Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 05, 2025

    8:48:30 AM

  • fate of a punjabi man changed overnight

    10 ਰੁਪਏ ਨਾਲ ਜਿੱਤ ਲਏ 11 ਲੱਖ ਰੁਪਏ! ਰਾਤੋ-ਰਾਤ...

  • jalandhar gift 11 june

    11 ਜੂਨ ਨੂੰ ਜਲੰਧਰ ਦੇ ਲੋਕਾਂ ਨੂੰ ਮਿਲੇਗੀ ਵੱਡੀ...

  • 500 note be discontinued

    ਬੰਦ ਹੋ ਜਾਵੇਗਾ 500 ਰੁਪਏ ਦਾ ਨੋਟ? ਸਰਕਾਰ ਨੇ...

  • ipl 2025 trophy withdrawn from rcb

    RCB ਤੋਂ ਵਾਪਸ ਲਈ ਗਈ IPL 2025 ਦੀ ਟਰਾਫੀ, ਇਹ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਦੱਖਣੀ ਅਫਰੀਕਾ ਤੋਂ ਕਰਾਰੀ ਹਾਰ ਤੋਂ ਬਾਅਦ ਬੋਲੇ ਰਾਸ਼ਿਦ ਖਾਨ, ਟੂਰਨਾਮੈਂਟ ਤੋਂ ਆਤਮਵਿਸ਼ਵਾਸ ਲੈ ਕੇ ਜਾ ਰਹੇ ਹਾਂ

SPORTS News Punjabi(ਖੇਡ)

ਦੱਖਣੀ ਅਫਰੀਕਾ ਤੋਂ ਕਰਾਰੀ ਹਾਰ ਤੋਂ ਬਾਅਦ ਬੋਲੇ ਰਾਸ਼ਿਦ ਖਾਨ, ਟੂਰਨਾਮੈਂਟ ਤੋਂ ਆਤਮਵਿਸ਼ਵਾਸ ਲੈ ਕੇ ਜਾ ਰਹੇ ਹਾਂ

  • Edited By Aarti Dhillon,
  • Updated: 27 Jun, 2024 10:41 AM
Sports
rashid khan said after the crushing defeat to south africa
  • Share
    • Facebook
    • Tumblr
    • Linkedin
    • Twitter
  • Comment

ਤਾਰੋਬਾ- ਅਫਗਾਨਿਸਤਾਨ ਦੇ ਕਪਤਾਨ ਰਾਸ਼ਿਦ ਖਾਨ ਦੱਖਣੀ ਅਫਰੀਕਾ ਦੇ ਹੱਥੋਂ ਟੀ-20 ਵਿਸ਼ਵ ਕੱਪ ਵਿਚ ਇਕਤਰਫਾ ਸੈਮੀਫਾਈਨਲ ਵਿਚ ਮਿਲੀ ਹਾਰ ਤੋਂ ਦੁਖੀ ਹਨ ਪਰ ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਟੀਮ ਲਈ ਸ਼ੁਰੂਆਤ ਹੈ ਅਤੇ ਇਸ ਟੂਰਨਾਮੈਂਟ ਨਾਲ ਉਨ੍ਹਾਂ ਨੂੰ ਕਿਸੇ ਵੀ ਟੀਮ ਨੂੰ ਹਰਾਉਣ ਦਾ ਆਤਮਵਿਸ਼ਵਾਸ ਮਿਲਿਆ ਹੈ। ਦੱਖਣੀ ਅਫਰੀਕਾ ਖਿਲਾਫ ਪਹਿਲੇ ਸੈਮੀਫਾਈਨਲ 'ਚ ਅਫਗਾਨਿਸਤਾਨ 56 ਦੌੜਾਂ ਦੇ ਆਪਣੇ ਸਭ ਤੋਂ ਘੱਟ ਸਕੋਰ 'ਤੇ ਆਊਟ ਹੋਣ ਤੋਂ ਬਾਅਦ 9 ਵਿਕਟਾਂ ਨਾਲ ਹਾਰ ਗਿਆ। ਰਾਸ਼ਿਦ ਨੇ ਮੈਚ ਤੋਂ ਬਾਅਦ ਕਿਹਾ, ''ਇਕ ਟੀਮ ਦੇ ਤੌਰ 'ਤੇ ਸਾਡੇ ਲਈ ਇਹ ਮੁਸ਼ਕਲ ਸੀ। ਅਸੀਂ ਬਿਹਤਰ ਪ੍ਰਦਰਸ਼ਨ ਕੀਤਾ ਹੁੰਦਾ ਪਰ ਹਾਲਾਤ ਸਾਡਾ ਸਾਥ ਨਹੀਂ ਦਿੱਤਾ। ਇਹ ਟੀ-20 ਕ੍ਰਿਕਟ ਹੈ, ਜਿਸ 'ਚ ਤੁਹਾਨੂੰ ਹਰ ਸਥਿਤੀ 'ਚ ਢਲਣਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਇਸ ਟੂਰਨਾਮੈਂਟ ਤੋਂ ਬਹੁਤ ਕੁਝ ਸਿੱਖਿਆ ਹੈ। ਉਨ੍ਹਾਂ ਨੇ ਕਿਹਾ, "ਇਹ ਸਾਡੇ ਲਈ ਸਿਰਫ਼ ਸ਼ੁਰੂਆਤ ਹੈ।" ਸਾਡੇ 'ਚ ਕਿਸੇ ਵੀ ਟੀਮ ਨੂੰ ਹਰਾਉਣ ਦਾ ਆਤਮਵਿਸ਼ਵਾਸ ਆ ਰਿਹਾ ਹੈ। ਸਾਨੂੰ ਪ੍ਰਕਿਰਿਆ 'ਤੇ ਧਿਆਨ ਦੇਣਾ ਹੋਵੇਗਾ। ਅਸੀਂ ਇੱਥੋਂ ਬਹੁਤ ਕੁਝ ਸਿੱਖਿਆ ਹੈ।” ਰਾਸ਼ਿਦ ਨੇ ਕਿਹਾ, ''ਇਸ ਟੂਰਨਾਮੈਂਟ ਨਾਲ ਅਸੀਂ ਆਤਮਵਿਸ਼ਵਾਸ ਲੈ ਕੇ ਜਾ ਰਹੇ ਹਾਂ।''ਸਾਨੂੰ ਪਤਾ ਹੈ ਕਿ ਸਾਡੇ ਕੋਲ ਹੁਨਰ ਹੈ ਪਰ ਇੱਥੇ ਅਸੀਂ ਮੁਸ਼ਕਲ ਅਤੇ ਦਬਾਅ ਵਾਲੀਆਂ ਸਥਿਤੀਆਂ ਵਿੱਚ ਖੇਡਣਾ ਸਿੱਖਿਆ ਹੈ। ਇਹ ਪੁੱਛੇ ਜਾਣ 'ਤੇ ਕਿ ਟੀਮ ਦੇ ਤੌਰ 'ਤੇ ਕਿਹੜੇ ਖੇਤਰਾਂ 'ਚ ਸੁਧਾਰ ਦੀ ਲੋੜ ਹੈ ਤਾਂ ਰਾਸ਼ਿਦ ਨੇ ਕਿਹਾ, 'ਕੁਝ ਸੁਧਾਰ ਕਰਨੇ ਪੈਣਗੇ।' ਖਾਸ ਕਰਕੇ ਮੱਧਕ੍ਰਮ ਦੀ ਬੱਲੇਬਾਜ਼ੀ ਵਿੱਚ। ਹੁਣ ਤੱਕ ਨਤੀਜੇ ਚੰਗੇ ਰਹੇ ਹਨ ਪਰ ਸਾਨੂੰ ਬੱਲੇਬਾਜ਼ੀ 'ਚ ਹੋਰ ਮਿਹਨਤ ਕਰਨੀ ਪਵੇਗੀ।
ਉਨ੍ਹਾਂ ਨੇ ਕਿਹਾ, ''ਦੱਖਣੀ ਅਫਰੀਕਾ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਅਸੀਂ ਆਪਣੇ ਗੇਂਦਬਾਜ਼ਾਂ ਦੇ ਚੰਗੇ ਪ੍ਰਦਰਸ਼ਨ ਦੀ ਬਦੌਲਤ ਟੂਰਨਾਮੈਂਟ 'ਚ ਹੁਣ ਤੱਕ ਸਫਲ ਰਹੇ ਹਾਂ। ਚੰਗੀ ਸ਼ੁਰੂਆਤ ਦੀ ਲੋੜ ਹੁੰਦੀ ਹੈ।'' ਇਸ ਸ਼ਾਨਦਾਰ ਸਪਿਨਰ ਨੇ ਕਿਹਾ, ''ਅਸੀਂ ਬਦਕਿਸਮਤ ਸੀ ਕਿ ਮੁਜੀਬ ਜ਼ਖਮੀ ਹੋ ਗਿਆ ਪਰ ਸਾਡੇ ਤੇਜ਼ ਗੇਂਦਬਾਜ਼ਾਂ ਅਤੇ ਮੁਹੰਮਦ ਨਬੀ ਨੇ ਵੀ ਨਵੀਂ ਗੇਂਦ ਨਾਲ ਚੰਗਾ ਪ੍ਰਦਰਸ਼ਨ ਕੀਤਾ ਜਿਸ ਨਾਲ ਸਪਿਨਰਾਂ ਦਾ ਕੰਮ ਆਸਾਨ ਹੋ ਗਿਆ।'' 

  • T20 World Cup
  • confidence
  • tournament
  • Rashid Khan
  • Sports
  • ਅਫਗਾਨਿਸਤਾਨ
  • ਕਪਤਾਨ ਰਾਸ਼ਿਦ ਖਾਨ
  • ਦੱਖਣੀ ਅਫਰੀਕਾ
  • ਟੀ-20 ਵਿਸ਼ਵ ਕੱਪ

T-20 WC: ਪਹਿਲੀ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਦੱਖਣੀ ਅਫ਼ਰੀਕਾ, ਅਫ਼ਗਾਨਿਸਤਾਨ ਨੂੰ ਦਿੱਤੀ ਕਰਾਰੀ ਹਾਰ

NEXT STORY

Stories You May Like

  • iyer after playoff loss
    ''ਅਸੀਂ ਸਿਰਫ਼ ਲੜਾਈ ਹਾਰੇ ਹਾਂ, ਜੰਗ ਨਹੀਂ...'', ਪਲੇਆਫ਼ ਦੀ ਹਾਰ ਤੋਂ ਬਾਅਦ ਬੋਲੇ 'ਸਰਪੰਚ ਸਾਬ੍ਹ'
  • nadal said i am happy with retirement
    ਨਡਾਲ ਨੇ ਕਿਹਾ ਕਿ ਮੈਂ ਸੰਨਿਆਸ ਤੋਂ ਖੁਸ਼ ਹਾਂ, ਛੇ ਮਹੀਨਿਆਂ ਤੋਂ ਰੈਕੇਟ ਨਹੀਂ ਚੁੱਕਿਆ
  • shameful act of pakistani player
    ਭਾਰਤ ਤੋਂ ਮਿਲੀ ਕਰਾਰੀ ਹਾਰ 'ਤੇ ਭੜਕੇ ਪਾਕਿ ਖਿਡਾਰੀ ਦਾ ਸ਼ਰਮਨਾਕ ਕਾਰਾ!
  • gukesh suffered a crushing defeat
    ਨਾਰਵੇ ਸ਼ਤਰੰਜ 'ਚ ਗੁਕੇਸ਼ ਨੂੰ ਨਾਕਾਮੁਰਾ ਤੋਂ ਕਰਾਰੀ ਹਾਰ ਦਾ ਕਰਨਾ ਪਿਆ ਸਾਹਮਣਾ
  • have you ever wondered what happens after death
    ਕੀ ਕਦੇ ਸੋਚਿਆ ਮਰਨ ਤੋਂ ਬਾਅਦ ਕੀ ਹੁੰਦੈ ? 8 ਮਿੰਟ ਲਈ ਮਰੀ ਔਰਤ ਨੇ ਦੱਸੀ ਆਪਬੀਤੀ
  • i am happy with the love and positivity i am receiving from every corner  ntr jr
    ਹਰ ਕੋਨੇ ਤੋਂ ਮਿਲ ਰਹੇ ਪਿਆਰ ਤੇ ਪਾਜ਼ਿਟਿਵਟੀ ਤੋਂ ਖੁਸ਼ ਹਾਂ : NTR ਜੂਨੀਅਰ
  • the confidence
    ਇਹ ਹੁੰਦੈ Confidence ! ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਧਾਕੜ ਨੇ ਕਿਹਾ ਸੀ- ''14ਵੇਂ ਮੈਚ ਤੋਂ...
  • ipl 2025  preity zinta furious with umpire after defeat
    IPL 2025 : ਹਾਰ ਤੋਂ ਬਾਅਦ ਅੰਪਾਇਰ 'ਤੇ ਭੜਕੀ ਪ੍ਰੀਤੀ ਜ਼ਿੰਟਾ, ਕੀ ਪੰਜਾਬ ਕਿੰਗਜ਼ ਨਾਲ ਹੋਈ ਬੇਈਮਾਨੀ!
  • jalandhar gift 11 june
    11 ਜੂਨ ਨੂੰ ਜਲੰਧਰ ਦੇ ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ! CM ਮਾਨ ਕਰਨਗੇ ਉਦਘਾਟਨ
  • another spy arrested in rupnagar
    ਰੂਪਨਗਰ ’ਚ ਇਕ ਹੋਰ ਜਾਸੂਸ ਗ੍ਰਿਫ਼ਤਾਰ, ISI ਨੂੰ ਫੌਜ ਦੀ ਜਾਣਕਾਰੀ ਲੀਕ ਕਰਨ ਦਾ ਦੋਸ਼
  • independent candidate kamal pawar joins aap
    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ 'ਚ...
  • lawyer posted his daughter in law s nude photo on facebook
    ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...
  • weather alert for 12 districts in punjab
    ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
  • major crackdown on illegal encroachments
    ਰਮਨ ਅਰੋੜਾ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਇਲਾਕੇ ’ਚ ਨਾਜਾਇਜ਼ ਕਬਜ਼ਿਆਂ 'ਤੇ...
  • deadbody young man found in fields in adampur
    ਆਦਮਪੁਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਦਹਿਸ਼ਤ
Trending
Ek Nazar
lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਖੇਡ ਦੀਆਂ ਖਬਰਾਂ
    • powerful bowler kuldeep yadav gets engaged
      ਧਾਕੜ ਗੇਂਦਬਾਜ਼ ਕੁਲਦੀਪ ਯਾਦਵ ਨੇ ਬਚਪਨ ਦੀ ਦੋਸਤ ਨਾਲ ਕੀਤੀ ਮੰਗਣੀ, ਕਈ ਖਿਡਾਰੀ...
    • rcb victory parade ipl 2025
      ਬਾਹਰ ਵਿਛੀਆਂ ਲਾਸ਼ਾਂ, ਅੰਦਰ RCB ਦਾ ਜਸ਼ਨ ਜਾਰੀ! ਲੋਕ ਬੋਲੇ-'ਸ਼ਰਮ ਕਰ ਲਓ ਕੁਝ...'
    • not preity ness wadia the real owner of punjab kings earned rs 1400 crore
      ਪ੍ਰੀਤੀ ਜਾਂ ਨੈਸ ਵਾਡੀਆ ਨਹੀਂ! ਹਾਰ ਦੇ ਬਾਵਜੂਦ ਪੰਜਾਬ ਕਿੰਗਜ਼ ਦੇ ਅਸਲੀ ਮਾਲਕ ਨੇ...
    • gukesh suffered a crushing defeat
      ਨਾਰਵੇ ਸ਼ਤਰੰਜ 'ਚ ਗੁਕੇਸ਼ ਨੂੰ ਨਾਕਾਮੁਰਾ ਤੋਂ ਕਰਾਰੀ ਹਾਰ ਦਾ ਕਰਨਾ ਪਿਆ ਸਾਹਮਣਾ
    • rcb victory parade ipl
      RCB ਦੀ ਵਿਕਟਰੀ ਪਰੇਡ ਦੌਰਾਨ ਮਚੀ ਭਾਜੜ, 7 ਲੋਕਾਂ ਦੀ ਮੌਤ, ਕਈ ਜ਼ਖ਼ਮੀ
    • ipl champions rcb receive a warm welcome in bengaluru
      IPL ਚੈਂਪੀਅਨ RCB ਦਾ ਬੈਂਗਲੁਰੂ 'ਚ ਜ਼ੋਰਦਾਰ ਸਵਾਗਤ, ਚਹੇਤੇ ਖਿਡਾਰੀਆਂ ਨੂੰ ਦੇਖਣ...
    • with the blessings of hanumangarhi  virat  s rcb created history
      ਹਨੂਮਾਨਗੜ੍ਹੀ ਦਾ ਮਿਲਿਆ ਆਸ਼ੀਰਵਾਦ ਤਾਂ ਵਿਰਾਟ ਦੀ RCB ਨੇ ਰਚਿਆ ਜਿੱਤ ਦਾ ਇਤਿਹਾਸ
    • virat anuskha received the blessings of premanand maharaj ji
      ਕੋਹਲੀ ਦੀ 'ਵਿਰਾਟ' ਜਿੱਤ ਮਗਰੋਂ ਫੈਨਜ਼ ਨੇ ਕਿਹਾ- ਵਿਰੁਸ਼ਕਾ ਨੂੰ ਮਿਲਿਆ...
    • ipl 2025 season is set to break records
      IPL 2025 ਦਾ ਸੀਜ਼ਨ ਰਿਹੈ ਰਿਕਾਰਡ ਤੋੜ, ਬਣੀਆਂ ਇੰਨੀਆਂ ਹਜ਼ਾਰ ਦੌੜਾਂ,...
    • young player from punjab kings will play for the country
      ਦੇਸ਼ ਲਈ ਖੇਡੇਗਾ 'ਪੰਜਾਬ ਕਿੰਗਜ਼' ਦਾ ਨੌਜਵਾਨ ਖਿਡਾਰੀ! T-20 ਟੀਮ 'ਚ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +