਰ ਅਤੇ ਨਿਊਜ਼ੀਲੈਂਡ ਵਿਰੁੱਧ ਮੈਚ ਮੀਂਹ ਵਿੱਚ ਧੁਲ ਜਾਣ ਕਾਰਨ ਪਾਕਿਸਤਾਨ ਸੈਮੀਫਾਈਨਲ ਦੀ ਦੌੜ ਵਿੱਚੋਂ ਬਾਹਰ ਹੋ ਗਿਆ। ਸ਼੍ਰੀਲੰਕਾ ਵਿਰੁੱਧ ਮਿਲੀ ਮਾਮੂਲੀ ਜਿੱਤ ਵੀ ਉਨ੍ਹਾਂ ਦੇ ਰਨ ਰੇਟ ਵਿੱਚ ਸੁਧਾਰ ਨਹੀਂ ਕਰ ਸਕੀ, ਜਿਸ ਕਾਰਨ ਨਿਊਜ਼ੀਲੈਂਡ ਸੈਮੀਫਾਈਨਲ ਵਿੱਚ ਪਹੁੰਚ ਗਿਆ ਅਤੇ ਪਾਕਿਸਤਾਨ ਦਾ ਸਫ਼ਰ ਉੱਥੇ ਹੀ ਖਤਮ ਹੋ ਗਿਆ।

ਫੂਕੇ ਹੋਏ ਕਾਰਤੂਸ ਸਾਬਤ ਹੋਏ ਦਿੱਗਜ
ਬੱਲੇਬਾਜ਼ ਪੂਰੇ ਟੂਰਨਾਮੈਂਟ ਦੌਰਾਨ ਪਾਕਿਸਤਾਨੀ ਬੱਲੇਬਾਜ਼ਾਂ ਦਾ ਪ੍ਰਦਰਸ਼ਨ ਬੇਹੱਦ ਨਿਰਾਸ਼ਾਜਨਕ ਰਿਹਾ। ਸਾਹਿਬਜ਼ਾਦਾ ਫ਼ਰਹਾਨ (383 ਦੌੜਾਂ) ਨੂੰ ਛੱਡ ਕੇ ਕੋਈ ਵੀ ਹੋਰ ਬੱਲੇਬਾਜ਼ ਆਪਣੀ ਛਾਪ ਨਹੀਂ ਛੱਡ ਸਕਿਆ। ਹੈਰਾਨੀ ਦੀ ਗੱਲ ਇਹ ਹੈ ਕਿ ਬਾਬਰ ਆਜ਼ਮ, ਕਪਤਾਨ ਸਲਮਾਨ ਅਲੀ ਆਗਾ, ਸਈਮ ਅਯੂਬ ਅਤੇ ਉਸਮਾਨ ਖਾਨ ਵਰਗੇ ਮੁੱਖ ਬੱਲੇਬਾਜ਼ ਪੂਰੇ ਟੂਰਨਾਮੈਂਟ ਵਿੱਚ ਵਿਅਕਤੀਗਤ ਤੌਰ 'ਤੇ 100 ਦੌੜਾਂ ਵੀ ਨਹੀਂ ਬਣਾ ਸਕੇ। ਗੇਂਦਬਾਜ਼ੀ ਵਿੱਚ ਉਸਮਾਨ ਤਾਰਿਕ (10 ਵਿਕਟਾਂ) ਨੂੰ ਛੱਡ ਕੇ ਬਾਕੀ ਸਾਰੇ ਗੇਂਦਬਾਜ਼ ਔਸਤ ਦਰਜੇ ਦੇ ਸਾਬਤ ਹੋਏ।

ਕਪਤਾਨ ਅਤੇ ਕੋਚ 'ਤੇ ਉੱਠੇ ਸਵਾਲ 
ਟੀਮ ਦੇ ਕੋਚ ਮਾਈਕ ਹੇਸਨ ਦੇ ਕਰੀਬੀ ਮੰਨੇ ਜਾਣ ਵਾਲੇ ਕਪਤਾਨ ਸਲਮਾਨ ਅਲੀ ਆਗਾ ਬੱਲੇਬਾਜ਼ੀ ਵਿੱਚ ਬੁਰੀ ਤਰ੍ਹਾਂ ਫੇਲ੍ਹ ਰਹੇ ਅਤੇ ਕਪਤਾਨ ਵਜੋਂ ਲਏ ਗਏ ਉਨ੍ਹਾਂ ਦੇ ਫੈਸਲਿਆਂ 'ਤੇ ਵੀ ਕਈ ਸਵਾਲ ਖੜ੍ਹੇ ਹੋਏ ਹਨ। ਜ਼ਿਕਰਯੋਗ ਹੈ ਕਿ ਪੀਸੀਬੀ ਆਪਣੇ 'ਏ' ਸ਼੍ਰੇਣੀ ਦੇ ਖਿਡਾਰੀਆਂ ਨੂੰ 45 ਲੱਖ ਰੁਪਏ ਮਹੀਨਾਵਾਰ ਤਨਖਾਹ ਦਿੰਦਾ ਹੈ, ਪਰ ਮੌਜੂਦਾ ਸਮੇਂ ਵਿੱਚ ਕਿਸੇ ਵੀ ਖਿਡਾਰੀ ਨੂੰ 'ਏ' ਸ਼੍ਰੇਣੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਆਉਣ ਵਾਲੇ ਦਿਨਾਂ ਵਿੱਚ ਬੋਰਡ ਕੁਝ ਹੋਰ ਸਖ਼ਤ ਫੈਸਲੇ ਲੈ ਸਕਦਾ ਹੈ।

  • T20 World Cup 2026
  • PCB
  • strange decision
  • players fined
  • ਟੀ20 ਵਿਸ਼ਵ ਕੱਪ 2026
  • ਪੀਸੀਬੀ
  • ਅਜੀਬੋਗਰੀਬ ਫੈਸਲਾ
  • ਖਿਡਾਰੀਆਂ ਨੂੰ ਜੁਰਮਾਨਾ

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ? ਜਾਣੋ ICC ਦਾ ਨਿਯਮ

NEXT STORY

Stories You May Like

  • 50 lakhs to be invested in bihar
    ਅਗਲੇ 5 ਸਾਲਾਂ 'ਚ ਕੀਤਾ ਜਾਵੇਗਾ 50 ਲੱਖ ਕਰੋੜ ਦਾ ਨਿਵੇਸ਼ ! ਬਿਹਾਰ ਦੇ ਉਦਯੋਗ ਮੰਤਰੀ ਨੇ ਕੀਤਾ ਵੱਡਾ ਐਲਾਨ
  • air operation 3 helicopters 50 soldiers
    ਬਾਂਦਾ ਦੇ ਖੇਤਾਂ 'ਚ ਹਵਾਈ ਕਾਰਵਾਈ! ਅਚਾਨਕ ਹੇਠਾਂ ਉੱਤਰੇ 3 ਹੈਲੀਕਾਪਟਰ ਤੇ 50 ਫੌਜੀ, ਜਾਣੋ ਪੂਰਾ ਮਾਮਲਾ
  • pcb bans fakhar zaman now he has become the coach
    ਫਖਰ ਜ਼ਮਾਨ 'ਤੇ PCB ਨੇ ਲਾਇਆ ਬੈਨ, ਹੁਣ PSL 'ਚ ਬਣੇ ਇਸ ਟੀਮ ਦੇ ਕੋਚ, ਜਾਣੋ ਕੀ ਹੈ ਪੂਰਾ ਮਾਮਲਾ
  • big action on overcharging in vegetable market
    ਸਬਜ਼ੀ ਮੰਡੀ 'ਚ ਓਵਰਚਾਰਜਿੰਗ 'ਤੇ ਵੱਡਾ ਐਕਸ਼ਨ: ਠੇਕੇਦਾਰ 'ਤੇ ਲਾਇਆ 15 ਲੱਖ ਦਾ ਭਾਰੀ ਜੁਰਮਾਨਾ
  • receiving a dirty offer of 50 lakhs to spend a night chandrika dixit
    ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ ਗਰਲ' ਦਾ ਵੱਡਾ ਖੁਲਾਸਾ
  • big jump of 50 paise in indian currency against dollar
    ਅਮਰੀਕਾ-ਈਰਾਨ ਜੰਗਬੰਦੀ ਦਾ ਅਸਰ: ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ 50 ਪੈਸੇ ਦਾ ਵੱਡਾ ਉਛਾਲ
  •   sharpshooter   with prize money of rs 50 000 killed in encounter
    ਹੋ ਗਿਆ ਵੱਡਾ ਐਨਕਾਊਂਟਰ ! UP ਪੁਲਸ ਮੁਕਾਬਲੇ 'ਚ 50 ਹਜ਼ਾਰ ਦਾ ਇਨਾਮੀ 'ਸ਼ਾਰਪਸ਼ੂਟਰ' ਢੇਰ
  • more than 50 mobile phones stolen from chinnaswamy stadium
    RCB vs SRH ਮੈਚ ਦੌਰਾਨ ਚੋਰਾਂ ਦਾ ਕਹਿਰ; ਚਿੰਨਾਸਵਾਮੀ ਸਟੇਡੀਅਮ 'ਚੋਂ 50 ਤੋਂ ਵੱਧ ਮੋਬਾਈਲ ਹੋਏ ਚੋਰੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • good news
    Good News ! ਹੁਣ ਬਿਨਾਂ 'Passport' ਮਿਲੇਗੀ Schenegen ਦੇਸ਼ਾਂ 'ਚ Entry
  • journalist gurdeep  fake journalist
    ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ
  • the department has given these indications for punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ...
  • jalandhar massive explosion in gas cylinder
    ਜਲੰਧਰ : ਵੱਡੇ ਸਿਲੰਡਰਾਂ ਤੋਂ ਗੈਸ ਭਰਨ ਦੌਰਾਨ ਜ਼ੋਰਦਾਰ ਧਮਾਕਾ, ਉੱਖੜ ਗਏ ਲੋਹੇ...
  • people are forced to order expensive food from dhabas due to lack of gas
    ਚੁੱਲ੍ਹੇ ਹੋਏ ਠੰਢੇ, ਜੇਬਾਂ ਹੋਈਆਂ ਹੌਲੀਆਂ! ਗੈਸ ਨਾ ਮਿਲਣ ਕਾਰਨ ਢਾਬਿਆਂ ਤੋਂ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
Trending
Ek Nazar
traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

hormuz strait iran indian tanker safe passage

'ਭਾਰਤੀ ਜਹਾਜ਼ ਆਰਾਮ ਨਾਲ ਲੰਘਣ..', ਈਰਾਨ ਦੇ ਭਰੋਸੇ ਨਾਲ ਟਲਿਆ ਤੇਲ ਸੰਕਟ ਦਾ ਖਤਰਾ

broken glass from a car parked outside the house

ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...

polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ipl 2026 mumbai s dhakkad player will be out of the team
      IPL 2026: ਟੀਮ 'ਚੋਂ ਬਾਹਰ ਹੋਵੇਗਾ ਮੁੰਬਈ ਦਾ ਧਕਾੜ ਖਿਡਾਰੀ ! Punjab Kings...
    • big change in ipl 2026 schedule
      IPL 2026 ਦੇ ਸ਼ਡਿਊਲ 'ਚ ਵੱਡਾ ਬਦਲਾਅ; ਬਦਲ ਗਈਆਂ ਇਨ੍ਹਾਂ ਮੈਚਾਂ ਦੀਆਂ ਤਰੀਕਾਂ
    • rcb and mi suffer a big blow
      RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ
    • srh vs rr ipl 2026 rajasthan won the toss
      SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ...
    • women candidates chess tournament in vaishali
      ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ
    • ipl 2026  hardik pandya gives stern warning to team
      IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ...
    • shubman gill created history
      ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ...
    • cricketer yuzvendra chahal s chat leaked naughty message sent to actress
      ਕ੍ਰਿਕਟਰ ਯੁਜਵੇਂਦਰ ਚਾਹਲ ਦੀ Naughty ਚੈਟ ਲੀਕ ! ਅਦਾਕਾਰਾ ਨੇ ਖੁਦ ਦਿਖਾਏ ਮੈਸੇਜ
    • ipl 2026  gujarat  s famous krishna  s feat  captures the purple cap
      IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ
    • will rohit virat be out of ipl big on injury revealed
      ਕੀ ਹੁਣ ਰੋਹਿਤ-ਕੋਹਲੀ ਵੀ IPL ਤੋਂ ਹੋ ਜਾਣਗੇ ਬਾਹਰ ? ਸੱਟ 'ਤੇ ਸਾਹਮਣੇ ਆਈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +