Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    12:31:58 AM

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਨਾਮੀ ਕ੍ਰਿਕਟਰ ਨੇ ਪੂਨਮ ਪਾਂਡੇ ਨੂੰ ਕਿਹਾ CUTE ! ਰੋਜ਼-ਰੋਜ਼ ਕਰਨ ਲੱਗਾ ਮੈਸੇਜ, ਹਰਕਤਾਂ ਤੋਂ ਤੰਗ ਅਦਾਕਾਰਾ ਨੇ...

ENTERTAINMENT News Punjabi(ਤੜਕਾ ਪੰਜਾਬੀ)

ਨਾਮੀ ਕ੍ਰਿਕਟਰ ਨੇ ਪੂਨਮ ਪਾਂਡੇ ਨੂੰ ਕਿਹਾ CUTE ! ਰੋਜ਼-ਰੋਜ਼ ਕਰਨ ਲੱਗਾ ਮੈਸੇਜ, ਹਰਕਤਾਂ ਤੋਂ ਤੰਗ ਅਦਾਕਾਰਾ ਨੇ...

  • Edited By Cherry,
  • Updated: 17 Feb, 2026 02:25 PM
Entertainment
poonam pandey s shocking claim goes viral
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਅਦਾਕਾਰਾ ਅਤੇ ਮਾਡਲ ਪੂਨਮ ਪਾਂਡੇ ਅਕਸਰ ਆਪਣੀਆਂ ਵਿਵਾਦਤ ਹਰਕਤਾਂ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਕਦੇ ਆਪਣੀ ਨਿੱਜੀ ਜ਼ਿੰਦਗੀ ਅਤੇ ਕਦੇ ਆਪਣੀ ਮੌਤ ਦੀਆਂ ਝੂਠੀਆਂ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਹੈਰਾਨ ਕਰਨ ਵਾਲੀ ਪੂਨਮ ਨੇ ਹੁਣ ਕ੍ਰਿਕਟ ਜਗਤ ਅਤੇ ਬਾਲੀਵੁੱਡ ਨੂੰ ਲੈ ਕੇ ਇੱਕ ਵੱਡਾ ਧਮਾਕਾ ਕੀਤਾ ਹੈ। ਪੂਨਮ ਨੇ ਦਾਅਵਾ ਕੀਤਾ ਹੈ ਕਿ ਕਈ ਵੱਡੇ ਕ੍ਰਿਕਟਰ ਅਤੇ ਸਿਤਾਰੇ ਉਸ ਨੂੰ ਸੋਸ਼ਲ ਮੀਡੀਆ 'ਤੇ ਮੈਸੇਜ (DMs) ਕਰਦੇ ਹਨ।

ਇਹ ਵੀ ਪੜ੍ਹੋ: ਸਲਮਾਨ ਖ਼ਾਨ ਦੇ ਪਿਤਾ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ ਦਾਖ਼ਲ, ICU 'ਚ ਚੱਲ ਰਿਹਾ ਇਲਾਜ

'ਬਲੂ ਟਿੱਕ' ਵਾਲੇ ਭੇਜਦੇ ਨੇ ਮੈਸੇਜ

ਇੱਕ ਨਿੱਜੀ ਇੰਟਰਵਿਊ ਦੌਰਾਨ ਜਦੋਂ ਪੂਨਮ ਤੋਂ ਪੁੱਛਿਆ ਗਿਆ ਕਿ ਕੀ ਉਸ ਨੂੰ ਸੋਸ਼ਲ ਮੀਡੀਆ 'ਤੇ ਮਸ਼ਹੂਰ ਹਸਤੀਆਂ ਦੇ ਮੈਸੇਜ ਆਉਂਦੇ ਹਨ, ਤਾਂ ਉਸ ਨੇ ਬੇਬਾਕੀ ਨਾਲ ਕਿਹਾ, "ਹਾਂ, ਬਹੁਤ ਸਾਰੇ ਅਦਾਕਾਰ ਅਤੇ ਕ੍ਰਿਕਟਰ ਮੈਨੂੰ ਮੈਸੇਜ ਕਰਦੇ ਹਨ। ਇਨ੍ਹਾਂ ਵਿੱਚ ਕਈ 'ਬਲੂ ਟਿੱਕ' ਵਾਲੇ (ਵੈਰੀਫਾਈਡ ਅਕਾਊਂਟਸ) ਲੋਕ ਵੀ ਸ਼ਾਮਲ ਹਨ।"

ਇਹ ਵੀ ਪੜ੍ਹੋ: 'ਦਿ ਕੇਰਲ ਸਟੋਰੀ 2' ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

ਨਾਮ ਦੱਸਣ ਤੋਂ ਕੀਤਾ ਇਨਕਾਰ, ਪਰ ਕ੍ਰਿਕਟਰ ਨੂੰ ਕੀਤਾ 'ਬਲਾਕ'

ਜਦੋਂ ਪੂਨਮ ਨੂੰ ਕਿਸੇ ਖਾਸ ਕ੍ਰਿਕਟਰ ਦਾ ਨਾਮ ਲੈਣ ਲਈ ਕਿਹਾ ਗਿਆ ਤਾਂ ਉਸ ਨੇ ਨਾਮ ਦੱਸਣ ਤੋਂ ਤਾਂ ਮਨ੍ਹਾ ਕਰ ਦਿੱਤਾ, ਪਰ ਇੱਕ ਕਿੱਸਾ ਜ਼ਰੂਰ ਸਾਂਝਾ ਕੀਤਾ। ਪੂਨਮ ਨੇ ਦੱਸਿਆ, "ਇੱਕ ਨਾਮੀ ਕ੍ਰਿਕਟਰ ਮੈਨੂੰ ਲਗਾਤਾਰ ਮੈਸੇਜ ਕਰ ਰਿਹਾ ਸੀ। ਉਸ ਨੇ ਲਿਖਿਆ ਸੀ, 'ਤੁਸੀਂ ਬਹੁਤ ਕਿਊਟ ਲੱਗਦੇ ਹੋ।' ਉਸ ਦੀਆਂ ਲਗਾਤਾਰ ਹਰਕਤਾਂ ਤੋਂ ਤੰਗ ਆ ਕੇ ਆਖਰਕਾਰ ਮੈਨੂੰ ਉਸ ਨੂੰ ਬਲਾਕ ਕਰਨਾ ਪਿਆ।"

ਇਹ ਵੀ ਪੜ੍ਹੋ: ਹੋਟਲ ਦੇ ਕਮਰੇ 'ਚੋਂ ਮਿਲੀ ਮਸ਼ਹੂਰ ਪ੍ਰੋਡਿਊਸਰ ਦੀ ਲਾਸ਼, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

"ਸਿਰਫ਼ ਟਾਈਮ ਪਾਸ ਕਰਨਾ ਚਾਹੁੰਦੇ ਹਨ ਇਹ ਲੋਕ"

ਪੂਨਮ ਨੇ ਅੱਗੇ ਕਿਹਾ ਕਿ ਇਹ ਲੋਕ ਰਿਸ਼ਤੇ ਨੂੰ ਲੈ ਕੇ ਗੰਭੀਰ ਨਹੀਂ ਹੁੰਦੇ। ਉਸ ਮੁਤਾਬਕ, "ਜਿਸ ਤਰ੍ਹਾਂ ਦੇ ਮੈਸੇਜ ਮੈਨੂੰ ਮਿਲਦੇ ਹਨ, ਉਨ੍ਹਾਂ ਤੋਂ ਸਾਫ ਲੱਗਦਾ ਹੈ ਕਿ ਉਹ ਸਿਰਫ਼ ਮੇਰੇ ਨਾਲ ਸਮਾਂ ਬਿਤਾਉਣਾ ਚਾਹੁੰਦੇ ਹਨ ਜਾਂ 'ਹੈਂਗ ਆਊਟ' ਕਰਨਾ ਚਾਹੁੰਦੇ ਹਨ। ਕਈ ਵਾਰ ਮੈਂ ਸੋਚਦੀ ਹਾਂ ਕਿ ਇਹ ਆਪਣੇ ਆਪ ਨੂੰ ਸਮਝਦੇ ਕੀ ਹਨ? ਮੈਨੂੰ ਯਕੀਨ ਹੈ ਕਿ ਮੇਰੇ ਵਰਗੀਆਂ ਹੋਰ ਵੀ ਕਈ ਕੁੜੀਆਂ ਨੂੰ ਇਹ ਲੋਕ ਇਸੇ ਤਰ੍ਹਾਂ ਮੈਸੇਜ ਕਰਦੇ ਹੋਣਗੇ।" ਪੂਨਮ ਪਾਂਡੇ ਦੇ ਇਸ ਬਿਆਨ ਤੋਂ ਬਾਅਦ ਲੋਕਾਂ ਨੇ ਉਸ ਨੂੰ ਨਿਸ਼ਾਨੇ 'ਤੇ ਲੈਣਾ ਸ਼ੁਰੂ ਕਰ ਦਿੱਤਾ ਹੈ। ਯੂਜ਼ਰਸ ਦਾ ਕਹਿਣਾ ਹੈ ਕਿ ਇਹ ਸਭ ਪਬਲਿਸਿਟੀ ਸਟੰਟ ਹੈ। 

ਇਹ ਵੀ ਪੜ੍ਹੋ: ਵੱਡੀ ਖਬਰ; ਅਦਾਕਾਰਾ ਅਮੀਸ਼ਾ ਪਟੇਲ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ ! ਅਦਾਲਤ ਨੇ ਜਾਰੀ ਕੀਤਾ ਗ਼ੈਰ-ਜ਼ਮਾਨਤੀ ਵਾਰੰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Poonam Pandey
  • shocking claim
  • Famous cricketer

ਵਿਰਾਟ-ਅਨੁਸ਼ਕਾ ਪੁੱਜੇ ਪ੍ਰੇਮਾਨੰਦ ਮਹਾਰਾਜ ਕੋਲ, ਲਿਆ ਆਸ਼ੀਰਵਾਦ

NEXT STORY

Stories You May Like

  • 3gb data will be available daily for 70 days for rs 599
    599 ਰੁਪਏ 'ਚ 70 ਦਿਨਾਂ ਤੱਕ ਰੋਜ਼ ਮਿਲੇਗਾ 3GB ਡਾਟਾ, ਜਾਣੋ ਇਸ ਧਾਕੜ ਪਲਾਨ ਬਾਰੇ
  • 70 days recharge plan
    ਰੋਜ਼ 3 GB ਡਾਟਾ, ਅਨਲਿਮਟਿਡ ਕਾਲਿੰਗ ਤੇ 70 ਦਿਨ ਵੈਲਡਿਟੀ ! ਆ ਗਿਆ ਸਭ ਤੋਂ ਸਸਤਾ ਤੇ ਧਾਕੜ ਪਲਾਨ
  • garbage and junk catch fire every day in qazi mandi
    ਕਾਜ਼ੀ ਮੰਡੀ ’ਚ ਰੋਜ਼ ਲੱਗ ਜਾਂਦੀ ਹੈ ਕੂੜੇ ਤੇ ਕਬਾੜ ਨੂੰ ਅੱਗ, ਸੂਰਿਆ ਐਨਕਲੇਵ ਤੇ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ...
  • obscene acts committed with a girl at gunpoint
    ਪਿਸਤੌਲ ਦੀ ਨੋਕ ’ਤੇ ਕੁੜੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ
  • ipl  coach shane watson becomes manish pandey  s follower
    IPL: ਮਨੀਸ਼ ਪਾਂਡੇ ਦੇ ਮੁਰੀਦ ਹੋਏ ਕੋਚ ਸ਼ੇਨ ਵਾਟਸਨ; ਕਿਹਾ- 'ਸਾਡੀ ਟੀਮ ਲਈ ਉਨ੍ਹਾਂ ਦਾ ਹੋਣਾ ਬੇਹੱਦ ਖਾਸ'
  • sent wrong messages and obscene pictures to his own niece case registered
    ਆਪਣੀ ਹੀ ਭਤੀਜੀ ਨੂੰ ਭੇਜੇ ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ, ਮਾਮਲਾ ਦਰਜ
  • oil companies raise dealers concerns petrol pumps breaking rules
    ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ ਤੋੜਨ 'ਤੇ ਰਾਜਸਥਾਨ 'ਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ
  • case registered against in laws family
    ਨੂੰਹ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਕੇਸ ਦਰਜ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • madhuri shot dola re dola while she was 4 months pregnant
      4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...
    • trailer of bobby deol starrer   bandar   released
      ਬੌਬੀ ਦਿਓਲ ਸਟਾਰਰ ‘ਬੰਦਰ’ ਦਾ ਟ੍ਰੇਲਰ ਹੋਇਆ ਰਿਲੀਜ਼
    • bhojpuri bawaal   comes to jio hotstar and colors
      ਜਿਓ ਹੌਟਸਟਾਰ ਤੇ ਕਲਰਸ ਲੈ ਕੇ ਆਏ ‘ਭੋਜਪੁਰੀ ਬਵਾਲ’
    • ahmedabad crime branch arrests actor who jumped parole 12 years ago
      ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...
    • there is no drama in a real courtroom  sonakshi sinha
      ਅਸਲ ਕੋਰਟ ਰੂਮ ਵਿਚ ਕੋਈ ਡਰਾਮਾ ਨਹੀਂ ਹੁੰਦਾ, ਸਭ ਆਮ ਤਰੀਕੇ ਨਾਲ ਚੱਲਦਾ ਹੈ :...
    • big news  us court sends summons to diljit dosanjh
      ਵੱਡੀ ਖਬਰ; ਅਮਰੀਕੀ ਅਦਾਲਤ ਨੇ ਦਿਲਜੀਤ ਦੋਸਾਂਝ ਨੂੰ ਭੇਜੇ ਸੰਮਨ, ਜਾਣੋ ਕੀ ਹੈ...
    • kangana ranaut
      ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...
    • mankirt aulakh paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
    • punjabi singer  accident  dhurandhar 2
      ਮਸ਼ਹੂਰ ਪੰਜਾਬੀ ਸਿੰਗਰ ਨਾਲ ਸ਼ੂਟਿੰਗ ਦੌਰਾਨ ਵਾਪਰਿਆ ਭਿਆਨਕ ਹਾਦਸਾ ! ਹੋਇਆ...
    • punjabi singer  live concert  barricade fans
      ਸੁਪਰਹਿੱਟ ਪੰਜਾਬੀ Singer ਦੇ Live ਕੰਸਰਟ 'ਚ ਵਾਪਰਿਆ ਹਾਦਸਾ ! ਟੁੱਟ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +