Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    3:00:57 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕੀ ਸੂਰਿਆਕੁਮਾਰ ਯਾਦਵ ਬਣੇ RCB ਦੇ ਨਵੇਂ ਕਪਤਾਨ ? ਇਸ ਖਿਡਾਰੀ ਨੇ MI ਤੋਂ ਕੀਤਾ ਟ੍ਰੈਂਡ

SPORTS News Punjabi(ਖੇਡ)

ਕੀ ਸੂਰਿਆਕੁਮਾਰ ਯਾਦਵ ਬਣੇ RCB ਦੇ ਨਵੇਂ ਕਪਤਾਨ ? ਇਸ ਖਿਡਾਰੀ ਨੇ MI ਤੋਂ ਕੀਤਾ ਟ੍ਰੈਂਡ

  • Edited By Sunita,
  • Updated: 09 Sep, 2024 03:41 PM
Sports
rcb new captain in ipl 2025 suryakumar yadav
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਇੰਡੀਅਨ ਪ੍ਰੀਮੀਅਰ ਲੀਗ ਦੇ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਦਾ ਆਈ. ਪੀ. ਐੱਲ. 2024 'ਚ ਪ੍ਰਦਰਸ਼ਨ ਸ਼ਾਨਦਾਰ ਰਿਹਾ। ਇਸ ਦੌਰਾਨ ਉਨ੍ਹਾਂ ਮੈਦਾਨ 'ਤੇ ਖੂਬ ਕਮਾਲ ਦਿਖਾਇਆ, ਜਿਸ ਕਾਰਨ ਉਸ ਨੂੰ ਆਪਣੀ ਟੀਮ 'ਚ ਸ਼ਾਮਲ ਕਰਨ ਲਈ ਟੀਮਾਂ ਦੇ ਮਾਲਕ ਕੋਈ ਵੀ ਖਰਚ ਕਰਨ ਲਈ ਤਿਆਰ ਹਨ। ਉਥੇ ਹੀ ਹੁਣ IPL 2025 ਦੀ ਮੇਗਾ ਨਿਲਾਮੀ ਤੋਂ ਪਹਿਲਾਂ ਵੱਡੀ ਖ਼ਬਰ ਆ ਰਹੀ ਹੈ ਕਿ ਸੂਰਿਆਕੁਮਾਰ ਯਾਦਵ ਮੁੰਬਈ ਇੰਡੀਅਨਜ਼ ਨੂੰ ਛੱਡਣ ਦੀ ਯੋਜਨਾ ਬਣਾ ਰਹੇ ਹਨ। ਸੂਰਿਆ ਹੁਣ IPL 2025 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਟੀਮ ਲਈ ਖੇਡਦੇ ਨਜ਼ਰ ਆ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਦੇ ਨਾਲ ਠੇਕੇ ਵੀ ਰਹਿਣਗੇ ਬੰਦ

ਹੋ ਸਕਦੈ ਸੂਰਿਆਕੁਮਾਰ ਯਾਦਵ ਟ੍ਰੈਂਡ 
IPL 2025 ਦੀ ਮੇਗਾ ਨਿਲਾਮੀ ਦਸੰਬਰ 'ਚ ਹੋਣੀ ਹੈ। ਮੈਗਾ ਨਿਲਾਮੀ ਕਾਰਨ ਸਾਰੀਆਂ ਟੀਮਾਂ ਆਪਣੀ ਟੀਮ 'ਚ ਸਿਰਫ਼ 4-4 ਖਿਡਾਰੀ ਹੀ ਰੱਖ ਸਕਣਗੀਆਂ। ਮੀਡੀਆ ਰਿਪੋਰਟਾਂ ਮੁਤਾਬਕ, ਧਮਾਕੇਦਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਲਈ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਟੀਮ ਵਿਚਾਲੇ ਟ੍ਰੈਂਡ ਦੀ ਗੱਲ ਚੱਲ ਰਹੀ ਹੈ। ਮੁੰਬਈ ਇੰਡੀਅਨਜ਼ ਸੂਰਿਆਕੁਮਾਰ ਯਾਦਵ ਨੂੰ ਆਰ. ਸੀ. ਬੀ. ਟੀਮ 'ਚ ਸ਼ਾਮਲ ਕਰ ਸਕਦੀ ਹੈ। ਇਸ ਦੇ ਨਾਲ ਹੀ IPL 2024 'ਚ ਇਹ ਵੀ ਦੇਖਣ ਨੂੰ ਮਿਲਿਆ ਕਿ ਮੁੰਬਈ ਨੇ ਹਾਰਦਿਕ ਪਾਂਡਿਆ ਨੂੰ ਕਪਤਾਨ ਬਣਾਇਆ ਸੀ। ਇਸ ਤੋਂ ਬਾਅਦ ਸੂਰਿਆ ਨੇ ਵੱਖ-ਵੱਖ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। 

ਇਹ ਖ਼ਬਰ ਵੀ ਪੜ੍ਹੋ - ਕਤਲ ਕੇਸ ਕਾਰਨ ਇਸ ਕ੍ਰਿਕਟਰ ਨੇ ਛੱਡਿਆ ਦੇਸ਼

RCB ਦੇ ਬਣ ਸਕਦੇ ਨੇ ਕਪਤਾਨ 
IPL 2025 'ਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦੀ ਟੀਮ ਵੀ ਆਪਣੀ ਟੀਮ 'ਚ ਕਈ ਵੱਡੇ ਬਦਲਾਅ ਕਰਨ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਆਰ. ਸੀ. ਬੀ. ਕਪਤਾਨ ਫਾਫ ਡੂ ਪਲੇਸਿਸ ਨੂੰ ਰਿਲੀਜ਼ ਕਰ ਦੇਵੇਗਾ, ਜਿਸ ਕਾਰਨ ਟੀਮ ਨੂੰ ਨਵੇਂ ਕਪਤਾਨ ਦੀ ਤਲਾਸ਼ ਹੈ। ਜੇਕਰ ਹੁਣ ਸੂਰਿਆਕੁਮਾਰ ਯਾਦਵ IPL 2025 'ਚ ਆਰ. ਸੀ. ਬੀ. ਟੀਮ ਨਾਲ ਜੁੜਦੇ ਹਨ। ਇਸ ਲਈ ਸੂਰਿਆ ਨੂੰ ਆਰ. ਸੀ. ਬੀ. ਟੀਮ ਦਾ ਨਵਾਂ ਕਪਤਾਨ ਬਣਾਇਆ ਜਾ ਸਕਦਾ ਹੈ। ਸੂਰਿਆ ਨੂੰ ਹੁਣ ਭਾਰਤੀ ਅੰਤਰਰਾਸ਼ਟਰੀ ਟੀਮ ਦਾ ਕਪਤਾਨ ਵੀ ਬਣਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਸਚਿਨ ਦੇ ਪੁੱਤਰ ਬਾਰੇ ਇਹ ਕੀ ਬੋਲ ਗਏ ਯੋਗਰਾਜ ਸਿੰਘ, ਇੰਟਰਨੈੱਟ 'ਤੇ ਮੱਚੀ ਤਰਥੱਲੀ

ਸੂਰਿਆ ਦੇ ਅੰਕੜੇ ਹੈਰਾਨੀਜਨਕ
33 ਸਾਲਾ ਬੱਲੇਬਾਜ਼ ਸੂਰਿਆਕੁਮਾਰ ਯਾਦਵ ਦਾ IPL 'ਚ ਪ੍ਰਦਰਸ਼ਨ ਕਾਫੀ ਸ਼ਾਨਦਾਰ ਰਿਹਾ ਹੈ। ਜਿਸ ਕਾਰਨ ਉਸ ਨੂੰ ਆਈ. ਪੀ. ਐੱਲ. ਦਾ ਮਹਾਨ ਖਿਡਾਰੀ ਮੰਨਿਆ ਜਾਂਦਾ ਹੈ। ਹੁਣ ਤੱਕ ਸੂਰਿਆ ਨੇ IPL 'ਚ 150 ਮੈਚ ਖੇਡੇ ਹਨ, ਜਿਸ 'ਚ ਉਸ ਨੇ 135 ਪਾਰੀਆਂ 'ਚ 32 ਦੀ ਔਸਤ ਅਤੇ 145 ਦੇ ਸਟ੍ਰਾਈਕ ਰੇਟ ਨਾਲ 3594 ਦੌੜਾਂ ਬਣਾਈਆਂ ਹਨ। ਜਦੋਂ ਕਿ ਹੁਣ ਤੱਕ IPL 'ਚ ਉਸ ਦੇ ਨਾਮ 24 ਅਰਧ ਸੈਂਕੜੇ ਅਤੇ 2 ਸੈਂਕੜੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Sports Breaking
  • IPL
  • Suryakumar Yadav
  • Sports
  • RCB New captain in IPL 2025

ਇਲੈਕਟਰੋ ਡਾਂਸ ਪਾਰਟੀ ਨਾਲ ਹੋਈ ਪੈਰਾਲੰਪਿਕ ਦੀ ਸਮਾਪਤੀ

NEXT STORY

Stories You May Like

  • rcb becomes first cricket team to cross  300 million brand value
    RCB 300 ਮਿਲੀਅਨ ਡਾਲਰ ਦੇ ਬ੍ਰਾਂਡ ਮੁੱਲ ਨੂੰ ਪਾਰ ਕਰਨ ਵਾਲੀ ਬਣੀ ਪਹਿਲੀ ਕ੍ਰਿਕਟ ਟੀਮ
  • andy burnham
    ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM
  • big news  captain resigns after losing odi series
    ਵੱਡੀ ਖਬਰ! ਵਨਡੇ ਸੀਰੀਜ਼ ਹਾਰਨ ਤੋਂ ਬਾਅਦ ਕਪਤਾਨ ਨੇ ਦਿੱਤਾ ਅਸਤੀਫਾ
  • why was kuldeep yadav left out of the team for the england series
    ਕੁਲਦੀਪ ਯਾਦਵ ਨੂੰ ਇੰਗਲੈਂਡ ਸੀਰੀਜ਼ ਲਈ ਟੀਮ ਤੋਂ ਬਾਹਰ ਕਿਉਂ ਰੱਖਿਆ ਗਿਆ? ਸ਼ੁਭਮਨ ਗਿੱਲ ਨੇ ਦੱਸੀ ਵਜ੍ਹਾ
  • golden boot  mbappe surpasses messi
    Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣੇ
  • jammu and kashmir player becomes captain of indian team
    ਜੰਮੂ-ਕਸ਼ਮੀਰ ਦਾ ਖਿਡਾਰੀ ਬਣਿਆ ਭਾਰਤੀ ਟੀਮ ਦਾ ਕਪਤਾਨ, ਇੰਗਲੈਂਡ ਦੌਰੇ 'ਤੇ ਮਿਲੀ ਵੱਡੀ ਜ਼ਿੰਮੇਵਾਰੀ
  • this powerful player of the indian team has retired
    ਵੱਡੀ ਖਬਰ : ਭਾਰਤੀ ਟੀਮ ਦੇ ਇਸ ਧਾਕੜ ਖਿਡਾਰੀ ਨੇ ਲਿਆ ਸੰਨਿਆਸ
  • prabhas emerges as the nation  s most popular star  tops ormax rankings
    ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • national karate competition  players from uttar pradesh perform brilliantly
      ਰਾਸ਼ਟਰੀ ਕਰਾਟੇ ਮੁਕਾਬਲੇ : ਉੱਤਰ ਪ੍ਰਦੇਸ਼ ਦੇ ਖਿਡਾਰੀਆਂ ਦਾ ਤਾਮਿਲਨਾਡੂ ਵਿੱਚ...
    • rajat patidar to captain central zone in duleep trophy
      ਦਲੀਪ ਟਰਾਫੀ ਵਿੱਚ ਸੈਂਟਰਲ ਜ਼ੋਨ ਦੀ ਕਪਤਾਨੀ ਕਰਨਗੇ ਰਜਤ ਪਾਟੀਦਾਰ
    • cwg 2026  soman wins gold while jual wins silver
      CWG 2026: ਸੋਮਨ ਨੇ ਗੋਲਡ ਜਦਕਿ ਜੁਆਲ ਨੇ ਜਿੱਤਿਆ ਸਿਲਵਰ
    • boxer jadumani wins silver at cwg 2026
      CWG 2026 'ਚ ਮੁੱਕੇਬਾਜ਼ ਜਾਦੂਮਣੀ ਨੇ ਜਿੱਤਿਆ Silver, ਫਾਈਨਲ 'ਚ AUS ਤੋਂ...
    • praveen chitraveel won silver
      CWG 2026: ਟ੍ਰਿਪਲ ਜੰਪ 'ਚ ਪ੍ਰਵੀਨ ਚਿੱਤਰਾਵੇਲ ਨੇ ਚਾਂਦੀ ਤੇ ਸੇਲਵਾ ਪ੍ਰਭੂ ਨੇ...
    • cwg 2026 boxer jasmine lamboria wins gold medal
      CWG 2026: ਮੁੱਕੇਬਾਜ਼ ਜੈਸਮੀਨ ਲੰਬੋਰੀਆ ਨੇ ਜਿੱਤਿਆ ਸੋਨ ਤਮਗਾ, ਭਾਰਤ ਨੂੰ...
    • inspired by mary kom pakistan s fatima makes history
      ਮੈਰੀਕਾਮ ਤੋਂ ਪ੍ਰੇਰਿਤ ਹੋ ਕੇ, ਪਾਕਿਸਤਾਨ ਦੀ ਫਾਤਿਮਾ ਨੇ ਰਚਿਆ ਇਤਿਹਾਸ
    • mandaviya congratulates neeraj chopra and yashvir singh
      ਮਾਂਡਾਵੀਆ ਨੇ ਨੀਰਜ ਚੋਪੜਾ ਅਤੇ ਯਸ਼ਵੀਰ ਸਿੰਘ ਨੂੰ ਵਿੱਚ ਤਗਮੇ ਜਿੱਤਣ 'ਤੇ ਦਿੱਤੀ...
    • cwg 2026 indian boxer preeti pawar created history
      CWG 2026: ਭਾਰਤੀ ਮੁੱਕੇਬਾਜ਼ ਪ੍ਰੀਤੀ ਪਵਾਰ ਨੇ ਰਚਿਆ ਇਤਿਹਾਸ, ਜਿੱਤਿਆ ਗੋਲਡ ਮੈਡਲ
    • commonwealth games medal a  life changing moment   seema
      ਰਾਸ਼ਟਰਮੰਡਲ ਖੇਡਾਂ ਦਾ ਤਗਮਾ 'ਜੀਵਨ ਬਦਲਣ ਵਾਲਾ ਪਲ': ਸੀਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +