Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    7:13:50 PM

  • giani raghbir singh s big statement after termination of services by sgpc

    SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ...

  • harsimrat kaur badal said law and order failed in punjab

    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ...

  • changing global economic outlook lower dollar

    ਵੱਡੇ ਉਛਾਲ ਦੀ ਤਿਆਰੀ 'ਚ Gold, ਬਂਣੇਗਾ ਨਵਾਂ...

  • majithia reaches home of martyred asi

    ਸ਼ਹੀਦ ASI ਗੁਰਨਾਮ ਸਿੰਘ ਦੇ ਘਰ ਪਹੁੰਚੇ ਮਜੀਠੀਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਏਸ਼ੀਆਈ ਚੈਂਪੀਅਨਸ਼ਿਪ 'ਚ ਪੀ. ਵੀ. ਸਿੰਧੂ ਨੇ ਭਾਰਤ ਲਈ ਜਿੱਤਿਆ ਕਾਂਸੀ ਤਮਗ਼ਾ

SPORTS News Punjabi(ਖੇਡ)

ਏਸ਼ੀਆਈ ਚੈਂਪੀਅਨਸ਼ਿਪ 'ਚ ਪੀ. ਵੀ. ਸਿੰਧੂ ਨੇ ਭਾਰਤ ਲਈ ਜਿੱਤਿਆ ਕਾਂਸੀ ਤਮਗ਼ਾ

  • Author Tarsem Singh,
  • Updated: 01 May, 2022 01:47 PM
Sports
pv sindhu wins bronze medal for india at asian championships
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਓਲੰਪਿਕ ਵਿਚ ਦੋ ਮੈਡਲ ਜਿੱਤਣ ਵਾਲੀ ਪੀ. ਵੀ. ਸਿੰਧੂ ਨੂੰ ਸ਼ਨੀਵਾਰ ਨੂੰ ਜਾਪਾਨ ਦੀ ਅਕਾਨੇ ਯਾਮਾਗੁਚੀ ਹੱਥੋਂ ਤਿੰਨ ਗੇਮਾਂ ਤਕ ਚੱਲੇ ਮੁਕਾਬਲੇ ਵਿਚ ਹਾਰ ਮਿਲੀ। ਇਸ ਭਾਰਤੀ ਖਿਡਾਰੀ ਨੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ (ਬੀਸੀਏ) ਵਿਚ ਆਪਣੀ ਮੁਹਿੰਮ ਕਾਂਸੇ ਦੇ ਮੈਡਲ ਨਾਲ ਖ਼ਤਮ ਕੀਤੀ। ਉਥੇ ਸਰਵਿਸ ਕਰਨ ਵਿਚ ਦੇਰ ਕਰਨ ਨੂੰ ਲੈ ਕੇ ਰੈਫਰੀ ਨੇ ਸਿੰਧੂ 'ਤੇ ਇਕ ਅੰਕ ਦੀ ਪੈਨਲਟੀ ਲਾਈ ਜਿਸ ਨਾਲ ਉਨ੍ਹਾਂ ਦੇ ਤੇ ਰੈਫਰੀ ਵਿਚਾਲੇ ਬਹਿਸ ਹੋਈ।

ਸਿੰਧੂ ਨੇ ਚੰਗੀ ਸ਼ੁਰੂਆਤ ਕੀਤੀ ਪਰ ਉਹ ਇਸ ਲੈਅ ਨੂੰ ਜਾਰੀ ਨਹੀਂ ਰੱਖ ਸਕੀ ਤੇ ਇਕ ਘੰਟੇ ਛੇ ਮਿੰਟ ਤਕ ਚੱਲੇ ਸੈਮੀਫਾਈਨਲ ਵਿਚ ਸਿਖਰਲਾ ਦਰਜਾ ਤੇ ਦੁਨੀਆ ਦੀ ਦੂਜੇ ਨੰਬਰ ਦੀ ਖਿਡਾਰਨ ਯਾਮਾਗੁਚੀ ਹੱਥੋਂ 21-13, 19-21, 16-21 ਨਾਲ ਹਾਰ ਗਈ। ਇਹ ਇਸ ਟੂਰਨਾਮੈਂਟ ਵਿਚ ਸਿੰਧੂ ਦਾ ਦੂਜਾ ਮੈਡਲ ਹੈ। ਉਨ੍ਹਾਂ ਨੇ 2014 ਗਿਮਚਿਓਨ ਗੇੜ ਵਿਚ ਵੀ ਕਾਂਸੇ ਦਾ ਮੈਡਲ ਜਿੱਤਿਆ ਸੀ।

ਸਿੰਧੂ ਤੇ ਰੈਫਰੀ ਵਿਚਾਲੇ ਹੋਈ ਬਹਿਸ 
ਸਿੰਧੂ ਨੇ ਪਹਿਲੀ ਗੇਮ 16 ਮਿੰਟ ਵਿਚ ਆਸਾਨੀ ਨਾਲ ਜਿੱਤ ਲਈ ਸੀ। ਦੂਜੀ ਗੇਮ ਵਿਚ ਚੌਥਾ ਦਰਜਾ ਹਾਸਲ ਸਿੰਧੂ 14-11 ਨਾਲ ਅੱਗੇ ਚੱਲ ਰਹੀ ਸੀ ਤੇ ਉਨ੍ਹਾਂ ਨੇ ਸਰਵਿਸ ਕਰਨੀ ਸੀ ਪਰ ਜ਼ਿਆਦਾ ਸਮਾਂ ਲੈਣ ਲਈ ਉਨ੍ਹਾਂ 'ਤੇ ਇਕ ਅੰਕ ਦੀ ਪੈਨਲਟੀ ਲਾਈ ਗਈ ਜਿਸ ਨਾਲ ਰੈਫਰੀ ਦੇ ਨਾਲ ਉਨ੍ਹਾਂ ਦੀ ਬਹਿਸ ਹੋ ਗਈ। ਰੈਫਰੀ ਦਾ ਕਹਿਣਾ ਸੀ ਕਿ ਸਿੰਧੂ ਨੇ ਸਰਵਿਸ ਕਰਨ ਵਿਚ ਕਾਫੀ ਦੇਰ ਕੀਤੀ। ਹਾਲਾਂਕਿ ਸਿੰਧੂ ਮੁਤਾਬਕ ਯਾਮਾਗੁਚੀ ਤਿਆਰ ਨਹੀਂ ਸੀ ਇਸ ਲਈ ਉਨ੍ਹਾਂ ਨੇ ਸਰਵਿਸ ਨਹੀਂ ਕੀਤੀ। ਇਸ ਬਹਿਸ ਨਾਲ ਸਿੰਧੂ ਦੀ ਲੈਅ ਟੁੱਟ ਗਈ ਤੇ ਯਾਮਾਗੁਚੀ ਨੇ ਮੁਕਾਬਲਾ ਬਰਾਬਰੀ 'ਤੇ ਲਿਆ ਦਿੱਤਾ। ਜਾਪਾਨ ਦੀ ਖਿਡਾਰਨ ਨੇ ਲੈਅ ਹਾਸਲ ਕਰ ਲਈ ਤੇ ਸਿੰਧੂ ਨੂੰ ਵਾਪਸੀ ਦਾ ਮੌਕਾ ਨਹੀਂ ਦਿੱਤਾ।

ਫ਼ੈਸਲਾਕੁਨ ਗੇਮ ਵਿਚ ਸਿੰਧੂ ਸ਼ੁਰੂ ਤੋਂ ਹੀ ਪੱਛੜ ਰਹੀ ਸੀ। ਅੰਤ ਵਿਚ ਯਾਮਾਗੁਚੀ ਨੇ ਪੰਜ ਮੈਚ ਪੁਆਇੰਟ ਹਾਸਲ ਕਰ ਕੇ ਅੰਕ ਹਾਸਲ ਕੀਤੇ। ਹੁਣ ਸਿੰਧੂ ਤੇ ਯਾਮਾਗੁਚੀ ਵਿਚਾਲੇ ਜਿੱਤ ਦਾ ਰਿਕਾਰਡ 13-9 ਹੋ ਗਿਆ ਹੈ। ਉਥੇ ਮੈਚ ਤੋਂ ਬਾਅਦ ਵੀ ਸਿੰਧੂ ਨੇ ਰੈਫਰੀ ਦੇ ਇਸ ਫ਼ੈਸਲੇ 'ਤੇ ਨਿਰਾਸ਼ਾ ਜ਼ਾਹਰ ਕੀਤੀ। ਸਿੰਧੂ ਦੀ ਹਾਰ ਨਾਲ ਭਾਰਤ ਦੀ ਨਿੱਜੀ ਮਹਾਦੀਪੀ ਚੈਂਪੀਅਨਸ਼ਿਪ ਵਿਚ ਚੁਣੌਤੀ ਵੀ ਖ਼ਤਮ ਹੋ ਗਈ।

  • PV Sindhu
  • Asian Championship
  • Bronze Medal
  • ਪੀ ਵੀ ਸਿੰਧੂ
  • ਏਸ਼ੀਆਈ ਚੈਂਪੀਅਨਸ਼ਿਪ
  • ਕਾਂਸੇ ਦਾ ਮੈਡਲ

ਚੇਨਈ ਦਾ ਸਾਹਮਣਾ ਅੱਜ ਹੈਦਰਾਬਾਦ ਨਾਲ, ਮੈਚ ਤੋਂ ਪਹਿਲਾਂ ਹੈੱਡ ਟੂ ਹੈੱਡ ਤੇ ਪਲੇਇੰਗ-11 'ਤੇ ਇਕ ਝਾਤ

NEXT STORY

Stories You May Like

  • anish wins bronze in rapid fire pistol
    ਅਨੀਸ਼ ਨੇ ਰੈਪਿਡ ਫਾਇਰ ਪਿਸਟਲ ’ਚ ਕਾਂਸੀ ਜਿੱਤੀ
  •   b  n  p  government in bangladesh
    ‘ਬੰਗਲਾਦੇਸ਼ ’ਚ ਬੀ. ਐੱਨ. ਪੀ. ਦੀ ਸਰਕਾਰ’ ਭਾਰਤ ਨੂੰ ਸੰਤੁਲਿਤ ਵਤੀਰਾ ਅਪਣਾਉਣਾ ਹੋਵੇਗਾ!
  • bangladesh ready to bow down to bcci
    ਬੰਗਲਾਦੇਸ਼ BCCI ਸਾਹਮਣੇ ਝੁਕਣ ਲਈ ਤਿਆਰ? ਭਾਰਤ-ਪਾਕਿਸਤਾਨ ਮੈਚ ਲਈ BCB ਪ੍ਰਧਾਨ ਦਾ ਖ਼ਾਸ ਪਲਾਨ
  • sakellaridis wins delhi open tennis title
    ਸਾਕੇਲਾਰਿਡਿਸ ਨੇ ਜਿੱਤਿਆ ਦਿੱਲੀ ਓਪਨ ਟੈਨਿਸ ਖਿਤਾਬ
  • canadian mp gill arrives to visit  shabad prakash museum
    ਕੈਨੇਡਾ ਦੇ ਐੱਮ. ਪੀ. ਗਿੱਲ ‘ਸ਼ਬਦ ਪ੍ਰਕਾਸ਼ ਅਜਾਇਬ ਘਰ’ ਦੇ ਦਰਸ਼ਨਾਂ ਲਈ ਪਹੁੰਚੇ
  • now iphones will be made in pakistan too apple is preparations
    ਭਾਰਤ ਤੋਂ ਬਾਅਦ ਹੁਣ ਪਾਕਿਸਤਾਨ 'ਚ ਵੀ ਬਣਨਗੇ iPhone, ਐਪਲ ਕਰਨ ਜਾ ਰਹੀ ਹੈ ਵੱਡੀ ਤਿਆਰੀ
  • social media ban govtofindia  digital india
    ਹੁਣ ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਕੇਂਦਰ ਸਰਕਾਰ ਨੇ ਖਿੱਚੀ ਤਿਆਰੀ
  • jalandhar  union stages protest near main chowk  heavy police force deployed
    ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ ਤਾਇਨਾਤ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • there will be something different in the india zimbabwe match
      T20 ਵਿਸ਼ਵ ਕੱਪ: ਭਾਰਤ-ਜ਼ਿੰਬਾਬਵੇ ਮੈਚ 'ਚ ਹੋਵੇਗਾ ਕੁਝ ਵੱਖਰਾ ! ਅਮਰੀਕਾ ਤੋਂ ਆਈ...
    • south africa won the toss and invited west indies to bat
      T20 ਵਿਸ਼ਵ ਕੱਪ 2026: ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਦਿੱਤਾ...
    • rain will give india a ticket to the semi finals
      ਮੀਂਹ ਦਿਵਾਏਗਾ ਭਾਰਤ ਨੂੰ ਸੈਮੀਫਾਈਨਲ ਦੀ ਟਿਕਟ ! WI-SA ਦੀ ਟੱਕਰ ਖੋਲ੍ਹੇਗੀ Team...
    • abhishek and varun
      ਬੱਲਾ ਖਾਮੋਸ਼ ਰਹਿਣ ਦੇ ਬਾਵਜੂਦ ਅਭਿਸ਼ੇਕ ਚੋਟੀ 'ਤੇ ਬਰਕਰਾਰ, ਗੇਂਦਬਾਜ਼ਾਂ 'ਚੋਂ...
    • sa vs wi
      T20i CWC ; ਅਫਰੀਕਾ ਜਾਂ ਵਿੰਡੀਜ਼ ? ਅੱਜ ਇਕ ਟੀਮ ਨੂੰ ਸੈਮੀਫਾਈਨਲ ਦੀ ਟਿਕਟ...
    • ranji trophy final  aqib nabi dodges kl rahul
      Ranji Trophy Final: ਆਕਿਬ ਨਬੀ ਨੇ KL ਰਾਹੁਲ ਨੂੰ ਦਿੱਤਾ ਚਕਮਾ, DRS ਨੇ ਬਦਲਿਆ...
    • india vs zimbabwe
      T20 CWC ; 'ਕਰੋ ਜਾਂ ਮਰੋ' ਮੁਕਾਬਲੇ 'ਚ ਭਾਰਤ ਦਾ ਸਾਹਮਣਾ ਅੱਜ Giant Killer...
    • bcb  s big decision amid rift with bcci
      BCCI ਨਾਲ ਅਣਬਣ ਦੇ ਵਿਚਕਾਰ BCB ਦਾ ਵੱਡਾ ਫੈਸਲਾ, ਇਸ ਲੀਗ ਲਈ ਭਾਰਤੀ ਖਿਡਾਰਨਾਂ...
    • sri lanka captain dasun shanaka apologizes to his countrymen
      NZ vs SL, T20 World Cup : ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਆਪਣੇ...
    • team india in cwc
      TEAM INDIA 'ਚ ਹੋਣਗੇ ਵੱਡੇ ਬਦਲਾਅ, 32 ਸਾਲਾ ਧਾਕੜ ਦੀ ਹੋਵੇਗੀ ਵਾਪਸੀ, ਇਹ ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +