Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    8:29:40 PM

  • two punjabi youths die in road accident in italy

    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ...

  • akali bjp alliance mla jangi lal mahajan seeking votes for takdi

    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ...

  • boy dies under suspicious circumstances body found in bein river

    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ...

  • sanaur police  punjab police  baba

    ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Australia
  • ਆਈਪੀਐਲ ਨਿਲਾਮੀ ਕਾਰਨ ਪਰਥ ਟੈਸਟ ਵਿੱਚ ਕੁਮੈਂਟਰੀ ਨਹੀਂ ਕਰ ਸਕਣਗੇ ਪੋਂਟਿੰਗ ਅਤੇ ਲੈਂਗਰ

SPORTS News Punjabi(ਖੇਡ)

ਆਈਪੀਐਲ ਨਿਲਾਮੀ ਕਾਰਨ ਪਰਥ ਟੈਸਟ ਵਿੱਚ ਕੁਮੈਂਟਰੀ ਨਹੀਂ ਕਰ ਸਕਣਗੇ ਪੋਂਟਿੰਗ ਅਤੇ ਲੈਂਗਰ

  • Author Tarsem Singh,
  • Updated: 13 Nov, 2024 04:29 PM
Australia
ponting and langer will not be able to do commentary in perth test
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ- ਆਸਟਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਸਾਥੀ ਜਸਟਿਨ ਲੈਂਗਰ ਸਾਊਦੀ ਅਰਬ 'ਚ ਹੋਣ ਵਾਲੀ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਕਾਰਨ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 22 ਨਵੰਬਰ ਤੋਂ ਪਰਥ 'ਚ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਮੈਚ 'ਚ ਕੁਮੈਂਟਰੀ ਨਹੀਂ ਕਰ ਸਕਣਗੇ। ਆਈਪੀਐਲ ਦੀ ਨਿਲਾਮੀ 24 ਅਤੇ 25 ਨਵੰਬਰ ਨੂੰ ਜੇਦਾਹ ਵਿੱਚ ਹੋਵੇਗੀ। 

ਆਸਟ੍ਰੇਲੀਅਨ ਅਖਬਾਰ 'ਦਿ ਏਜ' ਦੇ ਮੁਤਾਬਕ, ''ਵਚਨਬੱਧਤਾਵਾਂ ਦੇ ਟਕਰਾਅ ਕਾਰਨ, ਚੈਨਲ ਸੈਵਨ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪਰਥ ਟੈਸਟ ਦੇ ਕੁਝ ਹਿੱਸਿਆਂ ਲਈ ਰਿਕੀ ਪੋਂਟਿੰਗ ਅਤੇ ਜਸਟਿਨ ਲੈਂਗਰ ਦੀਆਂ ਸੇਵਾਵਾਂ ਨੂੰ ਨਹੀਂ ਦਿਖਾ ਸਕੇਗਾ। ਇਸ ਤਰ੍ਹਾਂ ਆਸਟ੍ਰੇਲੀਆ ਬਾਰਡਰ ਗਾਵਸਕਰ ਟਰਾਫੀ ਦੇ ਸ਼ੁਰੂਆਤੀ ਮੈਚ 'ਚ ਆਪਣੇ ਪ੍ਰਸ਼ੰਸਕ ਦੀ ਕਮੀ ਮਹਿਸੂਸ ਕਰ ਸਕਦਾ ਹੈ। 

ਪੋਂਟਿੰਗ ਨੂੰ ਹਾਲ ਹੀ ਵਿੱਚ ਪੰਜਾਬ ਕਿੰਗਜ਼ ਦੁਆਰਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਸੀ ਜਦੋਂ ਕਿ ਲੈਂਗਰ ਪਹਿਲਾਂ ਹੀ ਲਖਨਊ ਸੁਪਰਜਾਇੰਟਸ ਵਿੱਚ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਆਸਟਰੇਲੀਆ ਟੀਮ ਦੇ ਸਹਾਇਕ ਕੋਚ ਡੇਨੀਅਲ ਵਿਟੋਰੀ ਵੀ ਪਹਿਲੇ ਟੈਸਟ ਤੋਂ ਬਾਹਰ ਰਹਿ ਸਕਦੇ ਹਨ। ਉਹ ਆਈਪੀਐਲ ਵਿੱਚ ਸਨਰਾਈਜ਼ਰਸ ਹੈਦਰਾਬਾਦ ਦੇ ਮੁੱਖ ਕੋਚ ਹਨ। ਇਨ੍ਹਾਂ ਤਿੰਨਾਂ ਦੇ ਆਈਪੀਐਲ ਨਿਲਾਮੀ ਵਿੱਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ।

  • IPL auction
  • Ricky Ponting
  • Justin Langer
  • Border Gavaskar Trophy
  • ਆਈਪੀਐਲ ਨਿਲਾਮੀ
  • ਰਿਕੀ ਪੋਂਟਿੰਗ
  • ਜਸਟਿਨ ਲੈਂਗਰ
  • ਬਾਰਡਰ ਗਾਵਸਕਰ ਟਰਾਫੀ

ਸਿਨਰ ਨੇ ਫਰਿਟਜ਼ ਨੂੰ ਫਿਰ ਹਰਾਇਆ, ਮੇਦਵੇਦੇਵ ਵੀ ਜਿੱਤਿਆ

NEXT STORY

Stories You May Like

  • french open from sunday  sinner and djokovic in different halves
    ਫ੍ਰੈਂਚ ਓਪਨ ਐਤਵਾਰ ਤੋਂ; ਸਿਨਰ ਅਤੇ ਜੋਕੋਵਿਚ ਵੱਖ-ਵੱਖ ਹਾਫ ਵਿੱਚ, ਅਲਕਾਰਾਜ਼ ਸੱਟ ਕਾਰਨ ਬਾਹਰ
  • ipl 2026  why did ravindra jadeja not play in the match against delhi
    IPL 2026: ਦਿੱਲੀ ਵਿਰੁੱਧ ਮੈਚ ਵਿੱਚ ਕਿਉਂ ਨਹੀਂ ਖੇਡੇ ਰਵਿੰਦਰ ਜਡੇਜਾ? ਕੋਚ ਨੇ ਦੱਸਿਆ ਅਸਲ ਕਾਰਨ
  • ranveer singh will no longer be able to work in bollywood
    ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ, ਜਾਣੋ ਕਾਰਨ
  • likes and views not coming to instagram reels
    Instagram Reels 'ਤੇ ਨਹੀਂ ਆ ਰਹੇ ਲਾਈਕਸ ਅਤੇ ਵਿਊਜ਼? ਇਹ ਸੈਟਿੰਗਾਂ ਅਤੇ ਹੈਕਸ ਤੁਹਾਡੀ ਵੀਡੀਓ ਨੂੰ ਕਰ ਦੇਣਗੇ...
  • guhan senthilkumar and sandesh pair in quarterfinals
    ਸਕੁਐਸ਼ ਚੈਂਪੀਅਨਸ਼ਿਪ : ਗੁਹਾਨ ਸੇਂਥਿਲਕੁਮਾਰ ਅਤੇ ਸੰਦੇਸ਼ ਦੀ ਜੋੜੀ ਕੁਆਰਟਰ ਫਾਈਨਲ ਵਿੱਚ
  • dope test government jobs
    ਡੋਪ ਟੈਸਟ ਤੋਂ ਬਿਨਾਂ ਹੁਣ ਨਹੀਂ ਮਿਲੇਗੀ ਸਰਕਾਰੀ ਨੌਕਰੀ, ਸੁਖੂ ਸਰਕਾਰ ਦਾ ਵੱਡਾ ਐਲਾਨ
  • india pakistan talks
    ਭਾਰਤ ਅਤੇ ਪਾਕਿਸਤਾਨ ਹੁਣ ਗੱਲ ਕਿਉਂ ਨਹੀਂ ਕਰਦੇ
  • tamil nadu  chief minister  vijay  floor test  pass
    ਵਿਜੇ ਸਰਕਾਰ ਨੇ ਪਾਸ ਕੀਤਾ ਫਲੋਰ ਟੈਸਟ, ਸਮਰਥਨ 'ਚ ਮਿਲੇ 144 ਵੋਟ
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
Trending
Ek Nazar
delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • the star batsman refused to play in the odi world cup
      ਟੀਮ ਨੂੰ ਲੱਗਾ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਵਨਡੇ ਵਰਲਡ ਕੱਪ ਖੇਡਣ ਤੋਂ ਕੀਤਾ...
    • unity cup 2026  indian football team arrives in london
      ਯੂਨਿਟੀ ਕੱਪ 2026: ਭਾਰਤੀ ਫੁੱਟਬਾਲ ਟੀਮ ਲੰਡਨ ਪਹੁੰਚੀ
    • arshdeep is not showing the same edge as before  rayudu
      ਅਰਸ਼ਦੀਪ ’ਚ ਪਹਿਲਾਂ ਵਰਗੀ ਧਾਰ ਨਹੀਂ ਦਿਸ ਰਹੀ : ਰਾਇਡੂ
    • davis cup captain rohit rajpal to lead indian contingent
      ਡੇਵਿਸ ਕੱਪ ਕਪਤਾਨ ਰੋਹਿਤ ਰਾਜਪਾਲ ਰਾਸ਼ਟਰਮੰਡਲ ਖੇਡਾਂ ’ਚ ਭਾਰਤੀ ਦਲ ਦਾ ਹੋਵੇਗਾ...
    • a new team will join the exclusive club of csk  mi and kkr
      CSK, MI ਤੇ KKR ਦੇ ਖਾਸ ਕਲੱਬ 'ਚ ਸ਼ਾਮਲ ਹੋਵੇਗੀ ਇੱਕ ਨਵੀਂ ਟੀਮ; IPL 2026...
    • pbks knocked out of the playoffs yuvraj singh says in anger
      'ਤੁਹਾਡੇ ਚੱਪਲਾਂ ਦਾ ਟਾਈਮ ਹੋ ਗਿਆ..!' IPL 'ਚੋਂ ਬਾਹਰ ਹੋਣ 'ਤੇ ਪੰਜਾਬ ਦੇ...
    • shameful action after controversy travis head and virat kohli
      ਟ੍ਰੈਵਿਸ ਹੈੱਡ ਨਾਲ ਬਹਿਸ ਮਗਰੋਂ ਕੋਹਲੀ ਦੇ ਫੈਨਜ਼ ਦਾ ਸ਼ਰਮਨਾਕ ਕਾਰਾ ! ਸੋਸ਼ਲ...
    • olympic level infrastructure being prepared for commonwealth games  mandaviya
      ਰਾਸ਼ਟਰਮੰਡਲ ਖੇਡਾਂ ਦੇ ਲਈ ਓਲੰਪਿਕ ਪੱਧਰ ਦਾ ਬੁਨਿਆਦੀ ਢਾਂਚਾ ਤਿਆਰ ਹੋ ਰਿਹੈ :...
    • delhi capitals defeated kolkata
      ਦਿੱਲੀ ਕੈਪੀਟਲਸ ਨੇ ਜਿੱਤ ਨਾਲ ਲਈ ਵਿਦਾਈ! ਕੋਲਕਾਤਾ ਨੂੰ ਉਸੇ ਦੇ ਘਰ 'ਚ ਦਿੱਤੀ...
    • kl rahul fellow cricketer dies during a live match
      ਖੇਡ ਮੈਦਾਨ 'ਚ ਵਾਪਰਿਆ ਭਾਣਾ! KL ਰਾਹੁਲ ਦੇ ਸਾਥੀ ਕ੍ਰਿਕਟਰ ਦੀ ਲਾਈਵ ਮੈਚ ਦੌਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +