Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    11:08:58 PM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਰੇਹਾਨ ਥਾਮਸ ਆਪਣੇ ਦੂਜੇ ਪੇਸ਼ੇਵਰ ਟੂਰਨਾਮੈਂਟ 'ਚ ਚੋਟੀ ਦੇ 10 'ਚ ਸ਼ਾਮਲ ਰਿਹਾ

SPORTS News Punjabi(ਖੇਡ)

ਰੇਹਾਨ ਥਾਮਸ ਆਪਣੇ ਦੂਜੇ ਪੇਸ਼ੇਵਰ ਟੂਰਨਾਮੈਂਟ 'ਚ ਚੋਟੀ ਦੇ 10 'ਚ ਸ਼ਾਮਲ ਰਿਹਾ

  • Author Tarsem Singh,
  • Updated: 08 Jul, 2024 02:32 PM
Sports
rayhan thomas finished in the top 10
  • Share
    • Facebook
    • Tumblr
    • Linkedin
    • Twitter
  • Comment

ਰਾਬਾਤ (ਮੋਰੱਕੋ), (ਭਾਸ਼ਾ) ਭਾਰਤ ਦੇ ਰੇਹਾਨ ਥਾਮਸ ਨੇ ਆਪਣੇ ਦੂਜੇ ਪੇਸ਼ੇਵਰ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 20 ਲੱਖ ਡਾਲਰ ਇਨਾਮੀ ਅੰਤਰਰਾਸ਼ਟਰੀ ਸੀਰੀਜ਼ ਮੋਰੱਕੋ ਗੋਲਫ ਟੂਰਨਾਮੈਂਟ 'ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਚੋਟੀ  ਦੇ 10 ਵਿਚ ਬਣਾਈ। ਦੁਬਈ ਵਿੱਚ ਰਹਿਣ ਵਾਲੇ ਇਸ ਭਾਰਤੀ ਖਿਡਾਰੀ ਨੇ ਚਾਰ ਰਾਊਂਡ ਵਿੱਚ 69-73-69-72 ਦਾ ਸਕੋਰ ਬਣਾਇਆ। ਉਸ ਦਾ ਕੁੱਲ ਜੋੜ ਨੌਂ ਅੰਡਰ ਰਿਹਾ, ਜਿਸ ਨਾਲ ਉਹ ਅੱਠਵੇਂ ਨੰਬਰ 'ਤੇ ਰਿਹਾ। 

ਇਸ ਮੁਕਾਬਲੇ ਵਿੱਚ ਭਾਰਤ ਦੇ 16 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਸਿਰਫ਼ ਪੰਜ ਖਿਡਾਰੀ ਹੀ ਕੱਟ 'ਚ ਜਗ੍ਹਾ ਬਣਾ ਸਕੇ। ਭਾਰਤੀ ਖਿਡਾਰੀਆਂ ਵਿੱਚ ਰੇਹਾਨ ਦਾ ਪ੍ਰਦਰਸ਼ਨ ਸਭ ਤੋਂ ਵਧੀਆ ਰਿਹਾ। ਕਟ 'ਚ ਜਗ੍ਹਾ ਬਣਾਉਣ ਵਾਲੇ ਹੋਰ ਭਾਰਤੀ ਖਿਡਾਰੀਆਂ ਵਿੱਚ ਵੀਰ ਅਹਲਾਵਤ (73) 29ਵੇਂ, ਓਲੰਪਿਕ ਦੀ ਤਿਆਰੀ 'ਚ ਲੱਗੇ ਗਗਨਜੀਤ ਭੁੱਲਰ (79) ਅਤੇ ਵਰੁਣ ਚੋਪੜਾ (74) 33ਵੇਂ ਅਤੇ ਰਾਸ਼ਿਦ ਖਾਨ (74) 37ਵੇਂ ਸਥਾਨ ’ਤੇ ਰਹੇ। ਨਿਊਜ਼ੀਲੈਂਡ ਦੇ ਬੇਨ ਕੈਂਪਬੈਲ ਨੇ ਜਾਨ ਕੈਟਲਿਨ ਨੂੰ ਹਰਾ ਕੇ ਖ਼ਿਤਾਬ ਜਿੱਤਿਆ। 

  • Morocco golf tournament
  • Rayhan Thomas
  • excellent performance
  • ਮੋਰੱਕੋ ਗੋਲਫ ਟੂਰਨਾਮੈਂਟ
  • ਰੇਹਾਨ ਥਾਮਸ
  • ਸ਼ਾਨਦਾਰ ਪ੍ਰਦਰਸ਼ਨ

ਪਿਛਲੇ ਕੁਝ ਦਿਨਾਂ ਤੋਂ ਸੁਪਨਿਆਂ ਵਿਚ ਜੀ ਰਿਹਾ ਹਾਂ : ਬੁਮਰਾਹ

NEXT STORY

Stories You May Like

  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • theft committed by breaking the shutters of 10 shops in wadala bangar
    ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ ਲਾਇਆ ਜਾਮ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • burst of fireworks  mexico 10 people
    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • boxer parveen hooda will make a comeback at the asian games
      ਹਾਂਗਝੋਊ 'ਚ ਗੁਆਏ ਤਗਮੇ ਦੀ ਟੀਸ ਨਾਲ ਏਸ਼ੀਆਈ ਖੇਡਾਂ 'ਚ ਵਾਪਸੀ ਕਰੇਗੀ...
    • star cricketer out of asian games due to injury
      ਸੱਟ ਕਾਰਨ ਧਾਕੜ ਕ੍ਰਿਕਟਰ ਏਸ਼ੀਆਈ ਖੇਡਾਂ ਤੋਂ ਬਾਹਰ, ਰਿਪਲੇਸਮੈਂਟ ਦਾ ਹੋਇਆ ਐਲਾਨ
    • indian shooters to focus on winning individual medals
      ਵਿਅਕਤੀਗਤ ਤਮਗੇ ਜਿੱਤਣ 'ਤੇ ਧਿਆਨ ਕੇਂਦਰਿਤ ਕਰਨ ਭਾਰਤੀ ਨਿਸ਼ਾਨੇਬਾਜ਼
    • major regarding ipl mini auction
      IPL 2027 ਦੀਆਂ ਤਿਆਰੀਆਂ ਸ਼ੁਰੂ ! ਮਿਨੀ ਆਕਸ਼ਨ ਬਾਰੇ ਆਈ ਵੱਡੀ ਅਪਡੇਟ
    • aligning with the demands of professional tennis  dakshineshwar
      ਪੇਸ਼ੇਵਰ ਟੈਨਿਸ ਦੀਆਂ ਜ਼ਰੂਰਤਾਂ ਨਾਲ ਤਾਲਮੇਲ ਬਿਠਾਉਣ 'ਚ ਲੱਗੇ ਹਨ ਦਕਸ਼ਿਨੇਸ਼ਵਰ
    • ioa launches new commemorative awards named
      IOA ਨੇ ਰਾਜਾ ਰਣਧੀਰ ਸਿੰਘ ਅਤੇ ਜਸਪਾਲ ਰਾਣਾ ਦੇ ਨਾਂ 'ਤੇ ਸ਼ੁਰੂ ਕੀਤੇ ਨਵੇਂ...
    • we wanted a magnificent victory and succeeded in doing so  iyer
      ਅਸੀਂ ਸ਼ਾਨਦਾਰ ਜਿੱਤ ਚਾਹੁੰਦੇ ਸੀ ਅਤੇ ਅਜਿਹਾ ਕਰਨ ਵਿੱਚ ਸਫਲ ਰਹੇ: ਅਈਅਰ
    • lionel messi to play in farewell match for argentina
      ਲਿਓਨਲ ਮੈਸੀ ਅਰਜਨਟੀਨਾ ਦੇ ਵਿਦਾਇਗੀ ਮੈਚ ਵਿੱਚ ਖੇਡਣਗੇ
    • harry brook  s unbeaten century
      ਹੈਰੀ ਬਰੂਕ ਦੇ ਅਜੇਤੂ ਸੈਂਕੜੇ ਨਾਲ ਇੰਗਲੈਂਡ ਦੀ ਸ਼੍ਰੀਲੰਕਾ 'ਤੇ ਵੱਡੀ ਜਿੱਤ
    • bumrah creates history
      ਬੁਮਰਾਹ ਨੇ ਮੇਡਨ ਓਵਰ ਸੁੱਟ ਕੇ ਰਚਿਆ ਇਤਿਹਾਸ, ਤੋੜਿਆ ਜ਼ਿੰਬਾਬਵੇ ਦੇ ਦਿੱਗਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +