Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:12:01 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2022 : ਰਾਜਸਥਾਨ ਨੇ ਰੋਮਾਂਚਕ ਮੈਚ 'ਚ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

IPL 2022 : ਰਾਜਸਥਾਨ ਨੇ ਰੋਮਾਂਚਕ ਮੈਚ 'ਚ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ

  • Author Tarsem Singh,
  • Updated: 07 May, 2022 07:33 PM
Sports
rajasthan royals vs punjab kings rr vs pbks ipl 2022
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 52ਵਾਂ ਮੈਚ ਅੱਜ ਪੰਜਾਬ ਕਿੰਗਜ਼ (ਪੀ. ਬੀ. ਕੇ. ਐੱਸ.) ਤੇ ਰਾਜਸਥਾਨ ਰਾਇਲਜ਼ (ਆਰ. ਆਰ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਗਿਆ। ਪਹਿਲਾਂ ਬੱਲੇਬਾਜ਼ੀ ਕਰਨ ਆਈ ਪੰਜਾਬ ਦੀ ਟੀਮ ਨੇ ਜਾਨੀ ਬੇਅਰਸਟੋ ਦੇ ਅਰਧ ਸੈਂਕੜੇ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 189 ਦੌੜਾਂ ਬਣਾਈਆਂ। ਇਸ ਤਰ੍ਹਾਂ ਪੰਜਾਬ ਨੇ ਰਾਜਸਥਾਨ ਦੇ ਨੂੰ 190 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਰਾਜਸਥਾਨ ਦੀ ਟੀਮ ਨੇ 19.4 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 190 ਦੌੜਾਂ ਬਣਾਈਆਂ ਤੇ ਮੈਚ 4 ਵਿਕਟਾਂ ਨਾਲ ਆਪਣੇ ਨਾਂ ਕਰ ਲਿਆ।

PunjabKesari

ਰਾਜਸਥਾਨ ਨੂੰ ਆਪਣੀ ਪਾਰੀ ਦੇ ਦੌਰਾਨ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਜੋਸ ਬਟਲਰ 5 ਚੌਕੇ ਤੇ ਇਕ ਛੱਕੇ ਦੀ ਮਦਦ ਨਾਲ 30 ਦੌੜਾਂ ਦੇ ਨਿੱਜੀ ਸਕੋਰ 'ਤੇ ਰਬਾਡਾ ਦੀ ਗੇਂਦ 'ਤੇ ਭਾਨੁਕਾ ਰਾਜਪਕਸ਼ੇ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਿਆ। ਰਾਜਸਥਾਨ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦੇ ਕਪਤਾਨ ਸੰਜੂ ਸੈਮਸਨ 23 ਦੌੜਾਂ ਦੇ ਨਿੱਜੀ ਸਕੋਰ 'ਤੇ ਰਿਸ਼ੀ ਧਵਨ ਦੀ ਗੇਂਦ 'ਤੇ ਧਵਨ ਨੂੰ ਕੈਚ ਦੇ ਕੇ ਆਊਟ ਹੋ ਗਏ। ਰਾਜਸਥਾਨ ਦੀ ਤੀਜੀ ਵਿਕਟ ਯਸ਼ਸਵੀ ਜਾਇਸਵਾਲ ਦੇ ਤੌਰ 'ਤੇ ਡਿੱਗੀ। ਯਸ਼ਸਵੀ ਨੇ 9 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 68 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਯਸ਼ਸਵੀ ਅਰਸ਼ਦੀਪ ਦੀ ਗੇਂਦ 'ਤੇ ਲਿਵਿੰਗਸਟੋਨ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ।ਦੇਵਦੱਤ ਪੱਡੀਕਲ 31 ਬਣਾ ਆਊਟ ਹੋਏ। ਸ਼ਿਮਰੋਨ ਹੇਟਮਾਇਰ ਨੇ ਅਜੇਤੂ ਰਹਿੰਦੇ ਹੋਏ 3 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 31 ਦੌੜਾਂ ਬਣਈਆਂ। ਪੰਜਾਬ ਵਲੋਂ ਕਗਿਸੋ ਰਬਾਡਾ ਨੇ 1, ਅਰਸ਼ਦੀਪ ਸਿੰਘ ਨੇ 2 ਤੇ ਰਿਸ਼ੀ ਧਵਨ ਨੇ 1 ਵਿਕਟ ਲਈਆਂ।

ਇਹ ਵੀ ਪੜ੍ਹੋ : IPL 2022 : ਜਾਨੀ ਬੇਅਰਸਟੋ ਦਾ ਅਰਧ ਸੈਂਕੜਾ, ਪੰਜਾਬ ਨੇ ਰਾਜਸਥਾਨ ਨੂੰ ਦਿੱਤਾ 190 ਦੌੜਾਂ ਦਾ ਟੀਚਾ

ਦੋਵੇ ਟੀਮਾਂ ਦੀ ਪਲੇਇੰਗ ਇਲੈਵਨ :-

ਰਾਜਸਥਾਨ ਰਾਇਲਜ਼ : ਜੋਸ ਬਟਲਰ, ਯਸ਼ਸਵੀ ਜਾਇਸਵਾਲ, ਸੰਜੂ ਸੈਮਸਨ (ਵਿਕਟਕੀਪਰ/ਕਪਤਾਨ), ਦੇਵਦੱਤ ਪਡੀਕੱਲ, ਰੀਆਨ ਪਰਾਗ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਪ੍ਰਸਿੱਧ ਕ੍ਰਿਸ਼ਣਾ, ਯੁਜਵੇਂਦਰ ਚਾਹਲ, ਕੁਲਦੀਪ ਸੇਨ

ਪੰਜਾਬ ਕਿੰਗਜ਼ : ਜਾਨੀ ਬੇਅਰਸਟੋ, ਸ਼ਿਖਰ ਧਵਨ, ਮਯੰਕ ਅਗਰਵਾਲ (ਕਪਤਾਨ), ਭਾਨੁਕਾ ਰਾਜਪਕਸ਼ੇ, ਲੀਆਮ ਲਿਵਿੰਗਸਟੋਨ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਿਸ਼ੀ ਧਵਨ, ਕਾਗਿਸੋ ਰਬਾਡਾ, ਰਾਹੁਲ ਚਾਹਰ, ਅਰਸ਼ਦੀਪ ਸਿੰਘ, ਸੰਦੀਪ ਸ਼ਰਮਾ

ਇਹ ਵੀ ਪੜ੍ਹੋ : ਹਰਭਜਨ ਦੀ ਵਿਸ਼ਵ ਕੱਪ 'ਚ ਬੁਮਰਾਹ ਨਾਲ ਇਸ ਗੇਂਦਬਾਜ਼ ਨੂੰ ਉਤਾਰਨ ਦੀ ਸਲਾਹ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Rajasthan Royals vs Punjab Kings
  • RR vs PBKS
  • IPL 2022
  • Cricket Updates
  • Cricket News
  • ਰਾਜਸਥਾਨ ਰਾਇਲਜ਼ ਬਨਾਮ ਪੰਜਾਬ ਕਿੰਗਜ਼
  • ਆਰ ਆਰ ਬਨਾਮ ਪੀ ਬੀ ਕੇ ਐੱਸ
  • ਆਈ ਪੀ ਐੱਲ 2022

ਹਰਭਜਨ ਦੀ ਵਿਸ਼ਵ ਕੱਪ 'ਚ ਬੁਮਰਾਹ ਨਾਲ ਇਸ ਗੇਂਦਬਾਜ਼ ਨੂੰ ਉਤਾਰਨ ਦੀ ਸਲਾਹ

NEXT STORY

Stories You May Like

  • west indies defeating india by 6 wickets
    ਦੂਜੇ ਟੀ-20 'ਚ ਵੈਸਟਇੰਡੀਜ਼ ਦੀ ਧਮਾਕੇਦਾਰ ਜਿੱਤ, ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
  • australia defeated south africa by 214 runs
    ਹੇਜ਼ਲਵੁੱਡ ਦੀਆਂ 6 ਵਿਕਟਾਂ ਨਾਲ AUS ਨੇ ਦੱਖਣੀ ਅਫਰੀਕਾ ਨੂੰ 214 ਦੌੜਾਂ ਨਾਲ ਹਰਾਇਆ
  • tanmay baloda takes 8 wickets
    ਤਨਮਯ ਬਾਲੋਡਾ ਦੀਆਂ 8 ਵਿਕਟਾਂ, ਭਾਰਤ ਅੰਡਰ-19 ਨੇ AUS ਨੂੰ 10 ਵਿਕਟਾਂ ਨਾਲ ਹਰਾਇਆ
  • haryana defeated himachal pradesh by 7 wickets
    ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
  • gujarat defeated odisha by 10 wickets
    ਦੇਸਾਈ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਗੁਜਰਾਤ ਨੇ ਓਡੀਸ਼ਾ ਨੂੰ 10 ਵਿਕਟਾਂ ਨਾਲ ਹਰਾਇਆ
  • major challenge facing punjab kings ahead of ipl 2027
    IPL 2027 ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਦਿੱਗਜ ਮੈਂਬਰਾਂ ਨੇ ਛੱਡਿਆ ਸਾਥ
  • india defeats west indies by 8 wickets
    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ, ਸੀਰੀਜ਼ 'ਚ 1-0 ਦੀ ਬੜ੍ਹਤ
  • congress appoints 6 new observers in punjab
    ਕਾਂਗਰਸ ਨੇ ਪੰਜਾਬ ’ਚ ਨਿਯੁਕਤ ਕੀਤੇ 6 ਨਵੇਂ ਆਬਜ਼ਰਵਰ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • inter miami defeated atlanta united 3 1  with two goals from messi
      ਮੈਸੀ ਦੇ ਦੋ ਗੋਲਾਂ ਨਾਲ ਇੰਟਰ ਮਿਆਮੀ ਨੇ ਅਟਲਾਂਟਾ ਯੂਨਾਈਟਿਡ ਨੂੰ 3-1 ਨਾਲ ਹਰਾਇਆ
    • finding a replacement for hardik pandya is difficult  sunil gavaskar
      ਹਾਰਦਿਕ ਪੰਡਯਾ ਦਾ ਵਿਕਲਪ ਲੱਭਣਾ ਮੁਸ਼ਕਲ, ਗੇਂਦਬਾਜ਼ੀ ਮਜ਼ਬੂਤ ਕਰੇ ਭਾਰਤ: ਸੁਨੀਲ...
    • ipc imposes a 3 year ban on indian para athlete anmol vashishth
      ਆਈ. ਪੀ. ਸੀ. ਨੇ ਭਾਰਤੀ ਪੈਰਾ ਐਥਲੀਟ ਅਨਮੋਲ ਵਸ਼ਿਸ਼ਠ ’ਤੇ 3 ਸਾਲ ਦੀ ਪਾਬੰਦੀ ਲਾਈ
    • bhuvneshwar kumar sets a unique record upon his return
      ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ ਰਿਕਾਰਡ, ਇਸ ਲਿਸਟ 'ਚ ਨੰਬਰ...
    • fokina defeats zverev to reach shanghai masters final
      ਫੋਕਿਨਾ ਨੇ ਜ਼ਵੇਰੇਵ ਨੂੰ ਹਰਾ ਕੇ ਸ਼ੰਘਾਈ ਮਾਸਟਰਜ਼ ਦੇ ਫਾਈਨਲ ’ਚ ਬਣਾਈ ਜਗ੍ਹਾ
    • delhi capitals have appointed chaminda vaas as fast bowling coach
      ਦਿੱਲੀ ਕੈਪੀਟਲਸ ਨੇ ਚਾਮਿੰਡਾ ਵਾਸ ਨੂੰ ਤੇਜ਼ ਗੇਂਦਬਾਜ਼ੀ ਕੋਚ ਕੀਤਾ ਨਿਯੁਕਤ
    • all eyes will be on this star player in the second round of the ranji trophy
      ਰਣਜੀ ਟਰਾਫੀ ਦੇ ਦੂਜੇ ਦੌਰ ’ਚ ਇਸ ਧਾਕੜ ਖਿਡਾਰੀ ’ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ
    • final match in bengaluru abandoned due to rain
      IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ ਆਖਰੀ ਮੈਚ ਰੱਦ, 2-2 ਦੀ...
    • ind vs wi 5th t20i updatestoss
      Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ ! ਪਹਿਲਾਂ ਬੱਲੇਬਾਜ਼ੀ ਕਰੇਗਾ...
    • ipl 2027 auction date announced
      IPL 2027 ਦੀ ਨਿਲਾਮੀ ਦੀ ਤਾਰੀਖ਼ ਦਾ ਹੋਇਆ ਐਲਾਨ! ਇਸ ਦਿਨ ਲੱਗੇਗੀ ਬੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +