ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 38ਵਾਂ ਮੈਚ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਪੰਜਾਬ ਕਿੰਗਜ਼ (ਪੀ. ਬੀ. ਕੇ. ਐੱਸ) ਤੇ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਦਰਮਿਆਨ ਖੇਡਿਆ ਜਾਵੇਗਾ।
ਇਹ ਵੀ ਪੜ੍ਹੋ : IPL 2022 : ਕੇ. ਐੱਲ. ਰਾਹੁਲ 'ਤੇ ਲੱਗਾ 24 ਲੱਖ ਦਾ ਜੁਰਮਾਨਾ, ਹੋਰਨਾਂ ਖਿਡਾਰੀਆਂ 'ਤੇ ਵੀ ਡਿੱਗੀ ਗਾਜ
ਹੈੱਡ ਟੂ ਹੈੱਡ
ਪੰਜਾਬ ਕਿੰਗਜ਼ ਤੇ ਚੇਨਈ ਸੁਪਰ ਕਿੰਗਜ਼ ਦਰਮਿਆਨ ਹੋਏ 26 ਮੈਚਾਂ 'ਚੋਂ 11 ਵਾਰ ਪੰਜਾਬ ਜੇਤੂ ਰਹੀ ਜਦਕਿ 15 ਵਾਰ ਚੇਨਈ ਨੇ ਬਾਜ਼ੀ ਮਾਰੀ ਹੈ।
ਸੰਭਾਵਿਤ ਪਲੇਇੰਗ ਇਲੈਵਨ :-
ਪੰਜਾਬ ਕਿੰਗਜ਼ : ਮਯੰਕ ਅਗਰਵਾਲ (ਕਪਤਾਨ), ਸ਼ਿਖਰ ਧਵਨ, ਜਾਨੀ ਬੇਅਰਸਟੋ (ਵਿਕਟਕੀਪਰ), ਜਿਤੇਸ਼ ਸ਼ਰਮਾ, ਲੀਆਮ ਲਿਵਿੰਗਸਟੋਨ, ਸ਼ਾਹਰੁਖ਼ ਖ਼ਾਨ, ਓਡੀਅਨ ਸਮਿਥ, ਕਗਿਸੋ ਰਬਾਡਾ, ਰਾਹੁਲ ਚਾਹਰ, ਵੈਭਵ ਅਰੋੜਾ, ਅਰਸ਼ਦੀਪ ਸਿੰਘ
ਚੇਨਈ ਸੁਪਰ ਕਿੰਗਜ਼ : ਰਿਤੂਰਾਜ ਗਾਇਕਵਾੜ, ਰੌਬਿਨ ਉਥੱਪਾ, ਅੰਬਾਤੀ ਰਾਇਡੂ, ਮਹਿੰਦਰ ਸਿੰਘ ਧੋਨੀ (ਵਿਕਟਕੀਪਰ), ਡਵੇਨ ਬ੍ਰਾਵੋ, ਮੋਈਨ ਅਲੀ, ਸ਼ਿਵਮ ਦੁਬੇ, ਰਵਿੰਦਰ ਜਡੇਜਾ (ਕਪਤਾਨ), ਡਵੇਨ ਪ੍ਰਿਟੋਰੀਅਸ, ਮਹੇਸ਼ ਥੀਕਸ਼ਣਾ, ਮੁਕੇਸ਼ ਚੌਧਰੀ।
ਇਹ ਵੀ ਪੜ੍ਹੋ : IPL 2022 'ਚ ਕੇ. ਐੱਲ. ਰਾਹੁਲ ਦੇ ਪ੍ਰਦਰਸ਼ਨ ਦੇ ਮੁਰੀਦ ਹੋਏ ਗਾਵਸਕਰ ਤੇ ਰਵੀ ਸ਼ਾਸਤਰੀ, ਕੀਤੀ ਰੱਜ ਕੇ ਸ਼ਲਾਘਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
IPL 2022 : ਕੇ. ਐੱਲ. ਰਾਹੁਲ 'ਤੇ ਲੱਗਾ 24 ਲੱਖ ਦਾ ਜੁਰਮਾਨਾ, ਹੋਰਨਾਂ ਖਿਡਾਰੀਆਂ 'ਤੇ ਵੀ ਡਿੱਗੀ ਗਾਜ
NEXT STORY