Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    2:18:39 PM

  • religious symbols canadian province

    ਕੈਨੇਡੀਅਨ ਸੂਬੇ 'ਚ ਧਾਰਮਿਕ ਚਿੰਨ੍ਹ ਪਹਿਨਣ 'ਤੇ...

  • illegal weapons module busted in hoshiarpur four accused arrested

    ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼!...

  • iran rejects talks

    'ਅਮਰੀਕਾ ਦਾ ਹੈ ਨ੍ਹੀਂ ਸਟੈਂਡ, ਅਸੀਂ ਨਹੀਂ ਕਰਨੀ...

  • iran releases death toll figures

    ਮਿਡਲ ਈਸਟ 'ਚ ਛਿੜੀ ਜੰਗ ਨੇ ਨਿਗਲ਼ੀਆਂ ਹਜ਼ਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਪੰਜਾਬ ਕਿੰਗਜ਼ ਨੇ ਗੱਡ'ਤੇ ਝੰਡੇ ! LSG ਨੂੰ ਹਰਾ ਕੇ ਬਦਲ'ਤਾ IPL ਦਾ 18 ਸਾਲਾਂ ਦਾ ਇਤਿਹਾਸ

SPORTS News Punjabi(ਖੇਡ)

ਪੰਜਾਬ ਕਿੰਗਜ਼ ਨੇ ਗੱਡ'ਤੇ ਝੰਡੇ ! LSG ਨੂੰ ਹਰਾ ਕੇ ਬਦਲ'ਤਾ IPL ਦਾ 18 ਸਾਲਾਂ ਦਾ ਇਤਿਹਾਸ

  • Author Tarsem Singh,
  • Updated: 20 Apr, 2026 12:41 PM
Sports
punjab kings have raised the flag
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਆਈ.ਪੀ.ਐੱਲ. 2026 ਵਿੱਚ ਪੰਜਾਬ ਕਿੰਗਜ਼ (PBKS) ਨੇ ਉਹ ਕਰ ਵਿਖਾਇਆ ਹੈ ਜੋ ਟੂਰਨਾਮੈਂਟ ਦੇ 19 ਸਾਲਾਂ ਦੇ ਇਤਿਹਾਸ ਵਿੱਚ ਕੋਈ ਹੋਰ ਟੀਮ ਨਹੀਂ ਕਰ ਸਕੀ। ਕਪਤਾਨ ਸ਼੍ਰੇਅਸ ਅਈਅਰ ਦੀ ਅਗਵਾਈ ਵਿੱਚ ਪੰਜਾਬ ਦੀ ਟੀਮ ਸੀਜ਼ਨ ਦੇ ਆਪਣੇ ਪਹਿਲੇ ਛੇ ਮੈਚਾਂ ਵਿੱਚ ਅਜੇਤੂ ਰਹਿਣ ਵਾਲੀ ਪਹਿਲੀ ਟੀਮ ਬਣ ਗਈ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਪੰਜਾਬ 11 ਅੰਕਾਂ ਨਾਲ ਅੰਕ ਸੂਚੀ ਵਿੱਚ ਸਿਖਰਲੇ ਸਥਾਨ 'ਤੇ ਕਾਬਜ਼ ਹੈ।

ਰਾਜਸਥਾਨ ਰਾਇਲਜ਼ ਅਤੇ ਕਿੰਗਜ਼ ਇਲੈਵਨ ਦਾ ਤੋੜਿਆ ਰਿਕਾਰਡ
ਪੰਜਾਬ ਕਿੰਗਜ਼ ਨੇ ਇਸ ਇਤਿਹਾਸਕ ਸਫ਼ਰ ਦੌਰਾਨ ਪੰਜ ਮੈਚ ਜਿੱਤੇ ਹਨ, ਜਦਕਿ ਕੋਲਕਾਤਾ ਵਿਰੁੱਧ ਉਨ੍ਹਾਂ ਦਾ ਇੱਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਸਥਾਨ ਰਾਇਲਜ਼ (2015) ਅਤੇ ਕਿੰਗਜ਼ ਇਲੈਵਨ ਪੰਜਾਬ (2014) ਦੇ ਲਗਾਤਾਰ ਪੰਜ ਮੈਚਾਂ ਵਿੱਚ ਅਜੇਤੂ ਰਹਿਣ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ।

ਸੀਜ਼ਨ ਦੇ ਮੁੱਖ ਮੁਕਾਬਲੇ ਅਤੇ ਮੈਚ ਦੇ ਸਟਾਰ ਖਿਡਾਰੀ :

ਗੁਜਰਾਤ ਟਾਈਟਨਸ ਵਿਰੁੱਧ ਜਿੱਤ: ਪੰਜਾਬ ਨੇ ਆਪਣੇ ਪਹਿਲੇ ਮੈਚ ਵਿੱਚ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ, ਜਿਸ ਵਿੱਚ ਕੂਪਰ ਕੋਨੋਲੀ ਨੇ 72 ਦੌੜਾਂ ਦੀ ਨਾਬਾਦ ਪਾਰੀ ਖੇਡੀ।

ਚੇਨਈ ਸੁਪਰ ਕਿੰਗਜ਼ ਨੂੰ ਦਿੱਤੀ ਮਾਤ : ਪੰਜ ਵਾਰ ਦੀ ਚੈਂਪੀਅਨ ਚੇਨਈ ਵਿਰੁੱਧ ਪੰਜਾਬ ਨੇ 210 ਦੌੜਾਂ ਦਾ ਵੱਡਾ ਟੀਚਾ ਹਾਸਲ ਕੀਤਾ। ਕਪਤਾਨ ਅਈਅਰ ਨੇ 50 ਦੌੜਾਂ ਬਣਾਈਆਂ, ਪਰ ਪ੍ਰਿਆਂਸ਼ ਆਰੀਆ ਨੇ ਮਹਿਜ਼ 11 ਗੇਂਦਾਂ ਵਿੱਚ 39 ਦੌੜਾਂ ਬਣਾ ਕੇ ਸਭ ਦਾ ਧਿਆਨ ਖਿੱਚਿਆ।

ਹੈਦਰਾਬਾਦ ਵਿਰੁੱਧ ਜਿੱਤ ਤੇ ਅਈਅਰ ਦਾ ਬੇਮਿਸਾਲ ਯੋਗਦਾਨ
ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਅਈਅਰ ਦੀਆਂ 69 ਦੌੜਾਂ ਨੇ ਟੀਮ ਦੀ ਜਿੱਤ 'ਚ ਅਹਿਮ ਯੋਗਦਾਨ ਪਾਇਆ।

ਮੁੰਬਈ 'ਤੇ ਫਤਿਹ ਤੇ ਮੈਚ ਦਾ ਸਟਾਰ ਖਿਡਾਰੀ 
ਮੁੰਬਈ ਇੰਡੀਅਨਜ਼ ਵਿਰੁੱਧ ਅਰਸ਼ਦੀਪ ਸਿੰਘ ਦੀ ਘਾਤਕ ਗੇਂਦਬਾਜ਼ੀ (3/22) ਨੇ ਟੀਮ ਦੀ ਜਿੱਤ ਯਕੀਨੀ ਬਣਾਈ।

ਲਖਨਊ ਵਿਰੁੱਧ ਰਿਕਾਰਡ ਸਕੋਰ 
ਐਤਵਾਰ ਨੂੰ ਖੇਡੇ ਗਏ ਮੈਚ ਵਿੱਚ ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 254/7 ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਪ੍ਰਿਆਂਸ਼ ਆਰੀਆ ਨੇ 37 ਗੇਂਦਾਂ ਵਿੱਚ 93 ਅਤੇ ਕੋਨੋਲੀ ਨੇ 87 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ, ਜਿਸ ਸਦਕਾ ਪੰਜਾਬ ਨੇ ਲਖਨਊ ਨੂੰ 54 ਦੌੜਾਂ ਨਾਲ ਹਰਾ ਕੇ ਆਪਣਾ ਛੇਵਾਂ ਅਜੇਤੂ ਮੈਚ ਪੂਰਾ ਕੀਤਾ।

ਅਈਅਰ ਦੀ ਕਪਤਾਨੀ ਦਾ ਜਾਦੂ 
ਸ਼੍ਰੇਅਸ ਅਈਅਰ ਦੀ ਅਗਵਾਈ ਵਿੱਚ ਪੰਜਾਬ ਦੀ ਟੀਮ ਇਸ ਸੀਜ਼ਨ ਵਿੱਚ 'ਅਨਸਟੌਪੇਬਲ' ਨਜ਼ਰ ਆ ਰਹੀ ਹੈ। ਕਪਤਾਨ ਨੇ ਖੁਦ ਬੱਲੇ ਨਾਲ ਅਹਿਮ ਯੋਗਦਾਨ ਪਾਉਂਦਿਆਂ ਕਈ ਮੈਚ-ਜੇਤੂ ਪਾਰੀਆਂ ਖੇਡੀਆਂ ਹਨ, ਜਿਸ ਨੇ ਟੀਮ ਦੇ ਮਨੋਬਲ ਨੂੰ ਸਿਖਰਾਂ 'ਤੇ ਪਹੁੰਚਾ ਦਿੱਤਾ ਹੈ।
 

  • IPL 2026
  • Punjab Kings
  • great performance
  • big record
  • ਆਈਪੀਐੱਲ 2026
  • ਪੰਜਾਬ ਕਿੰਗਜ਼
  • ਸ਼ਾਨਦਾਰ ਪ੍ਰਦਰਸ਼ਨ
  • ਵੱਡਾ ਰਿਕਾਰਡ

IPL 2026: ਗੁਜਰਾਤ ਦਾ ਸਾਹਮਣਾ ਅੱਜ ਮੁੰਬਈ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ

NEXT STORY

Stories You May Like

  • pbks vs lsg ipl 2026
    IPL 2026: ਲਖਨਊ ਨੇ ਟਾਸ ਜਿੱਤ ਕੇ ਪੰਜਾਬ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11
  • ipl 2026 lsg vs gt
    IPL 2026 LSG vs GT : ਲਖਨਊ ਨੇ ਗੁਜਰਾਤ ਨੂੰ ਦਿੱਤਾ 165 ਦੌੜਾਂ ਦਾ ਟੀਚਾ
  • kkr vs lsg ipl 2026 lucknow wins the toss
    KKR VS LSG, IPL 2026 : ਲਖਨਊ ਨੇ ਜਿੱਤੀ ਟਾਸ, ਕੋਲਕਾਤਾ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
  • big clash between punjab kings and lsg today
    ਪੰਜਾਬ ਕਿੰਗਜ਼ ਅਤੇ LSG ਵਿਚਾਲੇ ਅੱਜ 'ਮਹਾਂ-ਮੁਕਾਬਲਾ'; ਜਾਣੋ ਕਿਸ ਦਾ ਪਲੜਾ ਹੈ ਭਾਰੀ
  • ipl 2026 lsgs big player exploded after coming in at number 7
    IPL 2026 : 7ਵੇਂ ਨੰਬਰ 'ਤੇ ਆ ਕੇ ਧਮਾਕਾ ਕਰ ਗਿਆ LSG ਦਾ ਧਾਕੜ ਖਿਡਾਰੀ ! ਹਾਰਿਆ ਮੈਚ ਜਿੱਤਾ ਕੇ ਬਣਿਆ 'ਹੀਰੋ'
  • ipl 2026 pbks vs srh
    IPL 2026, PBKS vs SRH: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 lsg vs gt
    IPL 2026, LSG vs GT: ਗੁਜਰਾਤ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ
  • ipl 2026 lsg vs srh
    IPL 2026 LSG vs SRH : ਲਖਨਊ ਨੇ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ
  • senior bjp leader and former rajya sabha member tarun vijay interview
    ਪੱਛਮੀ ਬੰਗਾਲ 'ਚ ਜਿੱਤ ਦਾ ਝੰਡਾ ਲਹਿਰਾਏਗੀ ਭਾਜਪਾ : ਤਰੁਣ ਵਿਜੇ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
  • nooran sisters father needs money for treatment
    ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
Trending
Ek Nazar
clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • racing driver dies in 7 car collision
      ਵੱਡੀ ਖਬਰ :  7 ਕਾਰਾਂ ਦੀ ਟੱਕਰ ’ਚ ਰੇਸਿੰਗ ਡਰਾਈਵਰ ਦੀ ਮੌਤ
    • jindal school players win gold and silver medals
      ਪੰਜਾਬ ਸਟੇਟ ਜੂਨੀਅਰ ਕਿੱਕ ਬਾਕਸਿੰਗ 'ਚ ਜਿੰਦਲ ਸਕੂਲ ਦੇ ਖਿਡਾਰੀਆਂ ਦੀ...
    • ipl 2026 most expensive over priyansh arya cooper connolly
      6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...
    • pbks vs lsg  ipl 2026
      ਪੰਜਾਬੀ ਆ ਗਏ ਓਏ...! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼...
    • anushka sharma debut for india
      ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!
    • pbks vs lsg
      PBKS vs LSG : ਪ੍ਰਿਯਾਂਸ਼-ਕੋਨੋਲੀ ਦੀ ਤੂਫ਼ਾਨੀ ਪਾਰੀ, ਪੰਜਾਬ ਨੇ ਬਣਾਇਆ ਸੀਜ਼ਨ...
    • ipl 2026  kkr beat rajasthan by 4 wickets
      IPL 2026: ਰਿੰਕੂ ਸਿੰਘ ਦਾ ਅਰਧ ਸੈਂਕੜਾ, KKR ਨੇ ਰਾਜਸਥਾਨ ਨੂੰ 4 ਵਿਕਟਾਂ ਨਾਲ...
    • anirudh chandrasekhar wins busan open doubles title
      ਅਨਿਰੁੱਧ ਚੰਦਰਸ਼ੇਖਰ ਨੇ ਤਾਕੇਰੂ ਯੂਜ਼ੁਕੀ ਨਾਲ ਜਿੱਤਿਆ ਬੁਸਾਨ ਓਪਨ ਡਬਲਜ਼ ਖ਼ਿਤਾਬ
    • iyer can set a big record in the match against lsg
      LSG ਖਿਲਾਫ ਮੈਚ 'ਚ ਵੱਡਾ ਰਿਕਾਰਡ ਬਣਾ ਸਕਦੈ ਅਈਅਰ, ਸਿਰਫ 66 ਦੌੜਾਂ ਦੂਰ
    • black magic in ipl lemon blows chennai s lips
      IPL 'ਚ ਕਾਲਾ ਜਾਦੂ? ਨਿੰਬੂ ਨੇ ਉਡਾਈਆਂ ਚੇਨਈ ਦੀਆਂ ਗਿੱਲੀਆਂ! CSK ਵੱਲੋਂ BCCI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +