Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    1:07:57 PM

  • big changes in canada  s pr process

    ਕੈਨੇਡਾ ਦੇ PR ਪ੍ਰੋਸੈਸ 'ਚ ਵੱਡੇ ਬਦਲਾਅ ਦੀ...

  • punjab haryana roadways

    ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਤੇ...

  • major terrorist module exposed in punjab

    ਪੰਜਾਬ 'ਚ ਵੱਡਾ ਅੱਤਵਾਦੀ ਮਾਡਿਊਲ ਬੇਨਕਾਬ, ਜਨਤਕ...

  • ludhiana house cooker

    ਲੁਧਿਆਣਾ ਦੇ ਘਰ 'ਚ ਹੋ ਗਿਆ ਜ਼ਬਰਦਸਤ ਧਮਾਕਾ! ਢਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਭਾਰਤੀ ਟੀਮ ਨੂੰ ਵਧਾਈ ਦੇਣ 'ਤੇ ਪ੍ਰਿਟੀ ਜ਼ਿੰਟਾ ਸੋਸ਼ਲ ਮੀਡੀਆ 'ਤੇ ਹੋਈ ਟਰੋਲ

SPORTS News Punjabi(ਖੇਡ)

ਭਾਰਤੀ ਟੀਮ ਨੂੰ ਵਧਾਈ ਦੇਣ 'ਤੇ ਪ੍ਰਿਟੀ ਜ਼ਿੰਟਾ ਸੋਸ਼ਲ ਮੀਡੀਆ 'ਤੇ ਹੋਈ ਟਰੋਲ

  • Updated: 08 Jan, 2019 05:17 PM
New Delhi
preity zinta troll on social media
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਆਸਟਰੇਲੀਆ ਵਿਚ ਪਹਿਲੀ ਵਾਰ ਟੈਸਟ ਸੀਰੀਜ਼ ਜਿੱਤਣ 'ਤੇ ਭਾਰਤੀ ਟੀਮ ਨੂੰ ਦੁਨੀਆ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਅਤੇ ਕਿੰਗਜ਼ ਇਲੈਵਨ ਪੰਜਾਬ ਟੀਮ ਦੀ ਮਾਲਕਨ ਪ੍ਰਿਟੀ ਜ਼ਿੰਟਾ ਨੇ ਵੀ ਟੀਮ ਨੂੰ ਟਵੀਟ ਕਰ ਕੇ ਵਧਾਈ ਦਿੱਤੀ ਪਰ ਉਸ ਨੇ ਟਵੀਟ ਕਰਦਿਆਂ ਕੁਝ ਅਜਿਹਾ ਲਿਖਿਆ ਜਿਸ ਕਾਰਨ ਉਸ ਦਾ ਖੂਬ ਮਜ਼ਾਕ ਉੱਡ ਰਿਹਾ ਹੈ।

ਪ੍ਰਿਟੀ ਜ਼ਿੰਟਾ ਨੇ ਟਵੀਟ ਕਰਦਿਆਂ ਇਕ ਗਲਤੀ ਕਰ ਦਿੱਤੀ। ਉਸ ਨੇ ਲਿਖਿਆ- ਵਧਾਈ ਹੋਵੇ ਭਾਰਤੀ ਕ੍ਰਿਕਟ ਟੀਮ ਨੂੰ ਟੈਸਟ ਮੈਚ ਜਿੱਤਣ ਵਾਲੀ ਪਹਿਲੀ ਏਸ਼ੀਅਨ ਟੀਮ ਬਣਨ 'ਤੇ। ਬਸ ਫਿਰ ਕੀ ਸੀ, ਲੋਕਾਂ ਨੇ ਉਸ ਨੂੰ ਗਲਤੀ ਦਾ ਅਹਿਸਾਸ ਕਰਾਉਣ ਦੀ ਕੋਈ ਕਸਰ ਨਹੀਂ ਛੱਡੀ। ਬਾਅਦ 'ਚ ਪ੍ਰੀਟੀ ਜ਼ਿੰਟਾ ਨੂੰ ਗਲਤੀ ਦਾ ਅਹਿਸਾਸ ਹੋਇਆ ਅਤੇ ਫਿਰ ਉਸ ਨੇ ਆਪਣਾ ਟਵੀਟ ਹਟਾ ਦਿੱਤਾ।

PunjabKesari

ਇਕ ਯੂਜ਼ਰ ਨੇ ਲਿਖਿਆ- ਅਧੂਰੀ ਜਾਣਕਾਰੀ ਬਹੁਤ ਖਤਰਨਾਕ ਹੁੰਦੀ ਹੈ। ਟੈਸਟ ਮੈਚ ਜਿੱਤਣ ਵਾਲੀ ਪਹਿਲੀ ਟੀਮ ਨਹੀਂ ਟੈਸਟ ਸੀਰੀਜ਼ ਜਿੱਤਣ ਵਾਲੀ ਪਹਿਲੀ ਟੀਮ। ਟੈਸਟ ਮੈਚ ਤਾਂ ਪਹਿਲਾਂ ਵੀ ਜਿੱਤੇ ਗਏ ਹਨ।

PunjabKesari

ਉੱਥੇ ਹੀ ਇਕ ਯੂਜ਼ਰ ਨੇ ਲਿਖਿਆ- ਇਕ ਹੋਰ ਗਲਤੀ ਦਸਦਾ ਹਾਂ ਕਿ ਇਸ ਵਾਰ ਲੜਕੇ ਮੈਨ ਇਨ ਬਲਿਯੂ ਨਹੀਂ... ਮੈਨ ਇਨ ਵਾਈਟ ਸੀ। ਇਹ ਟੈਸਟ ਸੀਰੀਜ਼ ਸੀ।

PunjabKesari

ਜ਼ਿਕਰਯੋਗ ਹੈ ਕਿ ਅਜਿਹੇ 'ਚ ਭਾਰਤ ਪਹਿਲੀ ਏਸ਼ੀਆਈ ਟੀਮ ਹੈ ਜਿਸ ਨੇ ਆਸਟਰੇਲੀਆ ਦੀ ਧਰਤੀ 'ਤੇ ਟੈਸਟ ਸੀਰੀਜ਼ ਜਿੱਤੀ ਹੋਵੇ। ਇਸ ਤੋਂ ਇਲਾਵਾ ਇੰਗਲੈਂਡ, ਵਿੰਡੀਜ਼, ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਦੇ ਬਾਅਦ ਭਾਰਤ 5ਵੀਂ ਟੀਮ ਹੈ, ਜਿਸ ਨੇ ਆਸਟਰੇਲੀਆ ਖਿਲਾਫ ਸੀਰੀਜ਼ ਵਿਚ ਜਿੱਤ ਹਾਸਲ ਕੀਤੀ ਹੈ।

  • Preity Zinta
  • Test Series
  • India
  • Australia
  • Troll
  • Social Media
  • ਪ੍ਰਿਟੀ ਜ਼ਿੰਟਾ
  • ਟੈਸਟ ਸੀਰੀਜ਼
  • ਭਾਰਤ
  • ਆਸਟਰੇਲੀਆ
  • ਟਰੋਲ
  • ਸੋਸ਼ਲ ਮੀਡੀਆ

IPL 2019 ਦੇ ਸ਼ੁਰੂ ਹੋਣ ਦੀ ਤਾਰੀਖ ਆਈ ਸਾਹਮਣੇ, ਜਾਣੋ ਕਿੱਥੇ ਹੋਵੇਗਾ ਟੂਰਨਾਮੈਂਟ

NEXT STORY

Stories You May Like

  • trump  s map paints iran in american colours
    ਟਰੰਪ ਨੇ ਲਿਆ 'ਨਵਾਂ ਪੰਗਾ'! ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਈਰਾਨ ਦਾ ਅਮਰੀਕੀ ਰੰਗ ਦਾ ਨਕਸ਼ਾ
  • 2 june roti social media trend
    '2 ਜੂਨ ਦੀ ਰੋਟੀ' ! ਜਾਣੋ ਆਖ਼ਿਰ ਸੋਸ਼ਲ ਮੀਡੀਆ 'ਤੇ ਕਿਉਂ ਕਰ ਰਿਹੈ Trend ਤੇ ਕੀ ਹੈ ਅਸਲ ਹਕੀਕਤ
  • student attacks teacher with knife  video also posted on social media
    ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ
  • siberian husky cold weather india  45 degrees heat
    45 ਡਿਗਰੀ ਦੀ ਗਰਮੀ 'ਚ 'ਹਸਕੀ' ਰੱਖਣਾ ਖ਼ਤਰਨਾਕ ! ਜਾਨਵਰਾਂ ਪ੍ਰੇਮੀਆਂ ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
  • shilpa shinde reacts to demands for her arrest
    ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ ਪੂਰਾ ਮਾਮਲਾ
  • attack on house
    ਸ਼ਹੀਦ ਭਗਤ ਸਿੰਘ ਨਗਰ 'ਚ ਨੌਜਵਾਨ ਦੇ ਘਰ 'ਤੇ ਹਮਲਾ! ਬਦਮਾਸ਼ੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
  • ludhiana viral video
    ਰੇਲਵੇ ਸਟੇਸ਼ਨ 'ਤੇ ਨਸ਼ੇ ਵਿਚ ਧੁੱਤ ਹੋ ਕੇ ਡਿੱਗੇ ਦਿਖੇ ਦੋ ਨੌਜਵਾਨ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • social media activists arrested
    ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
Trending
Ek Nazar
famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • indonesia open  aayush shetty reaches pre quarterfinals
      ਇੰਡੋਨੇਸ਼ੀਆ ਓਪਨ: ਆਯੁਸ਼ ਸ਼ੈੱਟੀ ਪ੍ਰੀ-ਕੁਆਰਟਰ ਫਾਈਨਲ ਵਿੱਚ ਪਹੁੰਚੇ
    • four indian origin players to play in fifa world cup 2026
      ਫੀਫਾ ਵਿਸ਼ਵ ਕੱਪ 2026 'ਚ ਖੇਡਣਗੇ ਭਾਰਤੀ ਮੂਲ ਦੇ ਚਾਰ ਖਿਡਾਰੀ
    • kohli  s advice to vaibhav after his brilliant performance in ipl
      'ਆਪਣੀ ਬੱਲੇਬਾਜ਼ੀ ਤੇ ਖੁਦ 'ਤੇ  ਧਿਆਨ ਦਿਓ': IPL 'ਚ ਸ਼ਾਨਦਾਰ ਪ੍ਰਦਰਸ਼ਨ...
    • shafali and i will play a crucial role in the women  s t20 wc  mandhana
      ਮਹਿਲਾ T20 WC 'ਚ ਸ਼ੈਫਾਲੀ ਅਤੇ ਮੇਰੀ ਭੂਮਿਕਾ ਹੋਵੇਗੀ ਅਹਿਮ ਹੋਵੇਗੀ : ਸਮ੍ਰਿਤੀ...
    • legendary batsman sachin tendulkar reveals his mantra for success
      ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਦੱਸਿਆ ਸਾਰੇ ਫਾਰਮੈਟਾਂ ਵਿੱਚ ਕਾਮਯਾਬ ਹੋਣ ਦਾ...
    • jakub mensik reaches first major semifinal
      ਯਾਕੂਬ ਮੇਂਸਿਕ ਫ੍ਰੈਂਚ ਓਪਨ 'ਚ ਜੋਆਓ ਫੋਂਸੇਕਾ ਨੂੰ ਹਰਾ ਕੇ ਪਹਿਲੀ ਵਾਰ ਵੱਡੇ...
    • satwik chirag out of indonesia open
      ਇੰਡੋਨੇਸ਼ੀਆ ਓਪਨ ਤੋਂ ਬਾਹਰ ਹੋਏ ਸਾਤਵਿਕ-ਚਿਰਾਗ; ਸਾਤਵਿਕ ਦੀ ਸੱਟ ਕਾਰਨ ਲਿਆ ਫੈਸਲਾ
    • england shock india ahead of women  s t20 world cup  win series
      ਮਹਿਲਾ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਇੰਗਲੈਂਡ ਨੇ ਭਾਰਤ ਨੂੰ ਦਿੱਤਾ ਝਟਕਾ;...
    • shubman  s pain spilled after losing ipl 2026 title
      IPL 2026 'ਚ ਖਿਤਾਬ ਤੋਂ ਖੁੰਝਣ ਮਗਰੋਂ ਛਲਕਿਆ ਸ਼ੁਭਮਨ ਦਾ ਦਰਦ; ਸੋਸ਼ਲ ਮੀਡੀਆ...
    • india beat singapore 25 0 in women  s u 18 asia cup hockey
      ਮਹਿਲਾ ਅੰਡਰ-18 ਏਸ਼ੀਆ ਕੱਪ ਹਾਕੀ ਵਿੱਚ ਭਾਰਤ ਨੇ ਸਿੰਗਾਪੁਰ ਨੂੰ 25-0 ਨਾਲ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +