Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:15:49 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • RR v GT : ਗੁਜਰਾਤ ਨੇ ਰਾਜਸਥਾਨ ਨੂੰ 37 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

RR v GT : ਗੁਜਰਾਤ ਨੇ ਰਾਜਸਥਾਨ ਨੂੰ 37 ਦੌੜਾਂ ਨਾਲ ਹਰਾਇਆ

  • Updated: 14 Apr, 2022 11:28 PM
Sports
rajasthan royals vs gujarat titans 24th match
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਕਪਤਾਨ ਹਾਰਦਿਕ ਪੰਡਯਾ (87), ਅਭਿਨਵ ਮਨੋਹਰ (43) ਤੇ ਡੇਵਿਡ ਮਿਲਰ (31) ਦੀਆਂ ਤੂਫਾਨੀ ਪਾਰੀਆਂ ਅਤੇ ਲਾਕੀ ਫਰਗਿਊਸਨ (23 ਦੌੜਾਂ 'ਤੇ ਤਿੰਨ ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਗੁਜਰਾਤ ਟਾਈਨਟਸ ਨੇ ਰਾਜਸਥਾਨ ਰਾਇਲਜ਼ ਨੂੰ 2022 ਆਈ. ਪੀ. ਐੱਲ. ਦੇ 24ਵੇਂ ਮੈਚ ਵਿਚ ਵੀਰਵਾਰ ਨੂੰ ਇਕਪਾਸੜ ਅੰਦਾਜ਼ ਵਿਚ 37 ਦੌੜਾਂ ਨਾਲ ਹਰਾ ਦਿੱਤਾ ਅਤੇ ਪੰਜ ਮੈਚਾਂ ਵਿਚ ਚੌਥੀ ਜਿੱਤ ਦਰਜ ਕਰਨ ਦੇ ਨਾਲ ਹੀ ਅੰਕ ਸੂਚੀ ਵਿਚ ਚੋਟੀ 'ਤੇ ਪਹੁੰਚ ਗਈ। ਰਾਜਸਥਾਨ ਨੇ 20 ਓਵਰਾਂ ਵਿਚ ਚਾਰ ਵਿਕਟਾਂ 'ਤੇ 192 ਦੌੜਾਂ ਦਾ ਵਿਸ਼ਾਲ ਸਕੋਰ ਬਣਾਇਆ ਅਤੇ ਰਾਜਸਥਾਨ ਨੇ 9 ਵਿਕਟਾਂ 'ਤੇ 155 ਦੌੜਾਂ 'ਤੇ ਰੋਕ ਦਿੱਤਾ। ਰਾਜਸਥਾਨ ਨੂੰ ਪੰਜ ਮੈਚਾਂ ਵਿਚ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ।

PunjabKesari
ਟੀਚੇ ਦਾ ਪਿੱਛਾ ਕਰਦੇ ਹੋਏ ਰਾਜਸਥਾਨ ਨੇ ਦੇਵਦੱਤ ਪਡੀਕਲ ਅਤੇ ਰਵੀਚੰਦਰਨ ਅਸ਼ਵਿਨ ਨੂੰ 56 ਦੇ ਸਕੋਰ ਤੱਕ ਗੁਆ ਦਿੱਤਾ ਪਰ ਦੂਜੇ ਪਾਸੇ ਜੋਸ ਬਟਲਰ ਦੌੜਾਂ ਬਣਾ ਰਹੇ ਸਨ। ਬਟਲਰ 24 ਗੇਂਦਾਂ ਵਿਚ 8 ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 54 ਦੌੜਾਂ ਬਣਾ ਕੇ ਟੀਮ ਦੇ 65 ਦੇ ਸਕੋਰ 'ਤੇ ਬੋਲਡ ਹੋਏ। ਕਪਤਾਨ ਸੰਜੂ ਸੈਮਸਨ 11 ਗੇਂਦਾਂ ਵਿਚ 11 ਦੌੜਾਂ ਅਤੇ ਰੈਸੀ ਵਾਨ ਡੇਰ ਡੁਸੇਨ 6 ਦੌੜਾਂ ਬਣਾ ਕੇ ਆਊਟ ਹੋਏ। ਸ਼ਿਮਰੋਨ ਹਿੱਟਮਾਇਰ ਨੇ ਇਕ ਪਾਸਾ ਸੰਭਾਲਿਆ ਅਤੇ 17 ਗੇਂਦਾਂ ਵਿਚ 2 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 29 ਦੌੜਾਂ ਬਣਾਈਆਂ ਪਰ ਮੁਹੰਮਦ ਸ਼ੰਮੀ ਨੇ ਹਿੱਟਮਾਇਰ ਦਾ ਵਿਕਟ ਹਾਸਲ ਕਰਕੇ ਗੁਜਰਾਤ ਦੀ ਜਿੱਤ ਦਾ ਰਸਤਾ ਸਾਫ ਕਰ ਦਿੱਤਾ। ਲਾਕੀ ਨੇ ਰਿਆਨ ਪਰਾਗ ਦਾ ਵਿਕਟ ਹਾਸਲ ਕਰ ਰਾਜਸਥਾਨ ਦੇ ਸੰਘਰਸ਼ 'ਤੇ ਰੋਕ ਲੱਗਾ ਦਿੱਤੀ। ਰਾਜਸਥਾਨ ਦਾ 7ਵਾਂ ਵਿਕਟ 138 ਦੌੜਾਂ 'ਤੇ ਡਿੱਗਿਆ। ਜਿਮੀ ਨੀਸ਼ਾਮ ਦਾ ਵਿਕਟ 147 ਦੌੜਾਂ 'ਤੇ ਡਿੱਗਿਆ। ਰਾਜਸਥਾਨ ਵਲੋਂ ਲਾਕੀ ਨੇ ਤਿੰਨ ਵਿਕਟਾਂ ਹਾਸਲ ਕੀਤੀਅ ਤੇ ਯਸ਼ ਦਿਆਲ ਨੇ 40 ਦੌੜਾਂ 'ਤੇ 3 ਵਿਕਟਾਂ ਹਾਸਲ ਕੀਤੀਆਂ। 

PunjabKesari

ਇਹ ਖ਼ਬਰ ਪੜ੍ਹੋ- ਕ੍ਰਿਕਟ : ਆਸਟਰੇਲੀਆ ਦੇ ਸਹਾਇਕ ਕੋਚ ਅਹੁਦੇ ਤੋਂ ਹਟੇ ਜੇਫ ਵਾਨ
ਗੁਜਰਾਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਖਰਾਬ ਸ਼ੁਰੂਆਤ ਕੀਤੀ। ਟੀਮ ਨੇ 15 ਦੇ ਸਕੋਰ 'ਤੇ ਆਪਣੀਆਂ 2 ਵਿਕਟਾਂ ਗੁਆ ਦਿੱਤੀਆਂ। 12 ਦੇ ਸਕੋਰ 'ਤੇ ਮੈਥਿਊ ਵੇਡ, ਜਦਕਿ 15 ਦੇ ਸਕੋਰ 'ਤੇ ਵਿਜੇ ਸ਼ੰਕਰ ਦਾ ਵਿਕਟ ਡਿੱਗਿਆ। 55 ਦੇ ਸਕੋਰ 'ਤੇ ਗੁਜਰਾਤ ਦਾ ਇਹ ਤੀਜਾ ਵਿਕਟ ਸੀ ਪਰ ਇਸ ਤੋਂ ਬਾਅਦ ਹਾਰਦਿਕ ਪੰਡਯਾ ਨੇ ਕਪਤਾਨ ਦੀ ਭੂਮਿਕਾ ਨਿਭਾਉਂਦੇ ਹੋਏ ਟੀਮ ਨੂੰ ਸੰਕਟ 'ਚੋਂ ਬਾਹਰ ਕੱਢਿਆ। ਹਾਰਦਿਕ ਤੇ ਅਭਿਨਵ ਨੇ ਮਿਲ ਕੇ ਪਾਰੀ ਨੂੰ ਤੇਜ਼ੀ ਦੇ ਨਾਲ ਅੱਗੇ ਵਧਾਇਆ। ਦੋਵਾਂ ਬੱਲੇਬਾਜ਼ਾਂ ਨੇ ਚੌਥੇ ਵਿਕਟ ਦੇ ਲਈ 86 ਦੌੜਾਂ ਦੀ ਮਹੱਤਵਪੂਰਨ ਸਾਂਝੇਦਾਰੀ ਕੀਤੀ, ਜਿਸ ਨੇ ਟੀਮ ਨੂੰ ਵੱਡੇ ਸਕੋਰ 'ਤੱਕ ਪਹੁੰਚਾਉਣ 'ਚ ਅਹਿਮ ਭੂਮਿਕਾ ਨਿਭਾਈ। ਗੁਜਰਾਤ ਨੇ ਆਖਰੀ ਚਾਰ ਓਵਰਾਂ ਵਿਚ 13 ਦੇ ਰਨ ਰੇਟ ਨਾਲ 53 ਦੌੜਾਂ ਬਣਾਈਆਂ ਤੇ ਰਾਜਸਥਾਨ ਦੇ ਸਾਹਮਣੇ 193 ਦੌੜਾਂ ਦਾ ਵੱਡਾ ਟੀਚਾ ਦਿੱਤਾ। ਹਾਰਦਿਕ ਨੇ ਅੱਠ ਚੌਕਿਆਂ ਅਤੇ 4 ਛੱਕਿਆਂ ਦੇ ਦਮ 'ਤੇ 52 ਗੇਂਦਾਂ 'ਤੇ 87 ਦੌੜਾਂ ਬਣਾ ਕੇ ਅਜੇਤੂ ਰਹੇ, ਜਦਕਿ ਮਿਲਰ ਨੇ ਪੰਜ ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 14 ਗੇਂਦਾਂ 'ਤੇ 31 ਦੌੜਾਂ ਬਣਾਈਆਂ।

PunjabKesari
ਇਸ ਤੋਂ ਇਲਾਵਾ ਅਭਿਨਵ ਨੇ ਚਾਰ ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 28 ਗੇਂਦਾਂ 'ਤੇ 43 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਟ੍ਰੇਂਟ ਬੋਲਟ ਦੀ ਗੈਰ ਮੌਜੂਦਗੀ ਵਿਚ ਅੱਜ ਰਾਜਸਥਾਨ ਵਲੋਂ ਗੇਂਦਬਾਜ਼ੀ ਸੁਸਤ ਰਹੀ । ਯੁਜਵੇਂਦਰ ਚਾਹਲ, ਕੁਲਦੀਪ ਸੇਨ ਤੇ ਰਿਆਨ ਪਰਾਗ ਨੇ 1-1 ਵਿਕਟ ਹਾਸਲ ਕੀਤਾ ਤੇ ਮਹਿੰਗੇ ਸਾਬਤ ਹੋਏ। 

ਇਹ ਖ਼ਬਰ ਪੜ੍ਹੋ- ਪਾਕਿ ਸਫੇਦ ਗੇਂਦ ਸੀਰੀਜ਼ ਦੇ ਲਈ ਕਰੇਗਾ ਸ਼੍ਰੀਲੰਕਾ ਦੀ ਮੇਜ਼ਬਾਨੀ

PunjabKesari
ਪਲੇਇੰਗ ਇੰਲੈਵਨ-
ਰਾਜਸਥਾਨ ਰਾਇਲਜ਼ :-
ਜੋਸ ਬਟਲਰ, ਯਸ਼ਸਵੀ ਜਾਇਸਵਾਲ/ਦੇਵਦੱਤ ਪਡੀਕੱਲ, ਸੰਜੂ ਸੈਮਸਨ (ਕਪਤਾਨ ਤੇ ਵਿਕਟਕੀਪਰ), ਸ਼ਿਮਰੋਨ ਹੇਟਮਾਇਰ, ਰੀਆਨ ਪਰਾਗ, ਰਵੀਚੰਦਰਨ ਅਸ਼ਵਿਨ, ਜਿੰਮੀ ਨੀਸ਼ਮ, ਨਵਦੀਪ ਸੈਣੀ, ਟ੍ਰੇਂਟ ਬੋਲਟ, ਪ੍ਰਸਿੱਧ ਕ੍ਰਿਸ਼ਣਾ, ਯੁਜਵੇਂਦਰ ਚਾਹਲ।

 

ਗੁਜਰਾਤ ਟਾਈਟਨਸ :- ਸ਼ੁਭਮਨ ਗਿੱਲ, ਮੈਥਿਊ ਵੇਡ (ਵਿਕਟਕੀਪਰ), ਸਾਈ ਸੁਦਰਸ਼ਨ, ਡੇਵਿਡ ਮਿਲਰ, ਹਾਰਦਿਕ ਪੰਡਯਾ (ਕਪਤਾਨ), ਰਾਹੁਲ ਤੇਵਤੀਆ, ਰਾਸ਼ਿਦ ਖ਼ਾਨ, ਅਭਿਨਵ ਮਨੋਹਰ, ਦਰਸ਼ਨ ਨਲਕੰਡੇ, ਲਾਕੀ ਫਰਗਿਊਸਨ, ਮੁਹੰਮਦ ਸੰਮੀ।

ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।

  • RajasthanRoyals GujaratTitans IndianPremierLeague IPL2022 IPL RRvsGT CricketUpdates CricketNews

IPL 'ਚ ਰੋਹਿਤ ਦੇ 500 ਚੌਕੇ ਪੂਰੇ, ਜਾਣੋ ਕਿਸ ਬੱਲੇਬਾਜ਼ ਨੇ ਲਗਾਏ ਹਨ ਸਭ ਤੋਂ ਜ਼ਿਆਦਾ ਚੌਕੇ

NEXT STORY

Stories You May Like

  • chandipura virus
    ‘ਚਾਂਦੀਪੁਰਾ ਵਾਇਰਸ’ ਨੂੰ ਲੈ ਕੇ ਐਕਸ਼ਨ 'ਚ ਕੇਂਦਰ ਸਰਕਾਰ, ਗੁਜਰਾਤ-ਰਾਜਸਥਾਨ ਭੇਜੀਆਂ ਟੀਮਾਂ
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ ਗ੍ਰਿਫ਼ਤਾਰ
  • bangladesh  s foreign aid drops by 37
    ਬੰਗਲਾਦੇਸ਼ ਨੂੰ ਮਿਲਣ ਵਾਲੀ ਵਿਦੇਸ਼ੀ ਸਹਾਇਤਾ 'ਚ 37% ਦੀ ਭਾਰੀ ਗਿਰਾਵਟ
  • west indies beat pakistan by 90 runs in the first test match
    ਵੈਸਟਇੰਡੀਜ਼ ਨੇ ਪਾਕਿਸਤਾਨ ਨੂੰ ਪਹਿਲੇ ਟੈਸਟ ਮੈਚ ’ਚ 90 ਦੌੜਾਂ ਨਾਲ ਹਰਾਇਆ
  • gold may fall by 37   shocking report on gold prices has come out
    37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
  • london spirit beat birmingham phoenix by 7 wickets
    ਲੰਡਨ ਸਪਿਰਿਟ ਨੇ ਬਰਮਿੰਘਮ ਫਿਨਿਕਸ ਨੂੰ 7 ਵਿਕਟਾਂ ਨਾਲ ਹਰਾਇਆ
  • kamilla rakhimova defeats venus williams
    ਕਮਿਲਾ ਰਾਖੀਮੋਵਾ ਨੇ ਵੀਨਸ ਵਿਲੀਅਮਜ਼ ਨੂੰ ਹਰਾਇਆ
  • v neck  fashion  young women  western
    ਇੰਡੀਅਨ ਤੋਂ ਵੈਸਟਰਨ ਤੱਕ ਹਰ ਲੁੱਕ ’ਚ ਛਾਇਆ ਵੀ-ਨੈੱਕ ਦਾ ਜਾਦੂ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • sarfaraz khan joins team india ahead of first test against sri lanka
      ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ,...
    • coco gauff defeats alina korneeva
      ਅਲੀਨਾ ਕੋਰਨੀਵਾ ਨੂੰ ਹਰਾ ਕੈਨੇਡੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ ਕੋਕੋ ਗੌਫ
    • indian golfer diksha dagar reaches top 20 at london championship
      ਭਾਰਤੀ ਗੋਲਫਰ ਦੀਕਸ਼ਾ ਡਾਗਰ ਲੰਡਨ ਚੈਂਪੀਅਨਸ਼ਿਪ ਵਿੱਚ ਚੋਟੀ ਦੇ 20 ਵਿੱਚ ਪੁੱਜੀ
    • jeev finishes tied 11th at staysure pga seniors championship
      ਜੀਵ ਸਟੇਅਰਸ਼ਿਓਰ ਪੀਜੀਏ ਸੀਨੀਅਰਜ਼ ਚੈਂਪੀਅਨਸ਼ਿਪ ਵਿੱਚ ਸਾਂਝੇ ਤੌਰ 'ਤੇ 11ਵੇਂ...
    • ahmedabad to host under 18 asia basketball cup
      ਅੰਡਰ-18 ਏਸ਼ੀਆ ਬਾਸਕਟਬਾਲ ਕੱਪ 13 ਤੋਂ 23 ਅਗਸਤ ਤੱਕ ਅਹਿਮਦਾਬਾਦ ਵਿੱਚ ਹੋਵੇਗਾ...
    • sinner withdraws from cincinnati open due to knee injury
      ਗੋਡੇ ਦੀ ਸੱਟ ਕਾਰਨ ਸਿਨਸਿਨਾਟੀ ਓਪਨ ਤੋਂ ਹਟਿਆ ਸਿਨਰ
    • no runs were scored off 21 of the 24 balls and 3 wickets were lost
      24 ਗੇਂਦਾਂ 'ਚੋਂ 21 'ਤੇ ਨਹੀਂ ਬਣੀ ਕੋਈ ਦੌੜ ਤੇ ਝਟਕਾ ਦਿੱਤੀਆਂ 3 ਵਿਕਟਾਂ,...
    • gill and abhishek will be seen in sher e punjab t20 league
      ਸ਼ੇਰ-ਏ-ਪੰਜਾਬ T20 ਲੀਗ 'ਚ ਚੌਕੇ-ਛੱਕੇ ਲਾਉਂਦੇ ਨਜ਼ਰ ਆਉਣਗੇ ਗਿੱਲ ਤੇ ਅਭਿਸ਼ੇਕ,...
    • from sindhu  s olympic bronze to two consecutive super 300 titles
      ਸਿੰਧੂ ਦੇ ਓਲੰਪਿਕ ਕਾਂਸੀ ਤਮਗੇ ਤੋਂ ਲੈ ਕੇ ਲਗਾਤਾਰ ਦੋ ਸੁਪਰ 300 ਖਿਤਾਬਾਂ ਤੱਕ,...
    • took batting tuition from this player  the very next day it rained sixes
      ਇਸ ਖਿਡਾਰੀ ਤੋਂ ਲਈ ਬੈਟਿੰਗ ਦੀ ਟਿਊਸ਼ਨ, ਅਗਲੇ ਹੀ ਦਿਨ ਵਰ੍ਹਾ'ਤਾ ਛੱਕਿਆਂ ਦਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +