Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    4:38:38 PM

  • bki s terrorist module exposed in punjab accused arrested

    ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ...

  • credit card users  benefits reduced on premium cards  pockets will be more loose

    Credit Card ਉਪਭੋਗਤਾਵਾਂ ਨੂੰ ਵੱਡਾ ਝਟਕਾ, ਇਨ੍ਹਾਂ...

  • good news for students wanting to go to italy

    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News!...

  • punjab haryana high court lawyer firing

    ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ 'ਤੇ ਚਲਾਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਪ੍ਰਮੋਦ ਭਗਤ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਜਾਪਾਨ ਬੈਡਮਿੰਟਨ ਟੂਰਨਾਮੈਂਟ 'ਚ ਜਿੱਤਿਆ ਸੋਨ ਤਮਗਾ

SPORTS News Punjabi(ਖੇਡ)

ਪ੍ਰਮੋਦ ਭਗਤ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਜਾਪਾਨ ਬੈਡਮਿੰਟਨ ਟੂਰਨਾਮੈਂਟ 'ਚ ਜਿੱਤਿਆ ਸੋਨ ਤਮਗਾ

  • Author Tarsem Singh,
  • Updated: 14 Nov, 2023 02:18 PM
New Delhi
pramod bhagat won the gold medal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਭਾਸ਼ਾ)– ਪੈਰਾ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਪ੍ਰਮੋਦ ਭਗਤ ਨੇ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਟੋਕੀਓ ਵਿਚ ਹਾਲ ਵਿਚ ਖਤਮ ਹੋਏ ਹੁਲਿਕ ਦਾਈਹਾਤਸੂ ਜਾਪਾਨ ਪੈਰਾ ਬੈਡਮਿੰਟਨ ਟੂਰਨਾਮੈਂਟ ਦੇ ਐੱਸ. ਐੱਸ.3 ਸਿੰਗਲਜ਼ ਵਰਗ ਵਿਚ ਸੋਨ ਤਮਗਾ ਜਿੱਤਿਆ। ਭਗਤ ਨੇ ਫਾਈਨਲ ਵਿਚ ਹਮਵਤਨ ਮਨੋਜ ਸਰਕਾਰ ਨੂੰ 38 ਮਿੰਟ ਵਿਚ 21-16, 21-19 ਨਾਲ ਹਰਾਇਆ। 

ਇਹ ਵੀ ਪੜ੍ਹੋ : ਵਰਿੰਦਰ ਸਹਿਵਾਗ ਹਨ ਦੁਨੀਆ ਦੇ ਇਕਲੌਤੇ ਬੱਲੇਬਾਜ਼ ਜਿਨ੍ਹਾਂ ਦੇ ਨਾਂ ਹੈ ਦੋਹਰਾ ਤੇ ਤੀਹਰਾ ਸੈਂਕੜਿਆਂ ਦਾ ਰਿਕਾਰਡ

ਮਿਕਸਡ ਡਬਲਜ਼ ਵਿਚ ਭਗਤ ਤੇ ਮਨੀਸ਼ਾ ਰਾਮਦਾਸ ਨੂੰ ਯੈਂਗ ਜਿਆਨਯੂਆਨ ਤੇ ਯੈਂਗ ਕਿਊ ਸ਼ਿਆ ਦੀ ਚੀਨ ਦੀ ਜੋੜੀ ਵਿਰੁੱਧ ਹਾਰ ਝੱਲਣੀ ਪਈ ਜਦਕਿ ਸੁਕਾਂਤ ਕਦਮ ਨੂੰ ਸਿੰਗਲਜ਼ ਐੱਸ. ਐੱਲ. 4 ਵਰਗ ਦੇ ਸੈਮੀਫਾਈਨਲ ਵਿਚ ਮਲੇਸ਼ੀਆ ਦੇ ਮੁਹੰਮਦ ਅਮੀਨ ਬੁਰਹਾਨੂਦੀਨ ਵਿਰੁੱਧ ਹਾਰ ਦੇ ਕਾਰਨ ਕਾਂਸੀ ਤਮਗੇ ਨਾਲ ਸਬਰ ਕਰਨਾ ਪਿਆ। ਇਸ ਵਰਗ ਦੇ ਸੈਮੀਫਾਈਨਲ ਵਿਚ ਹਾਰ ਤੋਂ ਬਾਅਦ ਭਾਰਤ ਦੇ ਤਰੁਣ ਨੂੰ ਵੀ ਕਾਂਸੀ ਤਮਗਾ ਮਿਲਿਆ।

ਇਹ ਵੀ ਪੜ੍ਹੋ : CWC 23 : ਲੀਗ ਪੱਧਰ 'ਤੇ ਬੱਲੇਬਾਜ਼ੀ 'ਚ ਵਿਰਾਟ ਤੇ ਗੇਂਦਬਾਜ਼ੀ 'ਚ ਜ਼ਾਂਪਾ ਰਹੇ ਸਰਵਸ੍ਰੇਸ਼ਠ

ਨੇਹਾਲ ਗੁਪਤਾ ਤੇ ਨਵੀਨ ਸ਼ਿਵਕੁਮਾਰ ਨੇ ਪੁਰਸ਼ ਡਬਲਜ਼ ਐੱਸ. ਐੱਲ. 3-ਐੱਸ. ਐੱਲ. 4 ਵਰਗ ਵਿਚ ਦੀਪ ਰੰਜਨ ਬਿਸੋਯੀ ਤੇ ਮਨੋਜ ਸਰਕਾਰ ਦੀ ਹਮਵਤਨ ਜੋੜੀ ਨੂੰ ਫਾਈਨਲ ਵਿਚ 21-19, 18-21, 21-17 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਮਨੀਸ਼ਾ ਜੋਸ਼ੀ ਨੇ ਮਹਿਲਾ ਐੱਸ. ਐੱਲ. 3 ਵਰਗ ਵਿਚ ਕਾਂਸੀ ਤਮਗਾ ਜਿੱਤਿਆ ਜਦਕਿ ਹਾਰਦਿਕ ਮੱਕੜ ਤੇ ਆਰ. ਰਘੂਪਤੀ ਨੇ ਪੁਰਸ਼ ਡਬਲਜ਼ ਐੱਸ. ਯੂ. 5 ਵਰਗ ਵਿਚ ਕਾਂਸੀ ਤਮਗਾ ਆਪਣੇ ਨਾਂ ਕੀਤਾ। ਤੁਲਸੀਮੈਤੀ ਨੇ ਮਹਿਲਾ ਐੱਸ. ਯੂ. 5 ਵਰਗ ਵਿਚ ਚਾਂਦੀ ਜਦਕਿ ਮਨੀਸ਼ਾ ਰਾਮਦਾਸ ਨੇ ਕਾਂਸੀ ਤਮਗਾ ਜਿੱਤਿਆ। ਮਾਨਸੀ ਜੋਸ਼ੀ ਤੇ ਤੁਲਸੀਮੈਤੀ ਦੀ ਜੋੜੀ ਨੇ ਵੀ ਮਹਿਲਾ ਡਬਲਜ਼ ਐੱਸ. ਐੱਲ.-3 ਐੱਸ. ਯੂ. 5 ਵਰਗ ਵਿਚ ਸੋਨ ਤਮਗਾ ਜਿੱਤਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Pramod Bhagat
  • Japan Para Badminton Tournament
  • Final
  • Gold Medal
  • ਪ੍ਰਮੋਦ ਭਗਤ
  • ਜਾਪਾਨ ਪੈਰਾ ਬੈਡਮਿੰਟਨ ਟੂਰਨਾਮੈਂਟ
  • ਫਾਈਨਲ
  • ਸੋਨ ਤਮਗਾ

ਜ਼ੈੱਡ ਬਲੈਕ ਅਗਰਬੱਤੀ ਅਤੇ MS ਧੋਨੀ ਨੇ ਮਿਲਾਇਆ ਹੱਥ, ਮਨਾਉਣਗੇ ਸ਼ਕਤੀ ਦਾ ਜਸ਼ਨ

NEXT STORY

Stories You May Like

  • anjali wins gold in women  s 10m air pistol
    ਅੰਜਲੀ ਨੇ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ 'ਚ ਸੋਨ ਤਮਗਾ ਜਿੱਤਿਆ
  • sahil jadhav wins bronze medal in archery world cup 2026
    ਤੀਰਅੰਦਾਜ਼ੀ ਵਿਸ਼ਵ ਕੱਪ 2026 'ਚ ਸਾਹਿਲ ਜਾਧਵ ਨੇ ਜਿੱਤਿਆ ਕਾਂਸੀ ਦਾ ਤਮਗਾ
  • inter milan wins italian league football title
    ਇੰਟਰ ਮਿਲਾਨ ਨੇ ਇਟਾਲੀਅਨ ਲੀਗ ਫੁੱਟਬਾਲ ਦਾ ਖਿਤਾਬ ਜਿੱਤਿਆ
  • former badminton player jwala gutta sets an example
    ਸਾਬਕਾ ਬੈਡਮਿੰਟਨ ਖਿਡਾਰਨ ਜਵਾਲਾ ਗੁੱਟਾ ਨੇ ਪੇਸ਼ ਕੀਤੀ ਮਿਸਾਲ; 60 ਲੀਟਰ ਮਾਂ ਦਾ ਦੁੱਧ ਕੀਤਾ ਦਾਨ
  • the team has been announced
    ਹੋ ਗਿਆ ਟੀਮ ਦਾ ਐਲਾਨ, IPL 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ 3 ਖਿਡਾਰੀਆਂ ਨੂੰ ਨਹੀਂ ਮਿਲੀ ਜਗ੍ਹਾ
  • anish wins gold in surinder singh memorial shooting championship
    ਅਨੀਸ਼ ਭਾਨਾਵਾਲਾ ਨੇ ਸੁਰਿੰਦਰ ਸਿੰਘ ਯਾਦਗਾਰੀ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ 'ਚ ਜਿੱਤਿਆ ਗੋਲਡ
  • punjab murdered in pigeon racing tournament
    ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ ਇਕਲੌਤੇ ਭਰਾ ਦਾ ਗੋਲੀਆਂ ਮਾਰ ਕੇ ਕਤਲ
  • teachers recruitment  protest  students
    ਅਧਿਆਪਕਾਂ ਦੀ ਭਰਤੀ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਟਨਾ ਪੁਲਸ ਨੇ ਡੰਡਿਆਂ ਨਾਲ ਕੁੱਟਿਆ, ਕਈ ਜ਼ਖ਼ਮੀ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
Trending
Ek Nazar
advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • kl rahul reveals the secret behind hazlewood and bhuvneshwar  s success
      IPL 2026: ਕੇਐਲ ਰਾਹੁਲ ਨੇ ਖੋਲ੍ਹਿਆ ਹੇਜ਼ਲਵੁੱਡ ਅਤੇ ਭੁਵਨੇਸ਼ਵਰ ਦੀ ਸਫ਼ਲਤਾ ਦਾ...
    • indian team to be announced today for afghanistan series
      ਅਫਗਾਨਿਸਤਾਨ ਸੀਰੀਜ਼ ਲਈ ਅੱਜ ਹੋਵੇਗਾ ਭਾਰਤੀ ਟੀਮ ਦਾ ਐਲਾਨ, ਇਸ ਵਿਕਟ 'ਤੇ ਰਹੇਗੀ...
    • 2026 fifa world cup
      ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ
    • csk vs srh  ipl 2026
      IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ ਹੈਦਰਾਬਾਦ, ਗੁਜਰਾਤ ਟਾਈਟਨਜ਼...
    • famous cricketer passes away
      IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ
    • chennai super kings set hyderabad a target of 181 runs
      CSK vs SRH : ਚੇਨਈ ਸੁਪਰ ਕਿੰਗਜ਼ ਨੇ ਹੈਦਰਾਬਾਦ ਨੂੰ 181 ਦੌੜਾਂ ਦਾ ਦਿੱਤਾ...
    • vinesh phogat high court notice wfi
      ਵਿਨੇਸ਼ ਫੋਗਾਟ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ WFI ਨੂੰ ਨੋਟਿਸ ਜਾਰੀ ਕੀਤਾ ਨੋਟਿਸ
    • csk vs srh  chennai won the toss and invited hyderabad to bowl
      CSK vs SRH : ਚੇਨਈ ਨੇ ਟਾਸ ਜਿੱਤ ਕੇ ਹੈਦਰਾਬਾਦ ਨੂੁੰ ਗੇਂਦਬਾਜ਼ੀ ਦਾ ਦਿੱਤਾ ਸੱਦਾ
    • former badminton player jwala gutta sets an example
      ਸਾਬਕਾ ਬੈਡਮਿੰਟਨ ਖਿਡਾਰਨ ਜਵਾਲਾ ਗੁੱਟਾ ਨੇ ਪੇਸ਼ ਕੀਤੀ ਮਿਸਾਲ; 60 ਲੀਟਰ ਮਾਂ ਦਾ...
    • bollywood music composer injured during pbks vs rcb match
      PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +