Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    12:03:53 PM

  • amarnath yatra 9837 pilgrims baba barfani

    ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 9837 ਸ਼ਰਧਾਲੂਆਂ...

  • fbi announces reward

    ਗੈਂਗਸਟਰ ਗੋਲਡੀ ਬਰਾੜ 'ਤੇ FBI ਦਾ ਸ਼ਿਕੰਜਾ;...

  • punjab congress hands over important responsibilities new working presidents

    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ...

  • major action can be taken against defaulter colonizers

    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਅੱਜ ਰਾਜਸਥਾਨ ਅਤੇ ਦਿੱਲੀ ਦੀ ਟੀਮ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ

SPORTS News Punjabi(ਖੇਡ)

ਅੱਜ ਰਾਜਸਥਾਨ ਅਤੇ ਦਿੱਲੀ ਦੀ ਟੀਮ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ

  • Edited By SATPAL,
  • Updated: 01 May, 2026 11:10 AM
Sports
rajasthan and delhi teams will face each other today
  • Share
    • Facebook
    • Tumblr
    • Linkedin
    • Twitter
  • Comment

ਜੈਪੁਰ : ਦਿੱਲੀ ਕੈਪੀਟਲਸ ਕੋਲ ਪਿਛਲੇ ਕੁਝ ਮੈਚਾਂ ਦੇ ਨਿਰਾਸ਼ਾਜਨਕ ਨਤੀਜਿਆਂ ’ਤੇ ਵਿਚਾਰ ਲਈ ਜ਼ਿਆਦਾ ਸਮਾਂ ਨਹੀਂ ਹੈ ਕਿਉਂਕਿ ਟੀਮ ਨੇ ਸ਼ੁੱਕਰਵਾਰ ਇਥੇ ਇੰਡੀਅਨ ਪ੍ਰੀਮੀਅਰ ਲੀਗ ਮੈਚ ’ਚ ਆਤਮ-ਵਿਸ਼ਵਾਸ ਨਾਲ ਭਰੀ ਰਾਜਸਥਾਨ ਰਾਇਲਜ਼ ਦਾ ਸਾਹਮਣਾ ਕਰਨਾ ਹੈ। ਅਕਸ਼ਰ ਪਟੇਲ ਦੀ ਅਗਵਾਈ ਵਾਲੀ ਦਿੱਲੀ ਦੀ ਟੀਮ ਲਈ ਇਹ ਸੈਸ਼ਨ ਕਾਫੀ ਮੁਸ਼ਕਿਲਾਂ ਭਰਿਆ ਰਿਹਾ ਹੈ। ਪਿਛਲੇ 2 ਮੈਚਾਂ ’ਚ ਟੀਮ ਦੇ ਪ੍ਰਦਰਸ਼ਨ ’ਚ ਕਾਫੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲਿਆ। ਇਕ ਪਾਸੇ ਉਸ ਨੇ 250 ਤੋਂ ਜ਼ਿਆਦਾ ਦਾ ਸਕੋਰ ਬਣਾਇਆ ਪਰ ਵਿਰੋਧੀ ਟੀਮ ਨੇ ਵਿਸ਼ਵ ਰਿਕਾਰਡ ਬਣਾਉਂਦਿਆਂ ਉਸ ਟੀਚੇ ਨੂੰ ਹਾਸਲ ਕਰ ਲਿਆ। ਦੂਜੇ ਪਾਸੇ ਉਹ ਰਾਇਲ ਚੈਲੰਜਰਜ਼ ਬੈਂਗਲੁਰੂ ਖਿਲਾਫ ਸਿਰਫ 75 ਦੌੜਾਂ ’ਤੇ ਆਲਆਊਟ ਹੋ ਗਿਆ।

ਇਸ ਤੋਂ ਇਲਾਵਾ ਇਸ ਮਹੀਨੇ ਦੀ ਸ਼ੁਰੂਆਤ ’ਚ ਗੁਜਰਾਤ ਟਾਈਟਨਜ਼ ਖਿਲਾਫ ਮਿਲੀ 1 ਦੌੜ ਦੀ ਹਾਰ ਨੇ ਦਿੱਲੀ ਨੂੰ ਭਾਵਨਾਤਮਕ ਤੌਰ ’ਤੇ ਕਾਫੀ ਸੱਟ ਮਾਰੀ ਹੈ। 3 ਜਿੱਤਾਂ ਅਤੇ 4 ਹਾਰਾਂ ਨਾਲ ਉਹ ਅੰਕ ਸੂਚੀ ’ਚ 7ਵੇਂ ਸਥਾਨ ’ਤੇ ਹੈ ਅਤੇ ਉਸ ਨੂੰ ਜਲਦ ਹੀ ਆਪਣੇ ਪ੍ਰਦਰਸ਼ਨ ’ਚ ਸੁਧਾਰ ਦੀ ਲੋੜ ਹੈ।

ਦਿੱਲੀ ਲਈ ਸਭ ਤੋਂ ਵੱਡੀ ਚਿੰਤਾ ਉਸ ਦੀ ਬੱਲੇਬਾਜ਼ੀ ’ਚ ਨਿਰੰਤਰਤਾ ਦੀ ਕਮੀ ਰਹੀ ਹੈ। ਲੋਕੇਸ਼ ਰਾਹੁਲ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ ਅਤੇ ਸਮੀਰ ਰਿਜ਼ਵੀ ਵਰਗੇ ਖਿਡਾਰੀਆਂ ਨੇ ਵਿਚਾਲੇ-ਵਿਚਾਲੇ ਚੰਗਾ ਯੋਗਦਾਨ ਦਿੱਤਾ ਹੈ ਪਰ ਪੂਰੀ ਟੀਮ ਮਿਲ ਕੇ ਇਕੱਠੇ ਚੰਗਾ ਪ੍ਰਦਰਸ਼ਨ ਕਰਨ ’ਚ ਅਸਫਲ ਰਹੀ ਹੈ।

ਇਹ ਵੀ ਪੜੋ : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ, ਜਾਣੋ ਅੱਜ ਦਾ ਨਵਾਂ ਰੇਟ

ਪਿਛਲੇ ਮੈਚ ’ਚ ਅਭਿਸ਼ੇਕ ਪੋਰੇਲ ਨੇ ‘ਇੰਪੈਕਟ ਪਲੇਅਰ’ ਦੇ ਤੌਰ ’ਤੇ ਬੱਲੇਬਾਜ਼ੀ ਕਰਦਿਅਾਂ ਟੀਮ ਨੂੰ ਸ਼ਰਮਨਾਕ ਸਕੋਰ ’ਤੇ ਆਲਆਊਟ ਹੋਣ ਤੋਂ ਬਚਾਇਆ ਸੀ। ਇਹ ਉਸ ਮੈਚ ਦੇ ਕੁਝ ਸਕਾਰਾਤਮਕ ਪਹਿਲੂਆਂ ’ਚੋਂ ਇਕ ਸੀ। ਅਜਿਹੇ ’ਚ ਟੀਮ ਮੈਨੇਜਮੈਂਟ ਉਸ ਨੂੰ ਆਖਰੀ-11 ’ਚ ਮੌਕਾ ਦੇਣ ਬਾਰੇ ਸੋਚ ਸਕਦੀ ਹੈ। ਗੇਂਦਬਾਜ਼ੀ ਦੇ ਮੋਰਚੇ ’ਤੇ ਕੁਝ ਚੰਗੀਆਂ ਖ਼ਬਰਾਂ ਵੀ ਹਨ। ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ 1 ਮਈ ਤੋਂ ਖੇਡਣ ਲਈ ਕ੍ਰਿਕਟ ਆਸਟ੍ਰੇਲੀਆ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਟੀਮ ’ਚ ਵਾਪਸੀ ਕਰਨ ਲਈ ਤਿਆਰ ਹੈ। ਲੁੰਗੀ ਐਨਗਿਡੀ ਦੇ ਉਪਲੱਬਧ ਨਾ ਹੋਣ ਕਾਰਨ ਸਟਾਰਕ ਦਾ ਟੀਮ ’ਚ ਸ਼ਾਮਿਲ ਹੋਣਾ ਦਿੱਲੀ ਲਈ ਬਹੁਤ ਹੀ ਜ਼ਰੂਰੀ ਅਤੇ ਸਹੀ ਸਮੇਂ ’ਤੇ ਮਿਲਿਆ ਸਹਾਰਾ ਸਾਬਿਤ ਹੋ ਸਕਦਾ ਹੈ। ਉਮੀਦ ਹੈ ਕਿ ਉਹ ਕਾਇਲ ਜੈਮੀਸਨ ਜਾਂ ਦੁਸ਼ਮੰਤਾ ਚਮੀਰਾ ’ਚੋਂ ਕਿਸੇ ਇਕ ਦੀ ਜਗ੍ਹਾ ਲਵੇਗਾ।

ਰਾਜਸਥਾਨ ਦਾ ਟਾਪਕ੍ਰਮ ਕਾਫੀ ਹਮਲਾਵਰ ਰਿਹਾ ਹੈ। ਯੁਵਾ ਬੱਲੇਬਾਜ਼ ਵੈਭਵ ਸੂਰਯਵੰਸ਼ੀ ਨੇ ਬਿਨ੍ਹਾਂ ਕਿਸੇ ਡਰ ਦੇ ਜਸਪ੍ਰੀਤ ਬੁਮਰਾਹ, ਜੋਸ਼ ਹੇਜ਼ਲਵੁੱਡ ਤੇ ਪੈਟ ਕਮਿੰਸ ਵਰਗੇ ਵਿਸ਼ਵ ਪੱਧਰੀ ਗੇਂਦਬਾਜ਼ਾਂ ਦਾ ਸ਼ੁਰੂ ਤੋਂ ਹੀ ਡਟ ਕੇ ਸਾਹਮਣਾ ਕੀਤਾ ਹੈ ਤਾਂ ਉੱਥੇ ਹੀ ਯਸ਼ਸਵੀ ਜਾਇਸਵਾਲ ਵੀ ਬਿਹਤਰੀਨ ਲੈਅ ’ਚ ਨਜ਼ਰ ਆ ਰਿਹਾ ਹੈ।

ਅੰਕ ਸੂਚੀ ’ਚ ਚੌਥੇ ਸਥਾਨ ’ਤੇ ਕਾਬਿਜ਼ ਰਾਜਸਥਾਨ ਰਾਇਲਜ਼ ਦੀ ਟੀਮ ਪੂਰੇ ਆਤਮਵਿਸ਼ਵਾਸ ਨਾਲ ਇਸ ਮੈਚ ’ਚ ਉਤਰ ਰਹੀ ਹੈ। ਹਾਲ ਹੀ ’ਚ ਉਸ ਨੇ ਪੰਜਾਬ ਕਿੰਗਜ਼ ਨੂੰ ਇਸ ਸੈਸ਼ਨ ਦੀ ਪਹਿਲੀ ਹਾਰ ਦਾ ਸੁਆਦ ਚਖਾਇਆ ਸੀ। ਇਹ 9 ਮੈਚਾਂ ’ਚ ਟੀਮ ਦੀ 6ਵੀਂ ਜਿੱਤ ਸੀ। ਰਾਜਸਥਾਨ ਲਈ ਇਕ ਹੋਰ ਸਕਾਰਾਤਮਕ ਗੱਲ ਇਹ ਹੈ ਕਿ ਹੌਲੀ ਸ਼ੁਰੂਆਤ ਤੋਂ ਬਾਅਦ ਹੁਣ ਉਸ ਦਾ ਮੱਧਕ੍ਰਮ ਵੀ ਲੈਅ ’ਚ ਪਰਤ ਆਇਆ ਹੈ। ਇਸ ਨਾਲ ਉਸ ਨੂੰ ਜ਼ਿਆਦਾ ਸੁਮੇਲ ਮਿਲਦਾ ਹੈ ਅਤੇ ਪੂਰੀ ਪਾਰੀ ’ਚ ਉਨ੍ਹਾਂ ਨੂੰ ਰੋਕਣਾ ਮੁਸ਼ਕਿਲ ਹੋ ਜਾਂਦਾ ਹੈ। ਦਬਾਅ ’ਚ ਚੱਲ ਰਹੇ ਦਿੱਲੀ ਦੇ ਹਮਲੇ ਖਿਲਾਫ ਰਾਜਸਥਾਨ ਦੀ ਟੀਮ ਇਕ ਵਾਰ ਚੰਗਾ ਪ੍ਰਦਰਸ਼ਨ ਕਰਨਾ ਚਾਹੇਗੀ।

ਇਹ ਵੀ ਪੜੋ IPL ਨਾਲ ਜੁੜੇ ਇਕ ਖਾਸ ਕਿੱਸੇ ਨੂੰ ਯਾਦ ਕਰ ਭਾਵੁਕ ਹੋਏ 'ਸਰਪੰਚ ਸਾਬ੍ਹ', ਕਿਹਾ ਇਸ ਖਿਡਾਰੀ...

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • IPL2026
  • Rajasthan
  • Delhi
  • KLRahul
  • ਆਈਪੀਐੱਲ 2026
  • ਰਾਜਸਥਾਨ
  • ਦਿੱਲੀ
  • ਕੇਐਲ ਰਾਹੁਲ

IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ; ਬੈਂਗਲੁਰੂ ਨੂੰ 4 ਵਿਕਟਾਂ ਨਾਲ ਹਰਾਇਆ

NEXT STORY

Stories You May Like

  • head on collision between motorcycles
    ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
  • two buses collide head on near dhariwal
    ਧਾਰੀਵਾਲ ਨੇੜੇ ਸਰਕਾਰੀ ਬੱਸ ਤੇ ਸੰਗਤਾਂ ਨਾਲ ਭਰੀ ਬੱਸ ਦੀ ਆਹਮੋ-ਸਾਹਮਣੇ ਟੱਕਰ, ਕਈ ਲੋਕ ਜ਼ਖ਼ਮੀ
  • pok crisis escalates
    PoK 'ਚ ਅਗਲੇ 24 ਘੰਟੇ ਬੇਹੱਦ ਅਹਿਮ; ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀ ਆਏ ਆਹਮੋ-ਸਾਹਮਣੇ
  • the team threw out the captain  betting on this player
    IPL ਖ਼ਤਮ ਹੋਣ ਮਗਰੋਂ ਵੱਡਾ ਧਮਾਕਾ ! ਟੀਮ ਨੇ ਕਪਤਾਨ ਨੂੰ ਹੀ ਕੱਢ'ਤਾ ਬਾਹਰ, ਇਸ ਖਿਡਾਰੀ 'ਤੇ ਖੇਡਿਆ ਦਾਅ
  • sindhu mahakumbh
    ਸਿੰਧੂ ਮਹਾਕੁੰਭ: ਹਿਮਾਚਲ ਦੇ ਰਾਜਪਾਲ ਅਤੇ ਰਾਜਸਥਾਨ ਦੇ ਸਪੀਕਰ ਦੀ ਮੌਜੂਦਗੀ 'ਚ ਹੋਈ ਪਵਿੱਤਰ ਸਿੰਧੂ ਪੂਜਾ
  • match winner returns to team india
    ENG ਵਿਰੁੱਧ ਪਹਿਲੇ T20 ਮੈਚ ਤੋਂ ਪਹਿਲਾਂ ਟੀਮ ਇੰਡੀਆ 'ਚ Match Winner ਖਿਡਾਰੀ ਦੀ ਵਾਪਸੀ
  • this all rounder will make his debut in team india for the ireland england tour
    ਦਿੱਗਜ ਖਿਡਾਰੀ ਜ਼ਖਮੀ, ਆਇਰਲੈਂਡ-ਇੰਗਲੈਂਡ ਦੌਰੇ ਲਈ ਟੀਮ ਇੰਡੀਆ 'ਚ ਡੈਬਿਊ ਕਰੇਗਾ ਇਹ ਆਲਰਾਊਂਡਰ!
  • ludhiana cp office
    ਨਿਹੰਗ ਸਿੰਘ ਤੇ ਸ਼ਿਵ ਸੈਨਾ ਆਗੂ ਫ਼ਿਰ ਹੋਏ ਆਹਮੋ-ਸਾਹਮਣੇ! ਪੁਲਸ ਨੇ ਸ਼ਾਂਤ ਕਰਵਾਇਆ ਮਾਮਲਾ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
Trending
Ek Nazar
girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • will vaibhav suryavanshi play in 2027 world cup
      ਵੈਭਵ ਸੂਰਿਆਵੰਸ਼ੀ 2027 ਵਿਸ਼ਵ ਕੱਪ ਖੇਡਣਗੇ? ਸਾਬਕਾ ਸਪਿਨਰ ਨੇ ਕੀਤੀ ਵੱਡੀ...
    • know why sanju samson was not selected for the zimbabwe series
      ਆਰਾਮ ਦਿੱਤਾ ਜਾਂ ਬਾਹਰ ਕੀਤਾ? ਜ਼ਿੰਬਾਬਵੇ ਸੀਰੀਜ਼ ਲਈ ਸੰਜੂ ਸੈਮਸਨ ਨੂੰ ਨਾ ਚੁਣੇ...
    • ajinkya rahane raises questions
      ਜ਼ਿੰਬਾਬਵੇ ਖਿਲਾਫ ਟੀ-20 ਟੀਮ ਤੋਂ ਸੰਜੂ ਸੈਮਸਨ ਬਾਹਰ, ਅਜਿੰਕਿਆ ਰਹਾਣੇ ਨੇ ਚੁੱਕੇ...
    • ms dhoni turns 45  fans celebrate his birthday
      45 ਸਾਲ ਦੇ ਹੋਏ MS ਧੋਨੀ, ਫੈਨਜ਼ ਨੇ ਰਾਂਚੀ 'ਚ ਉਨ੍ਹਾਂ ਦੇ ਘਰ ਦੇ ਬਾਹਰ ਮਨਾਇਆ...
    • suryakumar  s message to suryavanshi
      ਇਹ ਇੱਕ ਸ਼ਾਨਦਾਰ ਯਾਤਰਾ ਦੀ ਸ਼ੁਰੂਆਤ ਹੈ: ਸੂਰਿਆਕੁਮਾਰ ਦਾ ਸੂਰਿਆਵੰਸ਼ੀ ਨੂੰ...
    • former cricketer gets the responsibility of team india s head coach
      ਟੀਮ ਇੰਡੀਆ ਨੂੰ ਮਿਲ ਗਿਆ ਨਵਾਂ ਕੋਚ ! ਇਹ ਧਾਕੜ ਸੰਭਾਲੇਗਾ ਜ਼ਿੰਮੇਵਾਰੀ
    • famous cricketer passes away at the age of 38
      ਮਸ਼ਹੂਰ ਕ੍ਰਿਕਟਰ ਦਾ 38 ਸਾਲ ਦੀ ਉਮਰ 'ਚ ਦਿਹਾਂਤ, ਖੇਡ ਜਗਤ 'ਚ ਸੋਗ ਦਾ ਲਹਿਰ
    • fritz reaches wimbledon quarter finals after defeating bublik
      ਬੁਬਲਿਕ ਨੂੰ ਹਰਾ ਕੇ ਫ੍ਰਿਟਜ਼ ਵਿੰਬਲਡਨ ਦੇ ਕੁਆਰਟਰ ਫਾਈਨਲ ਵਿੱਚ ਪੁੱਜਾ
    • ronaldo  s dream broken  portugal  s journey in fifa world cup 2026 ends
      ਰੋਨਾਲਡੋ ਦਾ ਟੁੱਟਿਆ ਸੁਫਨਾ, ਫੀਫਾ ਵਿਸ਼ਵ ਕੱਪ 2026 'ਚ ਪੁਰਤਗਾਲ ਦਾ ਸਫਰ ਖਤਮ
    • ind vs eng  big blow to india  big batsman injured  video
      IND vs ENG: ਭਾਰਤ ਨੂੰ ਵੱਡਾ ਝਟਕਾ, ਧਾਕੜ ਬੱਲੇਬਾਜ਼ ਨੂੰ ਲੱਗੀ ਸੱਟ (ਵੀਡੀਓ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +