Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 19, 2026

    7:28:01 PM

  • punjab police asi dies while on duty

    ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਹੋਈ ਮੌਤ

  • groom missing during pre wedding shoot

    ਪੰਜਾਬ 'ਚ ਹੈਰਾਨ ਕਰਦਾ ਮਾਮਲਾ! ਪ੍ਰੀ-ਵੈਡਿੰਗ ਸ਼ੂਟ...

  • raja warring channi

    ਚਰਨਜੀਤ ਚੰਨੀ ਦੀ ਸਾਈਕਲ ਯਾਤਰਾ 'ਚ ਪਹੁੰਚੇ ਰਾਜਾ...

  • gold falls sharply prices fall by 25 big recovery possible

    ਮੂਧੇ ਮੂੰਹ ਡਿੱਗਾ ਸੋਨਾ, ਕੀਮਤਾਂ 'ਚ ਆ ਗਈ 25% ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • PBKS v MI : ਪੰਜਾਬ ਦੀ ਮੁੰਬਈ 'ਤੇ ਸ਼ਾਨਦਾਰ ਜਿੱਤ, 9 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

PBKS v MI : ਪੰਜਾਬ ਦੀ ਮੁੰਬਈ 'ਤੇ ਸ਼ਾਨਦਾਰ ਜਿੱਤ, 9 ਵਿਕਟਾਂ ਨਾਲ ਹਰਾਇਆ

  • Updated: 23 Apr, 2021 11:06 PM
Sports
punjab vs mumbai
  • Share
    • Facebook
    • Tumblr
    • Linkedin
    • Twitter
  • Comment

ਚੇਨਈ- ਕਪਤਾਨ ਲੋਕੇਸ਼ ਰਾਹੁਲ (ਅਜੇਤੂ 60) ਤੇ ਕ੍ਰਿਸ ਗੇਲ (ਅਜੇਤੂ 43) ਦੀ ਦੂਜੇ ਵਿਕਟ ਦੇ ਲਈ 79 ਦੌੜਾਂ ਦੀ ਸਾਂਝੇਦਾਰੀ ਦੀ ਬਦੌਲਤ ਪੰਜਾਬ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਮੁਕਾਬਲੇ 'ਚ ਸ਼ੁੱਕਰਵਾਰ ਨੂੰ ਇੱਥੇ ਪੰਜਾ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ 9 ਵਿਕਟਾਂ ਨਾਲ ਕਰਾਰੀ ਹਾਰ ਦੇ ਕੇ ਸੈਸ਼ਨ ਦੀ ਦੂਜੀ ਜਿੱਤ ਦਰਜ ਕੀਤੀ। ਕਪਤਾਨ ਰੋਹਿਤ ਸ਼ਰਮਾ ਦੀਆਂ 63 ਦੌੜਾਂ ਦੀ ਪਾਰੀ ਤੋਂ ਬਾਅਦ ਵੀ ਮੁੰਬਈ ਇੰਡੀਅਨਜ਼ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 6 ਵਿਕਟਾਂ 'ਤੇ 131 ਦੌੜਾਂ ਦੌੜਾਂ ਬਣਾ ਸਕੀ। ਪੰਜਾਬ ਨੇ 17.4 ਓਵਰ 'ਚ ਇਕ ਵਿਕਟ 'ਤੇ 132 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। 

PunjabKesari

ਇਹ ਖ਼ਬਰ ਪੜ੍ਹੋ- ECB ਨੇ ਦਿੱਤਾ ਵੱਡਾ ਬਿਆਨ, IPL ਨਹੀਂ ਖੇਡ ਸਕੇਗਾ ਆਰਚਰ


ਲੋਕੇਸ਼ ਰਾਹੁਲ ਨੇ 52 ਗੇਂਦਾਂ ਦੀ ਸ਼ਾਨਦਾਰ ਪਾਰੀ 'ਚ ਤਿੰਨ ਛੱਕਿਆਂ ਤੇ ਤਿੰਨ ਹੀ ਛੱਕੇ ਲਗਾਏ, ਜਦਕਿ ਗੇਲ ਨੇ 35 ਗੇਂਦਾਂ ਦੀ ਪਾਰੀ 'ਚ ਪੰਜ ਚੌਕੇ 2 ਛੱਕੇ ਲਗਾਏ। ਪੰਜਾਬ ਦੇ ਲਈ ਮਯੰਕ ਅਗਰਵਾਲ ਨੇ ਵੀ 25 ਦੌੜਾਂ ਦਾ ਯੋਗਦਾਨ ਦਿੱਤਾ ਅਤੇ ਲੋਕੇਸ਼ ਰਾਹੁਲ ਦੇ ਨਾਲ ਪਹਿਲੇ ਵਿਕਟ ਦੇ ਲਈ 53 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਤੋਂ ਪਹਿਲਾਂ ਰੋਹਿਤ ਨੇ 52 ਗੇਂਦਾਂ ਦੀ ਆਪਣੀ ਪਾਰੀ 'ਚ ਪੰਜ ਚੌਕੇ ਤੇ 2 ਛੱਕੇ ਲਗਾਏ। ਉਨ੍ਹਾਂ ਨੇ ਸੂਰਯ ਕੁਮਾਰ ਯਾਦਵ ਦੇ ਨਾਲ ਤੀਜੇ ਵਿਕਟ ਦੇ ਲਈ 79 ਦੌੜਾਂ ਦੀ ਸਾਂਝੇਦਾਰੀ ਕੀਤੀ। ਸੂਰਯ ਕੁਮਾਰ ਯਾਦਵ ਨੇ 27 ਗੇਂਦਾਂ 'ਚ 33 ਦੌੜਾਂ ਬਣਾਈਆਂ। 

PunjabKesari
ਪੰਜਾਬ ਕਿੰਗਜ਼ ਦੇ ਲਈ ਮੁਹੰਮਦ ਸ਼ੰਮੀ ਤੇ ਸੈਸ਼ਨ ਦਾ ਪਹਿਲਾ ਮੈਚ ਖੇਡ ਰਹੇ ਰਵੀ ਬਿਸ਼ਨੋਈ ਨੇ 2-2 ਵਿਕਟਾਂ ਹਾਸਲ ਕੀਤੀਆਂ। ਦੀਪਕ ਹੁੱਡਾ ਤੇ ਅਰਸ਼ਦੀਪ ਸਿੰਘ ਨੇ 1-1 ਵਿਕਟ ਹਾਸਲ ਕੀਤੀ। 

 

PunjabKesari

ਇਹ ਖ਼ਬਰ ਪੜ੍ਹੋ- ਮੇਸੀ ਨੇ ਦਿਵਾਈ ਬਾਰਸੀਲੋਨਾ ਨੂੰ ਸ਼ਾਨਦਾਰ ਜਿੱਤ

PunjabKesari
ਸੰਭਾਵਿਤ ਟੀਮਾਂ :-

ਪੰਜਾਬ ਕਿੰਗਜ਼ : ਕੇ. ਐਲ. ਰਾਹੁਲ (ਕਪਤਾਨ ਤੇ ਵਿਕਟਕੀਪਰ), ਮਯੰਕ ਅਗਰਵਾਲ, ਕ੍ਰਿਸ ਗੇਲ, ਨਿਕੋਲਸ ਪੂਰਨ, ਦੀਪਕ ਹੁੱਡਾ, ਮੋਇਸਜ਼ ਹੈਨਰੀਕਸ, ਸ਼ਾਹਰੁਖ ਖਾਨ, ਫੈਬੀਅਨ ਐਲਨ, ਐਮ ਅਸ਼ਵਿਨ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ.

ਮੁੰਬਈ ਇੰਡੀਅਨਜ਼: ਕੁਇੰਟਨ ਡੀ ਕੌਕ (ਵਿਕਟਕੀਪਰ), ਰੋਹਿਤ ਸ਼ਰਮਾ (ਕਪਤਾਨ), ਸੂਰਯਕੁਮਾਰ ਯਾਦਵ, ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ, ਕੀਰੋਨ ਪੋਲਾਰਡ, ਕਰੂਣਾਲ ਪੰਡਯਾ, ਰਾਹੁਲ ਚਾਹਰ, ਜੈਅੰਤ ਯਾਦਵ, ਜਸਪਰੀਤ ਬੁਮਰਾਹ, ਟ੍ਰੇਂਟ ਬੋਲਟ।


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Mumbai Indians
  • Punjab Kings
  • IPL 2021
  • ਮੁੰਬਈ ਇੰਡੀਅਨਜ਼
  • ਪੰਜਾਬ ਕਿੰਗਜ਼
  • ਆਈ ਪੀ ਐਲ 2021

ਸਾਈ ਨੇ ਨਾਬਾਲਗ ਕੁੜੀ ਨਾਲ ਯੌਨ ਸੋਸ਼ਨ ਦੇ ਦੋਸ਼ ’ਚ ਕੋਚ ਨੂੰ ਕੀਤਾ ਮੁਅੱਤਲ

NEXT STORY

Stories You May Like

  • fifa rankings  morocco reaches a record 5th position
    ਫ਼ੀਫ਼ਾ ਰੈਂਕਿੰਗ: ਮੋਰੱਕੋ ਰਿਕਾਰਡ 5ਵੇਂ ਸਥਾਨ 'ਤੇ ਪਹੁੰਚਿਆ; ਪੁਰਤਗਾਲ ਅਤੇ ਬ੍ਰਾਜ਼ੀਲ ਨੂੰ ਪਛਾੜਿਆ
  • bumrah  s ability to swing the ball left batters confused  nicholas
    ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ 'ਚ: ਨਿਕੋਲਸ
  • the indian men  s hockey team began the tour with a win
    ਭਾਰਤੀ ਪੁਰਸ਼ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 3-2 ਨਾਲ ਹਰਾ ਕੇ ਜਿੱਤ ਨਾਲ ਕੀਤਾ ਦੌਰੇ ਦਾ ਆਗਾਜ਼
  • asian games double silver medalist vidarsha receives a job
    ਏਸ਼ੀਆਈ ਖੇਡਾਂ ਦੀ ਦੋਹਰੀ ਚਾਂਦੀ ਤਮਗਾ ਜੇਤੂ ਵਿਦਰਸ਼ਾ ਨੂੰ ਕੇਰਲ ਸਰਕਾਰ ਵਲੋਂ ਮਿਲੀ ਨੌਕਰੀ
  • johannesburg test  south africa beat bangladesh by 9 wickets
    ਜੋਹਾਨਸਬਰਗ ਟੈਸਟ: ਦੱਖਣੀ ਅਫ਼ਰੀਕਾ ਨੇ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾਇਆ
  • sports create new opportunities for both countries  rahane
    ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ
  • daniil dubov won the jerusalem open rapid chess tournament
    ਦਾਨਿਲ ਡੁਬੋਵ ਨੇ ਜਿੱਤਿਆ ਯਰੂਸ਼ਲਮ ਓਪਨ ਰੈਪਿਡ ਚੈੱਸ ਟੂਰਨਾਮੈਂਟ
  • nahid rana set to return to international cricket
    ਨਾਹਿਦ ਰਾਣਾ ਦੱਖਣੀ ਅਫ਼ਰੀਕਾ ਖ਼ਿਲਾਫ਼ ਵਨਡੇ ਸੀਰੀਜ਼ ਨਾਲ ਅੰਤਰਰਾਸ਼ਟਰੀ ਕ੍ਰਿਕਟ 'ਚ ਵਾਪਸੀ ਲਈ ਤਿਆਰ
  • groom missing during pre wedding shoot
    ਪੰਜਾਬ 'ਚ ਹੈਰਾਨ ਕਰਦਾ ਮਾਮਲਾ! ਪ੍ਰੀ-ਵੈਡਿੰਗ ਸ਼ੂਟ ਤੋਂ ਫਰਾਰ ਹੋਇਆ ਮੁੰਡਾ, ਵਿਆਹ...
  • fire breaks out in a house  dj equipment destroyed
    ਜਲੰਧਰ 'ਚ ਕਿਊਰੋ ਮਾਲ ਨੇੜੇ ਘਰ 'ਚ ਲੱਗੀ ਅੱਗ, DJ ਵਾਲੇ ਦਾ ਸਾਮਾਨ ਸੜ ਕੇ ਹੋਇਆ...
  • punjab districts paramilitary forces
    ਪੰਜਾਬ ਦੇ ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਵਧਾਈ ਗਈ ਸੁਰੱਖਿਆ
  • bsp punjab president dr karimpuri injured on road accident
    ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ
  • accused arrested for betting  case registered
    ਦੜਾ-ਸੱਟਾ ਲਾਉਣ ਵਾਲੇ 2 ਹੋਰ ਕਾਬੂ, ਮਾਮਲਾ ਦਰਜ
  • father takes drastic step after son suffers electric shock
    ਪੰਜਾਬ 'ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ 'ਚ ਆਏ ਪਿਤਾ ਨੇ ਕੀਤਾ ਉਹ...
  • unions strike municipal corporation starting today
    ਨਗਰ ਨਿਗਮ 'ਚ ਅੱਜ ਤੋਂ ਯੂਨੀਅਨਾਂ ਦੀ ਹੜਤਾਲ, ਸਫ਼ਾਈ ਅਤੇ ਸੀਵਰ ਦਾ ਕੰਮ ਹੋਵੇਗਾ...
  • gurpreet singh has once again taken charge as sub registrar 1
    ਹਾਈਕੋਰਟ ਵੱਲੋਂ ਸਟੇਅ ਦੇ ਬਾਅਦ ਗੁਰਪ੍ਰੀਤ ਸਿੰਘ ਨੇ ਦੋਬਾਰਾ ਸੰਭਾਲਿਆ...
Trending
Ek Nazar
malaysia ends visa free entry for indians

ਵੱਡੀ ਖ਼ਬਰ: ਇਸ ਦੇਸ਼ ਨੇ ਭਾਰਤੀਆਂ ਲਈ ਬੰਦ ਕੀਤੀ Visa-Free ਐਂਟਰੀ, ਬਦਲ ਗਏ ਨਿਯਮ

the fortunes of these 4 zodiac signs will shine

ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਖੁੱਲ੍ਹਣਗੇ ਕਮਾਈ ਦੇ ਨਵੇਂ ਰਸਤੇ!

pakistani security forces

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੀ ਕਾਰਵਾਈ 'ਚ 22 ਅੱਤਵਾਦੀ ਢੇਰ

legal notice on punjab minister

ਹਾਫ਼ਿਜ਼ ਸਈਦ ਦੀ  PMML ਨੇ ਪੰਜਾਬ ਦੇ ਮੰਤਰੀ ਨੂੰ ਭੇਜਿਆ 5 ਅਰਬ ਦਾ ਲੀਗਲ ਨੋਟਿਸ

milk gets even more expensive

ਹੋਰ ਮਹਿੰਗਾ ਹੋ ਗਿਆ ਦੁੱਧ ! 6 ਪ੍ਰਤੀ ਲੀਟਰ ਤੱਕ ਵਧੀਆਂ ਕੀਮਤਾਂ, ਗੋਕੁਲ ਡੇਅਰੀ...

us military bases iran

ਅਮਰੀਕੀ ਫੌਜੀ ਠਿਕਾਣਿਆਂ 'ਤੇ ਹਮਲੇ ਸਾਡੀ ਸਵੈ-ਰੱਖਿਆ ਦੀ ਕਾਰਵਾਈ : ਈਰਾਨ

big announcement by xi for apec

ਸ਼ੀ ਨੇ APEC ਦੇਸ਼ਾਂ ਵਿਚਕਾਰ ਸਹਿਯੋਗ ਵਧਾਉਣ ਲਈ 2 ਕਰੋੜ ਡਾਲਰ ਦੇਣ ਦਾ ਕਰ'ਤਾ...

imran khan pbc members

ਇਮਰਾਨ ਖਾਨ ਨੂੰ ਭੇਜਿਆ ਜਾਵੇ ਹਸਪਤਾਲ ! PBC ਦੇ ਅੱਠ ਮੈਂਬਰਾਂ ਨੇ ਨਿਆਂਪਾਲਿਕਾ...

threat to a prominent bollywood actor

ਬਾਬਾ ਸਿੱਦੀਕੀ ਦੇ ਕਾਤਲ ਗੈਂਗਸਟਰ ਨੇ ਦਿੱਗਜ ਬਾਲੀਵੁੱਡ ਅਦਾਕਾਰ ਨੂੰ ਦਿੱਤੀ ਜਾਨੋਂ...

us court summons

ਅਮਰੀਕੀ ਅਦਾਲਤ ਨੇ ਡੋਵਾਲ ਅਤੇ ਗੋਇਲ ਨੂੰ ਦਿੱਲੀ ਦੀਆਂ ਅਦਾਲਤਾਂ ਰਾਹੀਂ ਸੰਮਨ ਭੇਜਣ...

trump jinping and putin appear on t same platform

ਟਰੰਪ, ਜਿਨਪਿੰਗ ਤੇ ਪੁਤਿਨ ਇਕ ਮੰਚ ’ਤੇ ਆਏ, ਅੱਜ ਹੋਵੇਗੀ ਤਿੰਨਾਂ ਦੀ ਅਹਿਮ ਬੈਠਕ

earthquake tremors

ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ

do not dismiss shortness of breath as a minor issue

ਸਾਹ ਚੜ੍ਹਨ ਨੂੰ ਨਾ ਸਮਝੋ ਆਮ ਸਮੱਸਿਆ, ਗੰਭੀਰ ਬੀਮਾਰੀ ਦਾ ਕਰਨਾ ਪੈ ਸਕਦਾ ਸਾਹਮਣਾ

video game grand theft auto 6

13 ਸਾਲਾਂ ਦੀ ਉਡੀਕ ਮਗਰੋਂ ‘ਜੀ.ਟੀ.ਏ. 6’ ਦੀ ਇਤਿਹਾਸਕ ਦਸਤਕ; AUS ਬਾਜ਼ਾਰ ’ਚ...

don t make the mistake of amitabh bachchan the legal requirements

ਕਿਤੇ ਤੁਸੀਂ ਨਾ ਕਰ ਲੈਣਾ ਅਮਿਤਾਭ ਬੱਚਨ ਵਾਲੀ ਗਲਤੀ, ਮਹਿੰਗੀਆਂ ਸਾਬਤ ਹੋ ਸਕਦੀਆਂ...

sunita s style changes amid reports of rift with govinda

ਗੋਵਿੰਦਾ ਨਾਲ ਅਣਬਣ ਦੀਆਂ ਖਬਰਾਂ ਵਿਚਾਲੇ ਸੁਨੀਤਾ ਦਾ ਬਦਲਿਆ ਅੰਦਾਜ਼, ਨਵੇਂ...

italy approved  law

ਇਟਲੀ ਨੇ ਯਹੂਦੀ ਵਿਰੋਧੀ ਭਾਵਨਾ ਨਾਲ ਨਜਿੱਠਣ ਸਬੰਧੀ ਦਿੱਤੀ ਕਾਨੂੰਨੀ ਪ੍ਰਵਾਨਗੀ

transgender soldiers

ਟਰਾਂਸਜੈਂਡਰ ਫੌਜੀਆਂ ਦੀ ਬਰਖਾਸਤਗੀ 'ਤੇ ਲੱਗੀ ਰੋਕ  ! ਅਮਰੀਕੀ ਅਦਾਲਤ ਦਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • time 100 next india list vaibhav suryavanshi harmanpreet gukesh
      'ਟਾਈਮ 100 ਨੈਕਸਟ' ਭਾਰਤ ਸੂਚੀ: ਵੈਭਵ ਸੂਰਿਆਵੰਸ਼ੀ, ਹਰਮਨਪ੍ਰੀਤ, ਗੁਕੇਸ਼ ਅਤੇ...
    • aryaveer has proven his mettle  virender sehwag
      ਉਪਨਾਮ ਕਾਰਨ ਆਲੋਚਨਾ ਝੱਲਣ ਵਾਲੇ ਆਰਿਆਵੀਰ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ:...
    • atp finals  alcaraz defeats medvedev
      ਏਟੀਪੀ ਫਾਈਨਲਜ਼: ਅਲਕਾਰਾਜ਼ ਨੇ ਮੇਦਵੇਦੇਵ ਨੂੰ ਹਰਾਇਆ; ਟਿਆਫ਼ੋ ਨੇ ਕੋਬੋਲੀ 'ਤੇ...
    • when and at what time will india  s match take place in the asia cup rising star
      ਏਸ਼ੀਆ ਕੱਪ ਰਾਈਜ਼ਿੰਗ ਸਟਾਰ 'ਚ ਕਦੋਂ ਤੇ ਕਿੰਨੇ ਵਜੇ ਹੋਵੇਗਾ ਭਾਰਤ ਦਾ ਮੁਕਾਬਲਾ,...
    • leaving out siraj was not a wrong decision   sitanshu kotak
      ਸਿਰਾਜ ਨੂੰ ਬਾਹਰ ਰੱਖਣਾ ਗਲਤ ਫ਼ੈਸਲਾ ਨਹੀਂ ਸੀ: ਭਾਰਤੀ ਬੱਲੇਬਾਜ਼ੀ ਕੋਚ ਸਿਤਾਂਸ਼ੂ...
    • jay mehta will sell a 22 5 percent stake in kkr
      ਜੈ ਮਹਿਤਾ KKR ’ਚ 22.5 ਫੀਸਦੀ ਹਿੱਸੇਦਾਰੀ ਅਮਰੀਕੀ ਕੰਪਨੀ ਨੂੰ 400 ਮਿਲੀਅਨ ਡਾਲਰ...
    • t was difficult to leave out kuldeep   ganguly
      ਕੁਲਦੀਪ ਨੂੰ ਬਾਹਰ ਕਰਨਾ ਮੁਸ਼ਕਿਲ ਸੀ ਪਰ ਸੰਤੁਲਨ ਬਣਾਉਣ ਲਈ ਸਾਨੂੰ ਪੰਤ ਦੀ ਲੋੜ...
    • ind vs nz  1st test day 1 stumps
      IND vs NZ, 1st Test Day 1 Stumps: ਨਿਊਜ਼ੀਲੈਂਡ ਨੇ ਬਣਾਈਆਂ 243 ਦੌੜਾਂ,...
    • famous world cup winning footballer retires
      ਮਸ਼ਹੂਰ ਵਿਸ਼ਵ ਕੱਪ ਫੁੱਟਬਾਲਰ ਜੇਤੂ ਨੇ ਲਿਆ ਸੰਨਿਆਸ !
    • carlsen sparks controversy by not playing against bibisara
      ਕਾਰਲਸਨ ਨੇ ਬਿਬਿਸਾਰਾ ਵਿਰੁੱਧ ਬਾਜ਼ੀ ਨਾ ਖੇਡ ਕੇ ਪੈਦਾ ਕੀਤਾ ਵਿਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +