Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    2:08:22 PM

  • gurdwara amb sahib land case

    ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ...

  • sukhbir badal sit

    SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ...

  • education crisis students birth certificates

    ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ...

  • akali dal resigned from the party

    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2022 : ਧਵਨ ਦਾ ਅਰਧ ਸੈਂਕੜਾ, ਪੰਜਾਬ ਨੇ ਚੇਨਈ ਨੂੰ ਦਿੱਤਾ 188 ਦੌੜਾਂ ਦਾ ਟੀਚਾ

SPORTS News Punjabi(ਖੇਡ)

IPL 2022 : ਧਵਨ ਦਾ ਅਰਧ ਸੈਂਕੜਾ, ਪੰਜਾਬ ਨੇ ਚੇਨਈ ਨੂੰ ਦਿੱਤਾ 188 ਦੌੜਾਂ ਦਾ ਟੀਚਾ

  • Updated: 25 Apr, 2022 09:18 PM
Sports
punjab kings vs chennai super kings
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੀ ਅਜੇਤੂ 88 ਦੌੜਾਂ ਦੀ ਧਮਾਕੇਦਾਰ ਪਾਰੀ ਦੀ ਬਦੌਲਤ ਪੰਜਾਬ ਕਿੰਗਜ਼ ਨੇ ਚੇਨਈ ਸੁਪਰ ਕਿੰਗਜ਼ ਦੇ ਵਿਰੁੱਧ ਆਈ. ਪੀ. ਐੱਲ. ਮੁਕਾਬਲੇ ਵਿਚ ਸੋਮਵਾਰ ਨੂੰ 20 ਓਵਰਾਂ ਵਿਚ ਚਾਰ ਵਿਕਟਾਂ 'ਤੇ 187 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾ ਲਿਆ। ਸ਼ਿਖਰ ਨੇ ਆਪਣੇ 200ਵੇਂ ਆਈ. ਪੀ. ਐੱਲ. ਮੁਕਾਬਲੇ ਦਾ ਜਸ਼ਨ ਆਈ. ਪੀ. ਐੱਲ. ਵਿਚ 6000 ਦੌੜਾਂ ਪੂਰੀਆਂ ਕਰਨ ਦੇ ਨਾਲ-ਨਾਲ ਟੀ-20 ਕ੍ਰਿਕਟ ਵਿਚ 9000 ਦੌੜਾਂ ਵੀ ਪੂਰੀਆਂ ਕਰ ਮਨਾਇਆ। ਸ਼ਿਖਰ ਨੇ ਪਾਰੀ ਦੀ ਸ਼ੁਰੂਆਤ ਕੀਤੀ ਅਤੇ ਅੰਤ ਵਿਚ ਅਜੇਤੂ ਪਵੇਲੀਅਨ ਪਰਤੇ। ਸ਼ਿਖਰ ਨੇ 59 ਗੇਂਦਾਂ 'ਤੇ ਅਜੇਤੂ 88 ਦੌੜਾਂ ਦੀ ਪਾਰੀ ਵਿਚ 9 ਚੌਕੇ ਅਤੇ 2 ਛੱਕੇ ਲਗਾਏ।

PunjabKesari

ਇਹ ਵੀ ਪੜ੍ਹੋ : IPL 2022 : ਕੇ. ਐੱਲ. ਰਾਹੁਲ 'ਤੇ ਲੱਗਾ 24 ਲੱਖ ਦਾ ਜੁਰਮਾਨਾ, ਹੋਰਨਾਂ ਖਿਡਾਰੀਆਂ 'ਤੇ ਵੀ ਡਿੱਗੀ ਗਾਜ
ਭਾਨੁਕਾ ਰਾਜਪਕਸ਼ੇ ਨੇ 32 ਗੇਂਦਾਂ 'ਤੇ 42 ਦੌੜਾਂ ਵਿਚ 2 ਚੌਕੇ ਅਤੇ 2 ਛੱਕੇ ਲਗਾਏ। ਲੀਆਮ ਲਿਵਿੰਗਸਟੋਨ ਨੇ ਸਿਰਫ 7 ਗੇਂਦਾਂ ਵਿਤ ਇਤ ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ 19 ਦੌੜਾਂ ਬਣਾਈਆਂ। ਕਪਤਾਨ ਮਯੰਕ ਅਗਰਵਾਲ ਨੇ 21 ਗੇਂਦਾਂ ਵਿਚ 18 ਦੌੜਾਂ ਬਣਾਈਆਂ। ਆਈ. ਪੀ. ਐੱਲ. ਵਿਚ ਇਹ ਪਹਿਲੀ ਵਾਰ ਹੈ ਜਦੋ ਪੰਜਾਬ ਨੇ ਆਪਣੀ ਪਾਰੀ ਵਿਚ ਪੰਜ ਤੋਂ ਘੱਟ ਵਿਕਟਾਂ ਗੁਆਈਆਂ ਹਨ। ਸ਼ਿਖਰ ਅਤੇ ਭਾਨੁਕਾ ਰਾਜਪਕਸ਼ੇ ਨੇ ਦੂਜੇ ਵਿਕਟ ਦੇ ਲਈ 90 ਦੌੜਾਂ ਦੀ ਸਾਂਝੇਦਾਰੀ ਕੀਤੀ।

PunjabKesari

ਇਹ ਵੀ ਪੜ੍ਹੋ : IPL 2022 'ਚ ਕੇ. ਐੱਲ. ਰਾਹੁਲ ਦੇ ਪ੍ਰਦਰਸ਼ਨ ਦੇ ਮੁਰੀਦ ਹੋਏ ਗਾਵਸਕਰ ਤੇ ਰਵੀ ਸ਼ਾਸਤਰੀ, ਕੀਤੀ ਰੱਜ ਕੇ ਸ਼ਲਾਘਾ

PunjabKesari

ਪਲੇਇੰਗ ਇਲੈਵਨ:- 

ਪੰਜਾਬ ਕਿੰਗਜ਼ :- ਮਯੰਕ ਅਗਰਵਾਲ (ਕਪਤਾਨ), ਸ਼ਿਖਰ ਧਵਨ, ਜਾਨੀ ਬੇਅਰਸਟੋ (ਵਿਕਟਕੀਪਰ), ਜਿਤੇਸ਼ ਸ਼ਰਮਾ, ਲੀਆਮ ਲਿਵਿੰਗਸਟੋਨ, ਸ਼ਾਹਰੁਖ਼ ਖ਼ਾਨ, ਓਡੀਅਨ ਸਮਿਥ, ਕਗਿਸੋ ਰਬਾਡਾ, ਰਾਹੁਲ ਚਾਹਰ, ਵੈਭਵ ਅਰੋੜਾ, ਅਰਸ਼ਦੀਪ ਸਿੰਘ ।

ਚੇਨਈ ਸੁਪਰ ਕਿੰਗਜ਼ :- ਰਿਤੂਰਾਜ ਗਾਇਕਵਾੜ, ਰੌਬਿਨ ਉਥੱਪਾ, ਅੰਬਾਤੀ ਰਾਇਡੂ, ਮਹਿੰਦਰ ਸਿੰਘ ਧੋਨੀ (ਵਿਕਟਕੀਪਰ), ਡਵੇਨ ਬ੍ਰਾਵੋ, ਮੋਈਨ ਅਲੀ, ਸ਼ਿਵਮ ਦੁਬੇ, ਰਵਿੰਦਰ ਜਡੇਜਾ (ਕਪਤਾਨ), ਡਵੇਨ ਪ੍ਰਿਟੋਰੀਅਸ, ਮਹੇਸ਼ ਥੀਕਸ਼ਣਾ, ਮੁਕੇਸ਼ ਚੌਧਰੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

  • Chennai Super Kings
  • Punjab Kings
  • Indian Premier League
  • IPL 2022
  • IPL
  • ਚੇਨਈ ਸੁਪਰ ਕਿੰਗਜ਼
  • ਪੰਜਾਬ ਕਿੰਗਜ਼
  • ਇੰਡੀਅਨ ਪ੍ਰੀਮੀਅਰ ਲੀਗ
  • ਆਈ ਪੀ ਐੱਲ 2022
  • ਆਈ ਪੀ ਐੱਲ

ਇੰਗਲਿਸ਼ ਪ੍ਰੀਮੀਅਰ ਲੀਗ : ਲੀਵਰਪੂਲ ਨੇ ਐਵਰਟਨ ਨੂੰ ਹਰਾਇਆ

NEXT STORY

Stories You May Like

  • ind vs eng 3rd odi england set india a target of 388 runs
    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388 ਦੌੜਾਂ ਦਾ ਦਿੱਤਾ ਟੀਚਾ
  • ind vs eng 5th t20i england set india a target of 258 runs
    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ ਦਿੱਤਾ 258 ਦੌੜਾਂ ਦਾ ਟੀਚਾ, ਬਟਲਰ-ਬਰੂਕ ਨੇ ਖੇਡੀ ਧਮਾਕੇਦਾਰੀ ਪਾਰੀ
  • bristol t20  india sets england a target of 159 runs
    ਬ੍ਰਿਸਟਲ T20: ਸ਼੍ਰੇਅਸ ਦੀ ਕਪਤਾਨੀ ਪਾਰੀ ਨੇ ਬਚਾਈ ਭਾਰਤ ਦੀ ਲਾਜ, ਇੰਗਲੈਂਡ ਨੂੰ ਦਿੱਤਾ 159 ਦੌੜਾਂ ਦਾ ਟੀਚਾ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • cardiff odi
    ਕਾਰਡਿਫ ਵਨਡੇ: ਕੋਹਲੀ ਤੇ ਅਈਅਰ ਦੇ ਅਰਧ ਸੈਂਕੜਿਆਂ ਦੇ ਬਾਵਜੂਦ ਭਾਰਤੀ ਟੀਮ 233 ਦੌੜਾਂ 'ਤੇ ਸਿਮਟੀ
  • channi invites bhupesh baghel for a meeting
    ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼ ਬਘੇਲ ਨੂੰ ਭਲਕੇ ਮੀਟਿੰਗ ਦਾ ਦਿੱਤਾ ਸੱਦਾ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • fifa world cup
      FIFA World Cup: ਸਪੇਨ ਬਣਿਆ ਵਰਲਡ ਚੈਂਪੀਅਨ, ਰੋਡਰੀ ਤੋਂ ਲੈ ਕੇ ਐਮਬਾਪੇ ਤਕ...
    • ind vs eng 3rd odi england set india a target of 388 runs
      IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388 ਦੌੜਾਂ ਦਾ ਦਿੱਤਾ ਟੀਚਾ
    • team india lost despite rohit sharma  s historic century
      ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ Team India, ਇੰਗਲੈਂਡ ਵਨਡੇ...
    • ecb has already decided on mccullum  s replacement  lehman  s statement
      ECB ਨੇ ਮੈਕੁਲਮ ਦੇ ਬਦਲ ਬਾਰੇ ਫੈਸਲਾ ਪਹਿਲਾਂ ਹੀ ਲੈ ਲਿਆ ਹੈ, ਲੇਹਮੈਨ ਦਾ ਵੱਡਾ...
    • tears welled up in pv sindhu  s eyes after creating history at japan open
      ਜਾਪਾਨ ਓਪਨ 'ਚ ਇਤਿਹਾਸ ਰਚਣ ਤੋਂ ਬਾਅਦ ਪੀਵੀ ਸਿੰਧੂ ਦੀਆਂ ਅੱਖਾਂ 'ਚ ਆਏ ਹੰਝੂ,...
    • eng vs ind  jasprit bumrah out of the decisive third odi at lord  s
      ENG vs IND: ਜਸਪ੍ਰੀਤ ਬੁਮਰਾਹ ਲਾਰਡਸ 'ਚ ਫੈਸਲਾਕੁੰਨ ਤੀਜੇ ਵਨਡੇ ਤੋਂ ਬਾਹਰ,...
    • eng vs ind  players wore black armbands in the third odi match
      ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ...
    • rohit can still play for a few more years  lalchand rajput
      ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ
    • golden boot  mbappe surpasses messi
      Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ...
    • ind vs eng 3rd odi
      IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +