Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    1:44:27 PM

  • blackout in cuba

    ਮੁੜ ਹੋ ਗਿਆ blackout! ਪੂਰੇ ਦੇਸ਼ ਦੀ ਬਿਜਲੀ...

  • big action akali dal before elections strict action taken against two leaders

    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ!...

  • good news for bus travelers in punjab

    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ...

  • indian billionaires dominate africa  giving direct competition to china

    ਅਫ਼ਰੀਕਾ 'ਚ ਭਾਰਤੀ ਅਰਬਪਤੀਆਂ ਦਾ ਦਬਦਬਾ; ਕੁਦਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਅੱਜ ਰਾਜਸਥਾਨ ਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਇਸ ਬੱਲੇਬਾਜ਼ 'ਤੇ ਰਹੇਗੀ ਸਭ ਦੀ ਨਜ਼ਰ

SPORTS News Punjabi(ਖੇਡ)

ਅੱਜ ਰਾਜਸਥਾਨ ਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਇਸ ਬੱਲੇਬਾਜ਼ 'ਤੇ ਰਹੇਗੀ ਸਭ ਦੀ ਨਜ਼ਰ

  • Edited By SATPAL,
  • Updated: 09 May, 2026 10:55 AM
Sports
rajasthan and gujarat teams will face each other today
  • Share
    • Facebook
    • Tumblr
    • Linkedin
    • Twitter
  • Comment

ਜੈਪੁਰ : ਆਤਮਵਿਸ਼ਵਾਸ ਨਾਲ ਭਰਪੂਰ ਗੁਜਰਾਤ ਟਾਈਟਨਜ਼ ਸ਼ਨੀਵਾਰ ਨੂੰ ਇੱਥੇ ਰਾਜਸਥਾਨ ਰਾਇਲਜ਼ ਵਿਰੁੱਧ ਹੋਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਮੈਚ ’ਚ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖ ਕੇ ਅੰਕ ਸੂਚੀ ’ਚ ਆਪਣੀ ਸਥਿਤੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇਗਾ। ਰਾਜਸਥਾਨ ਰਾਇਲਜ਼ ਤੇ ਗੁਜਰਾਤ ਦੀ ਟੀਮ ਦੀ ਸਥਿਤੀ ਲੱਗਭਗ ਇਕ ਬਰਾਬਰ ਹੈ। ਇਨ੍ਹਾਂ ਦੋਵਾਂ ਨੇ ਹੁਣ ਤੱਕ 10 ਮੈਚਾਂ ’ਚ 6 ਜਿੱਤਾਂ ਤੇ 4 ਹਾਰਾਂ ਦਰਜ ਕੀਤੀਆਂ ਹਨ। ਰਾਇਲਜ਼ ਬਿਹਤਰ ਨੈੱਟ ਰਨ ਰੇਟ (0.510) ਦੇ ਕਾਰਨ ਗੁਜਰਾਤ ਤੋਂ ਅੱਗੇ ਹੈ। ਗੁਜਰਾਤ ਟਾਈਟਨਜ਼ ਨੇ ਹਾਲਾਂਕਿ ਲਗਾਤਾਰ ਤਿੰਨ ਜਿੱਤਾਂ ਹਾਸਲ ਕੀਤੀਆਂ ਹਨ ਤੇ ਉਹ ਟਾਪ-4 ’ਚ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਰਾਇਲਜ਼ ਨੂੰ ਆਪਣੇ ਪਿਛਲੇ 5 ਮੈਚਾਂ ’ਚੋਂ ਤਿੰਨ ਮੈਚਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਾਇਲਜ਼ ਨੇ ਦਿੱਲੀ ਕੈਪੀਟਲਸ ਵਿਰੁੱਧ ਆਪਣੇ ਪਿਛਲੇ ਮੈਚ ’ਚ ਕਪਤਾਨ ਰਿਆਨ ਪ੍ਰਾਗ ਦੀਆਂ 90 ਦੌੜਾਂ ਦੀ ਮਦਦ ਨਾਲ 6 ਵਿਕਟਾਂ ’ਤੇ 225 ਦੌੜਾਂ ਬਣਾਈਆਂ ਸਨ ਪਰ ਉਸ ਦੇ ਗੇਂਦਬਾਜ਼ ਇਸ ਸਕੋਰ ਦਾ ਬਚਾਅ ਨਹੀਂ ਕਰ ਸਕੇ ਸਨ। ਇਹ ਲਗਾਤਾਰ ਦੂਜਾ ਮੌਕਾ ਸੀ ਜਦੋਂ ਰਾਇਲਜ਼ 220 ਤੋਂ ਵੱਧ ਦੇ ਸਕੋਰ ਦਾ ਬਚਾਅ ਨਹੀਂ ਕਰ ਸਕੇ। ਰਾਜਸਥਾਨ ਹਾਲਾਂਕਿ ਵੈਭਵ ਸੂਰਯਵੰਸ਼ੀ (404 ਦੌੜਾਂ), ਯਸ਼ਸਵੀ ਜਾਇਸਵਾਲ (312) ਤੇ ਇੱਥੋਂ ਤੱਕ ਕਿ ਧਰੁਵ ਜੁਰੈਲ (290) ਵਰਗੇ ਚੋਟੀਕ੍ਰਮ ਦੇ ਬੱਲੇਬਾਜ਼ਾਂ ਦੇ ਕਾਰਨ ਕਾਫੀ ਮਜ਼ਬੂਤ ਹੈ ਪਰ ਉਸ ਦੇ ਮੱਧ ਤੇ ਹੇਠਲੇ ਕ੍ਰਮ ਦੇ ਬੱਲੇਬਾਜ਼ ਉਮੀਦਾਂ ਅਨੁਸਾਰ ਪ੍ਰਦਰਸ਼ਨ ਨਹੀਂ ਕਰ ਸਕੇ ਹਨ। ਇਨ੍ਹਾਂ ਬੱਲੇਬਾਜ਼ਾਂ ’ਚ ਸਿਰਫ ਡੋਨੋਵਨ ਫਰੇਰਾ (229) ਹੀ 150 ਜਾਂ ਉਸ ਤੋਂ ਵੱਧ ਦੌੜਾਂ ਬਣਾ ਸਕਿਆ ਹੈ।

ਜੁਰੈਲ ਰਾਇਲਜ਼ ਦੀ ਬੱਲੇਬਾਜ਼ੀ ਦਾ ਮਹੱਤਵਪੂਰਨ ਹਿੱਸਾ ਹੈ ਪਰ ਉਹ ਉਮੀਦਾਂ ਅਨੁਸਾਰ ਤੇਜ਼ੀ ਨਾਲ ਦੌੜਾਂ ਨਹੀਂ ਬਣਾ ਪਾ ਰਿਹਾ। ਜੁਰੈਲ ਨੇ ਆਪਣੀਆਂ ਪਿਛਲੀਆਂ 3 ਪਾਰੀਆਂ ’ਚ ਤੀਜੇ ਨੰਬਰ ’ਤੇ ਬੱਲੇਬਾਜ਼ੀ ਕਰਦੇ ਹੋਏ 30 ਗੇਂਦਾਂ ’ਚ 42 ਦੌੜਾਂ, 20 ਗੇਂਦਾਂ ’ਚ 16 ਦੌੜਾਂ ਤੇ 30 ਗੇਂਦਾਂ ’ਚ 42 ਦੌੜਾਂ ਬਣਾਈਆਂ ਹਨ। ਇਨ੍ਹਾਂ ਅੰਕੜਿਆਂ ਨੂੰ ਦੇਖ ਕੇ ਸਪੱਸ਼ਟ ਹੋ ਜਾਂਦਾ ਹੈ ਕਿ ਸੁਧਾਰ ਦੀ ਗੁੰਜਾਇਸ਼ ਹੈ ਕਿਉਂਕਿ ਟੂਰਨਾਮੈਂਟ ’ਚ ਇਹ ਸਾਫ ਹੋ ਗਿਆ ਕਿ ਕੋਈ ਵੀ ਸਕੋਰ ਸੁਰੱਖਿਅਤ ਨਹੀਂ ਹੈ। ਆਈ. ਪੀ. ਐੱਲ. ਦਾ ਮੌਜੂਦਾ ਸੈਸ਼ਨ ਗੇਂਦਬਾਜ਼ਾਂ ਲਈ ਚੰਗਾ ਨਹੀਂ ਰਿਹਾ ਹੈ ਤੇ ਅਜਿਹੇ ’ਚ ਰਾਇਲਜ਼ ਨੂੰ ਵਿਸ਼ੇਸ਼ ਕਰ ਵਿਚਾਲੇ ਦੇ ਓਵਰਾਂ ’ਚ ਆਪਣੀ ਗੇਂਦਬਾਜ਼ੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਪਵੇਗਾ।

ਗੁਜਰਾਤ ਟਾਈਟਨਜ਼ ਦੀ ਟੀਮ ਇਸ ਗੱਲ ਤੋਂ ਖੁਸ਼ ਹੋਵੇਗੀ ਕਿ ਉਸ ਨੇ ਸਹੀ ਸਮੇਂ ’ਤੇ ਲੈਅ ਹਾਸਲ ਕਰ ਲਈ ਹੈ। ਕਪਤਾਨ ਸ਼ੁਭਮਨ ਗਿਲ (378 ਦੌੜਾਂ) ਦੇ ਪ੍ਰਦਰਸ਼ਨ ’ਚ ਨਿਰੰਤਰਤਾ ਹੈ ਤੇ ਉਹ ਇਸ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੋਵੇਗਾ। ਸਾਈ ਸੁਦਰਸ਼ਨ (385) ਵੀ ਆਪਣੀ ਫਾਰਮ ਦਾ ਪੂਰਾ ਫਾਇਦਾ ਚੁੱਕਣਾ ਚਾਹੇਗਾ। ਉਸ ਨੇ ਆਪਣੀਆਂ ਪਿਛਲੀਆਂ 4 ਪਾਰੀਆਂ ’ਚ 2 ਅਰਧ ਸੈਂਕੜੇ ਤੇ ਇਕ ਸੈਂਕੜਾ ਲਾਇਆ ਹੈ। ਜੋਸ ਬਟਲਰ (335) ਦੇ ਨਿਰੰਤਰਤਾ ਬਣਾਈ ਰੱਖਣ ਨਾਲ ਗੁਜਰਾਤ ਟਾਈਟਨਜ਼ ਦਾ ਚੋਟੀਕ੍ਰਮ ਬੇਹੱਦ ਮਜ਼ਬੂਤ ਨਜ਼ਰ ਆਉਂਦਾ ਹੈ। ਉਸ ਕੋਲ ਹੇਠਲੇ ਕ੍ਰਮ ’ਚ ਮੁਸ਼ਕਿਲ ਹਾਲਾਤ ਨਾਲ ਨਜਿੱਠਣ ’ਚ ਮਾਹਿਰ ਚੰਗੇ ਫਿਨਿਸ਼ਰ ਵੀ ਹਨ।

ਗੁਜਰਾਤ ਟਾਈਟਨਜ਼ ਦੀ ਗੇਂਦਬਾਜ਼ੀ ਵੀ ਚੰਗੀ ਹੈ। ਕੈਗਿਸੋ ਰਬਾਡਾ (16 ਵਿਕਟਾਂ) ਤੇਜ਼ ਗੇਂਦਬਾਜ਼ੀ ਹਮਲੇ ਦੀ ਅਗਵਾਈ ਬਾਖੂਬੀ ਕਰ ਰਿਹਾ ਹੈ। ਉਸ ਦੀ ਟੀਮ ਰਬਾਡਾ, ਪ੍ਰਸਿੱਧ ਕ੍ਰਿਸ਼ਨਾ (12) ਤੇ ਮੁਹੰਮਦ ਸਿਰਾਜ (11) ਦੀ ਤੇਜ਼ ਗੇਂਦਬਾਜ਼ੀ ਤਿੱਕੜੀ ਦੇ ਪ੍ਰਦਰਸ਼ਨ ਤੋਂ ਕਾਫੀ ਖੁਸ਼ ਹੋਵੇਗੀ। ਇੱਥੇ ਸਵਾਈ ਮਾਨ ਸਿੰਘ ਸਟੇਡੀਅਮ ’ਚ 220 ਤੋਂ ਵੱਧ ਦੇ ਸਕੋਰ ਦਾ ਦੋ ਵਾਰ ਸਫਲਤਾਪੂਰਵਕ ਪਿੱਛਾ ਕੀਤਾ ਜਾ ਚੁੱਕਾ ਹੈ, ਇਸ ਲਈ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਫੀਲਡਿੰਗ ਕਰਨਾ ਪਸੰਦ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

  • ਆਈਪੀਐੱਲ2026
  • ਰਾਜਸਥਾਨ ਰਾਇਲਜ਼
  • ਗੁਜਰਾਤ ਟਾਈਟਨਜ਼
  • IPL2026
  • Rajasthan Royals
  • Gujarat Titans

IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ, ਦਿੱਲੀ ਨੂੰ ਉਸਦੇ ਘਰ 'ਚ ਹੀ ਦਿੱਤੀ ਕਰਾਰੀ ਮਾਤ

NEXT STORY

Stories You May Like

  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • the fate of these 3 zodiac signs will change today
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗੀ ਤਰੱਕੀ ਤੇ ਵਧੇਗਾ ਮਾਣ
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ ਨੋਟਾਂ ਦੀ ਬਾਰਿਸ਼
  • today  these 3 zodiac signs will have a good time
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ ਪਵੇਗਾ ਮੀਂਹ
  • pakistan is using punjab  s minors for drug trafficking
    ਪੰਜਾਬ ਦੇ ਨਾਬਾਲਗਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤ ਰਿਹਾ ਪਾਕਿ, ਸਭ ਤੋਂ ਵੱਧ ਇਸ ਜ਼ਿਲ੍ਹੇ 'ਚ ਮਾਮਲੇ
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ ਦੋਸ਼
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
Trending
Ek Nazar
batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • team india announced for asia cup 2026
      ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT
    • the indian batsman scored 233 runs in just so many balls
      6,6,6,6,6,6,6,6...! ਭਾਰਤੀ ਬੱਲੇਬਾਜ਼ ਨੇ ਕਰਵਾਈ ਬੱਲੇ-ਬੱਲੇ, ਸਿਰਫ ਇੰਨੀਆਂ...
    • team india suffers a big blow
      Team India ਨੂੰ ਲੱਗਾ ਵੱਡਾ ਝਟਕਾ ! ਸ਼੍ਰੀਲੰਕਾ ਦੌਰੇ ਤੋਂ ਬਾਹਰ ਹੋਇਆ ਧਾਕੜ...
    • team india player hardik pandya arrives to visit venkateswara temple
      ਵੈਂਕਟੇਸ਼ਵਰ ਸਵਾਮੀ ਮੰਦਰ ਦਰਸ਼ਨ ਕਰਨ ਪੁੱਜੇ ਟੀਮ ਇੰਡੀਆ ਦੇ ਖਿਡਾਰੀ ਹਾਰਦਿਕ ਪੰਡਯਾ
    • haryana dominates 7 out of india s 10 medals
      CWG 2026: ਭਾਰਤ ਦੇ 10 'ਚੋਂ 7 ਮੈਡਲਾਂ 'ਤੇ ਛਾਇਆ ਹਰਿਆਣਾ! ਪ੍ਰੀਤੀ, ਜੈਸਮੀਨ...
    • india creates history by winning 7 golds in boxing
      CWG 2026: ਬਾਕਸਿੰਗ 'ਚ 7 ਗੋਲਡ ਜਿੱਤ ਕੇ ਭਾਰਤ ਨੇ ਰਚਿਆ ਇਤਿਹਾਸ, ਤਗਮਾ ਸੂਚੀ...
    • arundhati chaudhary wins gold  lovlina gets silver
      ਭਾਰਤੀ ਮੁੱਕੇਬਾਜ਼ਾਂ ਦਾ ਦਬਦਬਾ; ਅਰੁੰਧਤੀ ਚੌਧਰੀ ਨੇ ਜਿੱਤਿਆ ਗੋਲਡ, ਲਵਲੀਨਾ ਨੂੰ...
    • national karate competition  players from uttar pradesh perform brilliantly
      ਰਾਸ਼ਟਰੀ ਕਰਾਟੇ ਮੁਕਾਬਲੇ : ਉੱਤਰ ਪ੍ਰਦੇਸ਼ ਦੇ ਖਿਡਾਰੀਆਂ ਦਾ ਤਾਮਿਲਨਾਡੂ ਵਿੱਚ...
    • rajat patidar to captain central zone in duleep trophy
      ਦਲੀਪ ਟਰਾਫੀ ਵਿੱਚ ਸੈਂਟਰਲ ਜ਼ੋਨ ਦੀ ਕਪਤਾਨੀ ਕਰਨਗੇ ਰਜਤ ਪਾਟੀਦਾਰ
    • cwg 2026  soman wins gold while jual wins silver
      CWG 2026: ਸੋਮਨ ਨੇ ਗੋਲਡ ਜਦਕਿ ਜੁਆਲ ਨੇ ਜਿੱਤਿਆ ਸਿਲਵਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +