Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    7:35:20 PM

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

  • punjab heartbreaking accident on bharatmala highway

    ਪੰਜਾਬ : ਭਾਰਤਮਾਲਾ ਹਾਈਵੇਅ 'ਤੇ ਰੂਹ ਕੰਬਾਊ...

  • big incident in punjab

    ਪੰਜਾਬ: 2 ਮੁੰਡਿਆਂ ਦਾ ਬੇਰਹਿਮੀ ਨਾਲ ਕਤਲ!

  • jalandhar police news

    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮੁੰਬਈ ਵਿਰੁੱਧ ਆਪਣੀ ਮੁਹਿੰਮ ਪੱਟੜੀ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗਾ ਪੰਜਾਬ

SPORTS News Punjabi(ਖੇਡ)

ਮੁੰਬਈ ਵਿਰੁੱਧ ਆਪਣੀ ਮੁਹਿੰਮ ਪੱਟੜੀ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗਾ ਪੰਜਾਬ

  • Edited By SATPAL,
  • Updated: 14 May, 2026 10:36 AM
Sports
punjab will try to get their campaign on track against mumbai
  • Share
    • Facebook
    • Tumblr
    • Linkedin
    • Twitter
  • Comment

ਧਰਮਸ਼ਾਲਾ (ਭਾਸ਼ਾ) : ਪਿਛਲੇ 4 ਮੈਚਾਂ ’ਚ ਹਾਰ ਤੋਂ ਨਿਰਾਸ਼ ਪੰਜਾਬ ਕਿੰਗਜ਼ ਨੂੰ ਜੇਕਰ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ’ਚ ਆਪਣੀ ਮੁਹਿੰਮ ਵਾਪਸ ਪੱਟੜੀ ’ਤੇ ਲਿਆਉਣੀ ਹੈ ਤਾਂ ਮੁੰਬਈ ਇੰਡੀਅਨਜ਼ ਵਿਰੁੱਧ ਵੀਰਵਾਰ ਨੂੰ ਇੱਥੇ ਹੋਣ ਵਾਲੇ ਮੈਚ ’ਚ ਉਸ ਨੂੰ ਆਪਣੀ ਗੇਂਦਬਾਜ਼ੀ ਤੇ ਫੀਲਡਿੰਗ ’ਚ ਜਲਦ ਤੋਂ ਜਲਦ ਸੁਧਾਰ ਕਰਨਾ ਹੋਵੇਗਾ।

ਟੂਰਨਾਮੈਂਟ ਦੇ ਸ਼ੁਰੂਆਤੀ ਪੜਾਅ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੰਜਾਬ ਕਿੰਗਜ਼ ਦੀ ਟੀਮ ਲਗਾਤਾਰ 4 ਮੈਚ ਹਾਰ ਚੁੱਕੀ ਹੈ ਤੇ ਪਲੇਅ ਆਫ ’ਚ ਜਗ੍ਹਾ ਬਣਾਉਣ ਲਈ ਸੰਘਰਸ਼ ਕਰ ਰਹੀ ਹੈ। ਉਸ ਦੀ ਟੀਮ ਨੂੰ ਜੇਕਰ ਟਾਪ-4 ’ਚ ਜਗ੍ਹਾ ਪੱਕੀ ਕਰਨੀ ਹੈ ਤਾਂ ਉਸ ਨੂੰ ਆਪਣੇ ਬਾਕੀ ਬਚੇ ਮੈਚਾਂ ’ਚੋਂ ਘੱਟੋ-ਘੱਟ ਦੋ ਮੈਚ ਜਿੱਤਣੇ ਪੈਣਗੇ। ਪੰਜਾਬ ਕੁਝ ਸਮਾਂ ਪਹਿਲਾਂ ਤੱਕ ਟੂਰਨਾਮੈਂਟ ’ਚ ਇਕਲੌਤੀ ਅਜੇਤੂ ਟੀਮ ਸੀ ਪਰ ਇਸ ਫਾਰਮੈੱਟ ਤੇ ਆਈ. ਪੀ. ਐੱਲ. ਦਾ ਸੁਭਾਅ ਹੀ ਅਜਿਹਾ ਹੈ ਕਿ ਕਿਸਮਤ ਬਹੁਤ ਜਲਦੀ ਕਿਸੇ ਵੀ ਪਾਸੇ ਪਲਟ ਸਕਦੀ ਹੈ।

ਜਿਵੇਂ ਕਿ ਕਪਤਾਨ ਸ਼੍ਰੇਅਸ ਅਈਅਰ ਨੇ ਦਿੱਲੀ ਕੈਪੀਟਲਸ ਤੋਂ ਮਿਲੀ ਹਾਰ ਤੋਂ ਬਾਅਦ ਕਿਹਾ ਸੀ ਕਿ ਪੰਜਾਬ ਕਿੰਗਜ਼ ਦੀ ਇਸ ਮੁਸ਼ਕਿਲ ਸਥਿਤੀ ਲਈ ਉਹ ਖੁਦ ਹੀ ਜ਼ਿੰਮੇਵਾਰ ਹਨ। ਟੂਰਨਾਮੈਂਟ ਦੇ ਪਹਿਲੇ ਹਿੱਸੇ ’ਚ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਗੇਂਦਬਾਜ਼ੀ ਵਿਭਾਗ ਦੀਆਂ ਕਮਜ਼ੋਰੀਆਂ ਸਾਹਮਣੇ ਨਹੀਂ ਆਈਆਂ ਪਰ ਹੁਣ ਉਸ ਦੇ ਲਈ ਇਹ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਦਿੱਲੀ ਵਿਰੁੱਧ ਮੈਚ ’ਚ ਅਈਅਰ ਤੇ ਉਸ ਦੀ ਟੀਮ ਜਿੱਤ ਦੇ ਕਰੀਬ ਪਹੁੰਚ ਗਈ ਸੀ ਪਰ ਆਖਰੀ 5 ਓਵਰਾਂ ’ਚ ਤੇਜ਼ ਗੇਂਦਬਾਜ਼ਾਂ ਨੇ ਆਪਣੀ ਲੈਂਥ ਸਹੀ ਨਹੀਂ ਰੱਖੀ।

ਅਰਸ਼ਦੀਪ ਸਿੰਘ ਦੀ ਅਗਵਾਈ ਵਾਲੇ ਤੇਜ਼ ਗੇਂਦਬਾਜ਼ੀ ਹਮਲੇ ਦੀ ਇਕਾਨਮੀ ਰੇਟ 10 ਟੀਮਾਂ ’ਚ ਸਭ ਤੋਂ ਖਰਾਬ ਹੈ। ਆਈ. ਪੀ. ਐੱਲ. ਦੇ ਪਹਿਲੇ ਹਾਫ ’ਚ ਜੇਵੀਅਰ ਬਾਰਟਲੈੱਟ ਤੇ ਅਰਸ਼ਦੀਪ ਨੇ ਨਵੀਂ ਗੇਂਦ ਨਾਲ ਚੰਗਾ ਸੁਮੇਲ ਪ੍ਰਦਾਨ ਕੀਤਾ ਪਰ ਲਾਕੀ ਫਰਗਿਊਸਨ ਦੀ ਵਾਪਸੀ ਤੋਂ ਬਾਅਦ ਇਸ ’ਚ ਅਸਥਿਰਤਾ ਦੇਖਣ ਨੂੰ ਮਿਲੀ ਹੈ। ਪੰਜਾਬ ਨੇ ਪਿਛਲੇ ਮੈਚ ’ਚ ਖੱਬੇ ਹੱਥ ਦੇ ਤਿੰਨ ਤੇਜ਼ ਗੇਂਦਬਾਜ਼ਾਂ ਨੂੰ ਮੈਦਾਨ ’ਤੇ ਉਤਾਰਿਆ, ਜਿਨ੍ਹਾਂ ’ਚ ਬੇਨ ਡਵਾਰਸ਼ੂਈਅਸ ਵੀ ਸ਼ਾਮਲ ਸੀ, ਜਿਹੜਾ ਕਾਫੀ ਮਹਿੰਗਾ ਸਾਬਤ ਹੋਇਆ। ਅਰਸ਼ਦੀਪ ਨੇ ਜਿਨ੍ਹਾਂ 11 ਮੈਚਾਂ ’ਚ ਹਿੱਸਾ ਲਿਆ ਹੈ, ਉਨ੍ਹਾਂ ’ਚੋਂ ਜ਼ਿਆਦਾਤਰ ’ਚ ਉਸ ਨੇ ਪ੍ਰਤੀ ਓਵਰ 10 ਤੋਂ ਵੱਧ ਦੌੜਾਂ ਦਿੱਤੀਆਂ ਹਨ।

ਇਹ ਵੀ ਪੜੋ : ਕੀ ਅੱਜ ਵਧ ਸਕਦੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਨੇ ਅੱਜ ਦੇ ਭਾਅ

ਜੇਕਰ ਪੰਜਾਬ ਦੀ ਬੱਲੇਬਾਜ਼ੀ ਦੀ ਗੱਲ ਕਰੀਏ ਤਾਂ ਪ੍ਰਭਸਿਮਰਨ ਸਿੰਘ ਨੂੰ ਦੌੜਾਂ ਬਣਾਉਣੀਆਂ ਪੈਣਗੀਆਂ ਤਾਂ ਜੋ ਉਹ ਚੋਟੀਕ੍ਰਮ ’ਚ ਪ੍ਰਿਆਂਸ਼ ਆਰੀਆ ਦਾ ਸਾਥ ਦੇ ਸਕੇ। ਪੰਜਾਬ ਦੀ ਫੀਲਡਿੰਗ ਵੀ ਪਿਛਲੇ ਕੁਝ ਮੈਚ ’ਚ ਚੰਗੀ ਨਹੀਂ ਰਹੀ ਤੇ ਉਸ ਦੇ ਖਿਡਾਰੀਅਾਂ ਨੇ ਕਈ ਕੈਚ ਛੱਡੇ ਜਿਸ ਨਾਲ ਟੀਮ ਨੂੰ ਨੁਕਸਾਨ ਹੋਇਆ। ਪੰਜਾਬ ਦਾ ਸਾਹਮਣਾ ਹੁਣ ਮੁੰਬਈ ਇੰਡੀਅਨਜ਼ ਨਾਲ ਹੈ ਜਿਸ ਨੇ ਅਜੇ ਤੱਕ ਨਿਰਾਸ਼ਾਜਨਕ ਪ੍ਰਦਰਸ਼ਨ ਕੀਤਾ ਹੈ ਪਰ ਪੰਜਾਬ ਨੂੰ ਉਸ ਨੂੰ ਕਿਸੇ ਵੀ ਤਰ੍ਹਾਂ ਨਾਲ ਹਲਕੇ ’ਚ ਲੈਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਉਸ ਦੇ ਸਮੀਕਰਨ ਵਿਗਾੜਨ ’ਚ ਸਮਰੱਥ ਹੈ।

ਮੁੰਬਈ ਦਾ ਕਪਤਾਨ ਹਾਰਦਿਕ ਪੰਡਯਾ ਜ਼ਖ਼ਮੀ ਹੋਣ ਕਾਰਨ ਪਿਛਲੇ ਦੋ ਮੈਚਾਂ ’ਚ ਨਹੀਂ ਖੇਡ ਸਕਿਆ ਸੀ ਤੇ ਇਹ ਦੇਖਣਾ ਬਾਕੀ ਹੈ ਕਿ ਉਹ ਪੂਰੀ ਤਰ੍ਹਾਂ ਨਾਲ ਫਿੱਟ ਹੋ ਗਿਆ ਹੈ ਜਾਂ ਨਹੀਂ। ਪਿਛਲੇ ਕੁਝ ਸਮੇਂ ਤੋਂ ਦੌੜਾਂ ਬਣਾਉਣ ਲਈ ਜੂਝ ਰਿਹਾ ਸੂਰਯਕੁਮਾਰ ਯਾਦਵ ਬਾਕੀ ਬਚੇ ਤਿੰਨ ਮੈਚਾਂ ਦਾ ਭਰਪੂਰ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰੇਗਾ। ਰਿਆਨ ਰਿਕੇਲਟਨ ਤੇ ਰੋਹਿਤ ਸ਼ਰਮਾ ਤੋਂ ਵੀ ਪਾਵਰਪਲੇਅ ’ਚ ਤੂਫਾਨੀ ਸ਼ੁਰੂਆਤ ਦੀ ਉਮੀਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ ਨਾਗਰਿਕਾਂ ਦੇ ਨਾਂ ਲਿਖੀ 'ਚਿੱਠੀ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • IPL 2026
  • Punjab Kings
  • Mumbai Indians
  • Captain Shreyas ਪੰਜਾਬ ਕਿੰਗਜ਼
  • ਮੁੰਬਈ ਇੰਡੀਅਨਜ਼
  • ਕਪਤਾਨ ਸ਼੍ਰੇਅਸ

'ਕਿੰਗ' ਕੋਹਲੀ ਦਾ ਵਿਰਾਟ ਧਮਾਕਾ: T-20 'ਚ 14 ਹਜ਼ਾਰੀ ਬਣ ਕੇ ਰਚਿਆ ਨਵਾਂ ਵਿਸ਼ਵ ਰਿਕਾਰਡ

NEXT STORY

Stories You May Like

  • youth attacked over old enmity
    ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ 'ਤੇ ਹਮਲਾ, ਫਾਇਰਿੰਗ ਕਰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼
  • fir case
    ਪੰਚਾਇਤੀ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
  • major accident on delhi mumbai expressway
    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਵੱਡਾ ਹਾਦਸਾ: ਟਰੱਕ ਨਾਲ ਟਕਰਾ ਕੇ ਅੱਗ ਦਾ ਗੋਲਾ ਬਣੀ ਬੱਸ, 6 ਲੋਕਾਂ ਦੀ ਮੌਤ
  • nature  s fury in mumbai
    ਅਸਮਾਨੀ ਆਫ਼ਤ ਨੇ ਰੋਕੀ ਮੁੰਬਈ ਦੀ ਰਫ਼ਤਾਰ: ਤਿੰਨ ਪਾਸਿਓਂ ਬਲਾਕ ਹੋਇਆ ਸ਼ਹਿਰ, ਰੇਲ ਤੇ ਸੜਕੀ ਸੇਵਾਵਾਂ ਠੱਪ
  • suicide attempt by a person
    ਪਤਨੀ ਦੀਆਂ ਅਸ਼ਲੀਲ ਵੀਡੀਓ ਬਣਾਉਣ ਦੀ ਧਮਕੀ ਮਗਰੋਂ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • bjp congress
    ਭਾਜਪਾ ਦੀ ਹਮਲਾਵਰੀ ਮੁਹਿੰਮ, ਕੀ ਕਾਂਗਰਸ ਟਿਕ ਸਕੇਗੀ ?
  • jairam ramesh opposes abolishing mgnrega and bringing a new scheme
    ਜੈਰਾਮ ਰਮੇਸ਼ ਨੇ 'ਮਨਰੇਗਾ' ਖ਼ਤਮ ਕਰਨ ਤੇ ਨਵੀਂ ਯੋਜਨਾ ਲਿਆਉਣ ਦਾ ਕੀਤਾ ਵਿਰੋਧ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • fritz reaches wimbledon quarter finals after defeating bublik
      ਬੁਬਲਿਕ ਨੂੰ ਹਰਾ ਕੇ ਫ੍ਰਿਟਜ਼ ਵਿੰਬਲਡਨ ਦੇ ਕੁਆਰਟਰ ਫਾਈਨਲ ਵਿੱਚ ਪੁੱਜਾ
    • ronaldo  s dream broken  portugal  s journey in fifa world cup 2026 ends
      ਰੋਨਾਲਡੋ ਦਾ ਟੁੱਟਿਆ ਸੁਫਨਾ, ਫੀਫਾ ਵਿਸ਼ਵ ਕੱਪ 2026 'ਚ ਪੁਰਤਗਾਲ ਦਾ ਸਫਰ ਖਤਮ
    • ind vs eng  big blow to india  big batsman injured  video
      IND vs ENG: ਭਾਰਤ ਨੂੰ ਵੱਡਾ ਝਟਕਾ, ਧਾਕੜ ਬੱਲੇਬਾਜ਼ ਨੂੰ ਲੱਗੀ ਸੱਟ (ਵੀਡੀਓ)
    • india will face england in the third t20i match today
      ਤੀਜੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ...
    • mbappé condemns paraguayan senator for racist remarks
      ਐਮਬਾਪੇ ਨੇ ਪੈਰਾਗੁਏ ਦੇ ਸੈਨੇਟਰ ਦੀ ਨਸਲਵਾਦੀ ਟਿੱਪਣੀ ਲਈ ਕੀਤੀ ਨਿੰਦਾ
    • aditi finished third and diksha finished joint 7th
      ਅਦਿਤੀ ਤੀਜੇ ਅਤੇ ਦੀਕਸ਼ਾ ਸਾਂਝੇ ਤੌਰ ’ਤੇ 7ਵੇਂ ਸਥਾਨ ’ਤੇ ਰਹੀ
    • team india announced for t20 series against zimbabwe
      ਜ਼ਿੰਬਾਬਵੇ ਖਿਲਾਫ ਟੀ-20 ਸੀਰੀਜ਼ ਲਈ Team India ਦਾ ਐਲਾਨ ! ਬਾਹਰ ਹੋਇਆ ਧਾਕੜ...
    • veteran player expresses anger over ravi bishnoi  s no ball
      ਦਿੱਗਜ ਖਿਡਾਰੀ ਨੇ ਰਵੀ ਬਿਸ਼ਨੋਈ ਦੇ ਨੋ-ਬਾਲ 'ਤੇ ਪ੍ਰਗਟਾਇਆ ਗੁੱਸਾ ,ਸਪਿਨ...
    • fifa wc  balogun  s red card overturned with trump  s intervention
      FIFA WC: ਟਰੰਪ ਦੇ ਦਖਲ ਨਾਲ ਅਮਰੀਕੀ ਸਟ੍ਰਾਈਕਰ ਬਾਲੋਗੁਨ ਦਾ ਲਾਲ ਕਾਰਡ ਰੱਦ
    • everyone including gambhir knows that sanju samson did not get along  ashwin
      ਗੰਭੀਰ ਸਣੇ ਹਰ ਕੋਈ ਜਾਣਦੈ ਕਿ ਸੰਜੂ ਸੈਮਸਨ ਨਾਲ ਸਹੀ ਨਹੀਂ ਹੋਇਆ : ਅਸ਼ਵਿਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +