Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:06:45 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2025 ਦਾ ਖਿਤਾਬ ਜਿੱਤਣ ਲਈ ਅੱਜ ਭਿੜਨਗੇ ਪੰਜਾਬ ਕਿੰਗਜ਼ ਤੇ RCB

SPORTS News Punjabi(ਖੇਡ)

IPL 2025 ਦਾ ਖਿਤਾਬ ਜਿੱਤਣ ਲਈ ਅੱਜ ਭਿੜਨਗੇ ਪੰਜਾਬ ਕਿੰਗਜ਼ ਤੇ RCB

  • Author Tarsem Singh,
  • Updated: 03 Jun, 2025 11:47 AM
Sports
punjab kings and rcb will clash today to win the ipl 2025 title
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ– ਰਾਇਲ ਚੈਲੰਜਰਜ਼ ਬੈਂਗਲੁਰੂ (ਆਰ. ਸੀ. ਬੀ.) ਤੇ ਪੰਜਾਬ ਕਿੰਗਜ਼ ਦੀ ਟੀਮ ਮੰਗਲਵਾਰ ਨੂੰ ਇੱਥੇ ਜਦੋਂ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ.ਐੱਲ.) ਦੇ ਫਾਈਨਲ ਵਿਚ ਆਹਮੋ-ਸਾਹਮਣੇ ਹੋਣਗੇ ਤਾਂ ਉਨ੍ਹਾਂ ਦਾ ਟੀਚਾ ਇਹ ਵੱਕਾਰੀ ਟਰਾਫੀ ਜਿੱਤਣ ਦਾ 18 ਸਾਲ ਦਾ ਇੰਤਜ਼ਾਰ ਖਤਮ ਕਰਨਾ ਹੋਵੇਗਾ। ਸਾਰਿਆਂ ਦੀਆਂ ਨਜ਼ਰਾਂ ਹਾਲਾਂਕਿ ਹਾਲ ਹੀ ਵਿਚ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਵਾਲੇ ਵਿਰਾਟ ਕੋਹਲੀ ’ਤੇ ਟਿਕੀਆਂ ਰਹਿਣਗੀਆਂ, ਜਿਹੜਾ ਸ਼ੁਰੂ ਵਿਚ ਆਰ. ਸੀ. ਬੀ. ਨਾਲ ਜੁੜੇ ਹੋਣ ਦੇ ਬਾਵਜੂਦ ਅਜੇ ਤੱਕ ਆਪਣੀ ਟੀਮ ਨੂੰ ਆਈ. ਪੀ. ਐੱਲ. ਦਾ ਚੈਂਪੀਅਨ ਨਹੀਂ ਬਣਾ ਸਕਿਆ ਹੈ। ਆਰ. ਸੀ. ਬੀ. ਤੇ ਕੋਹਲੀ ਦਾ ਇਹ ਚੌਥਾ ਫਾਈਨਲ ਹੋਵੇਗਾ।

ਨਰਿੰਦਰ ਮੋਦੀ ਸਟੇਡੀਅਮ ਵਿਚ ਹੋਣ ਵਾਲੇ ਫਾਈਨਲ ਮੁਕਾਬਲੇ ਵਿਚ ਕੋਹਲੀ ਦਾ ਸਮਰਥਨ ਕਰਨ ਲਈ 18 ਨੰਬਰ ਦੀ ਜਰਸੀ ਪਹਿਨੇ ਹਜ਼ਾਰਾਂ ਪ੍ਰਸ਼ੰਸਕ ਨਜ਼ਰ ਆ ਸਕਦੇ ਹਨ। ਆਰ. ਸੀ. ਬੀ. ਨੇ ਆਪਣੀਆਂ ਪਿਛਲੀਆਂ ਸਮੱਸਿਆਵਾਂ ਨੂੰ ਛੱਡ ਕੇ ਇਸ ਵਾਰ ਸ਼ੁਰੂ ਤੋਂ ਲੈ ਕੇ ਅੰਤ ਤੱਕ ਚੰਗਾ ਪ੍ਰਦਰਸ਼ਨ ਕੀਤਾ ਹੈ। ਉਸ ਨੇ ਪਹਿਲੇ ਕੁਆਲੀਫਾਇਰ ਵਿਚ ਪੰਜਾਬ ਨੂੰ 8 ਵਿਕਟਾਂ ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ ਤੇ ਉਸਦੀ ਟੀਮ ਆਪਣੇ ਇਸ ਪ੍ਰਦਰਸ਼ਨ ਨੂੰ ਦੁਹਰਾਉਣ ਲਈ ਪ੍ਰਤੀਬੱਧ ਹੋਵੇਗੀ।

ਕੋਹਲੀ (614 ਦੌੜਾਂ) ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ। ਉਹ ਇਸ ਸਾਲ ਵੀ ਆਰ. ਸੀ. ਬੀ. ਦੀ ਬੱਲੇਬਾਜ਼ੀ ਦਾ ਮੁੱਖ ਬਿੰਦੂ ਰਿਹਾ। ਇਸ ਵਾਰ ਉਸ ਨੂੰ ਹੋਰਨਾਂ ਖਿਡਾਰੀਆਂ ਦਾ ਵੀ ਚੰਗਾ ਸਹਿਯੋਗ ਮਿਲਿਆ, ਜਿਸ ਨੇ ਮੁੱਖ ਫਰਕ ਪੈਦਾ ਕੀਤਾ। ਇਸ ਸਾਲ ਕੋਹਲੀ ਇਕੱਲਾ ਅਜਿਹਾ ਖਿਡਾਰੀ ਨਹੀਂ ਰਿਹਾ ਹੈ, ਜਿਸ ’ਤੇ ਸਾਰਿਆਂ ਦਾ ਧਿਆਨ ਕੇਂਦ੍ਰਿਤ ਰਿਹਾ ਹੈ ਸਗੋਂ ਉਸ ਨੇ ਚੁੱਪਚਾਪ ਆਰ. ਸੀ.ਬੀ. ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। ਫਿਲ ਸਾਲਟ ਨੇ ਭਾਰਤੀ ਸੁਪਰ ਸਟਾਰ ਦਾ ਚੰਗਾ ਸਾਥ ਦੇ ਕੇ ਆਰ.ਸੀ. ਬੀ. ਨੂੰ ਚੰਗੀ ਸ਼ੁਰੂਆਤੀ ਦਿਵਾਈ ਜਦਕਿ ਮਯੰਕ ਅਗਰਵਾਲ, ਕਪਤਾਨ ਰਜਤ ਪਾਟੀਦਾਰ ਤੇ ਜਿਤੇਸ਼ ਸ਼ਰਮਾ ਬੱਲੇਬਾਜ਼ੀ ਕ੍ਰਮ ਦੇ ਭਰੋਸੇਮੰਦ ਖਿਡਾਰੀ ਹਨ। ਟਿਮ ਡੇਵਿਡ ਜ਼ਖ਼ਮੀ ਹੋਣ ਕਾਰਨ ਆਰ. ਸੀ. ਬੀ. ਦੇ ਪਿਛਲੇ ਦੋ ਮੈਚਾਂ ਵਿਚ ਨਹੀਂ ਖੇਡ ਸਕਿਆ, ਇਸ ਲਈ ਇਹ ਦੇਖਣਾ ਬਾਕੀ ਹੈ ਕਿ ਉਹ ਇਸ ਮੁਕਾਬਲੇ ਲਈ ਫਿੱਟ ਹੈ ਜਾਂ ਨਹੀਂ। ਉਸ ਨੇ ਰੋਮਾਰੀਓ ਸ਼ੈਫਰਡ ਦੇ ਨਾਲ ਮਿਲ ਕੇ ਡੈੱਥ ਓਵਰਾਂ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਗੇਂਦਬਾਜ਼ੀ ਵਿਚ ਸ਼ਾਂਤ ਤੇ ਧੀਰਜਵਾਨ ਜੋਸ਼ ਹੇਜ਼ਲਵੁੱਡ (21 ਵਿਕਟਾਂ) ਨੇ ਆਰ. ਸੀ. ਬੀ. ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਹ ਆਈ. ਪੀ. ਐੱਲ. ਦੇ ਮੌਜੂਦਾ ਸੈਸ਼ਨ ਵਿਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ ਵਿਚ ਅਜੇ ਚੌਥੇ ਸਥਾਨ ’ਤੇ ਹੈ। ਮੁੱਲਾਂਪੁਰ ਵਿਚ ਆਪਣੇ ਘਰੇਲੂ ਮੈਦਾਨ ’ਤੇ ਪਹਿਲੇ ਕੁਆਲੀਫਾਇਰ ਵਿਚ ਆਰ. ਸੀ. ਬੀ. ਹੱਥੋਂ ਮਿਲੀ ਕਰਾਰੀ ਹਾਰ ਦੇ ਬਾਵਜੂਦ ਸ਼੍ਰੇਅਸ ਅਈਅਰ ਦੀ ਅਗਵਾਈ ਵਾਲੀ ਪੰਜਾਬ ਕਿੰਗਜ਼ ਦੀ ਟੀਮ ਨੇ ਮੁੰਬਈ ਇੰਡੀਅਨਜ਼ ਵਿਰੁੱਧ ਦੂਜੇ ਕੁਆਲੀਫਾਇਰ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ 5 ਵਾਰ ਦੀ ਜੇਤੂ ਮੁੰਬਈ ਇੰਡੀਅਨਜ਼ ਨੂੰ ਹਰਾ ਕੇ 11 ਸਾਲਾਂ ਬਾਅਦ ਪਹਿਲੀ ਵਾਰ ਫਾਈਨਲ ਵਿਚ ਪ੍ਰਵੇਸ਼ ਕੀਤਾ।

ਕਿੰਗਜ਼ ਦੇ ਕਪਤਾਨ ਅਈਅਰ ਤੇ ਕੋਚ ਰਿਕੀ ਪੋਂਟਿੰਗ ਦੀ ਦੇਖ-ਰੇਖ ਵਿਚ ਮਹੱਤਵਪੂਰਨ ਤਰੱਕੀ ਕੀਤੀ ਹੈ। ਅਈਅਰ (603 ਦੌੜਾਂ) ਦੀ ਅਗਵਾਈ ਵਿਚ ਪਿਛਲੇ ਸਾਲ ਕੋਲਕਾਤਾ ਨਾਈਟ ਰਾਈਡਰਜ਼ ਚੈਂਪੀਅਨ ਬਣਿਆ ਸੀ। ਇਸ ਤਰ੍ਹਾਂ ਨਾਲ ਲਗਾਤਾਰ ਦੂਜੀ ਵਾਰ ਆਈ. ਪੀ. ਐੱਲ. ਫਾਈਨਲ ਵਿਚ ਪਹੁੰਚਣਾ ਇਕ ਅਜਿਹੇ ਅਗਵਾਈਕਾਰ ਦੇ ਰੂਪ ਵਿਚ ਉਸਦੀਆਂ ਸਮਰੱਥਾਵਾਂ ਦੇ ਬਾਰੇ ਵਿਚ ਬਹੁਤ ਕੁਝ ਕਹਿੰਦਾ ਹੈ ਜਿਹੜਾ ਇਸ ਰੂਪ ਵਿਚ ਕਿਸੇ ਵੀ ਹੋਰਨਾਂ ਦੀ ਤਰ੍ਹਾਂ ਹੀ ਆਪਣੇ ਖਿਡਾਰੀਆਂ ਨੂੰ ਚੰਗੀ ਤਰ੍ਹਾਂ ਨਾਲ ਸੰਗਠਿਤ ਕਰਦਾ ਹੈ। ਇਸ ਲਈ ਇਹ ਹੈਰਾਨੀ ਦੀ ਗੱਲ ਨਹੀਂ ਹੈ ਕਿ ਅਈਅਰ ਟੂਰਨਾਮੈਂਟ ਦੇ 18 ਸਾਲਾਂ ਦੇ ਇਤਿਹਾਸ ਵਿਚ ਇਕਲੌਤਾ ਕ੍ਰਿਕਟਰ ਹੈ, ਜਿਸ ਨੇ ਆਈ. ਪੀ. ਐੱਲ. ਫਾਈਨਲ ਵਿਚ 3 ਵੱਖ-ਵੱਖ ਟੀਮਾਂ ਦੀ ਅਗਵਾਈ ਕੀਤੀ ਹੈ, ਜਿਸ ਵਿਚ ਦਿੱਲੀ ਕੈਪੀਟਲਸ ਤੀਜੀ ਟੀਮ ਹੈ। ਪ੍ਰਭਸਿਮਰਨ ਸਿੰਘ, ਜੋਸ਼ ਇੰਗਲਿਸ, ਪ੍ਰਿਆਂਸ਼ ਆਰੀਆ ਤੇ ਸ਼ਸ਼ਾਂਕ ਸਿੰਘ ਦੇ ਰੂਪ ਵਿਚ ਅਈਅਰ ਦਾ ਸਾਥ ਦੇਣ ਲਈ ਪੰਜਾਬ ਕਿੰਗਜ਼ ਕੋਲ ਚੰਗੇ ਬੱਲੇਬਾਜ਼ ਹਨ, ਜਿਸ ਵਿਚ ਉਹ ਆਪਣੀ ਸਥਿਤੀ ਨੂੰ ਮਜ਼ਬੂਤੀ ਨਾਲ ਬਣਾਈ ਰੱਖ ਸਕਦਾ ਹੈ ਤੇ ਵਿਰੋਧੀ ਖੇਮੇ ’ਤੇ ਹਮਲਾਵਰ ਹਮਲੇ ਵੀ ਕਰ ਸਕਦਾ ਹੈ।

ਮਾਰਕੋ ਜਾਨਸੇਨ ਦੇ ਬਿਨਾਂ ਪੰਜਾਬ ਦੀ ਗੇਂਦਬਾਜ਼ੀ ਥੋੜ੍ਹੀ ਕਮਜ਼ੋਰ ਦਿਸੀ ਪਰ ਬੱਲੇਬਾਜ਼ੀ ਦੇ ਅਨੁਕੂਲ ਵਿਕਟ ’ਤੇ ਮੁੰਬਈ ਇੰਡੀਅਨਜ਼ ਨੂੰ ਪੂਰੀ ਪਾਰੀ ਵਿਚ ਰੋਕ ਕੇ ਰੱਖਣ ਤੋਂ ਪਤਾ ਲੱਗਦਾ ਹੈ ਕਿ ਉਸਦਾ ਹਮਲਾ ਜ਼ਿਆਦਾ ਕਮਜ਼ੋਰ ਨਹੀਂ ਹੈ। ਯੁਜਵੇਂਦਰ ਚਾਹਲ ਅਜੇ ਵੀ ਹੱਥ ਦੀ ਸੱਟ ਨਾਲ ਜੂਝ ਰਿਹਾ ਹੈ ਤੇ ਦੂਜੇ ਕੁਆਲੀਫਾਇਰ ਵਿਚ ਉਹ ਆਪਣੀ ਸਰਵੋਤਮ ਫਾਰਮ ਵਿਚ ਨਹੀਂ ਸੀ ਪਰ ਪੰਜਾਬ ਨੂੰ ਉਸ ਤੋਂ ਆਪਣੀ ਸਾਬਕਾ ਫ੍ਰੈਂਚਾਈਜ਼ੀ ਵਿਰੁੱਧ ਚੰਗਾ ਪ੍ਰਦਰਸ਼ਨ ਕਰਨ ਦੀ ਉਮੀਦ ਹੋਵੇਗੀ। ਪੰਜਾਬ ਤੇ ਮੁੰਬਈ ਵਿਚਾਲੇ ਦੂਜਾ ਕੁਆਲੀਫਾਇਰ ਮੀਂਹ ਨਾਲ ਪ੍ਰਭਾਵਿਤ ਰਿਹਾ ਸੀ ਪਰ ਫਾਈਨਲ ਦੇ ਦਿਨ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ ਪਰ ਖੇਡ ਸਮੇਂ ਵਿਚ ਇਕ ਵਾਧੂ ਘੰਟਾ ਜੋੜ ਕੇ ਮਿਆਦ ਨੂੰ 120 ਮਿੰਟ ਤੱਕ ਵਧਾਇਆ ਗਿਆ ਹੈ ਤੇ ਫਾਈਨਲ ਵਿਚ ਇਕ ਰਿਜ਼ਰਵ ਦਿਨ ਰੱਖਿਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • IPL 2025
  • Final Match
  • Punjab Kings
  • RCB
  • ਆਈਪੀਐੱਲ 2025
  • ਫਾਈਨਲ ਮੈਚ
  • ਪੰਜਾਬ ਕਿੰਗਜ਼
  • ਆਰਸੀਬੀ

ਵਿਆਹ ਤੋਂ 7 ਸਾਲ ਪਹਿਲਾਂ ਹੀ '34 ਬੱਚਿਆਂ ਦੀ ਮਾਂ' ਬਣੀ ਇਹ ਅਦਾਕਾਰਾ, 'ਪੰਜਾਬ ਕਿੰਗਜ਼' ਨਾਲ ਹੈ ਖਾਸ ਕਨੈਕਸ਼ਨ

NEXT STORY

Stories You May Like

  • ipl 2027 auction announced
    IPL 2027 ਦੀ Auction ਦਾ ਹੋ ਗਿਆ ਐਲਾਨ ! 3 ਸਾਲਾਂ ਬਾਅਦ...
  • csk has announced its new head coach for ipl 2027
    IPL 2027 ਲਈ CSK ਨੇ ਨਵੇਂ ਹੈੱਡ ਕੋਚ ਦਾ ਕਰ 'ਤਾ ਐਲਾਨ
  • big on the ipl auction
    IPL 2027 ਦੀਆਂ ਤਿਆਰੀਆਂ ਸ਼ੁਰੂ ! ਮਿਨੀ ਆਕਸ਼ਨ ਬਾਰੇ ਆਈ ਵੱਡੀ ਅਪਡੇਟ
  • duplantis won the pole vault title
    ਡੁਪਲਾਂਟਿਸ ਨੇ ਪੋਲ ਵਾਲਟ ਦਾ ਖਿਤਾਬ ਜਿੱਤਿਆ
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • india  s   digital blueprint   for brics  sovereignty and interoperability
    BRICS ਲਈ ਭਾਰਤ ਦਾ 'ਡਿਜੀਟਲ ਬਲੂਪ੍ਰਿੰਟ': ਪ੍ਰਭੂਸੱਤਾ ਅਤੇ ਅੰਤਰ-ਕਾਰਜਸ਼ੀਲਤਾ 'ਤੇ ਅਧਾਰਤ ਇੱਕ ਨਵਾਂ ਆਦੇਸ਼
  • captain harmanpreet kaur said this on winning the asia cup
    ਅਸੀਂ ਆਪਣੇ ਮਾਪਦੰਡਾਂ 'ਤੇ ਖਰੇ ਉਤਰੇ': ਏਸ਼ੀਆ ਕੱਪ ਜਿੱਤਣ 'ਤੇ ਬੋਲੀ ਕਪਤਾਨ ਹਰਮਨਪ੍ਰੀਤ ਕੌਰ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • a golden opportunity for the indian football team
      ਪਨਾਮਾ ਖ਼ਿਲਾਫ਼ ਮੈਚ ਵਿੱਚ ਭਾਰਤੀ ਫੁੱਟਬਾਲ ਟੀਮ ਕੋਲ ਸਿੱਖਣ ਦਾ ਸੁਨਹਿਰੀ ਮੌਕਾ
    • luke williams appointed as mumbai indians   new head coach in wpl
      ਲਿਊਕ ਵਿਲੀਅਮਜ਼ WPL ਵਿੱਚ ਮੁੰਬਈ ਇੰਡੀਅਨਜ਼ ਦੇ ਨਵੇਂ ਮੁੱਖ ਕੋਚ ਬਣੇ
    • asian games  india defeated south korea 8 2
      ਏਸ਼ੀਆਈ ਖੇਡਾਂ: ਦਿਲਪ੍ਰੀਤ ਦੇ ਦੋ ਗੋਲਾਂ ਦੀ ਮਦਦ ਨਾਲ ਭਾਰਤ ਨੇ ਦੱ. ਕੋਰੀਆ ਨੂੰ...
    • the joshna velavan duo reached the mixed doubles squash quarter finals
      ਜੋਸ਼ਨਾ-ਵੇਲਾਵਨ ਦੀ ਜੋੜੀ ਮਿਕਸਡ ਡਬਲਜ਼ ਸਕੁਐਸ਼ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ
    • indian men  s kabaddi team reaches semi finals
      ਚੀਨੀ ਤਾਈਪੇ ਨੂੰ ਹਰਾ ਕੇ ਭਾਰਤੀ ਪੁਰਸ਼ ਕਬੱਡੀ ਟੀਮ ਸੈਮੀਫਾਈਨਲ 'ਚ ਪੁੱਜੀ
    • roshibina devi wins silver medal
      ਰੋਸ਼ੀਬੀਨਾ ਦੇਵੀ ਨੇ ਜਿੱਤਿਆ ਚਾਂਦੀ ਦਾ ਤਗ਼ਮਾ, ਏਸ਼ੀਆਈ ਖੇਡਾਂ 'ਚ ਤਗ਼ਮਿਆਂ ਦੀ...
    • anant jeet and parinaaz won the bronze medal
      ਅਨੰਤ ਜੀਤ ਅਤੇ ਪਰਿਨਾਜ਼ ਨੇ ਮਿਕਸਡ ਟੀਮ ਸਕੀਟ ਈਵੈਂਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ
    • indian women  s cricket will move forward  shafali verma
      ਜ਼ਿਆਦਾ ਤਗ਼ਮੇ ਅਤੇ ਟਰਾਫ਼ੀਆਂ ਜਿੱਤ ਕੇ ਹੀ ਭਾਰਤੀ ਮਹਿਲਾ ਕ੍ਰਿਕਟ ਅੱਗੇ ਵਧੇਗਾ:...
    • star cricketer retires  magnificent 14 year career comes to an end
      ਧਾਕੜ ਕ੍ਰਿਕਟਰ ਨੇ ਲੈ ਲਿਆ ਸੰਨਿਆਸ, 14 ਸਾਲ ਦੇ ਸ਼ਾਨਦਾਰ ਕਰੀਅਰ ਦਾ ਹੋਇਆ ਅੰਤ
    • salman khan won a medal at the asian games
      Asian Games 2026 : ਏਸ਼ੀਅਨ ਖੇਡਾਂ 'ਚ ਸਲਮਾਨ ਖਾਨ ਨੇ ਜਿੱਤਿਆ ਤਗਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +