Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    11:50:15 AM

  • electricity consumers beware  big news regarding pspcl meters

    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ...

  • punjab big news regarding employees salaries

    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ...

  • indian student in us

    ਅਮਰੀਕਾ : ਖੱਡ 'ਚ ਡਿੱਗੀ ਮਿਨੀਵੈਨ, ਭਾਰਤੀ...

  • yellow alert of   heat wave   for 4 days

    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਰਾਜਸਥਾਨ ਨੇ ਦਿੱਲੀ ਵਿਰੁੱਧ ਟਾਲੀ ਹਾਰ, ਮੈਚ ਡਰਾਅ

SPORTS News Punjabi(ਖੇਡ)

ਰਾਜਸਥਾਨ ਨੇ ਦਿੱਲੀ ਵਿਰੁੱਧ ਟਾਲੀ ਹਾਰ, ਮੈਚ ਡਰਾਅ

  • Updated: 16 Feb, 2020 11:34 AM
Sports
ranji trophy   rajasthan denies delhi a win
  • Share
    • Facebook
    • Tumblr
    • Linkedin
    • Twitter
  • Comment

ਸਪੋਰਸਟ ਡੈਸਕ— ਮਹਿਪਾਲ ਲੋਮਰੋਰ (118) ਦੇ ਸ਼ਾਨਦਾਰ ਸੈਂਕੜੇ ਅਤੇ ਰਿਤੂਰਾਜ ਸਿੰਘ (58) ਤੇ ਸਲਮਾਨ ਖਾਨ (ਅਜੇਤੂ 56) ਦੇ ਅਰਧ ਸੈਂਕੜਿਆਂ ਦੀ ਬਦੌਲਤ ਰਾਜਸਥਾਨ ਨੇ ਦਿੱਲੀ ਵਿਰੁੱਧ ਰਣਜੀ ਟਰਾਫੀ ਏਲੀਟ ਗਰੁੱਪ-ਏ ਤੇ ਬੀ ਮੁਕਾਬਲੇ ਦੇ ਚੌਥੇ ਤੇ ਆਖਰੀ ਦਿਨ ਸ਼ਨੀਵਾਰ ਨੂੰ 6 ਵਿਕਟਾਂ 'ਤੇ 345 ਦੌੜਾਂ ਬਣਾ ਕੇ ਮੈਚ ਡਰਾਅ ਕਰਵਾ ਲਿਆ। ਇੱਥੇ ਖੇਡੇ ਗਏ ਮੁਕਾਬਲੇ 'ਚ ਦਿੱਲੀ ਨੂੰ ਪਹਿਲੀ ਪਾਰੀ ਦੀ ਬੜ੍ਹਤ ਦੇ ਆਧਾਰ 'ਤੇ 3 ਅੰਕ ਹਾਸਲ ਹੋਏ, ਜਦਕਿ ਰਾਜਸਥਾਨ ਦੇ ਹਿੱਸੇ 'ਚ ਇਕ ਅੰਕ ਆਇਆ। ਦਿੱਲੀ ਨੇ ਅੱਠ ਮੈਚਾਂ 'ਚੋਂ ਇਹ 5ਵਾਂ ਡਰਾਅ ਖੇਡਿਆ ਤੇ ਉਸ ਨੇ 21 ਅੰਕਾਂ ਨਾਲ ਇਸ ਸੈਸ਼ਨ ਵਿਚ ਆਪਣੀ ਮੁਹਿੰਮ ਖਤਮ ਕੀਤੀ। ਦਿੱਲੀ ਅੰਕ ਸੂਚੀ ਵਿਚ 8ਵੇਂ ਸਥਾਨ 'ਤੇ ਰਹੀ। ਰਾਜਸਥਾਨ ਦਾ 8 ਮੈਚਾਂ 'ਚ ਇਹ ਦੂਜਾ ਡਰਾਅ ਰਿਹਾ ਤੇ ਉਹ 17 ਅੰਕਾਂ ਨਾਲ 12ਵੇਂ ਸਥਾਨ 'ਤੇ ਰਿਹਾ।

ਦਿੱਲੀ ਨੇ ਆਪਣੀ ਪਹਿਲੀ ਪਾਰੀ 'ਚ 623 ਦੌੜਾਂ ਬਣਾਈਆਂ ਸਨ, ਜਦਕਿ ਰਾਜਸਥਾਨ ਦੀ ਟੀਮ ਪਹਿਲੀ ਪਾਰੀ 'ਚ 299 ਦੌੜਾਂ 'ਤੇ ਸਿਮਟ ਗਈ ਸੀ ਤੇ ਉਸ ਨੂੰ ਫਾਲੋਆਨ ਖੇਡਣ ਲਈ ਮਜਬੂਰ ਹੋਣਾ ਪਿਆ ਸੀ। ਰਾਜਸਥਾਨ ਨੇ ਦੂਜੀ ਪਾਰੀ ਵਿਚ ਸਵੇਰੇ 2 ਵਿਕਟਾਂ 'ਤੇ 128 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਤੇ ਉਸ ਨੂੰ ਪਾਰੀ ਦੀ ਹਾਰ ਤੋਂ ਬਚਣ ਲਈ 196 ਦੌੜਾਂ ਬਣਾਉਣੀਆਂ ਸਨ।

  • Rajasthan
  • Delhi
  • Ranji Trophy
  • Match Draw
  • Mehpal Lomore
  • Rituraj Singh
  • ਰਾਜਸਥਾਨ
  • ਦਿੱਲੀ
  • ਰਣਜੀ ਟਰਾਫੀ
  • ਮੈਚ ਡਰਾਅ
  • ਮਹਿਪਾਲ ਲੋਮਰੋਰ
  • ਰਿਤੂਰਾਜ ਸਿੰਘ

ਬਿਨਾਂ ਮਨਜ਼ੂਰੀ ਪਾਕਿ ਗਏ ਭਾਰਤੀ ਕਬੱਡੀ ਖਿਡਾਰੀ ਅੱਜ ਪਰਤਣਗੇ ਵਾਪਸ, ਹੋਵੇਗੀ ਪੁੱਛਗਿਛ

NEXT STORY

Stories You May Like

  • sc delhi and punjab fc played out a goalless draw
    ISL 2025-26: SC ਦਿੱਲੀ ਅਤੇ ਪੰਜਾਬ FC ਵਿਚਾਲੇ ਮੁਕਾਬਲਾ ਰਿਹਾ ਬਿਨਾਂ ਕਿਸੇ ਗੋਲ ਦੇ ਡਰਾਅ
  • pbks vs dc
    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3 ਵਿਕਟਾਂ ਨਾਲ ਜਿੱਤਿਆ ਮੈਚ
  • ipl 2026  delhi to face rajasthan today
    IPL 2026: ਦਿੱਲੀ ਦਾ ਸਾਹਮਣਾ ਅੱਜ ਰਾਜਸਥਾਨ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • crimes against women 13396 cases ncrb
    ਦਿੱਲੀ 'ਚ ਔਰਤਾਂ ਵਿਰੁੱਧ ਅਪਰਾਧਾਂ ਦੀ ਗਿਣਤੀ ਸਭ ਤੋਂ ਵੱਧ, 2024 'ਚ 13396 ਮਾਮਲੇ: NCRB
  • shreyas iyer reveals the reason behind the defeat against srh
    ਸ਼੍ਰੇਅਸ ਅਈਅਰ ਨੇ ਸਨਰਾਈਜ਼ਰਜ਼ ਹੈਦਰਾਬਾਦ ਖਿਲਾਫ ਹਾਰ ਦੀ ਦੱਸੀ ਵਜ੍ਹਾ
  • captain iyer blames these players for the defeat
    ਪੰਜਾਬ ਦੀ ਚੌਥੀ ਹਾਰ: ਕਪਤਾਨ ਅਈਅਰ ਨੇ ਹਾਰ ਲਈ ਇਨ੍ਹਾਂ ਖਿਡਾਰੀਆਂ ਨੂੰ ਠਹਿਰਾਇਆ ਜ਼ਿੰਮੇਵਾਰ!
  • delhi beat rajasthan by 5 wickets
    IPL 2026: ਰਾਹੁਲ ਤੇ ਪੋਰੇਲ ਦਾ ਚੱਲਿਆ ਬੱਲਾ, ਦਿੱਲੀ ਨੇ ਰਾਜਸਥਾਨ ਨੂੰ 5 ਵਿਕਟਾਂ ਨਾਲ ਹਰਾਇਆ
  • delhi and punjab teams will face each other today
    ਅੱਜ ਦਿੱਲੀ ਅਤੇ ਪੰਜਾਬ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਜਾਣੋ ਕਿਹੋ ਜਿਹਾ ਰਹੇਗਾ ਮੈਚ ਦਾ ਮਾਹੌਲ
  • electricity consumers beware  big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
Trending
Ek Nazar
5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • punjab kings can still reach the playoffs
      IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...
    • kohli challenges this punjab kings bowler
      'ਹਿਮੰਤ ਹੈ ਤਾਂ ਵਿਕਟ 'ਤੇ ਮਾਰ...'; ਕੋਹਲੀ ਨੇ ਪੰਜਾਬ ਕਿੰਗਜ਼ ਦੇ ਇਸ...
    • ipl 2026  the road to the playoffs has become difficult for punjab
      IPL 2026: ਪੰਜਾਬ ਲਈ ਪਲੇਅ-ਆਫ ਦਾ ਰਾਹ ਹੋਇਆ ਔਖਾ! ਬੈਂਗਲੁਰੂ ਨੇ 23 ਦੌੜਾਂ ਨਾਲ...
    • ipl 2026 dc vs rr
      IPL 2026 DC vs RR : ਦਿੱਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • bayern munich wins bundesliga trophy with new record of 122 goals
      ਬਾਇਰਨ ਮਿਊਨਿਖ ਨੇ 122 ਗੋਲਾਂ ਦੇ ਨਵੇਂ ਰਿਕਾਰਡ ਨਾਲ ਜਿੱਤੀ ਬੁੰਡੇਸਲੀਗਾ ਟਰਾਫੀ
    • rcb set a challenging target of 223 runs to punjab kings
      ਵੈਂਕਟੇਸ਼ ਤੇ ਕੋਹਲੀ ਦੇ ਅਰਧ ਸੈਂਕੜੇ, RCB ਨੇ ਪੰਜਾਬ ਕਿੰਗਜ਼ ਨੂੰ ਦਿੱਤਾ 223...
    • sinner medvedev match postponed  ruud in final
      ਸਿਨਰ-ਮੇਦਵੇਦੇਵ ਦਾ ਮੈਚ ਮੁਲਤਵੀ, ਰੂਡ ਫਾਈਨਲ ’ਚ
    • the schedule of the remaining matches of ipl should be changed
      'ਬਦਲਿਆ ਜਾਵੇ IPL ਦੇ ਬਾਕੀ ਮੈਚਾਂ ਦਾ ਸ਼ੈਡਿਊਲ..!', ਤੇਲ-ਗੈਸ ਦੀ ਕਿੱਲਤ...
    • ipl 2026 pbks vs rcb
      IPL 2026 PBKS vs RCB : ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ...
    • star cricketer retires
      ਸਟਾਰ ਕ੍ਰਿਕਟਰ ਨੇ ਲਿਆ ਸੰਨਿਆਸ, 20 ਸਾਲ ਲੰਬੇ ਸ਼ਾਨਦਾਰ ਕਰੀਅਰ ਦਾ ਹੋਇਆ ਅੰਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +