Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    5:01:00 PM

  • school students vehicle

    Punjab: ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ!...

  • asteroid moving towards earth

    ਤੇਜ਼ੀ ਨਾਲ ਧਰਤੀ ਵੱਲ ਆ ਰਿਹਾ ਵੱਡਾ Asteroid !...

  • punjab police sho

    ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ! ਕਾਰਾ ਜਾਣ ਰਹਿ...

  • punjabi youth murdered in italy identified

    ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਬਲਾਈਂਡ ਵਰਲਡ ਕੱਪ ਦਾ ਖਿਤਾਬ ਦਿਵਾਉਣ ਵਾਲੇ ਤੇਜਿੰਦਰ ਨੂੰ ਪੰਜਾਬ ਸਰਕਾਰ ਦੇਵੇਗੀ ਬਣਦਾ ਹੱਕ

SPORTS News Punjabi(ਖੇਡ)

ਬਲਾਈਂਡ ਵਰਲਡ ਕੱਪ ਦਾ ਖਿਤਾਬ ਦਿਵਾਉਣ ਵਾਲੇ ਤੇਜਿੰਦਰ ਨੂੰ ਪੰਜਾਬ ਸਰਕਾਰ ਦੇਵੇਗੀ ਬਣਦਾ ਹੱਕ

  • Updated: 18 Sep, 2020 12:01 AM
Sports
punjab government will give rights to tejinder who won the blind world cup title
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਕਰਮ ਸਿੰਘ ਕੰਬੋਜ) – ਭਾਰਤੀ ਬਲਾਈਂਡ ਕ੍ਰਿਕਟ ਟੀਮ ਨੂੰ 2014 ਵਿਚ ਵਿਸ਼ਵ ਕੱਪ ਦਿਵਾਉਣ ਵਾਲੇ ਇਕਲੌਤੇ ਪੰਜਾਬੀ ਕ੍ਰਿਕਟਰ ਤੇਜਿੰਦਰ ਪਾਲ ਸਿੰਘ ਦੀ ਮਦਦ ਲਈ ਪੰਜਾਬ ਸਰਕਾਰ ਅੱਗੇ ਆ ਗਈ ਹੈ। ਵਿਸ਼ਵ ਕੱਪ ਜਿੱਤਣ 'ਤੇ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ 50 ਲੱਖ ਰੁਪਏ ਇਨਾਮੀ ਰਾਸ਼ੀ ਤੇ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਇਸ ਸਬੰਧੀ ਤੇਜਿੰਦਰ ਤਕਰੀਬਨ 6 ਸਾਲਾਂ ਤਕ ਸਰਕਾਰੀ ਦਫਤਰਾਂ ਦੇ ਚੱਕਰ ਲਾਉਂਦਾ ਰਿਹਾ। ਆਖਿਰ 'ਜਗ ਬਾਣੀ' ਨੇ ਤੇਜਿੰਦਰ ਦੀ ਸੁਧ ਲਈ ਤੇ ਉਸਦੇ ਸੰਘਰਸ਼ ਤੇ ਪ੍ਰਾਪਤੀਆਂ ਨੂੰ ਦਿਖਾਇਆ। ਆਖਿਰਕਰ, ਮਾਮਲਾ ਜਦੋਂ ਸਪੋਰਟਸ ਡਾਇਰੈਕਟਰ ਡੀ. ਪੀ. ਐੱਸ. ਖਰਬੰਦਾ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਤੇਜਿੰਦਰ ਦੀ ਫਾਈਲ ਕਢਵਾ ਲਈ। ਉਨ੍ਹਾਂ ਨੇ ਜ਼ਿਲਾ ਖੇਡ ਅਫਸਰ ਗੁਰਪ੍ਰੀਤ ਸਿੰਘ ਨੂੰ ਤੇਜਿੰਦਰ ਦੇ ਘਰ ਭੇਜਿਆ ਤੇ ਇਨਾਮੀ ਰਾਸ਼ੀ ਤੇ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ।

2014 ਵਿਚ ਦਿਵਾਇਆ ਸੀ ਟੀਮ ਇੰਡੀਆ ਨੂੰ ਬਲਾਈਂਡ ਵਰਲਡ ਕੱਪ
ਤੇਜਿੰਦਰ ਨੇ ਇਨਾਮੀ ਰਾਸ਼ੀ ਤੇ ਸਰਕਾਰੀ ਨੌਕਰੀ ਦਾ ਭਰੋਸਾ ਮਿਲਣ 'ਤੇ ਖੁਸ਼ੀ ਜਤਾਈ। ਉਸ ਨੇ ਕਿਹਾ ਕਿ 2014 ਵਿਚ ਜਦੋਂ ਉਸ ਨੇ ਦੱਖਣੀ ਅਫਰੀਕਾ ਵਿਚ ਆਯੋਜਿਤ ਬਲਾਈਂਡ ਵਰਲਡ ਕੱਪ ਜਿੱਤਿਆ ਤਾਂ ਉਸ ਨੂੰ ਉਮੀਦ ਸੀ ਕਿ ਉਸਦੀ ਸਰਕਾਰ ਉਸ ਨੂੰ 'ਅੱਖਾਂ 'ਤੇ ਬਿਠਾ' ਲਵੇਗੀ। 2015 ਵਿਚ ਹੀ ਜਦੋਂ ਇੰਗਲੈਂਡ ਵਿਚ ਹੋਇਆ ਵਰਲਡ ਕੱਪ ਜਿੱਿਤਆ ਤਾਂ ਇਹ ਉਮੀਦਾਂ ਹੋਰ ਵੀ ਵੱਧ ਗਈਆਂ। ਕੇਂਦਰ ਸਰਕਾਰ ਨੇ ਤਦ ਵਰਲਡ ਕੱਪ ਜਿੱਤ ਕੇ ਆਈ ਟੀਮ ਨੂੰ 9 ਲੱਖ ਰੁਪਏ ਦਿੱਤੇ ਸਨ ਜਦਕਿ ਪੰਜਾਬ ਸਰਕਾਰ ਨੇ 50 ਲੱਖ ਰੁਪਏ ਦੇ ਨਾਲ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਵਾਅਦਾ ਪੂਰਾ ਕਰਵਾਉਣ ਲਈ ਤੇਜਿੰਦਰ ਖੇਡ ਮੰਤਰੀ ਕੋਲ ਵੀ ਜਾਂਦਾ ਿਰਹਾ। 2017 ਵਿਚ ਜਦੋਂ ਕਾਂਗਰਸ ਸਰਕਾਰ ਆਈ ਤਾਂ ਉਸ ਨੇ ਖੇਡ ਮੰਤਰੀ ਕੋਲ ਆਪਣੀ ਫਾਈਲ ਲਗਾਈ। ਆਖਿਰ ਵਿਸ਼ਵ ਕੱਪ ਜਿੱਤਣ ਦੇ 6 ਸਾਲ ਬਾਅਦ ਉਸ ਨੂੰ ਹੁਣ ਰਾਹਤ ਦੀ ਖਬਰ 'ਜਗ ਬਾਣੀ' ਦੇ ਰਾਹੀਂ ਮਿਲੀ ਹੈ।

6 ਸਾਲ ਦੀ ਉਮਰ 'ਚ ਗੁਆਈਆਂ ਸੀ ਅੱਖਾਂ
ਤੇਜਿੰਦਰ ਨੇ ਦੱਸਿਆ ਕਿ ਜਦੋਂ ਉਹ 6 ਸਾਲ ਦਾ ਸੀ ਤਦ ਇਕ ਡਾਕਟਰ ਵਲੋਂ ਦਿੱਤੀ ਗਈ ਗਲਤ ਦਵਾਈ ਦੇ ਕਾਰਣ ਉਸਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਸੀ। ਬਹੁਤ ਇਲਾਜ ਕਰਵਾਇਆ ਪਰ ਰੌਸ਼ਨੀ ਵਾਪਸ ਨਹੀਂ ਆਈ। ਇਸ ਤੋਂ ਬਾਅਦ ਉਹ ਦੇਹਾਰਦੂਨ ਦੇ ਬਲਾਈਂਡ ਸਕੂਲ ਵਿਚ ਪਹੁੰਚਿਆ, ਜਿੱਥੇ ਉਸਦੀ ਜ਼ਿੰਦਗੀ ਨੂੰ ਨਵਾਂ ਰਸਤਾ ਮਿਲਿਆ। ਚੰਡੀਗੜ੍ਹ ਦੇ ਡੀ. ਏ. ਵੀ. ਕਾਲਜ ਵਿਚ ਪੜ੍ਹਦੇ ਹੋਏ ਤੇਜਿੰਦਰ ਨੇ ਡਿਸਟ੍ਰਿਕਟ, ਸਟੇਟ ਤੇ ਨੈਸ਼ਨਲ ਲੈਵਲ ਤਕ ਕ੍ਰਿਕਟ ਟੂਰਨਾਮੈਂਟ ਖੇਡੇ। ਤੇਜਿੰਦਰ ਰਾਜਸਥਾਨ, ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਉੱਤਰ ਪ੍ਰਦੇਸ਼ ਵਲੋਂ ਵੀ ਖੇਡ ਚੁੱਕਾ ਹੈ।

ਮੁਸ਼ਕਿਲ ਹੈ ਬਲਾਈਂਡ ਕ੍ਰਿਕਟ
ਜਲੰਧਰ ਦੇ ਗੁਰੂ ਨਾਨਕਪੁਰਾ ਦੇ ਰਹਿਣ ਵਾਲੇ 35 ਸਾਲਾ ਤੇਜਿੰਦਰ ਨੇ ਕਿਹਾ ਕਿ ਬਲਾਈਂਡ ਕ੍ਰਿਕਟ ਇੰਨੀ ਸੌਖੀ ਨਹੀਂ ਹੈ। ਇਸਦੀ ਤਿਆਰੀ ਲਈ ਸਾਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਅਸੀਂ ਕਿਤੇ ਇਕੱਲੇ ਜਾ ਨਹੀਂ ਸਕਦੇ। ਭਾਵੇਂ ਪੜ੍ਹਾਈ ਹੋਵੇ ਜਾਂ ਖੇਡ, ਇਕ ਸਾਥੀ ਹਮੇਸ਼ਾ ਨਾਲ ਹੋਣਾ ਚਾਹੀਦਾ ਹੈ। ਖੂਬ ਪਸੀਨਾ ਵਹਾ ਕੇ ਇਕ ਬਲਾਈਂਡ ਕ੍ਰਿਕਟਰ ਤਿਆਰ ਹੁੰਦਾ ਹੈ। ਜੇਕਰ ਉਸ ਨੂੰ ਸਰਕਾਰ ਤੋਂ ਸਹਾਇਤਾ ਨਾ ਮਿਲੇ ਤਾਂ ਉਸਦੇ ਸਾਰੇ ਸੁਪਨੇ ਟੁੱਟ ਜਾਂਦੇ ਹਨ। ਮੈਂ ਚਾਹੁੰਦਾ ਸੀ ਕਿ ਮੈਂ ਵਰਲਡ ਕੱਪ ਜਿੱਤਾਂ ਤਾਂ ਮੈਨੂੰ ਨੌਕਰੀ ਮਿਲੇਗੀ। ਮੈਂ ਵਰਲਡ ਕੱਪ ਜਿੱਤਿਆ ਪਰ ਮੈਨੂੰ ਸਰਕਾਰੀ ਨੌਕਰੀ ਨਹੀਂ ਮਿਲੀ। ਅਜੇ ਮੈਂ ਪੀ. ਏ. ਪੀ. ਵਿਚ ਦਰਜਾ-3 ਕਰਮਚਾਰੀ ਹਾਂ ਪਰ ਮੇਰੀ ਉਮੀਦ ਅਜੇ ਟੁੱਟੀ ਨਹੀਂ ਹੈ।

  • Blind World Cup
  • cricketer Tejinder Pal Singh
  • ਬਲਾਈਂਡ ਵਰਲਡ ਕੱਪ
  • ਕ੍ਰਿਕਟਰ ਤੇਜਿੰਦਰ ਪਾਲ ਸਿੰਘ

IPL 2020: ਵਿਰਾਟ ਕੋਹਲੀ ਦੀ ਟੀਮ ਦਾ ਵੱਡਾ ਐਲਾਨ, ਇੰਝ ਕਰੇਗੀ ਕੋਰੋਨਾ ਯੋਧਿਆਂ ਨੂੰ ਸਲਾਮ

NEXT STORY

Stories You May Like

  • fifa world cup 2026  nationwide tour to end at niagara falls
    ਫੀਫਾ ਵਰਲਡ ਕੱਪ 2026 : ਦੇਸ਼-ਵਿਆਪੀ ਟੂਰ ਦਾ ਨਿਆਗਰਾ ਫਾਲਜ਼ ‘ਤੇ ਹੋਵੇਗਾ ਅੰਤਿਮ ਪੜਾਅ
  • fifa world cup  commemorative tour begins
    ਫੀਫਾ ਵਰਲਡ ਕੱਪ: ਜਸ਼ਨੀ ਟੂਰ ਦੀ ਸ਼ੁਰੂਆਤ, ਪ੍ਰਮੁੱਖ ਸ਼ਹਿਰਾਂ 'ਚ ਲਿਜਾਈ ਜਾਵੇਗੀ ਟਰਾਫੀ
  • electricity bills  punjab powercom
    ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਪੰਗਾ, ਪਾਵਰਕਾਮ ਦੇ ਫੈਸਲੇ ਨੇ ਵਧਾਈ ਚਿੰਤਾ
  • enjoy the ac to your heart  s content
    ਰੱਜ ਕੇ ਲਓ AC ਦਾ ਆਨੰਦ! ਸਰਕਾਰ ਦੇਵੇਗੀ 60 ਫੀਸਦ ਸਬਸਿਡੀ, ਜਾਣੋ ਕਿਵੇਂ
  • iran  s 44 day internet blackout breaks global records
    ਬਣ ਗਿਆ Internet Blackout ਦਾ ਨਵਾਂ ਵਰਲਡ ਰਿਕਾਰਡ! 44 ਦਿਨਾਂ ਤੋਂ ਇੰਟਰਨੈੱਟ ਸੇਵਾਵਾਂ ਠੱਪ
  • pspcl big scam
    ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ 'ਚ ਕਰੋੜਾਂ ਰੁਪਏ ਦਾ ਘਪਲਾ! ਹੈਰਾਨ ਕਰ ਦੇਵੇਗੀ ਇਹ ਰਿਪੋਰਟ
  • gautam gambhir takes refuge in salasar balaji and khatu shyam
    'ਬਾਲਾਜੀ ਦੀ ਕਿਰਪਾ ਨਾਲ ਜਿੱਤੇ ਸੀ ਵਰਲਡ ਕੱਪ', ਸਾਲਾਸਰ ਬਾਲਾਜੀ ਤੇ ਖਾਟੂ ਸ਼ਿਆਮ ਦੀ ਸ਼ਰਨ 'ਚ ਪੁੱਜੇ ਗੌਤਮ ਗੰਭੀਰ
  • protest in mahal kalan
    ਮ੍ਰਿਤਕ ਨਾਜ਼ੀਆ ਪ੍ਰਵੀਨ ਨੂੰ ਇਨਸਾਫ਼ ਦਿਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
  • becoming a father is not just a responsibility
    ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
  • rubalpreet memorial lecture organized at nit jalandhar
    NIT ਜਲੰਧਰ 'ਚ ਰੁਬਲਪ੍ਰੀਤ ਮੈਮੋਰਿਯਲ ਲੈਕਚਰ ਦਾ ਆਯੋਜਨ
Trending
Ek Nazar
puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ipl 2026 good news for csk
      IPL 2026: CSK ਲਈ ਚੰਗੀ ਖਬਰ; ਟੀਮ 'ਚ ਸ਼ਾਮਲ ਹੋਇਆ ਮੈਚ ਵਿਨਰ ਖਿਡਾਰੀ
    • hockey india selects 36 players for senior men  s national coaching camp
      ਹਾਕੀ ਇੰਡੀਆ ਵੱਲੋਂ ਸੀਨੀਅਰ ਪੁਰਸ਼ ਰਾਸ਼ਟਰੀ ਕੋਚਿੰਗ ਕੈਂਪ ਲਈ 36 ਖਿਡਾਰੀ ਚੁਣੇ ਗਏ
    • aditi tied for 51st at jm eagle champs
      ਅਦਿੱਤੀ ਜੇ. ਐੱਮ. ਈਗਲ ਚੈਂਪਸ ’ਚ ਸਾਂਝੇ 51ਵੇਂ ਸਥਾਨ ’ਤੇ
    • hyderabad will try to take advantage of the home situation against delhi
      ਦਿੱਲੀ ਵਿਰੁੱਧ ਘਰੇਲੂ ਹਾਲਾਤ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰੇਗਾ ਹੈਦਰਾਬਾਦ
    • olympian  khashaba jadhav padma vibhushan
      ਓਲੰਪੀਅਨ ਜਾਧਵ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਦੇਣ 'ਤੇ 4 ਮਈ ਤੱਕ ਲਿਆ ਜਾਵੇਗਾ...
    • mumbai indians beats gujarat titans
      ਤਿਲਕ ਵਰਮਾ ਦਾ ਪਹਿਲਾ IPL ਸੈਂਕੜਾ, ਮੁੰਬਈ ਨੇ ਹਾਰ ਦਾ ਸਿਲਸਿਲਾ ਤੋੜ ਕੇ ਗੁਜਰਾਤ...
    • mumbai set a target of 200 runs for gujarat
      GT vs MI, IPL 2026 : ਮੁੰਬਈ ਇੰਡੀਅਨਜ਼ ਨੇ ਗੁਜਰਾਤ ਟਾਈਟਨਜ਼ ਸਾਹਮਣੇ ਰੱਖਿਆ...
    • ipl star buys his own t 20 cricket team
      IPL ਸਟਾਰ ਨੇ ਖਰੀਦੀ ਆਪਣੀ T-20 ਕ੍ਰਿਕਟ ਟੀਮ ! ਬੱਲਾ ਛੱਡ ਹੁਣ ਇਸ ਨਵੀਂ ਭੂਮਿਕਾ...
    • ipl 2026 gt vs mi
      IPL 2026 GT vs MI: ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • we need to stay united with positive thinking  harmanpreet kaur
      ਸਾਨੂੰ ਹਾਂ-ਪੱਖੀ ਸੋਚ ਦੇ ਨਾਲ ਇਕਜੁੱਟ ਰਹਿਣ ਦੀ ਜ਼ਰੂਰਤ ਹੈ : ਹਰਮਨਪ੍ਰੀਤ ਕੌਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +