Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    8:09:08 AM

  • dense fog  rain 18000 devotees  vaishno devi

    ਸੰਘਣੀ ਧੁੰਦ ਤੇ ਮੀਂਹ 'ਤੇ ਭਾਰੀ ਪਈ ਆਸਥਾ, 18000...

  • india hindu rashtra muslims baba ramdev

    'ਭਾਰਤ ਹਿੰਦੂ ਰਾਸ਼ਟਰ ਬਣੇਗਾ ਤਾਂ ਮੁਸਲਮਾਨ ਕਿੱਥੇ...

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ!...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Moga News
  • ਹੁਣ ਇਕ ਹੋਰ ਖਿਡਾਰੀ ਪ੍ਰਿੰਸਵਿੰਦਰ ਨੇ ਕਰਾਈ ਮੋਗਾ ਦੀ ਬੱਲੇ-ਬੱਲੇ, ਤੀਰਅੰਦਾਜ਼ੀ 'ਚ ਜਿੱਤਿਆ ਗੋਲਡ

MOGA News Punjabi(ਮੋਗਾ)

ਹੁਣ ਇਕ ਹੋਰ ਖਿਡਾਰੀ ਪ੍ਰਿੰਸਵਿੰਦਰ ਨੇ ਕਰਾਈ ਮੋਗਾ ਦੀ ਬੱਲੇ-ਬੱਲੇ, ਤੀਰਅੰਦਾਜ਼ੀ 'ਚ ਜਿੱਤਿਆ ਗੋਲਡ

  • Updated: 14 Oct, 2018 11:14 AM
Moga
princewinder singh  gold medal
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਵਿਪਨ)— ਵਰਲਡ ਫੀਲਡ ਆਰਚਰੀ ਚੈਂਪੀਅਨਸ਼ਿਪ 2018 ਜੋ ਕਿ ਸਾਉਥ ਅਫ਼ਰੀਕਾ ਵਿੱਚ ਚੱਲ ਰਹੀ ਹੈ, ਇਨ੍ਹਾਂ ਮੁਕਾਬਲਿਆਂ ਵਿੱਚ ਮੋਗਾ ਦੇ ਪ੍ਰਿੰਸਵਿੰਦਰ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਜਿੱਥੇ ਆਪਣੇ ਜ਼ਿਲੇ ਮੋਗਾ ਦਾ ਨਾਂ ਰੌਸ਼ਨ ਕੀਤਾ ਉਥੇ ਹੀ ਭਾਰਤ ਦਾ ਨਾਂ ਵੀ ਪੂਰੀ ਦੁਨੀਆ ਵਿੱਚ ਰੌਸ਼ਨ ਕੀਤਾ ਹੈ। ਪ੍ਰਿੰਸਵਿੰਦਰ ਦੇ ਪਿਤਾ ਦਵਿੰਦਰ ਸਿੰਘ ਅਤੇ ਕੋਚ ਧਰਮਿੰਦਰ ਸੰਧੂ ਅਤੇ ਗਗਨ ਕੁਮਾਰ ਸਕੱਤਰ ਪੰਜਾਬ ਫੀਲਡ ਅਰਚਰੀ ਐਸੋਸ਼ੀਏਸ਼ਨ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਦੱਸਿਆ ਕਿ ਮੋਗਾ ਤੀਰਅੰਦਾਜ਼ੀ ਅਕੈਡਮੀ ਦੇ ਹੋਣਹਾਰ ਵਿਦਿਆਰਥੀ ਪ੍ਰਿੰਸਵਿੰਦਰ ਸਿੰਘ ਨੇ ਅੱਜ ਵਰਲਡ ਫੀਲਡ ਆਰਚਰੀ ਚੈਂਪੀਅਨਸ਼ਿਪ ਜਿਸ ਵਿੱਚ ਪੂਰੀ ਦੁਨੀਆਂ ਤੋਂ ਖਿਡਾਰੀਆਂ ਨੇ ਹਿੱਸਾ ਲਿਆ ਸੀ, ਉਸ ਵਿੱਚ ਸਭ ਤੋਂ ਜ਼ਿਆਦਾ ਅੰਕ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ। 

ਉਨ੍ਹਾਂ ਦੱਸਿਆ ਕਿ ਇਸ ਜਿੱਤ ਨਾਲ ਪ੍ਰਿੰਸਵਿੰਦਰ ਨੇ ਫਰਵਰੀ 2019 ਵਿੱਚ ਅਮਰੀਕਾ ਵਿੱਚ ਹੋਣ ਵਾਲੀ ਦਿ ਵੈਗਾਸ ਸ਼ੂਟ ਚੈਂਪੀਅਨਸ਼ਿਪ ਵਿੱਚ ਆਪਣਾ ਸਥਾਨ ਪੱਕਾ ਕਰ ਲਿਆ ਹੈ।  ਇਸ ਮੌਕੇ ਤੇ ਪਰਿਵਾਰ ਅਤੇ ਕੋਚ ਸਾਹਿਬਾਨਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਹੋਈਆਂ ਏਸ਼ੀਅਨ ਖੇਡਾਂ 'ਚ ਮੋਗਾ ਦੇ ਹੀ ਤਜਇੰਦਰਪਾਲ ਸਿੰਘ ਤੂਰ ਨੇ ਸ਼ਾਟ ਪੁੱਟ ਚ ਗੋਲਡ ਮੈਡਲ ਜਿਤਿਆ ਸੀ ।

  • Princewinder Singh
  • Gold Medal
  • India
  • ਪ੍ਰਿੰਸਵਿੰਦਰ ਸਿੰਘ
  • ਮੈਡਲ ਜਿੱਤ
  • ਭਾਰਤ

ਬਜ਼ੁਰਗ ਅੌਰਤ ਨੇ ਲਾਇਆ ਕੁੱਟ-ਮਾਰ ਕਰ ਕੇ ਕੱਪਡ਼ੇ ਪਾੜਨ ਦਾ ਦੋਸ਼

NEXT STORY

Stories You May Like

  • zodiac signs will be in a state of flux from july 20
    20 ਜੁਲਾਈ ਤੋਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਬਣ ਰਿਹੈ ਸੂਰਜ ਤੇ ਸ਼ਨੀ ਦਾ ਮਹਾਸੰਯੋਗ, ਨੋਟਾਂ ਦੇ ਲੱਗਣਗੇ ਢੇਰ
  • another country opposes whatsapp username
    ਹੁਣ ਇਕ ਹੋਰ ਦੇਸ਼ ਨੇ ਕਰ'ਤਾ WhatsApp Username ਦਾ ਵਿਰੋਧ ! ਜਾਣੋ ਕੀ ਹੈ ਪੂਰਾ ਮਾਮਲਾ
  • woman dies after giving birth in moga government hospital
    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • vehicle thief  thief in moga  incident in moga
    ਮੋਗਾ ’ਚ ਵਾਹਨ ਚੋਰਾਂ ਦੀ ਦਹਿਸ਼ਤ, ਦਿਨ-ਦਿਹਾੜੇ ਵਾਰਦਾਤਾਂ ਨੂੰ ਦੇ ਰਹੇ ਅੰਜਾਮ
  • ketan agarwal  grandfather  death  hospital  heart attack
    ਕੇਤਨ ਅਗਰਵਾਲ ਦੇ ਪਰਿਵਾਰ ਨੂੰ ਇਕ ਹੋਰ ਵੱਡਾ ਸਦਮਾ, ਹੁਣ ਦਾਦਾ ਜੀ ਦਾ ਹੋਇਆ ਦਿਹਾਂਤ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • another blow to telegram
    Telegram ਨੂੰ ਇਕ ਹੋਰ ਝਟਕਾ ! ਸਰਕਾਰ ਨੇ ਦਿੱਤਾ ਸਖ਼ਤ ਆਦੇਸ਼
  • ferozepur police  fugitive arrested
    ਫਿਰੋਜ਼ਪੁਰ ਪੁਲਸ ਨੇ ਇਕ ਹੋਰ ਭਗੌੜੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
Trending
Ek Nazar
woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਗਾ ਦੀਆਂ ਖਬਰਾਂ
    • dead body of a person  unidentified body
      ਪਿੰਡ ਇੰਦਗੜ੍ਹ ਦੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
    • petrol bottle  water tank  punjab police
      ਬਾਘਾਪੁਰਾਣਾ : ਪੈਟਰੋਲ ਵਾਲੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਨੌਜਵਾਨ, ਪੁਲਸ...
    • free medical camp organized in moga
      ਮੋਗਾ 'ਚ ਸ੍ਰੀਮਤੀ ਸਵਦੇਸ਼ ਚੋਪੜਾ ਦੀ 11ਵੀਂ ਬਰਸੀ ਸਬੰਧੀ ਲੱਗਾ ਮੁਫ਼ਤ ਮੈਡੀਕਲ...
    • lost mobile  samalsar police
      ਗੁੰਮ ਮੋਬਾਈਲ ਸਮਾਲਸਰ ਪੁਲਸ ਨੇ ਕੀਤਾ ਵਾਪਸ
    • heroin seized  punjab police  moga police
      ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਜ਼ਬਤ, 2 ਔਰਤਾਂ ਸਮੇਤ 32 ਵਿਅਕਤੀ...
    • woman dies after giving birth in moga government hospital
      ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ...
    • big announcement from july 9 regarding dc offices across punjab
      ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ...
    • shiromani akali dal  election boycott  moga elections
      ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
    • there will be a long power cut in these areas of punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
    • migrant worker dies after fainting due to heat
      ਗਰਮੀ ਕਾਰਨ ਬੇਹੋਸ਼ ਹੋਏ ਪ੍ਰਵਾਸੀ ਮਜ਼ਦੂਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +